Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    4:29:22 PM

  • pet dogs  new orders  dog registration

    ਪੰਜਾਬ : ਪਾਲਤੂ ਕੁੱਤੇ ਰਾਖਣ ਵਾਲਿਆਂ ਨੂੰ ਜਾਰੀ...

  • police lathicharge protesters in mohali

    ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ...

  • covid 19 cases surge 5 22 000 new cases reported in china one death

    Covid-19 ਦੇ ਮਾਮਲਿਆਂ 'ਚ ਉਛਾਲ: ਚੀਨ 'ਚ ਸਾਹਮਣੇ...

  • terrible road accident in jalandhar delivery boy dies tragically

    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ : ਸੈਂਸੈਕਸ 100 ਤੋਂ ਵੱਧ ਅੰਕ ਟੁੱਟਿਆ ਤੇ ਨਿਫਟੀ 24,351 ਦੇ ਪੱਧਰ 'ਤੇ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ : ਸੈਂਸੈਕਸ 100 ਤੋਂ ਵੱਧ ਅੰਕ ਟੁੱਟਿਆ ਤੇ ਨਿਫਟੀ 24,351 ਦੇ ਪੱਧਰ 'ਤੇ

  • Edited By Harinder Kaur,
  • Updated: 24 Oct, 2024 10:06 AM
Mumbai
stock market  sensex falls by more than 100 points
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ ਕਿ 24 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਵਾਧੇ ਨਾਲ ਸ਼ੁਰੂਆਤ ਤੋਂ ਬਾਅਦ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਸੈਂਸੈਕਸ 105.96 ਅੰਕ ਭਾਵ 0.13% ਫ਼ੀਸਦੀ ਦੀ ਗਿਰਾਵਟ ਨਾਲ 79,976.02 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ 'ਚ ਕਰੀਬ 83.95 ਅੰਕ ਭਾਵ 0.34 ਫ਼ੀਸਦੀ ਟੁੱਟ ਕੇ 24,351.55 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਹੈ।
ਸੈਂਸੈਕਸ ਦੇ 30 ਸਟਾਕਾਂ 'ਚੋਂ 14 'ਚ ਵਾਧਾ , 15 'ਚ ਗਿਰਾਵਟ ਅਤੇ 1 ਸਟਾਕ ਵਿਚ ਸਥਿਰ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਦੂਜੇ ਪਾਸੇ ਨਿਫਟੀ ਦੇ 24 ਸਟਾਕ ਵਾਧੇ ਨਾਲ ਅਤੇ 26 ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਅੱਜ ਬੈਂਕਿੰਗ ਅਤੇ ਆਟੋ ਸ਼ੇਅਰਾਂ 'ਚ ਜ਼ਿਆਦਾ ਫਾਇਦਾ ਹੈ। ਜਦੋਂ ਕਿ ਐਫਐਮਸੀਜੀ ਅਤੇ ਆਈਟੀ ਸ਼ੇਅਰ ਡਿੱਗੇ
ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.13 ਫੀਸਦੀ ਚੜ੍ਹਿਆ ਹੈ। ਉਥੇ ਹੀ ਕੋਰੀਆ ਦੇ ਕੋਸਪੀ 'ਚ 0.09 ਫੀਸਦੀ ਅਤੇ ਚੀਨ ਦੇ ਸ਼ੰਘਾਈ ਕੰਪੋਜ਼ਿਟ 'ਚ 0.50 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
23 ਅਕਤੂਬਰ ਨੂੰ ਅਮਰੀਕਾ ਦਾ ਡਾਓ ਜੋਂਸ 0.96% ਡਿੱਗ ਕੇ 42,514 'ਤੇ ਅਤੇ SP 500 0.92% ਡਿੱਗ ਕੇ 5,797 'ਤੇ ਆ ਗਿਆ। ਨੈਸਡੈਕ 1.60% ਡਿੱਗ ਕੇ 18,276 'ਤੇ ਬੰਦ ਹੋਇਆ।
ਐਨਐਸਈ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ 23 ਅਕਤੂਬਰ ਨੂੰ 5,684 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 6,039 ਕਰੋੜ ਰੁਪਏ ਦੇ ਸ਼ੇਅਰ ਖਰੀਦੇ।
ਕੱਲ੍ਹ ਬਾਜ਼ਾਰ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ

ਇਸ ਤੋਂ ਪਹਿਲਾਂ ਕੱਲ ਯਾਨੀ 23 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 138 ਅੰਕਾਂ ਦੀ ਗਿਰਾਵਟ ਨਾਲ 80,081 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 36 ਅੰਕ ਡਿੱਗ ਕੇ 24,435 ਦੇ ਪੱਧਰ 'ਤੇ ਬੰਦ ਹੋਇਆ।
 

  • Share market
  • Sensex
  • Nifty
  • 24 October 2024
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • 24 ਅਕਤੂਬਰ 2024

ਗਾਹਕ ਨੇ 50 ਪੈਸੇ ਵਾਪਸ ਨਾ ਮਿਲਣ 'ਤੇ ਕਰ ਦਿੱਤਾ ਕੇਸ, ਹੁਣ ਮਿਲਣਗੇ 15 ਹਜ਼ਾਰ ਰੁਪਏ

NEXT STORY

Stories You May Like

  • stock market closes   sensex falls 455 points  investors lose rs 45 000 crore
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 455 ਅੰਕ ਟੁੱਟਿਆ, ਨਿਵੇਸ਼ਕਾਂ ਦੇ 45000 ਕਰੋੜ ਸੁਆਹ
  • stock market declines due to rising crude oil prices
    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ
  • after two days of rally  stock market falls  sensex falls 299 points  lic rises
    ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 299 ਅੰਕ ਡਿੱਗਿਆ, LIC ਚੜ੍ਹਿਆ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • sensex falls 210 points to close at 78428
    ਸੈਂਸੈਕਸ 210 ਅੰਕ ਡਿੱਗ ਕੇ 78,428 'ਤੇ ਹੋਇਆ ਬੰਦ, ਨਿਫਟੀ 24,620 ਤੋਂ ਹੇਠਾਂ ਡਿੱਗਿਆ
  • sensex nifty rise due to softening of crude oil prices and buying in ri
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਰਿਲਾਇੰਸ ਇੰਡਸਟਰੀਜ਼ 'ਚ ਖਰੀਦਦਾਰੀ ਕਾਰਨ ਸੈਂਸੈਕਸ-ਨਿਫਟੀ 'ਚ ਵਾਧਾ।
  • foreign investors after 4 months  buy shares worth rs 20 200 crore
    4 ਮਹੀਨਿਆਂ ਬਾਅਦ ਵਿਦੇਸ਼ੀ ਨਿਵੇਸ਼ਕਾਂ ਦੀ ਭਾਰਤੀ ਸ਼ੇਅਰ ਬਾਜ਼ਾਰ ’ਚ ਵਾਪਸੀ,  20,200 ਕਰੋੜ ਰੁਪਏ ਦੇ ਸ਼ੇਅਰ ਖਰੀਦੇ
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
  • roads will remain closed in jalandhar today traffic diverted
    ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
  • nine prisoners released from kapurthala central jail
    ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • impossible to stop the country s progress pm modi
      ਦੇਸ਼ ਦੀ ਤਰੱਕੀ ਨੂੰ ਰੋਕਣਾ ਅਸੰਭਵ ; 2047 ਤੱਕ ਵਿਕਸਤ ਭਾਰਤ ਬਣਨ ਦਾ ਟੀਚਾ : PM...
    • petrol diesel prices reduced
      ਪੈਟਰੋਲ-ਡੀਜ਼ਲ ਨੂੰ ਲੈ ਕੇ ਸਰਕਾਰ ਨੇ ਅੱਧੀ ਰਾਤ ਕਰ 'ਤਾ ਵੱਡਾ ਐਲਾਨ, ਪੜ੍ਹੋ ਪੂਰੀ...
    • reliance and rolls royce join hands
      ਰਿਲਾਇੰਸ ਤੇ ਰੋਲਸ-ਰਾਇਸ ਨੇ ਮਿਲਾਇਆ ਹੱਥ! ਭਾਰਤ ਦੇ AMCA ਪ੍ਰੋਗਰਾਮ ਲਈ ਤਿਆਰ...
    • 80 000 stolen from atm and online transfer of rs 50 000  bank will pay fine
      ATM ਤੋਂ 80,000 ਚੋਰੀ ਤੇ 50,000 ਰੁਪਏ ਹੋ ਗਏ ਆਨਲਾਈਨ ਟਰਾਂਸਫਰ, ਹੁਣ ਸਰਕਾਰੀ...
    • tata sold his company for just rs 100  former cm  s daughter bought
      Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ...
    • onion prices rise by 25   future price depends on rains
      ਪਿਆਜ਼ ਦੀਆਂ ਕੀਮਤਾਂ 'ਚ 25% ਵਾਧਾ, ਸਤੰਬਰ ਦੀ ਬਾਰਿਸ਼ 'ਤੇ ਟਿਕੀ ਅੱਗੇ ਦੀ ਕੀਮਤ
    • if you have extra cylinders at home  be careful  it might happen
      ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...
    • deposits in indian banks surge by  115 billion in three fortnights
      ਭਾਰਤੀ ਬੈਂਕਾਂ 'ਚ ਜਮ੍ਹਾਂ ਰਾਸ਼ੀ 'ਚ 3 ਪੰਦਰਵਾੜਿਆਂ 'ਚ 115 ਬਿਲੀਅਨ ਡਾਲਰ ਦਾ...
    • india  s space sector fully prepared for international partnerships
      ਭਾਰਤ ਦਾ ਪੁਲਾੜ ਖੇਤਰ ਅੰਤਰਰਾਸ਼ਟਰੀ ਸਾਂਝੇਦਾਰੀਆਂ ਲਈ ਪੂਰੀ ਤਰ੍ਹਾਂ ਤਿਆਰ
    • vijay government will invest rs 67 542 crore in tamil nadu
      ਵਿਜੇ ਸਰਕਾਰ ਤਾਮਿਲਨਾਡੂ 'ਚ ਕਰੇਗੀ 67,542 ਕਰੋੜ ਦਾ ਨਿਵੇਸ਼, ਮਿਲਣਗੇ 1.2 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +