Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:03:11 PM

  • trump announces   project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ ਪ੍ਰਾਜੈਕਟ ਫ੍ਰੀਡਮ'...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

  • sbi issues alert for crores of customers

    SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਦੱਖਣੀ ਕੋਰੀਆ ਦੇ ਕੇਂਦਰੀ ਬੈਂਕ ਨੇ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਵਿਆਜ ਦਰਾਂ ’ਚ ਕੀਤੀ ਕਟੌਤੀ

BUSINESS News Punjabi(ਵਪਾਰ)

ਦੱਖਣੀ ਕੋਰੀਆ ਦੇ ਕੇਂਦਰੀ ਬੈਂਕ ਨੇ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ ਲਈ ਵਿਆਜ ਦਰਾਂ ’ਚ ਕੀਤੀ ਕਟੌਤੀ

  • Edited By Harinder Kaur,
  • Updated: 12 Oct, 2024 02:05 PM
Business
south korea  s central bank cut interest rates to stimulate the economy
  • Share
    • Facebook
    • Tumblr
    • Linkedin
    • Twitter
  • Comment

ਸਿਓਲ (ਭਾਸ਼ਾ) – ਦੱਖਣੀ ਕੋਰੀਆ ਦੇ ਕੇਂਦਰੀ ਬੈਂਕ ਨੇ 4 ਸਾਲਾਂ ਤੋਂ ਵੱਧ ਸਮੇਂ ’ਚ ਪਹਿਲੀ ਵਾਰ ਆਪਣੀ ਨੀਤੀਗਤ ਦਰ ’ਚ ਕਟੌਤੀ ਕੀਤੀ। ਬੈਂਕ ਆਫ ਕੋਰੀਆ ਨੇ ਆਪਣੀ ਕਰੰਸੀ ਨੀਤੀ ਕਮੇਟੀ ਦੀ ਬੈਠਕ ਤੋਂ ਬਾਅਦ ਆਪਣੀ ਮੁੱਖ ਵਿਆਜ ਦਰ ਨੂੰ ਇਕ ਚੌਥਾਈ ਫੀਸਦੀ ਘਟਾ ਕੇ 3.25 ਫੀਸਦੀ ਕਰ ਦਿੱਤਾ। ਇਹ ਮਈ 2020 ਤੋਂ ਬਾਅਦ ਕਰਜ਼ਾ ਲੈਣ ਦੀ ਲਾਗਤ ਨੂੰ ਘੱਟ ਕਰਨ ਦਾ ਪਹਿਲਾ ਕਦਮ ਹੈ, ਜਦ ਅਰਥਵਿਵਸਥਾ ਕੋਵਿਡ-19 ਸੰਸਾਰਿਕ ਮਹਾਮਾਰੀ ਨਾਲ ਜੂਝ ਰਹੀ ਸੀ।

ਇਹ ਵੀ ਪੜ੍ਹੋ :      ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍ਹ

ਬੈਂਕ ਨੇ ਮਹਿੰਗਾਈ ਅਤੇ ਵਧਦੇ ਘਰੇਲੂ ਕਰਜ਼ੇ ਬਾਰੇ ਚਿੰਤਾਵਾਂ ਵਿਚਾਲੇ ਅਗਸਤ 2021 ’ਚ ਦਰ ’ਚ ਇਕ ਚੌਥਾਈ ਫੀਸਦੀ ਦਾ ਵਾਧਾ ਕੀਤਾ ਸੀ ਅਤੇ ਫਿਰ 3 ਸਲਾਂ ਤੋਂ ਵੱਧ ਸਮੇਂ ਤੱਕ ਦਰਾਂ ਨੂੰ ਸਥਿਰ ਰੱਖਿਆ। ਕੇਂਦਰੀ ਬੈਂਕ ਦੇ ਗਵਰਨਰ ਰੀ ਚਾਂਗ ਯੋਂਗ ਨੇ ਕਿਹਾ ਕਿ ਅਰਥਵਿਵਸਥਾ ’ਚ ਹੁਣ ਵੀ ਵਾਧੂ ਕਟੌਤੀ ਦੀ ਸਮਰੱਥਾ ਹੈ। ਰਾਜਧਾਨੀ ਖੇਤਰ ’ਚ ਮਕਾਨਾਂ ਦੀਆਂ ਕੀਮਤਾਂ ਅਗਸਤ ਦੇ ਮੁਕਾਬਲੇ ’ਚ ਸਤੰਬਰ ’ਚ ਦੋ ਤਿਹਾਈ ਘੱਟ ਵਧੀਆਂ ਹਨ। ਦੇਸ਼ ਦੀ ਖਪਤਕਾਰ ਮੁੱਲ ਮਹਿੰਗਾਈ ਵੀ ਸਤੰਬਰ ’ਚ ਘਟ ਕੇ 1.6 ਫੀਸਦੀ ਰਹਿ ਗਈ, ਜੋ 2 ਫੀਸਦੀ ਦੇ ਨੀਤੀਗਤ ਟੀਚੇ ਤੋਂ ਘੱਟ ਹੈ।

ਇਹ ਵੀ ਪੜ੍ਹੋ :      Ratan tata:  'ਮੇਰੀ ਪੂਰੀ ਪ੍ਰਾਪਰਟੀ ਬੰਬਾਂ ਨਾਲ ਉਡਾ ਦਿਓ, ਅੱਤਵਾਦੀਆਂ ਨੂੰ ਨਹੀਂ ਛੱਡਣਾ'

ਹਾਲਾਂਕਿ ਇਹ ਨਤੀਜਾ ਕੱਢਣਾ ਅਜੇ ਵੀ ਜਲਦਬਾਜ਼ੀ ਹੋਵੇਗੀ ਕਿ ਦੇਸ਼ ਦੀ ਵਿੱਤੀ ਹਾਲਤ ਸਥਿਰ ਹੋ ਰਹੀ ਹੈ ਜਾਂ ਨਹੀਂ। ਉਨ੍ਹਾਂ ਸੰਕੇਤ ਦਿੱਤਾ ਕਿ ਬੈਂਕ ਅੱਗੇ ਵੀ ਵਿਆਜ ਦਰਾਂ ’ਚ ਕਟੌਤੀ ਦੇ ਮਾਮਲੇ ’ਚ ਰੂੜੀਵਾਦੀ ਰੁਖ ਅਪਨਾਏਗਾ। ਰੀ ਨੇ ਕਿਹਾ,‘ਅਸੀਂ ਵਿੱਤੀ ਬਾਜ਼ਾਰਾਂ ’ਚ ਸਥਿਰਤਾ ’ਤੇ ਗੌਰ ਕਰਨ ਤੋਂ ਬਾਅਦ ਫੈਸਲਾ ਲਵਾਂਗੇ।’

ਇਹ ਵੀ ਪੜ੍ਹੋ :     Ratan Tata ਤੋਂ ਬਾਅਦ Noel Tata ਬਣੇ ਟਾਟਾ ਟਰੱਸਟ ਦੇ ਨਵੇਂ ਚੇਅਰਮੈਨ, ਜਾਣੋ ਕਿਉਂ ਮਿਲੀ ਇਹ ਜਿੰਮੇਵਾਰੀ

ਇਹ ਵੀ ਪੜ੍ਹੋ :     40.9 ਕਰੋੜ ਦਾ ਬੈਂਕ ਫਰਾਡ ਮਾਮਲਾ, ਬਲਵੰਤ ਸਿੰਘ ਨੂੰ ED ਨੇ ਭੇਜਿਆ ਜੇਲ੍ਹ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • South Korea
  • central bank
  • economy
  • interest rate
  • reduction
  • ਦੱਖਣੀ ਕੋਰੀਆ
  • ਕੇਂਦਰੀ ਬੈਂਕ
  • ਅਰਥਵਿਵਸਥਾ
  • ਵਿਆਜ ਦਰ
  • ਕਟੌਤੀ

Rupee vs Dollar: ਡਾਲਰ ਦੇ ਮੁਕਾਬਲੇ ਰੁਪਿਆ ਕਮਜ਼ੋਰ, All Time low 'ਤੇ ਪਹੁੰਚਿਆ

NEXT STORY

Stories You May Like

  • builder directed to return 31 lakhs with interest
    ਸਮੇਂ ’ਤੇ ਨਹੀਂ ਦਿੱਤਾ ਕਬਜ਼ਾ, ਬਿਲਡਰ ਨੂੰ 31 ਲੱਖ ਵਿਆਜ ਨਾਲ ਵਾਪਸ ਕਰਨ ਦੇ ਨਿਰਦੇਸ਼
  • rbi launches mission saksham  training
    RBI ਨੇ 'ਮਿਸ਼ਨ ਸਕਸ਼ਮ' ਦੀ ਕੀਤੀ ਸ਼ੁਰੂਆਤ, 1.40 ਲੱਖ ਲੋਕਾਂ ਨੂੰ ਮਿਲੇਗੀ ਟ੍ਰੇਨਿੰਗ
  • wife of ousted south korean president convicted of corruption
    ਦੱਖਣੀ ਕੋਰੀਆ ਦੇ ਬਰਖ਼ਾਸਤ ਰਾਸ਼ਟਰਪਤੀ ਦੀ ਪਤਨੀ ਭ੍ਰਿਸ਼ਟਾਚਾਰ ਦੇ ਦੋਸ਼ੀ ਕਰਾਰ
  • hawalati commits suicide in   central modern jail faridkot
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ, ਹਵਾਲਾਤੀ ਨੇ ਕੀਤੀ ਖ਼ੁਦਕੁਸ਼ੀ
  • daduwal meets union minister
    ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ
  • india and south korea set a target of 50 billion in trade
    Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ
  • mamata banerjee  voting center  visit  bjp  central forces
    ਮਮਤਾ ਬੈਨਰਜੀ ਨੇ ਵੋਟਿੰਗ ਕੇਂਦਰਾਂ ਦਾ ਕੀਤਾ ਦੌਰਾ, ਕੇਂਦਰੀ ਫ਼ੋਰਸਾਂ ਦੇ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਲਗਾਇਆ...
  • important talks between pm modi and president lee jae myung
    PM ਮੋਦੀ ਤੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਲੀ ਜੇ-ਮਯੁੰਗ ਵਿਚਾਲੇ ਅਹਿਮ ਗੱਲਬਾਤ, ਵੱਡੇ ਸਮਝੌਤਿਆਂ 'ਤੇ ਲੱਗੀ ਮੋਹਰ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • naval blockade in history
      ਹੋਰਮੁਜ਼ ਪਹਿਲਾ ਨਹੀਂ, ਲੰਬੇ ਸਮੇਂ ਤੋਂ ਜੰਗ 'ਚ 'ਹਥਿਆਰ' ਵਾਂਗ ਵਰਤੀ ਜਾ ਰਹੀ...
    • stock market surges amid assembly election results
      ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ
    • heat  heatwave  gig workers  safety  e commerce company
      ਭਿਆਨਕ ਗਰਮੀ ’ਚ Delivery Boys ਨੂੰ ਵੱਡੀ ਰਾਹਤ ! ਕੰਪਨੀਆਂ ਨੇ ਸੁਰੱਖਿਆ ਲਈ...
    • rohit jain becomes new deputy governor of rbi
      ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ...
    • end of tension between children  s education and marriage
      ਬੱਚਿਆਂ ਦੀ ਪੜ੍ਹਾਈ ਤੇ ਵਿਆਹ ਦੀ ਟੈਨਸ਼ਨ ਖ਼ਤਮ ! LIC ਦੀਆਂ 3 ਖ਼ਾਸ ਸਕੀਮਾਂ 'ਚ...
    • indian passport rankings
      Good News : ਭਾਰਤੀ ਪਾਸਪੋਰਟ ਨੇ ਨਵੀਂ ਰੈਂਕਿੰਗ 'ਚ ਮਾਰੀ ਵੱਡੀ ਛਾਲ, ਕੁਝ ਅਮੀਰ...
    • there will be no need to stop at toll plazas anymore
      ਹੁਣ ਨਹੀਂ ਪਵੇਗੀ ਟੋਲ ਪਲਾਜ਼ਾ 'ਤੇ ਰੁਕਣ ਦੀ ਲੋੜ ! ਸ਼ੁਰੂ ਹੋਇਆ ਦੇਸ਼ ਦਾ ਪਹਿਲਾ...
    • dollar industries founder deendayal gupta passes away
      Dollar ਇੰਡਸਟਰੀਜ਼ ਦੇ ਸੰਸਥਾਪਕ ਦੀਨਦਿਆਲ ਗੁਪਤਾ ਦਾ ਦਿਹਾਂਤ, 1,700 ਕਰੋੜ ਰੁਪਏ...
    • sonalika records highest ever april sales of 16 223
      ਸੋਨਾਲੀਕਾ ਨੇ ਅਪ੍ਰੈਲ ਦੀ ਹੁਣ ਤੱਕ ਦੀ ਸਭ ਤੋਂ ਵੱਧ 16,223 ਕੁੱਲ ਵਿਕਰੀ ਕੀਤੀ
    • air india big announcement
      ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਵੱਡਾ ਐਲਾਨ ! Air India ਨੇ ਯਾਤਰੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +