Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    6:35:18 PM

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • certificates of being amritdhari sought from members of chief khalsa diwan

    ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ...

  • faridkot youth in canada

    ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ,...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 900 ਤੋਂ ਵਧ ਅੰਕ ਟੁੱਟਿਆ ਤੇ ਨਿਫਟੀ ਡਿੱਗ ਕੇ 24,472 ਦੇ ਪੱਧਰ 'ਤੇ ਬੰਦ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 900 ਤੋਂ ਵਧ ਅੰਕ ਟੁੱਟਿਆ ਤੇ ਨਿਫਟੀ ਡਿੱਗ ਕੇ 24,472 ਦੇ ਪੱਧਰ 'ਤੇ ਬੰਦ

  • Edited By Harinder Kaur,
  • Updated: 22 Oct, 2024 03:47 PM
Mumbai
stock market sensex broke more than 900 points and nifty fell to close
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ 22 ਅਕਤੂਬਰ ਨੂੰ ਸੈਂਸੈਕਸ 930.55 ਅੰਕ ਭਾਵ 1.15 ਫ਼ੀਸਦੀ ਦੀ ਗਿਰਾਵਟ ਦੇ ਨਾਲ 80,220.72 ਦੇ ਪੱਧਰ 'ਤੇ ਬੰਦ ਹੋਇਆ ਹੈ। ਸੈਂਸੈਕਸ ਦੇ 30 ਸਟਾਕਾਂ 'ਚੋਂ 28 'ਚ ਗਿਰਾਵਟ, 1 'ਚ ਵਾਧਾ ਅਤੇ 1 ਸਟਾਕ ਵਿਚ ਸਥਿਰ ਕਾਰੋਬਾਰ ਦੇਖਣ ਨੂੰ ਮਿਲਿਆ ਹੈ।

PunjabKesari

ਦੂਜੇ ਪਾਸੇ ਨਿਫਟੀ ਦੇ 50 ਸਟਾਕਾਂ 'ਚੋਂ 47 'ਚ ਗਿਰਾਵਟ ਅਤੇ 3 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ਵੀ 309 ਅੰਕ ਭਾਵ 1.25 ਫ਼ੀਸਦੀ ਦੀ ਗਿਰਾਵਟ ਦੇ ਨਾਲ 24,472.10 ਦੇ ਪੱਧਰ 'ਤੇ ਬੰਦ ਹੋਇਆ ਹੈ। ਐਨਐਸਈ ਦੇ ਸਾਰੇ ਸੈਕਟਰਾਂ ਵਿੱਚ ਗਿਰਾਵਟ ਹੈ। ਰਿਐਲਟੀ ਸੈਕਟਰ ਸਭ ਤੋਂ ਵੱਡੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ NSE ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 21 ਅਕਤੂਬਰ ਨੂੰ 2,261 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 3,225 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

PunjabKesari

ਅੱਜ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਹੋਇਆ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦਾ ਨਿੱਕੇਈ 1.43 ਫੀਸਦੀ ਤੱਕ ਡਿੱਗਿਆ ਹੈ। ਕੋਰੀਆ ਦੇ ਕੋਸਪੀ ਵਿੱਚ 1.01% ਦੀ ਗਿਰਾਵਟ ਅਤੇ ਚੀਨ ਦੇ ਸ਼ੰਘਾਈ ਕੰਪੋਜ਼ਿਟ ਵਿੱਚ 0.25% ਦਾ ਵਾਧਾ ਹੈ।
21 ਅਕਤੂਬਰ ਨੂੰ, ਯੂਐਸ ਡਾਓ ਜੋਂਸ ਇੰਡਸਟਰੀਅਲ ਔਸਤ 0.80% ਡਿੱਗ ਕੇ 42,931 'ਤੇ ਅਤੇ S&P 500 0.18% ਡਿੱਗ ਕੇ 5,853 'ਤੇ ਆ ਗਿਆ। ਨੈਸਡੈਕ 0.27% ਵਧ ਕੇ 18,540 'ਤੇ ਬੰਦ ਹੋਇਆ।

ਅੱਜ 2 ਆਈ.ਪੀ.ਓਜ਼ ਦਾ ਦੂਜਾ ਦਿਨ ਹੈ।
ਅੱਜ ਯਾਨੀ 22 ਅਕਤੂਬਰ ਨੂੰ ਦੂਜੇ IPO ਦਾ ਦੂਜਾ ਦਿਨ ਹੈ। ਇਹ ਆਈਪੀਓ ਦੀਪਕ ਬਿਲਡਰਜ਼ ਐਂਡ ਇੰਜੀਨੀਅਰਜ਼ ਇੰਡੀਆ ਲਿਮਟਿਡ ਅਤੇ ਵਾਰੀ ਐਨਰਜੀਜ਼ ਲਿਮਟਿਡ ਕੰਪਨੀ ਦੇ ਹੋਣਗੇ। ਨਿਵੇਸ਼ਕ ਇਸ ਇਸ਼ੂ ਲਈ 23 ਅਕਤੂਬਰ ਤੱਕ ਬੋਲੀ ਲਗਾ ਸਕਣਗੇ। ਕੰਪਨੀ ਦੇ ਸ਼ੇਅਰ 28 ਅਕਤੂਬਰ ਨੂੰ ਬੰਬੇ ਸਟਾਕ ਐਕਸਚੇਂਜ (ਬੀਐਸਈ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਵਿੱਚ ਸੂਚੀਬੱਧ ਕੀਤੇ ਜਾਣਗੇ।
ਕੱਲ੍ਹ ਬਾਜ਼ਾਰ ਵਿੱਚ ਗਿਰਾਵਟ ਦਰਜ ਕੀਤੀ ਗਈ ਸੀ
ਇਸ ਤੋਂ ਪਹਿਲਾਂ ਕੱਲ ਯਾਨੀ 21 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ ਸੀ। ਸੈਂਸੈਕਸ 73 ਅੰਕ ਡਿੱਗ ਕੇ 81,151 ਦੇ ਪੱਧਰ 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 72 ਅੰਕ ਡਿੱਗ ਕੇ 24,781 ਦੇ ਪੱਧਰ 'ਤੇ ਬੰਦ ਹੋਇਆ।

  • Share market
  • Sensex
  • Nifty
  • 22 October 2024
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • 22 ਅਕਤੂਬਰ 2024

ਸ਼ੇਅਰ ਬਾਜ਼ਾਰ ਡਿੱਗਿਆ, ਸੈਂਸੈਕਸ 597 ਅੰਕ ਟੁੱਟ ਕੇ 81000 ਦੇ ਪੱਧਰ ਤੋਂ ਫਿਸਲਿਆ

NEXT STORY

Stories You May Like

  • stock market in turmoil  sensex falls 531 points  psu bank shares fall
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ 'ਚ ਭਾਰੀ ਗਿਰਾਵਟ
  • stock market closes in green  sensex rises 609 points  nifty crosses 24 170
    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ 24,170 ਦੇ ਪਾਰ
  • stock market in turmoil amid rising global tensions both sensex and nifty fall
    ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ ਤੇ ਨਿਫਟੀ ਦੋਵੇਂ ਡਿੱਗੇ
  • stock market plunges after trump  s threat  sensex nifty both close lower
    Trump ਦੀ ਧਮਕੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : Sensex-Nifty ਦੋਵੇਂ ਡਿੱਗ ਕੇ ਹੋਏ ਬੰਦ
  • stock market in turmoil for third consecutive day  sensex falls 600 points
    ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ...
  • markets close with impressive gains  sensex nifty both rise
    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ
  • stock market sensex jumps 500 points paytm shares fall 8 percent
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 638 ਅੰਕ ਉਛਲਿਆ, 8 ਫੀਸਦੀ ਡਿੱਗੇ Paytm ਦੇ ਸ਼ੇਅਰ
  • china s property market house prices reach levels seen 20 years ago
    ਪ੍ਰਾਪਰਟੀ ਬਾਜ਼ਾਰ ’ਚ ਭੂਚਾਲ, 20 ਸਾਲ ਪਹਿਲਾਂ ਦੇ ਪੱਧਰ ’ਤੇ ਪਹੁੰਚੀਆਂ ਚੀਨ 'ਚ ਮਕਾਨਾਂ ਦੀਆਂ ਕੀਮਤਾਂ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india s investment of billions of dollars in the us market job opportunities
      ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ...
    • it will be difficult to keep petrol diesel prices under control
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਦਬਾ ਕੇ ਰੱਖਣਾ ਹੋਵੇਗਾ ਮੁਸ਼ਕਲ, ਜਾਣੋ ਕੀ ਹੈ...
    • gold silver prices surge  silver rises by rs 3 300 rates of 24 22 18k
      Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਚਾਂਦੀ 3,300 ਰੁਪਏ ਚੜ੍ਹੀ,...
    • stock market in turmoil amid rising global tensions both sensex and nifty fall
      ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਸੈਂਸੈਕਸ ਤੇ...
    • indian currency plunges by 45 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, 45 ਪੈਸੇ ਡਿੱਗਾ ਰੁਪਿਆ
    • coforge ceo ai impact
      ਏ. ਆਈ. ਨਾਲ ਬਦਲੇਗਾ ਆਈ. ਟੀ. ਉਦਯੋਗ ਪਰ ਬਾਜ਼ਾਰ ਰਹੇਗਾ ਮਜ਼ਬੂਤ : ਕੋਫੋਰਜ ਸੀ....
    • home loan emi will be expensive
      ਹੋਮ ਲੋਨ ਦੀ EMI ਹੋਵੇਗੀ ਮਹਿੰਗੀ, ਇਸ ਬੈਂਕ ਦੇ ਗਾਹਕਾਂ ਨੂੰ ਵੱਡਾ ਝਟਕਾ
    • first flight to fly from noida airport on june 15
      ਨੋਇਡਾ ਏਅਰਪੋਰਟ ਤੋਂ 15 ਜੂਨ ਨੂੰ ਉੱਡੇਗੀ ਪਹਿਲੀ ਫਲਾਈਟ, ਟਿਕਟਾਂ ਦੀ ਬੁਕਿੰਗ...
    • cement prices may increase drastically
      ਨਵਾਂ ਘਰ ਬਣਾਉਣ ਵਾਲਿਆਂ ਨੂੰ ਲੱਗੇਗਾ ਵੱਡਾ ਝਟਕਾ, ਸੀਮਿੰਟ ਦੀਆਂ ਕੀਮਤਾਂ 'ਚ ਹੋ...
    • thalapathy vijay s wife sangeeta has taken a loan of crores from her husband
      400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +