Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    11:36:42 PM

  • ipl 2026 gt vs rr

    ਆਖਰੀ ਓਵਰ 'ਚ ਤੁਸ਼ਾਰ ਦੇਸ਼ਪਾਂਡੇ ਦਾ ਕਮਾਲ,...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • avalanche alert issued in areas of j k

    ਲਗਾਤਾਰ ਬਰਫਬਾਰੀ ਵਿਚਾਲੇ ਜਾਰੀ ਹੋ ਗਿਆ Avalanche...

  • rajasthan set gujarat a target of 211 runs

    GT vs RR IPL 2026 : ਰਾਜਸਥਾਨ ਨੇ ਗੁਜਰਾਤ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਰਕਾਰ ਦੇ ਰਹੀ ਹੈ ਤਿਉਹਾਰੀ ਸੀਜ਼ਨ ’ਚ ਬਾਜ਼ਾਰ ਨਾਲੋਂ ਸਸਤਾ ਸੋਨਾ ਖਰੀਦਣ ਦਾ ਮੌਕਾ, ਜਲਦ ਚੁੱਕੋ ਫ਼ਾਇਦਾ

BUSINESS News Punjabi(ਵਪਾਰ)

ਸਰਕਾਰ ਦੇ ਰਹੀ ਹੈ ਤਿਉਹਾਰੀ ਸੀਜ਼ਨ ’ਚ ਬਾਜ਼ਾਰ ਨਾਲੋਂ ਸਸਤਾ ਸੋਨਾ ਖਰੀਦਣ ਦਾ ਮੌਕਾ, ਜਲਦ ਚੁੱਕੋ ਫ਼ਾਇਦਾ

  • Edited By Cherry,
  • Updated: 11 Jan, 2021 09:49 AM
New Delhi
sovereign gold bond scheme  festive season  government  cheap gold
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਤਿਉਹਾਰੀ ਸੀਜ਼ਨ ਵਿਚ ਸਸਤਾ ਸੋਨਾ ਖਰੀਦਣ ਦੀ ਸੋਚ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੈ। ਕਿਉਂਕਿ ਅੱਜ ਤੋਂ ਸਰਕਾਰ ਦੀ ਸਾਵਰੇਨ ਗੋਲਡ ਬਾਂਡ ਸਕੀਮ 2020-21 ਦੀ 10ਵੀਂ ਸੀਰੀਜ਼ ਖੁੱਲ੍ਹ ਗਈ ਹੈ, ਜਿਸ ਵਿਚ ਤੁਸੀਂ 15 ਜਨਵਰੀ 2021 ਤੱਕ ਨਿਵੇਸ਼ ਕਰ ਸਕਦੇ ਹੋ। ਬੀਤੇ 6 ਮਹੀਨੇ ਤੋਂ ਮਾਰਕੀਟ ਵਿੱਚ ਸੋਨੇ ਦੀਆਂ ਕੀਮਤਾਂ 50,000 ਰੁਪਏ ਪ੍ਰਤੀ 10 ਗ੍ਰਾਮ ’ਤੇ ਬਣੀਆਂ ਹੋਈਆਂ ਹਨ। ਸਾਵਰੇਨ ਗੋਲਡ ਬਾਂਡ ਦੀ 9ਵੀਂ ਸੀਰੀਜ਼ ਵਿਚ ਗੋਲਡ ਦੀ ਕੀਮਤ 5000 ਰੁਪਏ ਪ੍ਰਤੀ ਗਰਾਮ ਤੈਅ ਕੀਤੀ ਗਈ ਸੀ। ਹਾਲਾਂਕਿ ਐਮ.ਸੀ.ਐਕਸ. ’ਤੇ ਸੋਨੇ ਦਾ ਵਾਇਦਾ ਆਪਣੀ ਉਚਾਈ ਤੋਂ ਕਰੀਬ 6 ਹਜ਼ਾਰ ਰੁਪਏ ਤੱਕ ਸਸਤਾ ਹੈ।

ਇਹ ਵੀ ਪੜ੍ਹੋ : IND v AUS: ਸਿਡਨੀ ’ਚ ਮੁੜ ਸਿਰਾਜ ’ਤੇ ਹੋਈ ਨਸਲੀ ਟਿੱਪਣੀ, ਵਿਚਾਲੇ ਰੋਕਣਾ ਪਿਆ ਮੈਚ

ਭਾਰਤੀ ਰਿਜ਼ਰਵ ਬੈਂਕ ਨੇ ਇਸ ਵਾਰ ਸਾਵਰੇਨ ਗੋਲਡ ਬਾਂਡ ਦਾ ਇਸ਼ੂ ਪ੍ਰਾਈਸ 5,104 ਰੁਪਏ ਪ੍ਰਤੀ ਗਰਾਮ ਤੈਅ ਕੀਤਾ ਹੈ।  ਆਰ.ਬੀ.ਆਈ. ਨੇ 8 ਜਨਵਰੀ ਨੂੰ ਇਸ ਦਾ ਐਲਾਨ ਕੀਤਾ ਸੀ, ਜੋ ਅੱਜ ਤੋਂ ਸਬਸਕ੍ਰਿਪਸ਼ਨ ਲਈ ਖੋਲਿ੍ਹਆ ਗਿਆ ਹੈ। ਇਸ ਇਸ਼ੂ ਦਾ ਸੇਟਲਮੈਂਟ 19 ਜਨਵਰੀ ਨੂੰ ਹੋਵੇਗਾ। ਜੇਕਰ ਤੁਸੀਂ ਡਿਜ਼ੀਟਲ ਪੇਮੈਂਟ ਜ਼ਰੀਏ ਇਸ ਵਿਚ ਨਿਵੇਸ਼ ਕਰਦੇ ਹੋ ਤਾਂ ਤੁਹਾਨੂੰ 50 ਰੁਪਏ ਪ੍ਰਤੀ ਗਰਾਮ ਦੀ ਛੋਟ ਮਿਲੇਗੀ। ਯਾਨੀ ਤੁਸੀਂ 1 ਗਰਾਮ ਗੋਲਡ 5054 ਰੁਪਏ ਦੇ ਭਾਅ ’ਤੇ ਖਰੀਦ ਸਕੋਗੇ। ਮਤਲਬ 10 ਗਰਾਮ ਲਈ ਤੁਹਾਨੂੰ 50540 ਰੁਪਏ ਚੁਕਾਉਣੇ ਹੋਣਗੇ। ਯਾਨੀ 10 ਗਰਾਮ ਦੀ ਖਰੀਦ ’ਤੇ ਤੁਸੀਂ 500 ਰੁਪਏ ਡਿਸਕਾਉਂਟ ਪਾ ਸਕਦੇ ਹੋ।

ਸਾਵਰੇਨ ਗੋਲਡ ਬਾਂਡ ਸਕੀਮ
ਇਸ ਯੋਜਨਾ ਦੀ ਸ਼ੁਰੂਆਤ ਨਵੰਬਰ 2015 ਵਿਚ ਹੋਈ ਸੀ। ਇਸ ਦਾ ਮਕਸਦ ਫਿਜ਼ੀਕਲ ਗੋਲਡ ਦੀ ਮੰਗ ਵਿਚ ਕਮੀ ਲਿਆਉਣ ਅਤੇ ਸੋਨੇ ਦੀ ਖ਼ਰੀਦ ਵਿਚ ਉਪਯੋਗ ਹੋਣ ਵਾਲੀ ਘਰੇਲੂ ਬਚਤ ਦਾ ਇਸਤੇਮਾਲ ਵਿੱਤੀ ਬਚਤ ਵਿਚ ਕਰਨਾ ਹੈ। ਘਰ ਵਿਚ ਸੋਨਾ ਖ਼ਰੀਦ ਕੇ ਰੱਖਣ ਦੀ ਬਜਾਏ ਜੇਕਰ ਤੁਸੀਂ ਸਾਵਰੇਨ ਗੋਲ‍ਡ ਬਾਂ‍ਡ ਵਿਚ ਨਿਵੇਸ਼ ਕਰਦੇ ਹੋ, ਤਾਂ ਤੁਸੀਂ ਟੈਕ‍ਸ ਵੀ ਬਚਾ ਸਕਦੇ ਹੋ।

ਇਹ ਵੀ ਪੜ੍ਹੋ : ਮਾਂ ਨਾਲ ਸਾਗ ਕਟਾਉਂਦੇ ਨਜ਼ਰ ਆਏ ਕ੍ਰਿਕਟਰ ਹਰਭਜਨ ਸਿੰਘ, ਵੇਖੋ ਵੀਡੀਓ

ਕਿੰਨਾ ਖ਼ਰੀਦ ਸਕਦੇ ਹੋ ਸੋਨਾ
ਕੋਈ ਸ਼ਖਸ ਇਕ ਵਿੱਤ ਸਾਲ ਵਿਚ ਮਿਨੀਮਮ 1 ਗ੍ਰਾਮ ਅਤੇ ਮੈਕਸੀਮਮ 4 ਕਿੱਲੋਗ੍ਰਾਮ ਤੱਕ ਵੈਲਿਊ ਦਾ ਬਾਂਡ ਖ਼ਰੀਦ ਸਕਦਾ ਹੈ। ਹਾਲਾਂਕਿ ਕਿਸੇ ਟਰਸੱਟ ਲਈ ਖ਼ਰੀਦ ਦੀ ਵੱਧ ਤੋਂ ਵੱਧ ਸੀਮਾ 20 ਕਿੱਲੋਗ੍ਰਾਮ ਹੈ।

2.5 % ਰਿਟਰਨ ਦੀ ਗਾਰੰਟੀ
ਗੋਲਡ ਬਾਂਡ ਵਿਚ ਸੋਨੇ ਵਿਚ ਆਉਣ ਵਾਲੀ ਤੇਜੀ ਦਾ ਫ਼ਾਇਦਾ ਤਾਂ ਮਿਲਦਾ ਹੀ ਹੈ। ਇਸ 'ਤੇ ਸਾਲਾਨਾ 2.5 ਫ਼ੀਸਦੀ ਵਿਆਜ ਵੀ ਮਿਲਦਾ ਹੈ। ਵਿਆਜ ਨਿਵੇਸ਼ਕ ਦੇ ਬੈਂਕ ਖਾਤੇ ਵਿਚ ਹਰ 6 ਮਹੀਨੇ 'ਤੇ ਜਮ੍ਹਾਂ ਕੀਤਾ ਜਾਵੇਗਾ। ਅੰਤਿਮ ਵਿਆਜ ਮੂਲਧੰਨ ਨਾਲ ਮੈਚਿਊਰਿਟੀ 'ਤੇ ਦਿੱਤਾ ਜਾਂਦਾ ਹੈ। ਮੈਚਿਊਰਿਟੀ ਪੀਰੀਅਡ 8 ਸਾਲ ਹੈ, ਪਰ 5 ਸਾਲ, 6 ਸਾਲ ਅਤੇ 7 ਸਾਲ ਦਾ ਵੀ ਬਦਲ ਹੁੰਦਾ ਹੈ। ਜੇਕਰ ਸੋਨੇ ਦੇ ਬਾਜ਼ਾਰੀ ਮੁੱਲ ਵਿਚ ਗਿਰਾਵਟ ਆਉਂਦੀ ਹੈ ਤਾਂ ਕੈਪੀਟਲ ਲਾਸ ਦਾ ਖ਼ਤਰਾ ਵੀ ਹੋ ਸਕਦਾ ਹੈ।

ਬੈਂਕ ਤੋਂ ਖ਼ਰੀਦ ਸਕਦੇ ਹੋ ਗੋਲਡ ਬਾਂਡ
ਗੋਲਡ ਬਾਂਡ ਬੈਂਕਾਂ (ਸਮਾਲ ਫਾਈਨਾਂਸ ਬੈਂਕ ਅਤੇ ਪੇਮੈਂਟ ਬੈਂਕਾਂ ਨੂੰ ਛੱਡ ਕੇ), ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ (ਐੱਸ.ਐੱਚ.ਸੀ.ਆਈ.ਐੱਲ), ਨਿਰਧਾਰਤ ਡਾਕ ਘਰਾਂ ਅਤੇ ਮਾਨਤਾ ਪ੍ਰਾਪਤ ਸ਼ੇਅਰ ਬਾਜ਼ਾਰਾਂ (ਬੀ.ਐੱਸ.ਈ. ਅਤੇ ਐੱਨ.ਐੱਸ.ਈ.) ਜ਼ਰੀਏ ਵੇਚਿਆ ਜਾਵੇਗਾ। ਡੀਮੈਟ ਅਕਾਊਂਟ ਜ਼ਰੀਏ ਵੀ ਨਿਵੇਸ਼ਕ ਗੋਲਡ ਬਾਂਡ ਵਿਚ ਉਸੇ ਤਰ੍ਹਾਂ ਨਿਵੇਸ਼ ਕਰ ਸਕਦੇ ਹਨ, ਜਿਸ ਤਰ੍ਹਾਂ ਸ਼ੇਅਰਾਂ ਵਿਚ ਨਿਵੇਸ਼ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਨੰਨ੍ਹੀ ਪਰੀ ਨੂੰ ਜਨਮ ਦੇਵੇਗੀ ਅਨੁਸ਼ਕਾ, ਜੋਤਸ਼ੀ ਨੇ ਕੀਤੀ ਭਵਿੱਖਬਾਣੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 

 

  • Sovereign Gold Bond Scheme
  • Festive Season
  • Government
  • Cheap Gold
  • ਸਾਵਰੇਨ ਗੋਲਡ ਬਾਂਡ ਸਕੀਮ
  • ਤਿਉਹਾਰੀ ਸੀਜ਼ਨ
  • ਸਰਕਾਰ
  • ਸਸਤਾ ਸੋਨਾ

ਗੋਲਡ ETF ’ਚ ਵਧਿਆ ਨਿਵੇਸ਼ਕਾਂ ਦਾ ਰੁਝਾਨ, ਪਿਛਲੇ ਸਾਲ 6,657 ਕਰੋੜ ਰੁਪਏ ਦਾ ਹੋਇਆ ਨਿਵੇਸ਼

NEXT STORY

Stories You May Like

  • golden opportunity to buy iphone 17 series phones
    iPhone 17 ਸੀਰੀਜ਼ ਦੇ ਫ਼ੋਨ ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਧਾਕੜ Discount
  • gold silver prices fall  silver breaks through 11 000  gold becomes cheaper
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ! ਚਾਂਦੀ 11,000 ਤੋਂ ਵਧ ਟੁੱਟੀ, ਸੋਨਾ ਵੀ ਹੋਇਆ ਸਸਤਾ
  • golden opportunity for farmers of punjab
    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ
  • panchayat  completes six years  prime video officially announces season 5
    'ਪੰਚਾਇਤ' ਦੇ 6 ਸਾਲ ਪੂਰੇ ਹੋਣ 'ਤੇ ਸੀਜ਼ਨ-5 ਦਾ ਅਧਿਕਾਰਤ ਐਲਾਨ, ਜਲਦ ਸ਼ੁਰੂ ਹੋਵੇਗੀ ਸ਼ੂਟਿੰਗ
  • big in gold and silver prices  24 carat gold has become cheaper
    Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ : 24 ਕੈਰੇਟ ਸੋਨਾ ਹੋਇਆ ਸਸਤਾ, ਜਾਣੋ 10 ਗ੍ਰਾਮ ਦਾ ਨਵਾਂ ਰੇਟ
  • duty free gold coming to india  government is losing crores
    ਪਲੈਟੀਨਮ ਦੇ ਨਾਂ 'ਤੇ ਭਾਰਤ ਆ ਰਿਹਾ ਡਿਊਟੀ-ਫ੍ਰੀ ਸੋਨਾ, ਸਰਕਾਰ ਨੂੰ ਹੋ ਰਿਹੈ ਕਰੋੜਾਂ ਦਾ ਨੁਕਸਾਨ
  • this season of ipl 2026 is a big opportunity for many of our players  nair
    IPl 2026 ਦਾ ਇਹ ਸੀਜ਼ਨ ਸਾਡੇ ਕਈ ਖਿਡਾਰੀਆਂ ਲਈ ਇਕ ਵੱਡਾ ਮੌਕਾ : ਨਾਇਰ
  • this bike has become cheaper by rs 60 000
    60,000 ਰੁਪਏ ਸਸਤੀ ਹੋ ਗਈ ਇਹ ਬਾਈਕ ! EV ਖਰੀਦਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • ca to businessman and then cyber criminal know how pawan ruia
      CA ਤੋਂ ਕਾਰੋਬਾਰੀ ਅਤੇ ਫਿਰ ਸਾਈਬਰ ਅਪਰਾਧੀ, ਜਾਣੋ ਕਿਵੇਂ ਪਵਨ ਰੂਈਆ ਨੇ ਬੁਣਿਆ...
    • oil crosses  100  inflation may cross 6 percent  hsbc
      100 ਡਾਲਰ ਤੋਂ ਟੱਪਿਆ ਤੇਲ, ਮਹਿੰਗਾਈ 6 ਫੀਸਦੀ ਤੋਂ ਪਾਰ ਜਾ ਸਕਦੀ ਹੈ : ਐੱਚ....
    • gold buyers  there may be a big fall in prices  know the prediction
      ਸੋਨਾ ਖ਼ਰੀਦਣ ਵਾਲਿਆਂ ਲਈ ਖ਼ੁਸ਼ਖ਼ਬਰੀ: ਕੀਮਤਾਂ 'ਚ ਆ ਸਕਦੀ ਹੈ ਵੱਡੀ ਗਿਰਾਵਟ,...
    • ipo market will remain sluggish next week  only 2 new issues will open
      ਅਗਲੇ ਹਫ਼ਤੇ IPO ਮਾਰਕੀਟ ਰਹੇਗੀ ਸੁਸਤ, ਖੁੱਲ੍ਹਣਗੇ ਸਿਰਫ਼ 2 ਨਵੇਂ ਇਸ਼ੂ ;...
    • 5 major changes implemented for lpg customers  know everything
      LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ...
    • fta range rover
      1 ਕਰੋੜ ਰੁਪਏ ਸਸਤੀ ਹੋ ਜਾਵੇਗੀ Range Rover ! FTA ਲਾਗੂ ਹੁੰਦਿਆਂ ਹੀ ਭਾਰਤੀਆਂ...
    • tafe is in for a treat tractor sales increase record 23 percent
      TAFE ਨੂੰ ਲੱਗੀਆਂ ਮੌਜਾਂ,  ਟਰੈਕਟਰਾਂ ਦੀ ਵਿਕਰੀ 'ਚ 23 ਫੀਸਦੀ ਦਾ ਰਿਕਾਰਡ ਵਾਧਾ
    • indian industry in serious crisis  factories are closing
      ਗੰਭੀਰ ਸੰਕਟ 'ਚ ਭਾਰਤੀ ਉਦਯੋਗ: ਫੈਕਟਰੀਆਂ ਹੋ ਰਹੀਆਂ ਬੰਦ, ਹਜ਼ਾਰਾਂ ਮਜ਼ਦੂਰਾਂ...
    • gold becomes cheaper by rs 41 000 and silver by rs 1 52 lakh
      Gold-Silver ਦੀਆਂ ਕੀਮਤਾਂ 'ਚ ਵੱਡਾ ਧਮਾਕਾ: ਸੋਨਾ 41,000 ਤੇ ਚਾਂਦੀ 1.52 ਲੱਖ...
    • new labor laws  get full settelment  within 2 days if you leave your job
      ਨਵੇਂ ਲੇਬਰ ਕਾਨੂੰਨ: ਹੁਣ ਨੌਕਰੀ ਛੱਡਣ 'ਤੇ 45 ਦਿਨਾਂ ਦਾ ਇੰਤਜ਼ਾਰ ਖ਼ਤਮ, ਸਿਰਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +