ਚੰਡੀਗੜ੍ਹ – ਸੋਨਾਲਿਕਾ ਟਰੈਕਟਰਸ ਨੇ 15 ਫੀਸਦੀ ਦਾ ਮਾਰਕੀਟ ਸ਼ੇਅਰ ਦਰਜ ਕੀਤਾ ਹੈ। ਇਸ ਅਸਾਧਾਰਣ ਪ੍ਰਾਪਤੀ ’ਚ ਅਕਤੂਬਰ 2023 ਦੌਰਾਨ ਰਿਕਾਰਡ 18,002 ਟਰੈਕਟਰਾਂ ਦੀ ਕੁੱਲ ਵਿਕਰੀ ਵੀ ਸ਼ਾਮਲ ਹੈ। ਸੋਨਾਲਿਕਾ ਇਸ ਉਤਸਵ ਦੇ ਸੀਜ਼ਨ ਨੂੰ ਹੋਰ ਸ਼ਾਨਦਾਰ ਬਣਾਉਣ ਅਤੇ ਖੇਤੀ ਮਸ਼ੀਨੀਕਰਨ ਨੂੰ ਅਪਣਾਉਣ ’ਚ ਕਿਸਾਨਾਂ ਦਾ ਸਮਰਥਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਇਹ ਵੀ ਪੜ੍ਹੋ : ਪੰਨੂ ਦੀ ਧਮਕੀ ਮਗਰੋਂ ਕੈਨੇਡਾ ਦੀ ਵੱਡੀ ਕਾਰਵਾਈ, ਟੋਰਾਂਟੋ ਏਅਰਪੋਰਟ ਤੋਂ ਕਾਬੂ ਕੀਤੇ 10 ਸ਼ੱਕੀ
ਇਹ ਵੀ ਪੜ੍ਹੋ : ਇਸ ਦੇਸ਼ ਵਿੱਚ 24 ਘੰਟਿਆਂ 'ਚ 1400 ਵਾਰ ਆਇਆ ਭੂਚਾਲ! ਸਟੇਟ ਐਮਰਜੈਂਸੀ ਲਾਗੂ
ਸਭ ਤੋਂ ਉੱਨਤ ਖੇਤੀ ਤਕਨੀਕਾਂ ਦੀ ਵਰਤੋਂ ਕਰਦੇ ਹੋਏ ਕੰਪਨੀ ਦੀ ਹੈਵੀ ਡਿਊਟੀ ਟਰੈਕਟਰ ਰੇਂਜ ਨੂੰ ਖੇਤਰੀ ਵੰਨ-ਸੁਵੰਨਤਾ ਦੇ ਬਾਵਜੂਦ ਕਿਸਾਨਾਂ ਦੀ ਕੁਸ਼ਲਤਾ ਅਤੇ ਉਤਪਾਦਕਤਾ ਵਧਾਉਣ ਲਈ ਡਿਜ਼ਾਈਨ ਕੀਤਾ ਗਿਆ ਹੈ। ਇੰਟਰਨੈਸ਼ਨਲ ਟਰੈਕਟਰਸ ਲਿਮਟਿਡ ਦੇ ਜੁਆਇੰਟ ਮੈਨੇਜਿੰਗ ਡਾਇਰੈਕਟਰ ਰਮਨ ਮਿੱਤਲ ਨੇ ਕਿਹਾ ਕਿ ਅਸੀਂ ਸਮੇਂ ਸਿਰ ਟਰੈਕਟਰ ਡਲਿਵਰ ਲਈ ਸੂਬਿਆਂ ਨੂੰ ਕਿਸਾਨਾਂ ਦੇ ਪਸੰਦੀਦਾਦ ਮਾਡਲਾਂ ਦੀ ਉਪਲਬਧਤਾ ਯਕੀਨੀ ਕੀਤੀ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਸਰਕਾਰ ਵੱਲੋਂ ਬੀਤੀ ਰਾਤ ਰਿਹਾਅ ਕੀਤੇ ਗਏ 80 ਦੇ ਕਰੀਬ ਭਾਰਤੀ ਮਛੇਰੇ
ਇਹ ਵੀ ਪੜ੍ਹੋ : ਸਾਈਬਰ ਧੋਖਾਧੜੀ ਨੂੰ ਰੋਕਣ ਲਈ ਸਰਕਾਰ ਦਾ ਵੱਡਾ ਕਦਮ , ਜਲਦ ਮਿਲੇਗੀ Unique customer ID
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CBDT ਵਿਭਾਗ ਦੀ ਵੱਡੀ ਕਾਰਵਾਈ, ਇਸ ਕਾਰਨ ਰੱਦ ਕੀਤੇ 11.5 ਕਰੋੜ ਪੈਨ ਕਾਰਡ
NEXT STORY