Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    3:37:55 PM

  • jalandhar cp satinder singh appeal to public  be careful of   digital arrest

    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ...

  • civil hospital s emergency ward two parties clashed

    ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ...

  • woman  stomach  6 needles glass bangles

    ਔਰਤ ਦੇ ਪੇਟ ਵਿੱਚੋਂ ਛੇ ਸੂਈਆਂ ਤੇ ਕੱਚ ਦੀਆਂ...

  • netherland us gold

    ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 21 ਦਿਨਾਂ ’ਚ ਚਾਂਦੀ ਨੇ ਦਿੱਤਾ 45 ਫੀਸਦੀ ਰਿਟਰਨ, ਸਾਲ ਦੇ ਆਖਿਰ ਤੱਕ ਬਣਾ ਸਕਦੀ ਹੈ ਨਵਾਂ ਰਿਕਾਰਡ

BUSINESS News Punjabi(ਵਪਾਰ)

21 ਦਿਨਾਂ ’ਚ ਚਾਂਦੀ ਨੇ ਦਿੱਤਾ 45 ਫੀਸਦੀ ਰਿਟਰਨ, ਸਾਲ ਦੇ ਆਖਿਰ ਤੱਕ ਬਣਾ ਸਕਦੀ ਹੈ ਨਵਾਂ ਰਿਕਾਰਡ

  • Edited By Harinder Kaur,
  • Updated: 10 Aug, 2020 06:44 PM
New Delhi
silver returned 45 in 21 days
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ(ਇੰਟ) - ਲਾਕਡਾਊਨ ਖੁੱਲ੍ਹਣ ਅਤੇ ਉਦਯੋਗਿਕ ਮੰਗ ਵਧਣ ਨਾਲ ਚਾਂਦੀ ਦੀ ਚਮਕ ਸੋਨੇ ਤੋਂ ਤੇਜ਼ ਹੋ ਗਈ ਹੈ। ਚਾਂਦੀ ਦਾ ਭਾਅ ਸ਼ੁੱਕਰਵਾਰ ਨੂੰ ਘਰੇਲੂ ਵਾਅਦਾ ਬਾਜ਼ਾਰ ’ਚ 78,000 ਰੁਪਏ ਪ੍ਰਤੀ ਕਿਲੋ ਦੇ ਪੱਧਰ ’ਤੇ ਪਹੁੰਚ ਗਿਆ। ਸਿਰਫ 21 ਦਿਨਾਂ ’ਚ ਚਾਂਦੀ ਨੇ 45 ਫੀਸਦੀ ਰਿਟਰਨ ਦਿੱਤਾ ਹੈ। ਇਸ ਸਾਲ ਜਨਵਰੀ ਤੋਂ ਸੋਨੇ ਦੇ ਮੁਕਾਬਲੇ ਚਾਂਦੀ ਕਰੀਬ ਡੇਢ ਗੁਣਾ ਜ਼ਿਆਦਾ ਰਿਟਰਨ ਦੇ ਚੁੱਕੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਇਸ ਦੀਆਂ ਕੀਮਤਾਂ ’ਚ ਹੋਰ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ। ਘਰੇਲੂ ਬਾਜ਼ਾਰ ’ਚ ਚਾਂਦੀ ਆਪਣੇ ਸਭ ਤੋਂ ਉੱਚ ਪੱਧਰ 75,000 ਰੁਪਏ ਦੇ ਪੱਧਰ ਤੋਂ ਹੁਣ 7000 ਰੁਪਏ ਦੂਰ ਹੈ।

ਕਮੋਡਿਟੀ ਬਾਜ਼ਾਰ ਦੇ ਮਾਹਿਰਾਂ ਅਨੁਸਾਰ ਸੋਨਾ ਅਤੇ ਚਾਂਦੀ ਦੇ ਭਾਅ ਦਾ ਅਨੁਪਾਤ ਫਿਰ ਘੱਟਦਾ ਜਾ ਰਿਹਾ ਹੈ। ਇਹ ਇਸ ਗੱਲ ਦਾ ਸੰਕੇਤ ਹੈ ਕਿ ਸੋਨੇ ਦੀ ਬਜਾਏ ਚਾਂਦੀ ਵੱਲ ਨਿਵੇਸ਼ਕਾਂ ਦਾ ਰੁਝੇਵਾਂ ਵਧਿਆ ਹੈ। ਉਥੇ ਹੀ ਕੋਰੋਨਾ ਸੰਕਟ ’ਚ ਲਾਕਡਾਊਨ ਖੁੱਲ੍ਹਣ ਨਾਲ ਚਾਂਦੀ ਦੀ ਉਦਯੋਗਿਕ ਮੰਗ ਤੇਜ਼ੀ ਨਾਲ ਵਧੀ ਹੈ। ਇਸ ਨਾਲ ਵੀ ਨਿਵੇਸ਼ਕਾਂ ਦਾ ਰੁਝੇਵਾਂ ਚਾਂਦੀ ਵੱਲ ਵਧਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦਾ ਟੀਕਾ ਅਗਲੇ 2 ਤੋਂ 3 ਮਹੀਨਿਆਂ ’ਚ ਬਣ ਜਾਣ ਦੀ ਪੂਰੀ ਸੰਭਾਵਨਾ ਹੈ। ਅਜਿਹਾ ਹੋਣ ’ਤੇ ਕਾਰਖਾਨਿਆਂ ਵੱਲੋਂ ਚਾਂਦੀ ਦੀ ਮੰਗ ਜ਼ਿਆਦਾ ਆਵੇਗੀ। ਇਸ ਦੀ ਵਜ੍ਹਾ ਨਾਲ ਚਾਂਦੀ ’ਚ ਹੋਰ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ ਉਸ ਹਾਲਤ ’ਚ ਚਾਂਦੀ ਦਾ ਉਤਪਾਦਨ ਵੀ ਵੱਧ ਸਕਦਾ ਹੈ, ਜਿਸ ਨਾਲ ਚਾਂਦੀ ਦੀਆਂ ਕੀਮਤਾਂ ’ਚ ਉਤਾਰ-ਚੜ੍ਹਾਅ ਵੀ ਦੇਖਣ ਨੂੰ ਮਿਲ ਸਕਦਾ ਹੈ।

PunjabKesari

ਕੋਰੋਨਾ ਵਧਾ ਰਿਹੈ ਚਾਂਦੀ ਦਾ ਮੁੱਲ!

ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਵਜ੍ਹਾ ਨਾਲ ਚਾਂਦੀ ਦੀ ਮੈਡੀਕਲ ਖੇਤਰ ’ਚ ਵਰਤੋਂ ਅਚਾਨਕ ਵਧੀ ਹੈ। ਚਾਂਦੀ ਦੀ ਸਭ ਤੋਂ ਚੰਗੀ ਉਦਯੋਗਿਕ ਵਰਤੋਂ ਇਸ ਦਾ ਐੱਟੀ-ਮਾਈਕ੍ਰੋਬੀਅਲ ਏਜੰਟ ਹੋਣਾ ਹੈ। ਇਸ ਖਾਸੀਅਤ ਦੀ ਵਜ੍ਹਾ ਨਾਲ ਚਾਂਦੀ ਦੀ ਕਈ ਕੰਮਾਂ ’ਚ ਵਰਤੋਂ ਕੀਤੀ ਜਾ ਸਕਦੀ ਹੈ। ਚਾਂਦੀ ਦੀ ਵਰਤੋਂ ਐਂਟੀ-ਬੈਕਟੀਰੀਅਲ ਸਪੋਰਟਸਵੀਅਰ ’ਚ ਕੀਤਾ ਜਾਂਦਾ ਹੈ ਤਾਂਕਿ ਉਨ੍ਹਾਂ ’ਚ ਬਦਬੂ ਘੱਟ ਕੀਤੀ ਜਾ ਸਕੇ। ਇਸ ਦੀ ਵਰਤੋਂ ਫੌਜੀਆਂ ਅਤੇ ਮੈਡੀਕਲ ਦੇ ਖੇਤਰ ਨਾਲ ਜੁਡ਼ੇ ਲੋਕਾਂ ਲਈ ਐਂਟੀ-ਬੈਕਟੀਰੀਅਲ ਕੱਪੜਿਆਂ ’ਚ ਕੀਤੀ ਜਾਂਦੀ ਹੈ। ਕੋਰੋਨਾ ਦੀ ਵਜ੍ਹਾ ਨਾਲ ਕਈ ਮੈਡੀਕਲ ਸਮੱਗਰੀਆਂ ’ਚ ਚਾਂਦੀ ਦੀ ਵਰਤੋਂ ਹੋ ਰਹੀ ਹੈ। ਅਜਿਹੇ ’ਚ ਇਸ ਦੀਆਂ ਕੀਮਤਾਂ ਵੱਧਦੀਆਂ ਜਾ ਰਹੀਆਂ ਹਨ।

85 ਹਜ਼ਾਰੀ ਬਣ ਸਕਦੀ ਹੈ ਚਾਂਦੀ

ਏਜੰਲ ਬ੍ਰੋਕਿੰਗ ਦੇ ਡਿਪਟੀ ਵਾਈਸ ਪ੍ਰੈਜ਼ੀਡੈਂਟ (ਕਮੋਡਿਟੀ ਐਂਡ ਕਰੰਸੀ) ਅਨੁਜ ਗੁਪਤਾ ਨੇ ਦੱਸਿਆ ਕਿ ਇਸ ਸਾਲ ਦੇ ਆਖਿਰ ਤੱਕ ਚਾਂਦੀ ਦੇ 80 ਤੋਂ 85 ਹਜ਼ਾਰ ਰੁਪਏ ਦੇ ਪੱਧਰ ਤੱਕ ਪੁੱਜਣ ਦੀ ਉਮੀਦ ਹੈ। ਚਾਂਦੀ ਦੀ ਉਦਯੋਗਿਕ ਮੰਗ ਜ਼ਿਆਦਾ ਹੁੰਦੀ ਹੈ ਅਤੇ ਦੁਨੀਆਭਰ ’ਚ ਲਾਕਡਾਊਨ ’ਚ ਹੌਲੀ-ਹੌਲੀ ਛੋਟ ਤੋਂ ਬਾਅਦ ਉਦਯੋਗਿਕ ਗਤੀਵਿਧੀਆਂ ਤੇਜ਼ ਹੋ ਰਹੀਆਂ ਹਨ। ਅਜਿਹੇ ’ਚ ਆਉਣ ਵਾਲੇ ਸਮੇਂ ’ਚ ਚਾਂਦੀ ਦੀ ਮੰਗ ’ਚ ਤੇਜ਼ੀ ਕਾਇਮ ਰਹਿਣ ਦੀ ਉਮੀਦ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਦਾ ਟੀਕਾ ਬਣਦੇ ਹੀ ਚਾਂਦੀ ਦੀਆਂ ਕੀਮਤਾਂ ’ਚ ਕੁੱਝ ਸਮੇਂ ਲਈ ਤੇਜ਼ ਗਿਰਾਵਟ ਵੀ ਦੇਖਣ ਨੂੰ ਮਿਲ ਸਕਦੀ ਹੈ। ਅਜਿਹੇ ’ਚ ਉੱਚੀ ਕੀਮਤ ’ਤੇ ਜ਼ਿਆਦਾ ਨਿਵੇਸ਼ ਤੋਂ ਚੌਕਸ ਰਹਿਣ ਦੀ ਜ਼ਰੂਰਤ ਹੈ।

ਇਨ੍ਹਾਂ ਖੇਤਰਾਂ ’ਚ ਹੁੰਦੀ ਹੈ ਚਾਂਦੀ ਦੀ ਵਰਤੋਂ

ਚਾਂਦੀ ਨਾ ਸਿਰਫ ਕੀਮਤੀ ਧਾਤੂ ਹੈ ਸਗੋਂ ਇਹ ਇਕ ਉਦਯੋਗਿਕ ਧਾਤੂ ਵੀ ਹੈ ਅਤੇ ਇਸ ਦੀ ਵਰਤੋਂ ਗਹਿਣਿਆਂ ਦੇ ਨਾਲ-ਨਾਲ ਉਦਯੋਗ ’ਚ ਵੀ ਹੁੰਦੀ ਹੈ। ਇਸ ਦੀ ਵਰਤੋਂ ਸੈੱਲ ਫੋਨ, ਟੀ. ਵੀ., ਕੰਪਿਊਟਰ ਅਤੇ ਦੂਜੀ ਇਲੈਕਟ੍ਰਾਨਿਕ ਵਸਤਾਂ ਤੋ ਇਲਾਵਾ ਮੈਡੀਕਲ, ਸੌਰ ਊਰਜਾ, ਪੈਕੇਜਿੰਗ ਅਤੇ ਫੋਟੋਗ੍ਰਾਫੀ ਤੋਂ ਇਲਾਵਾ ਕਈ ਹੋਰ ਸੈਕਟਰਾਂ ਦੇ ਉਦਯੋਗਾਂ ’ਚ ਵੀ ਹੁੰਦੀ ਹੈ। ਇਸ ਤੋਂ ਇਲਾਵਾ ਫੂਡ ਪੈਕੇਜਿੰਗ ਖੇਤਰ ’ਚ ਵੀ ਵੱਡੀ ਮਾਤਰਾ ’ਚ ਚਾਂਦੀ ਦੀ ਵਰਤੋਂ ਹੁੰਦੀ ਹੈ।

ਕਿੱਥੇ ਕਿੰਨੀ ਮੰਗ

90 ਫੀਸਦੀ ਚਾਂਦੀ ਦੀ ਮੰਗ ਉਦਯੋਗਿਕ ਖੇਤਰਾਂ ’ਚ ਹੁੰਦੀ ਹੈ

13 ਕਰੋਡ਼ ਔਂਸ ਸੌਰ ਊਰਜਾ ਖੇਤਰ ’ਚ ਚਾਂਦੀ ਦੀ ਮੰਗ

10 ਕਰੋਡ਼ ਔਂਸ ਦੀ ਮੰਗ ਮੈਡੀਕਲ ਖੇਤਰ ’ਚ ਹੋਣ ਦਾ ਅਨੁਮਾਨ

3.8 ਕਰੋਡ਼ ਔਂਸ ਫੂਡ ਪੈਕੇਜਿੰਗ ਖੇਤਰ ’ਚ ਚਾਂਦੀ ਦੀ ਮੰਗ

  • Gold
  • silver
  • prices
  • ਸੋਨਾ
  • ਚਾਂਦੀ
  • ਭਾਅ

IPL ਦੀ ਟਾਈਟਲ ਸਪਾਂਸਰ ਦੀ ਦੌੜ 'ਚ ਸ਼ਾਮਲ ਹੋਏ ਬਾਬਾ ਰਾਮਦੇਵ

NEXT STORY

Stories You May Like

  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • gold and silver prices jumped today  know the prices
    6 ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਭਾਅ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • pm giorgia meloni creates history
    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ ! ਤੋੜ'ਤਾ 80 ਸਾਲ ਪੁਰਾਣਾ ਰਿਕਾਰਡ
  • these expensive phones have become expensive
    ਮਹਿੰਗੇ ਹੋ ਗਏ ਇਹ ਧਾਕੜ ਫ਼ੋਨ ! 4000 ਤੱਕ ਵਧੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ
  • gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 6 ਦਿਨਾਂ 'ਚ 11,000 ਰੁਪਏ ਸਸਤਾ ਹੋਇਆ ਸੋਨਾ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • jalandhar cp satinder singh appeal to public  be careful of   digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
  • dera radha soami beas launches new traffic route for devotees
    ਡੇਰਾ ਰਾਧਾ ਸੁਆਮੀ 'ਬਿਆਸ' ਵੱਲੋਂ ਸੰਗਤ ਲਈ ਨਵਾਂ ਟਰੈਫਿਕ ਰੂਟ ਜਾਰੀ
  • relief for those undergoing cashless treatment worth rs 10 lakh in punjab
    ਪੰਜਾਬ 'ਚ 10 ਲੱਖ ਦਾ ਕੈਸ਼ਲੈੱਸ ਇਲਾਜ ਕਰਾਉਣ ਵਾਲਿਆਂ ਨੂੰ ਰਾਹਤ, ਪੜ੍ਹੋ ਕੀ ਹੈ...
Trending
Ek Nazar
punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • ai and ev sectors will open new avenues of revenue
      ਅਗਲੇ 7 ਸਾਲਾਂ ’ਚ AI ਅਤੇ EV ਸੈਕਟਰ ਖੋਲ੍ਹਣਗੇ ਕਮਾਈ ਦੇ ਨਵੇਂ ਰਸਤੇ
    • check the rates to buy gold and silver jewellery
      ਸੋਨੇ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ ਵਾਧਾ, Gold-Silver ਦੇ ਗਹਿਣੇ ਖ਼ਰੀਦਣ ਲਈ...
    • 200 per kg peas  ginger  tomatoes  onions  double price
      200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ,...
    • viral desai will be the new ceo of knight frank india
      ਵਿਰਲ ਦੇਸਾਈ ਹੋਣਗੇ ਨਾਈਟ ਫ੍ਰੈਂਕ ਇੰਡੀਆ ਦੇ ਨਵੇਂ CEO, ਅਗਲੇ ਸਾਲ ਅਪ੍ਰੈਲ 'ਚ...
    • ipo of manipal payments and rentomojo limited
      ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
    • kanohar electricals ipo open on 8
      8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
    • tata chemicals gave this statement on business in kenya
      ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
    • nse  s ipo of rs 30 000 crore cleared  sebi approves
      NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ
    • mercedes benz will introduce many new s
      ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
    • spicejet signs firm agreements to lease 20 aircraft
      ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +