ਬਿਜ਼ਨੈੱਸ ਡੈਸਕ : ਵਿਦੇਸ਼ੀ ਨਿਵੇਸ਼ 'ਚ ਟੈਕਸ ਦੀ ਕਟੌਤੀ ਦੀ ਉਮੀਦ,ਸੋਨੇ ਦੀ ਆਯਾਤ ਡਿਊਟੀ 'ਚ ਵਾਧੇ, ਰੁਪਏ 'ਚ ਮਾਮੂਲੀ ਰਿਕਵਰੀ ਵਿਚਕਾਰ ਅੱਜ ਬਾਜ਼ਾਰ ਵਿੱਚ ਤੇਜ਼ੀ ਜਾਰੀ ਰਹੀ। ਘਰੇਲੂ ਸ਼ੇਅਰ ਬਾਜ਼ਾਰ ਵਿੱਚ ਅੱਜ ਵਾਧੇ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਸ਼ੁਰੂਆਤੀ ਕਾਰੋਬਾਰ ਦੌਰਾਨ ਬੀਐਸਈ ਸੈਂਸੈਕਸ (BSE Sensex) ਵਿੱਚ 400 ਅੰਕਾਂ ਤੋਂ ਵੱਧ ਦਾ ਉਛਾਲ ਆਇਆ, ਜਦਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ (Nifty) ਵੀ ਲਗਭਗ 150 ਅੰਕ ਚੜ੍ਹ ਗਿਆ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ
ਇਹ ਵੀ ਪੜ੍ਹੋ : ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਮੌਜੂਦਾ ਸਮੇਂ ਸੈਂਸੈਕਸ 789.74 ਅੰਕ ਭਾਵ 1.06% ਦੀ ਤੇਜ਼ੀ ਨਾਲ 75,398.72 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 8 ਸਟਾਕ ਵਾਧੇ ਨਾਲ ਅਤੇ 22 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਜਾ ਰਹੇ ਹਨ।
ਦੂਜੇ ਪਾਸੇ ਨਿਫਟੀ 277.00 ਅੰਕ ਭਾਵ 1.18% ਵੱਧ ਕੇ 23,689.60 'ਤੇ ਬੰਦ ਹੋਇਆ ਹੈ। ਜ਼ਿਕਰਯੋਗ ਹੈ ਕਿ ਲਗਾਤਾਰ ਚਾਰ ਦਿਨਾਂ ਦੀ ਗਿਰਾਵਟ ਤੋਂ ਬਾਅਦ ਅੱਜ ਵੀਰਵਾਰ ਨੂੰ ਬਾਜ਼ਾਰ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਇਆ ਸੀ, ਜਿਸ ਤੋਂ ਬਾਅਦ ਅੱਜ ਵੱਡਾ ਉਛਾਲ ਦੇਖਣ ਨੂੰ ਮਿਲਿਆ ਹੈ।
ਟਾਪ ਗੇਨਰਸ
ਅਡਾਨੀ ਪੋਰਟਸ, ਐਨਟੀਪੀਸੀ (NTPC), ਟਰੈਂਟ (Trent), ਪਾਵਰਗ੍ਰਿਡ, ਐਲਐਂਡਟੀ (L&T)
ਇਸ ਤੋਂ ਇਲਾਵਾ ਏਸ਼ੀਅਨ ਪੈਂਟਸ, ਅਲਟਰਾਟੈਕ ਸੀਮਿੰਟ, ਮਹਿੰਦਰਾ ਐਂਡ ਮਹਿੰਦਰਾ, ਆਈਸੀਆਈਸੀਆਈ ਬੈਂਕ, ਐਸਬੀਆਈ, ਬੀਈਐਲ ਅਤੇ ਭਾਰਤੀ ਏਅਰਟੈੱਲ ਵਿੱਚ ਵੀ ਵਧੀਆ ਖਰੀਦਦਾਰੀ ਦੇਖਣ ਨੂੰ ਮਿਲੀ।
ਇਨ੍ਹਾਂ ਸ਼ੇਅਰਾਂ 'ਚ ਦਿਖੀ ਗਿਰਾਵਟ: ਦੂਜੇ ਪਾਸੇ, ਆਈਟੀ (IT) ਸੈਕਟਰ ਦੇ ਕੁਝ ਦਿੱਗਜ ਸ਼ੇਅਰਾਂ ਵਿੱਚ ਗਿਰਾਵਟ ਦਰਜ ਕੀਤੀ ਗਈ, ਜਿਨ੍ਹਾਂ ਵਿੱਚ ਇਨਫੋਸਿਸ, ਟੈਕ ਮਹਿੰਦਰਾ, ਟੀਸੀਐਸ (TCS) ਅਤੇ ਐਚਸੀਐਲ ਟੈਕ ਸ਼ਾਮਲ ਹਨ।
ਇਹ ਵੀ ਪੜ੍ਹੋ : ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
ਇਹ ਵੀ ਪੜ੍ਹੋ : 8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ
ਇਹ ਵੀ ਪੜ੍ਹੋ : ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ
ਇਹ ਵੀ ਪੜ੍ਹੋ : EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ
ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਮਹਿੰਗਾਈ ਦਾ ਵੱਡਾ ਝਟਕਾ: Amul ਤੇ Mother dairy ਸਮੇਤ ਇਨ੍ਹਾਂ ਕੰਪਨੀਆਂ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ
NEXT STORY