Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    10:10:23 PM

  • this mistake was made at the toll plaza

    ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ...

  • iranian intelligence minister killed in israeli attack

    ਇਜ਼ਰਾਈਲੀ ਹਮਲੇ 'ਚ ਮਾਰਿਆ ਗਿਆ ਈਰਾਨੀ...

  • us eases venezuela oil sanctions

    ਊਰਜਾ ਸੰਕਟ ਵਿਚਾਲੇ US ਨੇ ਵੈਨੇਜ਼ੁਏਲਾ 'ਤੇ ਤੇਲ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਜਨਵਰੀ ’ਚ ਮੈਨੂਫੈਕਚਰਿੰਗ ਸੈਕਟਰ ’ਚ ਹਲਕੀ ਰਿਕਵਰੀ, PMI ਸੁਧਰ ਕੇ 55.4 ’ਤੇ ਪਹੁੰਚਿਆ

BUSINESS News Punjabi(ਵਪਾਰ)

ਜਨਵਰੀ ’ਚ ਮੈਨੂਫੈਕਚਰਿੰਗ ਸੈਕਟਰ ’ਚ ਹਲਕੀ ਰਿਕਵਰੀ, PMI ਸੁਧਰ ਕੇ 55.4 ’ਤੇ ਪਹੁੰਚਿਆ

  • Edited By Harinder Kaur,
  • Updated: 03 Feb, 2026 01:18 PM
Business
slight recovery in manufacturing sector   pmi improves
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਜਨਵਰੀ ’ਚ ਭਾਰਤ ਦੇ ਮੈਨੂਫੈਕਚਰਿੰਗ ਸੈਕਟਰ ਦੀਆਂ ਸਰਗਰਮੀਆਂ ’ਚ ਹਲਕਾ ਸੁਧਾਰ ਦੇਖਿਆ ਗਿਆ। ਇਹ ਸੁਧਾਰ ਨਵੇਂ ਆਰਡਰਾਂ ’ਚ ਤੇਜ਼ੀ ਕਾਰਨ ਹੋਇਆ। ਹਾਲਾਂਕਿ ਬਿਜ਼ਨੈੱਸ ਕਾਨਫੀਡੈਂਸ ਪਿਛਲੇ ਸਾਢੇ ਤਿੰਨ ਸਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ। ਮਹੀਨਾਵਾਰ ਸਰਵੇ ’ਚ ਇਹ ਜਾਣਕਾਰੀ ਸਾਹਮਣੇ ਆਈ ਹੈ। ਸੀਜ਼ਨਲੀ ਐਡਜਸਟਿਡ ਐੱਚ. ਐੱਸ. ਬੀ. ਸੀ. ਇੰਡੀਆ ਮੈਨੂਫੈਕਚਰਿੰਗ ਪ੍ਰਚੇਜ਼ਿੰਗ ਮੈਨੇਜਰਜ਼ ਇੰਡੈਕਸ (ਪੀ. ਐੱਮ. ਆਈ.) ਦਸੰਬਰ ’ਚ ਦੋ ਸਾਲਾਂ ਦੇ ਹੇਠਲੇ ਪੱਧਰ 55 ਤੋਂ ਵਧ ਕੇ ਜਨਵਰੀ ’ਚ 55.4 ’ਤੇ ਪਹੁੰਚ ਗਿਆ। ਪੀ. ਐੱਮ. ਆਈ. ਦੇ ਨਿਯਮਾਂ ਅਨੁਸਾਰ 50 ਤੋਂ ਉੱਪਰ ਦਾ ਅੰਕੜਾ ਵਾਧੇ ਅਤੇ 50 ਤੋਂ ਹੇਠਾਂ ਦਾ ਅੰਕੜਾ ਗਿਰਾਵਟ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ :     ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਮਾਹਰਾਂ ਮੁਤਾਬਕ ਜਾਣੋ ਕਦੋਂ ਹੈ ਖ਼ਰੀਦਦਾਰੀ ਦਾ ਸਹੀ ਮੌਕਾ

ਐੱਚ. ਐੱਸ. ਬੀ. ਸੀ. ਦੀ ਚੀਫ਼ ਇੰਡੀਆ ਇਕਨਾਮਿਸਟ ਪ੍ਰਾਂਜਲ ਭੰਡਾਰੀ ਨੇ ਕਿਹਾ, “ਜਨਵਰੀ ’ਚ ਭਾਰਤੀ ਮੈਨੂਫੈਕਚਰਿੰਗ ਕੰਪਨੀਆਂ ’ਚ ਸੁਧਾਰ ਦੇਖਣ ਨੂੰ ਮਿਲਿਆ। ਨਵੇਂ ਆਰਡਰਾਂ, ਉਤਪਾਦਨ ਅਤੇ ਰੋਜ਼ਗਾਰ ’ਚ ਵਾਧਾ ਹੋਇਆ। ਇਨਪੁਟ ਲਾਗਤ ’ਚ ਮਾਮੂਲੀ ਵਾਧਾ ਹੋਇਆ, ਜਦਕਿ ਫੈਕਟਰੀ-ਗੇਟ ਕੀਮਤਾਂ ’ਚ ਵਾਧੇ ਦੀ ਰਫ਼ਤਾਰ ਮੱਠੀ ਰਹੀ, ਜਿਸ ਨਾਲ ਕੰਪਨੀਆਂ ਦੇ ਮੁਨਾਫ਼ੇ ’ਤੇ ਥੋੜ੍ਹਾ ਦਬਾਅ ਪਿਆ।” ਸਰਵੇ ’ਚ ਸ਼ਾਮਲ ਕੰਪਨੀਆਂ ਨੇ ਦੱਸਿਆ ਕਿ ਮੰਗ ’ਚ ਮਜ਼ਬੂਤੀ, ਨਵੇਂ ਕਾਰੋਬਾਰ ’ਚ ਵਾਧੇ ਅਤੇ ਟੈਕਨਾਲੋਜੀ ’ਚ ਨਿਵੇਸ਼ ਨੇ ਉਤਪਾਦਨ ਨੂੰ ਸਹਾਰਾ ਦਿੱਤਾ।

ਇਹ ਵੀ ਪੜ੍ਹੋ :     1980 ਤੋਂ ਬਾਅਦ ਪਹਿਲਾ ਝਟਕਾ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਅਚਾਨਕ ਆਈ ਵੱਡੀ ਗਿਰਾਵਟ, ਜਾਣੋ ਕਾਰਨ

ਘਰੇਲੂ ਮੰਗ ਨਾਲ ਵਿਕਰੀ ਨੂੰ ਸਹਾਰਾ

ਕੁੱਲ ਵਿਕਰੀ ਨੂੰ ਸਭ ਤੋਂ ਜ਼ਿਆਦਾ ਸਹਾਰਾ ਘਰੇਲੂ ਬਾਜ਼ਾਰ ਤੋਂ ਮਿਲਿਆ। ਹਾਲਾਂਕਿ ਬਰਾਮਦ ਆਰਡਰਾਂ ’ਚ ਵੀ ਵਾਧਾ ਹੋਇਆ ਪਰ ਉਸ ਦੀ ਰਫ਼ਤਾਰ ਮੱਠੀ ਰਹੀ। ਜਿਨ੍ਹਾਂ ਕੰਪਨੀਆਂ ਨੂੰ ਬਰਾਮਦ ’ਚ ਵਾਧਾ ਮਿਲਿਆ, ਉਨ੍ਹਾਂ ਨੇ ਏਸ਼ੀਆ, ਆਸਟ੍ਰੇਲੀਆ, ਕੈਨੇਡਾ, ਯੂਰਪ ਅਤੇ ਮਿਡਲ ਈਸਟ ਤੋਂ ਵਧੀ ਮੰਗ ਦਾ ਜ਼ਿਕਰ ਕੀਤਾ। ਰੋਜ਼ਗਾਰ ਦੇ ਮੋਰਚੇ ’ਤੇ ਮੈਨੂਫੈਕਚਰਿੰਗ ਕੰਪਨੀਆਂ ਨੇ ਵਾਧੂ ਕਰਮਚਾਰੀਆਂ ਦੀ ਭਰਤੀ ਜਾਰੀ ਰੱਖੀ ਪਰ ਨੌਕਰੀਆਂ ਵਧਣ ਦੀ ਰਫ਼ਤਾਰ ਮਾਮੂਲੀ ਰਹੀ। ਇਹ ਪਿਛਲੇ ਤਿੰਨ ਮਹੀਨਿਆਂ ’ਚ ਸਭ ਤੋਂ ਤੇਜ਼ ਰਹੀ।

ਇਹ ਵੀ ਪੜ੍ਹੋ :      Gold-Silver ਦੀਆਂ ਕੀਮਤਾਂ ਨੂੰ ਲੈ ਕੇ ਕੈਨੇਡਾ ਬੈਂਕ ਦਾ ਹੈਰਾਨ ਕਰਦਾ ਦਾਅਵਾ

ਬਿਜ਼ਨੈੱਸ ਕਾਨਫੀਡੈਂਸ ਕਮਜ਼ੋਰ

ਜਨਵਰੀ ’ਚ ਬਿਜ਼ਨੈੱਸ ਕਾਨਫੀਡੈਂਸ ਸਾਢੇ ਤਿੰਨ ਸਾਲਾਂ ਦੇ ਹੇਠਲੇ ਪੱਧਰ ’ਤੇ ਆ ਗਿਆ। ਸਿਰਫ਼ 15 ਫੀਸਦੀ ਕੰਪਨੀਆਂ ਨੂੰ ਅਗਲੇ ਇਕ ਸਾਲ ’ਚ ਉਤਪਾਦਨ ਵਧਣ ਦੀ ਉਮੀਦ ਹੈ, ਜਦਕਿ 83 ਫੀਸਦੀ ਕੰਪਨੀਆਂ ਨੇ ਕੋਈ ਬਦਲਾਅ ਨਾ ਹੋਣ ਦਾ ਅੰਦਾਜ਼ਾ ਪ੍ਰਗਟਾਇਆ। ਭੰਡਾਰੀ ਨੇ ਕਿਹਾ ਕਿ ਨਵੇਂ ਆਰਡਰਾਂ ’ਚ ਤੇਜ਼ੀ ਦੇ ਬਾਵਜੂਦ ਬਿਜ਼ਨੈੱਸ ਕਾਨਫੀਡੈਂਸ ਕਮਜ਼ੋਰ ਬਣਿਆ ਹੋਇਆ ਹੈ ਅਤੇ ਭਵਿੱਖ ਦੇ ਉਤਪਾਦਨ ਨੂੰ ਲੈ ਕੇ ਉਮੀਦਾਂ ਜੁਲਾਈ 2022 ਤੋਂ ਬਾਅਦ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈਆਂ ਹਨ।

ਇਹ ਵੀ ਪੜ੍ਹੋ :    ਕਾਰੋਬਾਰੀਆਂ ਲਈ ਖ਼ੁਸ਼ਖ਼ਬਰੀ, ਬਿਨਾਂ ਕਿਸੇ ਗਾਰੰਟੀ ਤੇ ਘੱਟ ਵਿਆਜ 'ਤੇ ਮਿਲੇਗਾ 2 ਕਰੋੜ ਤੱਕ ਦਾ ਲੋਨ!  

ਕੀਮਤਾਂ ਦੇ ਮੋਰਚੇ ’ਤੇ ਇਨਪੁਟ ਕੀਮਤਾਂ ਪਿਛਲੇ 4 ਮਹੀਨਿਆਂ ’ਚ ਸਭ ਤੋਂ ਜ਼ਿਆਦਾ ਵਧੀਆਂ ਪਰ ਆਊਟਪੁਟ ਕੀਮਤਾਂ ਦੀ ਮਹਿੰਗਾਈ 22 ਮਹੀਨਿਆਂ ਦੇ ਹੇਠਲੇ ਪੱਧਰ ’ਤੇ ਆ ਗਈ। ਸਰਵੇ ’ਚ ਕਿਹਾ ਗਿਆ ਕਿ ਹਾਲਾਂਕਿ ਕੰਪਨੀਆਂ ਨੇ ਕੀਮਤਾਂ ਵਧਾਈਆਂ ਪਰ ਮਹਿੰਗਾਈ ਦੀ ਦਰ ਸੀਮਤ ਰਹੀ ਅਤੇ ਲੱਗਭਗ 2 ਸਾਲਾਂ ’ਚ ਸਭ ਤੋਂ ਕਮਜ਼ੋਰ ਰਹੀ। ਕਈ ਕੰਪਨੀਆਂ ਨੇ ਦੱਸਿਆ ਕਿ ਬਿਹਤਰ ਕੁਸ਼ਲਤਾ, ਲਾਗਤ ਕੰਟਰੋਲ ਅਤੇ ਬਾਜ਼ਾਰ ’ਚ ਮੁਕਾਬਲੇਬਾਜ਼ੀ ਕਾਰਨ ਉਹ ਕੀਮਤਾਂ ਜ਼ਿਆਦਾ ਨਹੀਂ ਵਧਾ ਸਕੀਆਂ।

ਇਹ ਵੀ ਪੜ੍ਹੋ :    ਡਰਾਈਵਰਾਂ ਲਈ 45-ਦਿਨਾਂ ਦਾ ਗੋਲਡਨ ਪੀਰੀਅਡ, ਨਹੀਂ ਭੁਗਤਣੇ ਪੈਣਗੇ ਗਲਤ ਟ੍ਰੈਫਿਕ ਚਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • January
  • Manufacturing sector
  • Recovery
  • ਜਨਵਰੀ
  • ਮੈਨੂਫੈਕਚਰਿੰਗ ਸੈਕਟਰ
  • ਰਿਕਵਰੀ

3 ਦਿਨ ’ਚ 2,40,500 ਰੁਪਏ ਤੱਕ ਟੁੱਟੀ ਚਾਂਦੀ, ਸੋਨਾ ਵੀ 20,200 ਰੁਪਏ ਹੋਇਆ ਸਸਤਾ

NEXT STORY

Stories You May Like

  • iran s war heat reaches india these sectors in crisis
    ਭਾਰਤ ਪਹੁੰਚਿਆ ਈਰਾਨ ਜੰਗ ਦਾ ਸੇਕ, ਭਾਰੀ ਸੰਕਟ ਹੇਠ ਆਏ ਦੇਸ਼ ਦੇ ਇਹ ਸੈਕਟਰ
  • recovery in stock market  sensex closed 899 and nifty 285 points stronger
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 899 ਤੇ ਨਿਫਟੀ 285 ਅੰਕ ਮਜ਼ਬੂਤ ਹੋ ਕੇ ਹੋਏ ਬੰਦ
  • powercom takes swift action against defaulters
    ਪਾਵਰਕਾਮ ਦੀ ਡਿਫਾਲਟਰਾਂ ਖ਼ਿਲਾਫ਼ ਤਾਬੜਤੋੜ ਕਾਰਵਾਈ, 10 ਦਿਨਾਂ ’ਚ 249.05 ਕਰੋੜ ਦੀ ਕੀਤੀ ਰਿਕਵਰੀ
  • the issue of singing a song about weapons reached the high court
    ਪੰਜਾਬੀ ਜਾਗ੍ਰਿਤੀ ਮਾਰਚ ਦੌਰਾਨ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦਾ ਗਾਣਾ ਗਾਉਣ ਦਾ ਮੁੱਦਾ ਹਾਈਕੋਰਟ ’ਚ ਪਹੁੰਚਿਆ
  • delhi  heat  rain  meteorological department  yellow alert
    ਦਿੱਲੀ 'ਚ ਇਕ ਹਫ਼ਤੇ ਦੀ ਗਰਮੀ ਮਗਰੋਂ ਹਲਕੀ ਬਾਰਿਸ਼, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
  • djokovic reaches fourth round of indian wells by defeating kovacevic
    ਕੋਵਾਸੇਵਿਕ ਨੂੰ ਹਰਾ ਕੇ ਇੰਡੀਅਨ ਵੇਲਸ ਦੇ ਚੌਥੇ ਰਾਊਂਡ ’ਚ ਪਹੁੰਚਿਆ ਜੋਕੋਵਿਚ
  • army foils terrorists infiltration bid along loc in j ks rajouri
    ਰਾਜੌਰੀ ਦੇ ਤਰਕੁੰਡੀ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨਾਕਾਮ
  • west asia crisis  inflation in india  possible impact on these sector
    ਪੱਛਮੀ ਏਸ਼ੀਆ ਸੰਕਟ : ਭਾਰਤ ’ਚ ਮਹਿੰਗਾਈ ਵਧਣ ਦਾ ਖਦਸ਼ਾ, ਇਨ੍ਹਾਂ ਸੈਕਟਰ ’ਤੇ ਦਿਖਾਈ ਦੇ ਸਕਦੈ ਅਸਰ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • power cut in punjab
    ਪੰਜਾਬ 'ਚ 7 ਘੰਟੇ ਬੰਦ ਰਹੇਗੀ ਬਿਜਲੀ! ਲੱਗਣ ਜਾ ਰਹੇ ਲੰਮੇ POWER CUT
  • jalandhar  driving test track due to server outage
    ਜਲੰਧਰ ਡਰਾਈਵਿੰਗ ਟੈਸਟ ਟ੍ਰੈਕ 'ਤੇ ਸਰਵਰ ਠੱਪ, ਲੋਕ ਹੋਏ ਖੱਜਲ-ਖੁਆਰ
  • sukhbir singh badal statement
    ਆਮ ਆਦਮੀ ਪਾਰਟੀ ਤੇ ਗੈਂਗਸਟਰਾਂ ਦਾ ਗਠਜੋੜ ਲੋਕਤੰਤਰ ਲਈ ਖ਼ਤਰਾ: ਸੁਖਬੀਰ ਬਾਦਲ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
Trending
Ek Nazar
this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • stock market sensex closes with a gain of more than 600 points
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 600 ਤੋਂ ਜ਼ਿਆਦਾ ਅੰਕਾਂ ਦਾ ਵਾਧਾ ਲੈ ਕੇ...
    • cylinder available in 3 minutes
      3 ਮਿੰਟ 'ਚ ਮਿਲੇਗਾ ਭਰਿਆ ਸਿਲੰਡਰ, ਇਸ ਸੂਬੇ 'ਚ ਸ਼ੁਰੂ ਹਾਈ-ਟੈਕ ਸਰਵਿਸ
    • airindia  s boeing 777 300 er aircraft takes flight again
      AirIndia ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
    • parcel delivery will be guaranteed within 24 hours  full refund for delay
      24 ਘੰਟਿਆਂ ’ਚ ਗਾਰੰਟੀ ਨਾਲ ਮਿਲੇਗੀ ਪਾਰਸਲ ਦੀ ਡਲਿਵਰੀ, ਦੇਰੀ ਹੋਣ ’ਤੇ ਮਿਲੇਗਾ...
    • gold may fall to around rs 25 000 experts signals
      ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ...
    • iran israel   from shoes to medicines  everything has become more expensive
      ਈਰਾਨ-ਇਜ਼ਰਾਈਲ ਤਣਾਅ : ਘਰ-ਘਰ ਵਧਿਆ ਖ਼ਰਚਾ, ਜੁੱਤੀਆਂ-ਚੱਪਲਾਂ ਤੋਂ ਦਵਾਈਆਂ ਤੱਕ...
    • these rules will change for hdfc and pnb customers
      HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ, ਬਦਲ ਜਾਣਗੇ ਇਹ ਨਿਯਮ
    • lpg crisis increased demand for these items after induction cooktop
      LPG ਸੰਕਟ : ਬਦਲੀਆਂ ਰਸੋਈ ਦੀਆਂ ਆਦਤਾਂ, ਇੰਡਕਸ਼ਨ ਕੁੱਕਟਾਪ ਤੋਂ ਬਾਅਦ ਇਨ੍ਹਾਂ...
    • free seats in flights
      ਹੁਣ ਜਹਾਜ਼ 'ਚ Free ਮਿਲਣੀਆਂ 60 ਫ਼ੀਸਦੀ ਸੀਟਾਂ ! ਏਅਰਲਾਈਨ ਕੰਪਨੀਆਂ ਨੂੰ ਜਾਰੀ...
    • silver becomes cheaper by rs 3 000 gold also falls
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਚਾਂਦੀ 3,000 ਰੁਪਏ ਹੋਈ ਸਸਤੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +