Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    2:49:01 PM

  • high alert in punjab after shambhu blast

    ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • crude oil left for only 5 7 days

    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ...

  • delhi high court dsgmc elections september

    '30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !', DSGMC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਲਾਲ ਨਿਸ਼ਾਨ 'ਤੇ ਬੰਦ ਹੋਇਆ ਸ਼ੇਅਰ ਬਾਜ਼ਾਰ, ਨਿਫਟੀ ਰਿਕਾਰਡ ਪੱਧਰ ਤੋਂ ਫਿਸਲਿਆ

BUSINESS News Punjabi(ਵਪਾਰ)

ਲਾਲ ਨਿਸ਼ਾਨ 'ਤੇ ਬੰਦ ਹੋਇਆ ਸ਼ੇਅਰ ਬਾਜ਼ਾਰ, ਨਿਫਟੀ ਰਿਕਾਰਡ ਪੱਧਰ ਤੋਂ ਫਿਸਲਿਆ

  • Edited By Aarti Dhillon,
  • Updated: 15 Jan, 2020 05:25 PM
New Delhi
stock market closed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਬੈਂਕ ਸ਼ੇਅਰਾਂ 'ਚ ਬਿਕਵਾਲੀ ਨਾਲ ਘੇਰਲੂ ਸ਼ੇਅਰ ੂਬਾਜ਼ਾਰ 'ਚ ਚਾਰ ਦਿਨ ਤੋਂ ਤੇਜ਼ੀ ਬੁੱਧਵਾਰ ਨੂੰ ਰੁਕ ਗਈ ਹੈ। ਬੀ.ਐੱਸ.ਈ. ਦਾ ਸੈਂਸੈਕਸ ਕਰੀਬ 80 ਅੰਕ ਡਿੱਗ ਗਿਆ। ਬੰਬਈ ਸ਼ੇਅਰ ਬਾਜ਼ਾਰ (ਬੀ.ਐੱਸ.ਈ.) ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਕਾਰੋਬਾਰ ਦੇ ਦੌਰਾਨ ਉਤਾਰ-ਚੜ੍ਹਾਅ ਦੇ ਬਾਅਦ 79.90 ਅੰਕ ਭਾਵ 0.19 ਫੀਸਦੀ ਡਿੱਗ ਕੇ 41,872.73 ਅੰਕ 'ਤੇ ਬੰਦ ਹੋਇਆ ਹੈ। ਇਸ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 19 ਅੰਕ ਭਾਵ 0.15 ਫੀਸਦੀ ਟੁੱਟ ਕੇ 12,343.30 ਅੰਕ 'ਤੇ ਬੰਦ ਹੋਇਆ। ਸੈਂਸੈਕਸ ਅਤੇ ਨਿਫਟੀ ਲਗਾਤਾਰ ਦੂਜੇ ਦਿਨ ਮੰਗਲਵਾਰ ਨੂੰ ਨਵੀਂ ਉੱਚਾਈ 'ਤੇ ਬੰਦ ਹੋਏ ਸਨ।
ਸੈਂਸੈਕਸ ਦੀਆਂ ਕੰਪਨੀਆਂ 'ਚ ਇੰਡਸਇੰਡ ਬੈਂਕ 'ਚ ਸਭ ਤੋਂ ਜ਼ਿਆਦਾ 5.44 ਫੀਸਦੀ ਦੀ ਗਿਰਾਵਟ ਰਹੀ। ਇੰਫੋਸਿਸ, ਭਾਰਤੀ ਸਟੇਟ ਬੈਂਕ, ਪਾਵਰਗ੍ਰਿਡ, ਟੈੱਕ ਮਹਿੰਦਰਾ, ਭਾਰਤੀ ਏਅਰਟੈੱਲ ਅਤੇ ਐੱਚ.ਡੀ.ਐੱਫ.ਸੀ. ਬੈਂਕ ਦੇ ਸ਼ੇਅਰ ਵੀ 1.21 ਤੱਕ ਫੀਸਦੀ ਡਿੱਗ ਗਏ। ਇਸ ਦੇ ਉਲਟ ਹੀਰੋ ਮੋਟੋਕਾਰਪ, ਟਾਈਟਨ, ਮਾਰੂਤੀ, ਏਸ਼ੀਅਨ ਪੇਂਟਸ, ਮਹਿੰਦਰਾ ਐਂਡ ਮਹਿੰਦਰਾ, ਟੀ.ਸੀ.ਐੱਸ., ਬਜਾਜ ਆਟੋ ਅਤੇ ਅਲਟ੍ਰਾਟੈੱਕ ਸੀਮੈਂਟ 2.58 ਫੀਸਦੀ ਤੱਕ ਲਾਭ 'ਚ ਰਹੇ।
ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਚੀਨ ਅਤੇ ਅਮਰੀਕਾ ਦੇ ਪਹਿਲੇ ਪੜ੍ਹਾਅ ਦੇ ਵਪਾਰਸ ਸਮਝੌਤੇ 'ਚ ਫੀਸ ਵਾਪਸੀ ਦੀ ਗੱਲ ਸ਼ਾਮਲ ਨਹੀਂ ਹੋਣ ਨਾਲ ਨਿਵੇਸ਼ਕਾਂ ਦੀ ਧਾਰਨਾ ਪ੍ਰਭਾਵਿਤ ਹੋਈ ਹੈ ਅਤੇ ਬਾਜ਼ਾਰ ਰਿਕਾਰਡ ਪੱਧਰ ਤੋਂ ਹੇਠਾਂ ਆ ਗਿਆ ਹੈ। ਜਿਓਜਿਤ ਫਾਈਨੈਂਸ਼ੀਅਲ ਸਰਵਿਸੇਜ਼ ਦੇ ਸੋਧ ਪ੍ਰਮੁੱਖ ਵਿਨੋਦ ਨਾਇਰ ਨੇ ਕਿਹਾ ਕਿ ਬਜਟ ਤੋਂ ਪਹਿਲਾਂ ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਦੇ ਬਾਅਦ ਹਾਲ 'ਚ ਆਏ ਤੀਜੀ ਤਿਮਾਹੀ ਦੇ ਵਿੱਤੀ ਨਤੀਜਿਆਂ 'ਚ ਬੈਂਕਾਂ ਦਾ ਐੱਨ.ਪੀ.ਏ. ਅਨੁਮਾਨ ਤੋਂ ਜ਼ਿਆਦਾ ਰਹਿਣ ਅਤੇ ਖੁਦਰਾ ਮੁਦਰਾਸਫੀਤੀ 'ਚ ਤੇਜ਼ੀ ਨਾਲ ਬਾਜ਼ਾਰ 'ਚ ਥੋੜ੍ਹੀ ਨਰਮੀ ਆਈ ਹੈ। ਬਾਜ਼ਾਰ ਅੱਗੇ ਦੀ ਦਿਸ਼ਾ ਤੈਅ ਕਰਨ ਲਈ ਤਿਮਾਹੀ ਨਤੀਜਿਆਂ ਅਤੇ ਬਜਟ 'ਤੇ ਨਜ਼ਰ ਰੱਖੇਗਾ।
ਏਸ਼ੀਆਈ ਬਾਜ਼ਾਰਾਂ 'ਚ ਸ਼ੰਘਾਈ, ਹਾਂਗਕਾਂਗ, ਟੋਕੀਓ ਅਤੇ ਸ਼ਿਓਲ ਦੇ ਬਾਜ਼ਾਰ ਗਿਰਾਵਟ ਦੇ ਨਾਲ ਬੰਦ ਹੋਏ ਹਨ। ਕਾਰੋਬਾਰੀਆਂ ਨੇ ਕਿਹਾ ਕਿ ਘਰੇਲੂ ਨਿਵੇਸ਼ਕ ਇਕ ਹੀ ਸਮੇਂ 'ਤੇ ਆਰਥਿਕ ਗਤੀਵਿਧੀਆਂ 'ਚ ਠਹਿਰਾਅ ਅਤੇ ਉੱਚ ਮੁਦਰਾਸਫੀਤੀ ਦੀ ਸਥਿਤੀ ਨੂੰ ਲੈ ਕੇ ਵੀ ਚਿੰਤਿਤ ਹੈ। ਇਸ ਦੌਰਾਨ ਬ੍ਰੈਂਟ ਕੱਚਾ ਤੇਲ 0.33 ਫੀਸਦੀ ਡਿੱਗ ਕੇ 64.28 ਡਾਲਰ ਪ੍ਰਤੀ ਬੈਰਲ 'ਤੇ ਚੱਲ ਰਿਹਾ ਸੀ।

  • stock market
  • closed
  • ਲਾਲ ਨਿਸ਼ਾਨ
  • ਸ਼ੇਅਰ ਬਾਜ਼ਾਰ

ਹੁਣ ਜ਼ੋਮੈਟੋ ਕਰੇਗੀ ਮੈਕਡੋਨਲਡਜ਼ ਦੇ ਬਰਗਰ 'ਹੋਮ ਡਿਲਿਵਰੀ'

NEXT STORY

Stories You May Like

  • three day rally snapped  sensex falls over 700 points  nifty closes at 24 378
    ਤਿੰਨ ਦਿਨਾਂ ਦੇ ਵਾਧੇ 'ਤੇ ਲੱਗਾ ਬ੍ਰੇਕ: ਸੈਂਸੈਕਸ 700 ਤੋਂ ਵਧ ਅੰਕ ਡਿੱਗਾ ਤੇ ਨਿਫਟੀ 24,378 ਦੇ ਪੱਧਰ 'ਤੇ ਬੰਦ
  • after a strong start  market falters again  sensex and nifty close with a fall
    ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ, ਸੈਂਸੈਕਸ ਅਤੇ ਨਿਫਟੀ ਗਿਰਾਵਟ ਨਾਲ ਹੋਏ ਬੰਦ
  • stock market surges   nifty crosses 24 300
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ
  • markets close with impressive gains  sensex nifty both rise
    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ
  • stock market to remain closed for three consecutive days
    ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕਿਸ ਕਾਰਨ ਨਹੀਂ ਹੋਵੇਗੀ ਟ੍ਰੇਡਿੰਗ
  • excitement in the market sensex nifty closed with increase
    ਡੋਨਾਲਡ ਟਰੰਪ ਦੇ ਬਿਆਨ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, Sensex-Nifty ਵਾਧਾ ਲੈ ਕੇ ਹੋਏ ਬੰਦ
  • strait of hormuz again  stock market trading is flat
    Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ
  • there has been a huge fall in the stock market  know the reason
    ਸ਼ੇਅਰ ਬਾਜ਼ਾਰ ਵਿੱਚ ਆਈ ਭਾਰੀ ਗਿਰਾਵਟ, ਜਾਣੋ ਕਾਰਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • arms race intensifies in the world
      ਦੁਨੀਆ ’ਚ ਹਥਿਆਰਾਂ ਦੀ ਦੌੜ ਤੇਜ਼, ਭਾਰਤ ਦੇ ਫੌਜੀ ਖਰਚ 'ਚ ਉਛਾਲ, ਟਾਪ 5 ਦੇਸ਼ਾਂ...
    • oil discovery in libya energy crisis
      ਜੰਗ ਵਿਚਾਲੇ ਵੱਡੀ ਸਫਲਤਾ! ਭਾਰਤੀ ਕੰਪਨੀ ਨੂੰ ਮਿਲਿਆ ਤੇਲ ਦਾ ਭੰਡਾਰ
    • cooking gas cylinders may become expensive changes
      ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
    • indians   gold buying style is changing  latest report says
      ਬਦਲ ਰਿਹਾ ਹੈ ਭਾਰਤੀਆਂ ਦਾ ਸੋਨਾ ਖ਼ਰੀਦਣ ਦਾ ਅੰਦਾਜ਼, ਜਾਣੋ ਕੀ ਕਹਿੰਦੀ ਹੈ ਤਾਜ਼ਾ...
    • agreement signed between makemytrip and adani airports
      MakeMyTrip ਅਤੇ ਅਡਾਨੀ ਏਅਰਪੋਰਟਸ ਵਿਚਾਲੇ ਹੋਇਆ ਕਰਾਰ, ਯਾਤਰੀਆਂ ਨੂੰ ਮਿਲਣਗੀਆਂ...
    • rupee has increased against dollar
      ਡਾਲਰ ਦੇ ਮੁਕਾਬਲੇ ਰੁਪਏ 'ਚ ਹੋਇਆ ਵਾਧਾ, ਜਾਣੋ ਕਿੰਨੀ ਹੋਈ ਕੀਮਤ
    • mobikwik gets special rights after getting nbfc license  shares jump
      MobiKwik ਨੂੰ NBFC ਦਾ ਲਾਇਸੈਂਸ ਮਿਲਣ ਤੋਂ ਬਾਅਦ ਮਿਲੇ ਖ਼ਾਸ ਅਧਿਕਾਰ, ਸ਼ੇਅਰਾਂ...
    • stock market to remain closed for three consecutive days
      ਲਗਾਤਾਰ ਤਿੰਨ ਦਿਨ ਬੰਦ ਰਹੇਗਾ ਸ਼ੇਅਰ ਬਾਜ਼ਾਰ, ਜਾਣੋ ਕਿਸ ਕਾਰਨ ਨਹੀਂ ਹੋਵੇਗੀ...
    • markets close with impressive gains  sensex nifty both rise
      ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ,...
    • war causes major setback to indian aviation
      ਜੰਗ ਕਾਰਨ ਭਾਰਤੀ ਐਵੀਏਸ਼ਨ ਨੂੰ ਵੱਡਾ ਝਟਕਾ, ਅੰਤਰਰਾਸ਼ਟਰੀ ਉਡਾਣਾਂ ’ਚ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +