Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    11:45:05 PM

  • pbks vs dc

    ਪੰਜਾਬ ਕਿੰਗਜ਼ ਦੀ ਲਗਾਤਾਰ ਚੌਥੀ ਹਾਰ, ਦਿੱਲੀ ਨੇ 3...

  • pm modi asks schools to switch to online classes

    'ਕੋਰੋਨਾ ਵਾਂਗ Online ਲਾਓ ਕਲਾਸਾਂ...', ਪ੍ਰਧਾਨ...

  • pbks vs dc ipl 2026

    IPL 2026: ਪੰਜਾਬ ਨੇ ਦਿੱਲੀ ਨੂੰ ਦਿੱਤਾ 211 ਦੌੜਾਂ...

  • big reshuffle in punjab cabinet

    ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ !

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ 'ਚ ਗਿਰਾਵਟ ਜਾਰੀ : ਸੈਂਸੈਕਸ 16 ਅੰਕ ਟੁੱਟਿਆ ਤੇ ਨਿਫਟੀ 24,415 ਦੇ ਪੱਧਰ 'ਤੇ ਬੰਦ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ 'ਚ ਗਿਰਾਵਟ ਜਾਰੀ : ਸੈਂਸੈਕਸ 16 ਅੰਕ ਟੁੱਟਿਆ ਤੇ ਨਿਫਟੀ 24,415 ਦੇ ਪੱਧਰ 'ਤੇ ਬੰਦ

  • Edited By Harinder Kaur,
  • Updated: 24 Oct, 2024 03:49 PM
Mumbai
stock market fall sensex falls 16 points and nifty closes at 24 415
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ ਕਿ 24 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ ਹੈ। ਵਾਧੇ ਨਾਲ ਸ਼ੁਰੂਆਤ ਤੋਂ ਬਾਅਦ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ। ਸੈਂਸੈਕਸ 16.82 ਅੰਕ ਭਾਵ 0.02 ਫ਼ੀਸਦੀ ਦੀ ਗਿਰਾਵਟ ਨਾਲ 80,065.16 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 30 ਸਟਾਕਾਂ 'ਚੋਂ 19 'ਚ ਵਾਧਾ , 11 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।

PunjabKesari

National Stock Exchange(NSE)

ਇਸ ਦੇ ਨਾਲ ਹੀ ਨਿਫਟੀ ਲਗਭਗ 19.95 ਅੰਕ ਭਾਵ 0.08 ਫ਼ੀਸਦੀ ਟੁੱਟ ਕੇ 24,415.55 ਦੇ ਪੱਧਰ 'ਤੇ ਬੰਦ ਹੋਇਆ ਹੈ। ਨਿਫਟੀ ਦੇ 26 ਸਟਾਕ ਵਾਧੇ ਨਾਲ ਅਤੇ 24 ਗਿਰਾਵਟ ਨਾਲ ਕਾਰੋਬਾਰ ਕਰ ਰਹੇ ਹਨ। ਅੱਜ ਬੈਂਕਿੰਗ ਅਤੇ ਆਟੋ ਸ਼ੇਅਰਾਂ 'ਚ ਤੇਜ਼ੀ ਰਹੀ। ਜਦੋਂ ਕਿ ਐਫਐਮਸੀਜੀ ਅਤੇ ਆਈਟੀ ਸ਼ੇਅਰਾਂ ਵਿੱਚ ਗਿਰਾਵਟ ਦੇਖੀ ਗਈ ਹੈ। ਹਿੰਦੁਸਤਾਨ ਯੂਨੀਲੀਵਰ (HUL) ਦੇ ਸ਼ੇਅਰ ਅੱਜ 5.81% ਡਿੱਗ ਕੇ ਬੰਦ ਹੋਏ। ਐਨਐਸਈ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ 23 ਅਕਤੂਬਰ ਨੂੰ 5,684 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 6,039 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

PunjabKesari

ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 0.13 ਫੀਸਦੀ ਚੜ੍ਹਿਆ ਹੈ। ਉਥੇ ਹੀ ਕੋਰੀਆ ਦੇ ਕੋਸਪੀ 'ਚ 0.09 ਫੀਸਦੀ ਅਤੇ ਚੀਨ ਦੇ ਸ਼ੰਘਾਈ ਕੰਪੋਜ਼ਿਟ 'ਚ 0.50 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
23 ਅਕਤੂਬਰ ਨੂੰ ਅਮਰੀਕਾ ਦਾ ਡਾਓ ਜੋਂਸ 0.96% ਡਿੱਗ ਕੇ 42,514 'ਤੇ ਅਤੇ SP 500 0.92% ਡਿੱਗ ਕੇ 5,797 'ਤੇ ਆ ਗਿਆ। ਨੈਸਡੈਕ 1.60% ਡਿੱਗ ਕੇ 18,276 'ਤੇ ਬੰਦ ਹੋਇਆ।

ਕੱਲ੍ਹ ਬਾਜ਼ਾਰ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ

ਇਸ ਤੋਂ ਪਹਿਲਾਂ ਕੱਲ ਯਾਨੀ 23 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 138 ਅੰਕਾਂ ਦੀ ਗਿਰਾਵਟ ਨਾਲ 80,081 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 36 ਅੰਕ ਡਿੱਗ ਕੇ 24,435 ਦੇ ਪੱਧਰ 'ਤੇ ਬੰਦ ਹੋਇਆ।

  • Share market
  • Sensex
  • Nifty
  • 24 October 2024
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • 24 ਅਕਤੂਬਰ 2024

ਤਿਉਹਾਰੀ ਸੀਜ਼ਨ ਨੇ ਭਾਰਤ ਦੇ ਰੀਅਲ ਅਸਟੇਟ ਬਾਜ਼ਾਰ 'ਚ ਲਿਆਂਦੀ ਤੇਜ਼ੀ

NEXT STORY

Stories You May Like

  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • stock market in turmoil amid rising global tensions both sensex and nifty fall
    ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ
  • stock market closes in green  sensex rises 609 points  nifty crosses 24 170
    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ 24,170 ਦੇ ਪਾਰ
  • stock market sensex jumps 500 points paytm shares fall 8 percent
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 638 ਅੰਕ ਉਛਲਿਆ, 8 ਫੀਸਦੀ ਡਿੱਗੇ Paytm ਦੇ ਸ਼ੇਅਰ
  • stock market surges  sensex jumps 1087 points  investors panic
    ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ ਹੋਈ ਬੱਲੇ-ਬੱਲੇ
  • strong rise in indian stock market  sensex and nifty made a big jump
    ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ ਤੇ ਨਿਫਟੀ ਨੇ ਮਾਰੀ ਲੰਬੀ ਛਾਲ, ਇਨ੍ਹਾਂ ਸੈਕਟਰ ਨੇ ਵਧਾਇਆ ਜੋਸ਼
  • markets close with impressive gains  sensex nifty both rise
    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ
  • stock market plunges threat of war in the middle east
    ਗਲੋਬਲ ਤਣਾਅ ਤੇ ਮੱਧ ਪੂਰਬ 'ਚ ਯੁੱਧ ਦੇ ਖਤਰੇ ਦਰਮਿਆਨ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
Trending
Ek Nazar
ipl 2026 rcb star

RCB ਦੇ ਸਟਾਰ ਖਿਡਾਰੀ ਦੀ ਸ਼ਰਮਨਾਕ ਹਰਕਤ! ਲਾਈਵ ਮੈਚ ਦੌਰਾਨ ਕੀਤੇ ਭੱਦੇ ਇਸ਼ਾਰੇ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • jewelry traders concern increased after pm modi s statement tomorrow s meeting
      PM ਮੋਦੀ ਦੇ ਬਿਆਨ ਮਗਰੋਂ ਸੁਨਿਆਰਿਆਂ 'ਚ ਚਿੰਤਾ ! ਭਲਕੇ ਪ੍ਰਧਾਨ ਮੰਤਰੀ ਦਫ਼ਤਰ...
    • fmcg companies are preparing to increase prices
      ਹੋਰ ਵਿਗੜੇਗਾ ਘਰ ਦਾ ਬਜਟ! FMCG ਕੰਪਨੀਆਂ ਵਲੋਂ ਕੀਮਤਾਂ ਵਧਾਉਣ ਦੀ ਤਿਆਰੀ
    • after pm modi  s statement  shares of jewellery companies fell by 12 percent
      PM ਮੋਦੀ ਦੇ ਬਿਆਨ ਤੋਂ ਬਾਅਦ ਜਵੈਲਰੀ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ,...
    • pm modi stop gold buying
      PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ
    • huge fluctuation in gold and silver prices  24k  22k and 18k
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਹਲਚਲ: ਜਾਣੋ 24K, 22K ਅਤੇ 18K ਦੇ ਤਾਜ਼ਾ...
    • against us dollar  indian currency falls by 139 paise
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਏ 'ਚ ਭਾਰੀ ਗਿਰਾਵਟ, 139 ਪੈਸੇ ਡਿੱਗੀ ਭਾਰਤੀ...
    • stock market plunges both sensex and nifty fall
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਟੁੱਟੀ, ਢਹਿ ਢੇਰੀ ਹੋ ਗਿਆ ਸ਼ੇਅਰ ਬਾਜ਼ਾਰ,...
    • big impact of us iran conflict
      ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ...
    • hdfc bank awards 400 crore contract to cms info s
      HDFC ਬੈਂਕ ਨੇ CMS ਇੰਫੋ ਸਿਸਟਮਜ਼ ਨੂੰ ਦਿੱਤਾ ₹400 ਕਰੋੜ ਦਾ ਠੇਕਾ, 6,000 ATM...
    • no subsidy on lpg cylinders now
      LPG ਸਿਲੰਡਰ 'ਤੇ ਹੁਣ ਨਹੀਂ ਮਿਲੇਗੀ ਸਬਸਿਡੀ! ਇਨ੍ਹਾਂ ਉਪਭੋਗਤਾਵਾਂ ਨੂੰ ਭੇਜਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +