ਨਵੀਂ ਦਿੱਲੀ (ਭਾਸ਼ਾ) - ਵਿੱਤ ਮੰਤਰੀ ਨਿਰਮਲਾ ਸੀਤਾਰਾਮਨ 10 ਜੂਨ ਨੂੰ ਵਿੱਤੀ ਸਥਿਰਤਾ ਅਤੇ ਵਿਕਾਸ ਪ੍ਰੀਸ਼ਦ (ਐੱਫ. ਐੱਸ. ਡੀ. ਸੀ.) ਦੀ ਬੈਠਕ ’ਚ ਕੌਮਾਂਤਰੀ ਬੇਯਕੀਨੀਆਂ ’ਚ ਅਰਥਵਿਵਸਥਾ ਦੀ ਸਥਿਤੀ ਦੀ ਸਮੀਖਿਆ ਕਰੇਗੀ।
ਇਹ ਵੀ ਪੜ੍ਹੋ : ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ ਕਾਲੀ...
ਇਹ ਵੀ ਪੜ੍ਹੋ : 12,000 ਰੁਪਏ ਸਸਤਾ ਹੋਣ ਜਾ ਰਿਹੈ Gold, ਵੱਡੀ ਗਿਰਾਵਟ ਦੀ ਚਿਤਾਵਨੀ! ਮਾਹਿਰਾਂ ਨੇ ਦੱਸਿਆ ਕਾਰਨ
ਸੂਤਰਾਂ ਨੇ ਦੱਸਿਆ ਕਿ ਵਿੱਤ ਮੰਤਰੀ ਦੀ ਪ੍ਰਧਾਨਗੀ ’ਚ ਮੁੰਬਈ ’ਚ ਆਯੋਜਿਤ ਹੋਣ ਵਾਲੀ ਉੱਚ-ਪੱਧਰ ਕਮੇਟੀ ਦੀ 29ਵੀਂ ਬੈਠਕ ’ਚ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਗਵਰਨਰ ਸੰਜੇ ਮਲਹੋਤਰਾ ਤੋਂ ਇਲਾਵਾ ਭਾਰਤੀ ਸਕਿਓਰਿਟੀ ਅਤੇ ਐਕਸਚੇਂਜ ਬੋਰਡ (ਸੇਬੀ) ਦੇ ਚੇਅਰਪਰਸਨ ਤੁਹਿਨ ਕਾਂਤ ਪਾਂਡੇ, ਭਾਰਤੀ ਦੀਵਾਲੀਆ ਅਤੇ ਕਰਜ਼ਾ ਸੋਧ ਅਸਮਰੱਥਾ ਬੋਰਡ (ਆਈ. ਬੀ. ਬੀ. ਆਈ.) ਦੇ ਚੇਅਰਮੈਨ ਰਵੀ ਮਿੱਤਲ ਅਤੇ ਅੰਤਰਰਾਸ਼ਟਰੀ ਵਿੱਤੀ ਸੇਵਾ ਕੇਂਦਰ ਅਥਾਰਟੀ ਦੇ ਚੇਅਰਪਰਸਨ ਰਾਜਾਰਮਣ ਵੀ ਹਿੱਸਾ ਲੈਣਗੇ।
ਇਹ ਵੀ ਪੜ੍ਹੋ : ਬਿਨਾਂ ਸੋਚੇ ਘਰਵਾਲੀ ਨੂੰ ਦਿੱਤੀ ਵੱਡੀ ਰਕਮ ...ਤਾਂ ਆ ਸਕਦਾ ਹੈ IT ਵਿਭਾਗ ਦਾ ਨੋਟਿਸ
ਇਹ ਵੀ ਪੜ੍ਹੋ : IRCTC ਦੇ ਤਤਕਾਲ ਸਿਸਟਮ 'ਚ ਵੱਡਾ Fraud! ਸਰਵੇਖਣ 'ਚ ਹੋਇਆ ਖੁਲਾਸਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਕਾਸ ਨੂੰ ਸਮਰਥਨ ਦੇਣ ਵਾਲੀਆਂ ਘਰੇਲੂ ਆਰਥਿਕ ਸਥਿਤੀਆਂ ਬੈਂਕਾਂ ਦੀ ਗੁਣਵੱਤਾ ਨੂੰ ਬਣਾਏ ਰੱਖਣ 'ਚ ਸਹਾਇਕ
NEXT STORY