Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    2:15:18 PM

  • cylinder available in 3 minutes

    3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ...

  • leaders arrested by jalandhar commissionerate police granted bail

    'ਪੰਜਾਬ ਕੇਸਰੀ' ਦੇ ਹੋਟਲ 'ਤੇ ਹੋਈ ਕਾਰਵਾਈ ਦਾ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • shiromani akali dal announced candidate

    ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਿਲਵਰ ’ਚ ਵੱਡੀ ਖੇਡ, ਬ੍ਰੇਕਆਊਟ ਲੈਵਲ ’ਤੇ ਪਹੁੰਚੀ ਚਾਂਦੀ

BUSINESS News Punjabi(ਵਪਾਰ)

ਸਿਲਵਰ ’ਚ ਵੱਡੀ ਖੇਡ, ਬ੍ਰੇਕਆਊਟ ਲੈਵਲ ’ਤੇ ਪਹੁੰਚੀ ਚਾਂਦੀ

  • Edited By Harinder Kaur,
  • Updated: 29 Nov, 2025 11:32 AM
Business
silver reached breakout level
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਿਸ਼ੇਸ਼) - ਅਮਰੀਕਾ ’ਚ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ’ਚ ਕਮੀ ਕਰਨ ਦੀ ਉਮੀਦ ’ਚ ਸ਼ੁੱਕਰਵਾਰ ਨੂੰ ਦੁਨੀਆ ਭਰ ’ਚ ਨਿਵੇਸ਼ਕ ਸੋਨੇ ਅਤੇ ਚਾਂਦੀ ’ਚ ਟੈਕਨੀਕਲ ਲੈਵਲ ’ਤੇ ਬ੍ਰੇਕਆਊਟ ਦੀ ਉਮੀਦ ਲਾਈ ਬੈਠੇ ਸਨ ਪਰ ਇਸ ’ਚ ਸ਼ਿਕਾਗੋ ਮਰਕੇਂਟਾਇਲ ਐਕਸਚੇਂਜ (ਸੀ. ਐੱਮ. ਈ.) ’ਤੇ ਵੱਡੀ ਖੇਡ ਹੋ ਗਈ। ਚਾਂਦੀ ’ਚ 54 ਅਤੇ 55 ਡਾਲਰ ਦੇ ਵਿਚਾਲੇ ਬ੍ਰੇਕਆਊਟ ਆਉਣ ਤੋਂ ਪਹਿਲਾਂ ਹੀ ਐਕਸਚੇਂਜ ਨੇ ਅਚਾਨਕ ਕੰਮ ਕਰਨਾ ਬੰਦ ਕਰ ਦਿੱਤਾ ਅਤੇ ਲੱਖਾਂ ਨਿਵੇਸ਼ਕਾਂ ਦੇ ਟ੍ਰੇਡ ਅੱਧ ਵਿਚਾਲੇ ਹੀ ਫਸ ਗਏ।

ਇਹ ਵੀ ਪੜ੍ਹੋ :     1 ਦਸੰਬਰ ਤੋਂ ਬਦਲ ਜਾਣਗੇ ਇਹ ਨਿਯਮ। ਜਾਣੋ ਕੀ ਹੋਵੇਗਾ ਲਾਭ ਅਤੇ ਕਿੱਥੇ ਹੋਵੇਗਾ ਨੁਕਸਾਨ

ਚਾਂਦੀ ’ਚ ਇਸ ਤੋਂ ਪਹਿਲਾਂ ਇਸ ਪੱਧਰਾਂ ’ਤੇ ਵੱਡਾ ਬ੍ਰੇਕਆਊਟ 1980 ਅਤੇ ਫਿਰ 2011 ’ਚ ਆਇਆ ਸੀ। ਹੁਣ ਜੇਕਰ ਇਸ ’ਚ ਟੈਕਨੀਕਲ ਬ੍ਰੇਕਆਊਟ ਆ ਜਾਂਦਾ ਹੈ ਤਾਂ ਚਾਂਦੀ ਦੀਆਂ ਕੀਮਤਾਂ ’ਚ ਤੇਜ਼ੀ ਆ ਸਕਦੀ ਹੈ। ਇਹ ਦੁਨੀਆ ਦਾ ਸਭ ਤੋਂ ਵੱਡਾ ਡੈਰੀਵੇਟਿਵ ਪਲੇਟਫਾਰਮ ਹੈ ਅਤੇ ਇਸ ’ਤੇ ਅਕਤੂਬਰ ਮਹੀਨੇ ਦੌਰਾਨ ਹੀ ਲੱਗਭਗ 7.50 ਲੱਖ ਕਰੋੜ ਰੁਪਏ ਦੇ ਸੌਦੇ ਹੋਏ ਸਨ। ਇਸ ਗਰੁੱਪ ਰਾਹੀਂ ਰੋਜ਼ਾਨਾ ਲੱਗਭਗ 35,000 ਕਰੋੜ ਰੁਪਏ ਦੀ ਟ੍ਰੇਡਿੰਗ ਹੁੰਦੀ ਹੈ ਪਰ ਇਸ ਦੇ ਪਲੇਟਫਾਰਮ ਅਚਾਨਕ ਠੱਪ ਹੋਣ ਨਾਲ ਦੁਨੀਆ ਭਰ ਦੇ ਨਿਵੇਸ਼ਕ ਪ੍ਰੇਸ਼ਾਨ ਨਜ਼ਰ ਆਏ।

ਇਹ ਵੀ ਪੜ੍ਹੋ :     ਪੰਜਾਬ ਸਮੇਤ ਦੇਸ਼ ਭਰ 'ਚ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 24K-23K-22K ਦੀ ਕੀਮਤ

ਸੀ. ਐੱਮ. ਈ. ਗਰੁੱਪ ਵੱਲੋਂ ਭਾਰਤੀ ਸਮੇਂ ਅਨੁਸਾਰ ਸਵੇਰੇ 9.43 ਵਜੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਗਿਆ ਕਿ ਸਾਇਰਸਵਨ ਡਾਟਾ ਸੈਂਟਰ ’ਚ ਕੂਲਿੰਗ ਦੀ ਸਮੱਸਿਆ ਕਾਰਨ ਸਾਡੀ ਮਾਰਕੀਟ ਫਿਲਹਾਲ ਬੰਦ ਹੈ, ਸੁਪੋਰਟ ਟੀਮ ਇਸ ਸਮੱਸਿਆ ਨੂੰ ਛੇਤੀ ਹੀ ਠੀਕ ਕਰਨ ’ਤੇ ਕੰਮ ਕਰ ਰਹੀ ਹੈ ਅਤੇ ਪ੍ਰੀ-ਓਪਨ ਨਾਲ ਜੁਡ਼ੀ ਜਾਣਕਾਰੀ ਕਲਾਇੰਟਸ ਨੂੰ ਉਪਲੱਬਧ ਹੁੰਦਿਆਂ ਹੀ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਬਾਅਦ ਭਾਰਤੀ ਸਮੇਂ ਅਨੁਸਾਰ ਐਕਸਚੇਂਜ ਸ਼ਾਮ 7.24 ਵਜੇ ਤੱਕ ਬੰਦ ਰਹੀ। ਭਾਵ ਲੱਗਭਗ ਪੌਣੇ 10 ਘੰਟੇ ਠੱਪ ਰਹੀ।

ਇਹ ਵੀ ਪੜ੍ਹੋ :    ਵੱਡਾ ਝਟਕਾ! ਪੁਰਾਣੇ ਵਾਹਨਾਂ ਲਈ ਲਾਗੂ ਹੋਏ ਨਵੇਂ ਨਿਯਮ, ਫੀਸਾਂ ਕਈ ਗੁਣਾ ਵਧੀਆਂ

ਐੱਮ. ਸੀ. ਐਕਸ. ’ਤੇ ਟ੍ਰੇਡ ਕਰਨ ਵਾਲੇ ਵੀ ਰਹੇ ਪ੍ਰੇਸ਼ਾਨ

ਭਾਰਤ ’ਚ ਐੱਮ. ਸੀ. ਐਕਸ. ’ਤੇ ਹੋਣ ਵਾਲੇ ਟ੍ਰੇਡ ਲਈ ਵੀ ਨਿਊਯਾਰਕ ਦੇ ਕਮੋਡਿਟੀ ਐਕਸਚੇਂਜ (ਕਾਮੈਕਸ) ਦੇ ਰੇਟ ਅਨੁਸਾਰ ਹੀ ਭਾਅ ਤੈਅ ਹੁੰਦਾ ਹੈ ਪਰ ਕਾਮੈਕਸ ’ਚ ਕੰਮ ਠੱਪ ਹੋਣ ਨਾਲ ਭਾਰਤ ’ਚ ਵੀ ਇਸ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਸ਼ਾਮ ਤੱਕ ਭਾਰਤੀ ਬਾਜ਼ਾਰਾਂ ’ਚ ਵੀ ਸੀਮਤ ਘੇਰੇ ’ਚ ਕਾਰੋਬਾਰ ਹੁੰਦਾ ਰਿਹਾ ਅਤੇ ਨਿਵੇਸ਼ਕ ਪ੍ਰੇਸ਼ਾਨ ਰਹੇ।

ਇਹ ਵੀ ਪੜ੍ਹੋ :    1 ਲੱਖ ਸੈਲਰੀ ਵਾਲਿਆਂ ਦਾ ਜੈਕਪਾਟ! ਰਿਟਾਇਰਮੈਂਟ 'ਤੇ 2.31 ਕਰੋੜ ਰੁਪਏ ਦਾ ਵਾਧੂ ਲਾਭ

ਭਾਰਤ ’ਚ ਐੱਮ. ਸੀ. ਐਕਸ. ’ਤੇ ਰੋਜ਼ਾਨਾ ਲੱਗਭਗ 13 ਲੱਖ ਟ੍ਰੇਡਰਜ਼ ਵੱਖ-ਵੱਖ ਕਮੋਡਿਟੀਜ਼ ’ਚ ਵਾਅਦਾ ਦੇ ਸੌਦੇ ਕਰਦੇ ਹਨ ਅਤੇ ਮਾਲੀ ਸਾਲ 2024-25 ਦੌਰਾਨ ਮਲਟੀ ਕਮੋਡਿਟੀ ਐਕਸਚੇਂਜ ’ਤੇ ਐਵਰੇਜ ਡੇਲੀ ਟਰਨ ਓਵਰ (ਏ. ਡੀ. ਟੀ.) 2,19,063 ਕਰੋਡ਼ ਰੁਪਏ ਦਾ ਹੈ ਅਤੇ ਇਸ ’ਚ ਪਿਛਲੇ ਸਾਲ ਦੇ ਮੁਕਾਬਲੇ 101 ਫ਼ੀਸਦੀ ਵਾਧਾ ਹੋਇਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • gold
  • silver
  • rate
  • price
  • latestrate
  • latestprice
  • goldsilver
  • todayprice
  • todayrate
  • ਸੋਨਾ
  • ਚਾਂਦੀ
  • ਕੀਮਤ
  • ਭਾਅ
  • ਰੇਟ

ਘੱਟ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੱਥੇ ਹੋਇਆ ਸਸਤਾ ਤੇ ਕਿੱਥੇ ਹੋਇਆ ਮਹਿੰਗਾ

NEXT STORY

Stories You May Like

  • children silver coins british period
    ਖੇਡ-ਖੇਡ 'ਚ ਬੱਚਿਆਂ ਦੀ ਲੱਗੀ ਚਾਂਦੀ ! ਮਿੱਟੀ 'ਚ ਦੱਬੇ ਘੜੇ 'ਚੋਂ ਲੱਭਾ 'ਖਜ਼ਾਨਾ'
  • big game of grabbing property worth crores in glada
    ਗਲਾਡਾ 'ਚ ਕਰੋੜਾਂ ਦੀ ਪ੍ਰਾਪਰਟੀ ਹੜੱਪਣ ਦੀ ਵੱਡੀ ਖੇਡ, ਜਾਅਲੀ ਦਸਤਾਵੇਜ਼ਾਂ ਨਾਲ ਅਲਾਟ ਕਰਵਾਇਆ ਮਕਾਨ
  • bihar government provides multi level parking for devotees
    ਬਿਹਾਰ ਸਰਕਾਰ ਵੱਲੋਂ ਤਖ਼ਤ ਪਟਨਾ ਸਾਹਿਬ 'ਚ ਸ਼ਰਧਾਲੂਆਂ ਲਈ ਮਲਟੀ ਲੈਵਲ ਪਾਰਕਿੰਗ ਦੀ ਸੌਗਾਤ
  • meta preparing for major layoffs  16 000 employees at risk
    Meta 'ਚ ਵੱਡੀ ਛਾਂਟੀ ਦੀ ਤਿਆਰੀ: 16,000 ਮੁਲਾਜ਼ਮਾਂ ਦੀ ਨੌਕਰੀ 'ਤੇ ਲਟਕੀ ਤਲਵਾਰ
  • shots fired at private hospital in banga
    ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ
  • gold becomes cheaper silver also sees big fall
    ਸੋਨਾ ਹੋਇਆ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਨਵੀਆਂ ਕੀਮਤਾਂ
  • gold silver price fall 24k 22k and 18k gold
    8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਰੇਟ
  • gold fell by 12 000 and silver by 43 000 know reason
    ਧੜੰਮ ਡਿੱਗੀ ਚਾਂਦੀ ਤੇ ਸੋਨਾ ਵੀ 12,000 ਰੁਪਏ ਟੁੱਟਿਆ, ਜਾਣੋ ਗਿਰਾਵਟ ਦੇ ਕਾਰਨ
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਹੋਈ ਕਾਰਵਾਈ ਦਾ ਵਿਰੋਧ ਕਰਨ ਵਾਲੇ ਆਗੂਆਂ ਨੂੰ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
Trending
Ek Nazar
famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • stock market sees gains sensex jumps 400 points nifty crosses 23 700
      ਬਾਜ਼ਾਰ ਨੇ ਲਗਾਤਾਰ ਤੀਜੇ ਦਿਨ ਭਰੀ ਉਡਾਣ : ਸੈਂਸੈਕਸ 400 ਅੰਕਾਂ ਦੇ ਉਛਾਲਿਆ...
    • big relief for lpg consumers
      LPG ਖਪਤਕਾਰਾਂ ਲਈ ਵੱਡੀ ਰਾਹਤ: ਸਾਰਿਆਂ ਲਈ eKYC ਜ਼ਰੂਰੀ ਨਹੀਂ, ਸਰਕਾਰ ਨੇ ਦੂਰ...
    • bank accounts to be closed from april 16
      16 ਅਪ੍ਰੈਲ ਤੋਂ ਬੰਦ ਹੋ ਜਾਣਗੇ ਇਹ ਬੈਂਕ ਖਾਤੇ, PNB ਗਾਹਕਾਂ ਲਈ ਵੱਡੀ ਚਿਤਾਵਨੀ
    • banks to remain closed
      19, 20, 21, 22 ਮਾਰਚ ਨੂੰ ਬੰਦ ਰਹਿਣਗੇ ਬੈਂਕ! ਜਾਣੋ ਵਜ੍ਹਾ
    • 1 lakh will become 1 5 lakh
      ਪੈਸੇ ਨਾਲ ਬਣਾਓ ਪੈਸਾ! 1 ਲੱਖ ਦਾ ਬਣ ਜਾਵੇਗਾ ਡੇਢ ਲੱਖ, ਜਾਣੋ PNB ਦੀ ਪੂਰੀ ਸਕੀਮ
    • sharp surge in kuwaiti crude oil price crosses
      ਕੁਵੈਤ ਦੇ ਕੱਚੇ ਤੇਲ 'ਚ ਜ਼ਬਰਦਸਤ ਉਛਾਲ, ਕੀਮਤ 143 ਡਾਲਰ ਤੋਂ ਪਾਰ
    • turmoil in global energy markets shipping fuel oil prices hit record highs
      ਵਿਸ਼ਵ ਊਰਜਾ ਬਾਜ਼ਾਰ 'ਚ ਹਲਚਲ, ਸ਼ਿਪਿੰਗ ਫਿਊਲ ਦੀਆਂ ਕੀਮਤਾਂ ਰਿਕਾਰਡ ਪੱਧਰ 'ਤੇ...
    • market closed higher for the second consecutive day
      ਲਗਾਤਾਰ ਦੂਜੇ ਦਿਨ ਤੇਜ਼ੀ ਨਾਲ ਬੰਦ ਹੋਇਆ ਬਾਜ਼ਾਰ ! ਇਨ੍ਹਾਂ 4 ਕਾਰਨਾਂ ਕਰਕੇ ਆਈ...
    • hdfc and pnb customers will be shocked
      HDFC ਤੇ PNB ਗਾਹਕਾਂ ਨੂੰ ਲੱਗੇਗਾ ਝਟਕਾ ! ਬਦਲ ਜਾਣਗੇ ਇਹ ਬੈਂਕ ਨਿਯਮ, ਜੇਬ 'ਤੇ...
    • da hike 5 percent employees salary
      ਸਰਕਾਰੀ ਮੁਲਾਜ਼ਮਾਂ ਲਈ ਖ਼ਾਸ ਖ਼ਬਰ! DA 'ਚ 5 ਫ਼ੀਸਦੀ ਦਾ ਵਾਧਾ, 1 ਅਪ੍ਰੈਲ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +