Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 26, 2026

    2:21:20 PM

  • india new zealand fta

    Good News ! ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਭਲਕੇ...

  • millions of jobs lost due to internet block

    ਈਰਾਨ 'ਚ Internet blackout ਕਾਰਨ ਲੱਖਾਂ jobs...

  • punjab politics update

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਵੱਡੇ ਲੀਡਰ ਨੂੰ...

  • who is cole thomas

    ਆਖ਼ਿਰ ਕੌਣ ਹੈ ਟਰੰਪ ਦੇ ਡਿਨਰ 'ਚ ਗੋਲ਼ੀਆਂ ਚਲਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ : ਸੈਂਸੈਕਸ 90 ਅੰਕ ਚੜ੍ਹਿਆ ਤੇ ਨਿਫਟੀ 25,418 ਦੇ ਪੱਧਰ 'ਤੇ ਹੋਇਆ ਬੰਦ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ : ਸੈਂਸੈਕਸ 90 ਅੰਕ ਚੜ੍ਹਿਆ ਤੇ ਨਿਫਟੀ 25,418 ਦੇ ਪੱਧਰ 'ਤੇ ਹੋਇਆ ਬੰਦ

  • Edited By Harinder Kaur,
  • Updated: 17 Sep, 2024 03:49 PM
Mumbai
stock market sensex rises 90 points and nifty closes at 25 418
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ 17 ਸਤੰਬਰ  ਸ਼ੇਅਰ ਬਾਜ਼ਾਰ 'ਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲਿਆ। ਪਰ ਪੂਰੇ ਦਿਨ ਦੇ ਕਾਰੋਬਾਰ ਤੋਂ ਬਾਅਦ ਅੱਜ ਸੈਂਸੈਕਸ 90.88 ਅੰਕ ਭਾਵ  0.11 ਫ਼ੀਸਦੀ ਦੇ ਵਾਧੇ ਨਾਲ 83,079.66 ਦੇ ਪੱਧਰ ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਨਿਫਟੀ ਵੀ 34.80 ਅੰਕ ਭਾਵ 0.14 ਫ਼ੀਸਦੀ ਦੇ ਵਾਧੇ ਨਾਲ 25,418.55 ਦੇ ਪੱਧਰ ਤੇ ਬੰਦ ਹੋਇਆ ਹੈ। ਇਹ ਉਨ੍ਹਾਂ ਦਾ All time High ਕਲੋਜ਼ਿੰਗ ਹੈ। ਅੱਜ IT ਅਤੇ FMCG ਸ਼ੇਅਰਾਂ 'ਚ ਵਾਧਾ ਦੇਖਿਆ ਗਿਆ। ਆਟੋ, ਮੈਟਲ ਅਤੇ ਬੈਂਕਿੰਗ ਸ਼ੇਅਰਾਂ 'ਚ ਗਿਰਾਵਟ ਦਰਜ ਕੀਤੀ ਗਈ।

ਇਹ ਵੀ ਪੜ੍ਹੋ :     ਭਾਰਤ ਫਿਰ ਤੋਂ ਬਣੇਗਾ ‘ਸੋਨੇ ਦੀ ਚਿੜੀ’, ਭਾਰਤੀ ਇਕਾਨਮੀ ਦਾ ਦੁਨੀਆ ’ਚ ਹੋਵੇਗਾ ਬੋਲਬਾਲਾ

ਐਨਐਸਈ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (ਐਫਆਈਆਈ) ਨੇ 16 ਸਤੰਬਰ ਨੂੰ 10,252.08 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ ਵੀ 10,025.07 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਟਾਪ ਗੇਨਰਜ਼

ਭਾਰਤੀ ਏਅਰਟੈੱਲ, ਮਹਿੰਦਰਾ ਐਂਡ ਮਹਿੰਦਰਾ, ਐੱਨਟੀਪੀਸੀ, ਟਾਈਟਨ, ਲਾਰਸਨ ਐਂਡ ਟਰਬੋ, ਕੋਟਕ ਬੈਂਕ

ਟਾਪ ਲੂਜ਼ਰਜ਼

ਟਾਟਾ ਮੋਟਰਜ਼, ਅਡਾਨੀ ਪੋਰਟਸ, ਜੇਐੱਸਡਬਲਯੂ ਸਟੀਲ, ਆਈਟੀਸੀ, ਟਾਟਾ ਸਟੀਲ, ਪਾਵਰ ਗ੍ਰਿਡ, ਏਸ਼ੀਅਨ ਪੇਂਟਸ

ਇਹ ਵੀ ਪੜ੍ਹੋ :     24 ਸਾਲ ਦੀ ਉਮਰ 'ਚ ਗੂਗਲ ਤੋਂ ਮਿਲਿਆ 2 ਕਰੋੜ 7 ਲੱਖ ਦਾ ਪੈਕੇਜ, ਪਰਿਵਾਰ 'ਚ ਤਿਉਹਾਰ ਵਰਗਾ ਮਾਹੌਲ

ਪੀਐਨ ਗਾਡਗਿਲ ਜਵੈਲਰਜ਼ ਦੇ ਸ਼ੇਅਰ 73% ਵਧੇ

PN Gadgil Jewellers Ltd ਦੇ ਸ਼ੇਅਰ ਬੰਬਈ ਸਟਾਕ ਐਕਸਚੇਂਜ (BSE) 'ਤੇ 834 ਰੁਪਏ 'ਤੇ ਸੂਚੀਬੱਧ ਕੀਤੇ ਗਏ ਸਨ, ਜੋ ਕਿ ਜਾਰੀ ਕੀਮਤ ਤੋਂ 73.75% ਵੱਧ ਸਨ। ਸ਼ੇਅਰ ਨੈਸ਼ਨਲ ਸਟਾਕ ਐਕਸਚੇਂਜ (NSE) 'ਤੇ 830 ਰੁਪਏ 'ਤੇ ਸੂਚੀਬੱਧ ਕੀਤਾ ਗਿਆ ਸੀ, ਜੋ ਕਿ ਜਾਰੀ ਕੀਮਤ ਤੋਂ 72.91% ਵੱਧ ਸੀ। ਇਸ ਸ਼ੁਰੂਆਤੀ ਜਨਤਕ ਪੇਸ਼ਕਸ਼ ਦੀ ਜਾਰੀ ਕੀਮਤ 480 ਰੁਪਏ ਸੀ।

ਇਹ ਵੀ ਪੜ੍ਹੋ :    ਮਹਿੰਗੇ ਪਿਆਜ਼ ਲਈ ਰਹੋ ਤਿਆਰ, 100 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ ਹੈ ਕੀਮਤ

ਅੱਜ ਏਸ਼ੀਆਈ ਬਾਜ਼ਾਰ 'ਚ ਮਿਲਿਆ-ਜੁਲਿਆ ਕਾਰੋਬਾਰ ਰਿਹਾ

ਏਸ਼ੀਆਈ ਬਾਜ਼ਾਰ 'ਚ ਅੱਜ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲਿਆ। ਜਾਪਾਨ ਦਾ ਨਿੱਕੇਈ ਇੰਡੈਕਸ 1.03% ਅਤੇ ਸ਼ੰਘਾਈ ਕੰਪੋਜ਼ਿਟ 0.48% ਡਿੱਗਿਆ। ਜਦੋਂ ਕਿ ਹਾਂਗਕਾਂਗ ਦਾ ਹੈਂਗ ਸੇਂਗ 1.37% ਵਧਿਆ ਹੈ।

16 ਸਤੰਬਰ ਨੂੰ ਅਮਰੀਕੀ ਬਾਜ਼ਾਰ ਦਾ ਡਾਓ ਜੋਂਸ 0.55 ਫੀਸਦੀ ਦੇ ਵਾਧੇ ਨਾਲ 41,622 'ਤੇ ਬੰਦ ਹੋਇਆ ਸੀ। ਉਥੇ ਹੀ ਨੈਸਡੈਕ 0.52 ਫੀਸਦੀ ਡਿੱਗ ਕੇ 17,592 'ਤੇ ਬੰਦ ਹੋਇਆ। S&P500 0.13% ਵਧ ਕੇ 5,633 ਦੇ ਪੱਧਰ 'ਤੇ ਬੰਦ ਹੋਇਆ।

ਕੱਲ੍ਹ ਬਾਜ਼ਾਰ ਨੇ ਬਣਾਇਆ ਸੀ ਸਭ ਤੋਂ ਉੱਚਾ ਪੱਧਰ 

ਇਸ ਤੋਂ ਪਹਿਲਾਂ ਕੱਲ੍ਹ ਯਾਨੀ 16 ਸਤੰਬਰ ਨੂੰ ਸ਼ੇਅਰ ਬਾਜ਼ਾਰ ਨੇ ਸਭ ਤੋਂ ਉੱਚਾ ਪੱਧਰ ਬਣਾਇਆ ਸੀ। ਕਾਰੋਬਾਰ ਦੌਰਾਨ ਸੈਂਸੈਕਸ ਨੇ 83,184 ਦੇ ਪੱਧਰ ਨੂੰ ਛੂਹਿਆ ਅਤੇ ਨਿਫਟੀ 25,445 ਦੇ ਪੱਧਰ ਨੂੰ ਛੂਹ ਗਿਆ। ਹਾਲਾਂਕਿ ਇਸ ਤੋਂ ਬਾਅਦ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਅਤੇ ਸੈਂਸੈਕਸ 97 ਅੰਕਾਂ ਦੇ ਵਾਧੇ ਨਾਲ 82,988 'ਤੇ ਬੰਦ ਹੋਇਆ। ਨਿਫਟੀ 'ਚ ਵੀ 27 ਅੰਕਾਂ ਦੀ ਤੇਜ਼ੀ ਦੇਖਣ ਨੂੰ ਮਿਲੀ। 25,383 ਦੇ ਪੱਧਰ 'ਤੇ ਬੰਦ ਹੋਇਆ।

ਇਹ ਵੀ ਪੜ੍ਹੋ :      90 ਹਜ਼ਾਰ ਤੋਂ ਪਾਰ ਪਹੁੰਚੀ ਚਾਂਦੀ, ਸੋਨੇ ਦੀ ਕੀਮਤ ਵੀ ਚੜ੍ਹੀ, ਜਾਣੋ ਅੱਜ ਕਿੰਨੇ ਰਹੇ ਭਾਅ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Stock market
  • Sensex
  • Nifty
  • closed
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • ਬੰਦ

ਮਾਲ ਢੁਆਈ ਦੀ ਵਧਦੀ ਲਾਗਤ, ਕੰਟੇਨਰ ਦੀ ਕਮੀ ਨਾਲ ਬਰਾਮਦ ਪ੍ਰਭਾਵਿਤ : ਜੀ. ਟੀ. ਆਰ. ਆਈ.

NEXT STORY

Stories You May Like

  • three day rally snapped  sensex falls over 700 points  nifty closes at 24 378
    ਤਿੰਨ ਦਿਨਾਂ ਦੇ ਵਾਧੇ 'ਤੇ ਲੱਗਾ ਬ੍ਰੇਕ: ਸੈਂਸੈਕਸ 700 ਤੋਂ ਵਧ ਅੰਕ ਡਿੱਗਾ ਤੇ ਨਿਫਟੀ 24,378 ਦੇ ਪੱਧਰ 'ਤੇ ਬੰਦ
  • after a strong start  market falters again  sensex and nifty close with a fall
    ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ, ਸੈਂਸੈਕਸ ਅਤੇ ਨਿਫਟੀ ਗਿਰਾਵਟ ਨਾਲ ਹੋਏ ਬੰਦ
  • stock market  sensex jumps 1100 points to 78 000  nifty crosses 24 150
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 1100 ਅੰਕਾਂ ਦੇ ਉਛਾਲ ਨਾਲ 78,000 'ਤੇ ਪਹੁੰਚਿਆ, ਨਿਫਟੀ 24,150 ਦੇ ਪਾਰ
  • crude oil prices have sunk the shares of companies sensex fallen
    ਕੱਚੇ ਤੇਲ ਦੀਆਂ ਕੀਮਤਾਂ ਨੇ ਡੁਬੋਏ ਦਿੱਗਜ ਕੰਪਨੀਆਂ ਦੇ ਸ਼ੇਅਰ, ਸੈਂਸੈਕਸ 700 ਤੋਂ ਵਧ ਅੰਕ ਟੁੱਟਿਆ
  • stock market surges   nifty crosses 24 300
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ
  • slow start in the stock market flat move in sensex nifty which stocks
    ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, ਸੈਂਸੈਕਸ-ਨਿਫਟੀ 'ਚ 'ਸਪਾਟ' ਕਾਰੋਬਾਰ; ਜਾਣੋ ਅੱਜ ਕਿਹੜੇ ਸ਼ੇਅਰਾਂ 'ਤੇ ਰਹੇਗੀ ਨਜ਼ਰ
  • stock market sensex jumps 160 points stocks were in the fray
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 160 ਅੰਕ ਉਛਲਿਆ; ਜਾਣੋ ਕਿਹੜੇ ਸ਼ੇਅਰਾਂ 'ਚ ਰਹੀ ਹਲਚਲ
  • hopes of peace in west asia boost stock market  sensex jumps 500 points
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਚ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ; ਸੈਂਸੈਕਸ 500 ਅੰਕ ਉਛਲਿਆ
  • young man commits suicide by jumping under railway tracks
    ਨੌਜਵਾਨ ਨੇ ਰੇਲਵੇ ਲਾਈਨਾਂ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ, ਹੱਥ 'ਤੇ ਬਣਿਆ ਸੀ ਟੈਟੂ
  • robbers roaming around with weapons at night in jalandhar
    ਜਲੰਧਰ 'ਚ ਡਰ ਦੇ ਸਾਏ ਹੇਠ ਜਿਊਣ ਨੂੰ ਮਜਬੂਰ ਹੋਏ ਲੋਕ, ਰਾਤ ਵੇਲੇ ਘਰੋਂ ਨਿਕਲਣਾ...
  • weather warning for entire punjab on april 28
    28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ...
  • power shortage becomes a problem in 40 degree temperature in jalandhar
    40 ਡਿਗਰੀ ਤਾਪਮਾਨ 'ਚ 'ਬਿਜਲੀ ਦੀ ਕਿੱਲਤ ਬਣੀ ਪ੍ਰੇਸ਼ਾਨੀ': Power ਕੱਟਾਂ ਕਾਰਨ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ...
  • head constable vikram sharma arrested for taking bribe of rs 5000
    ਪੰਜਾਬ 'ਚ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ...
Trending
Ek Nazar
summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

pak panicked due to blockade of hormuz

ਹੋਰਮੁਜ਼ ਦੀ ਨਾਕਾਬੰਦੀ ਕਾਰਨ ਘਬਰਾਇਆ Pak! ਮਹਿੰਗੇ ਭਾਅ ਖਰੀਦਣ ਲੱਗਿਆ LNG

iphone 17 price drops

iPhone 17 ਖ਼ਰੀਦਣ ਦਾ ਸ਼ਾਨਦਾਰ ਮੌਕਾ, ਮਿਲ ਰਿਹੈ ਬੰਪਰ ਡਿਸਕਾਊਂਟ

dead body of old man found under suspicious circumstances in kapurthala

Punjab:ਸੜਕ ਕੰਢਿਓਂ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਦੀ ਲਾਸ਼, ਪਰਿਵਾਰ ਨੇ ਜਤਾਇਆ...

big accident two youths clash on the roof of a moving bus video goes viral

ਪੰਜਾਬ: ਚੱਲਦੀ ਬੱਸ ਦੀ ਛੱਤ 'ਤੇ ਲੜ ਪਏ ਪ੍ਰਵਾਸੀ, ਵੀਡੀਓ ਵਾਇਰਲ

why did kajol break the 30 year old no kissing policy

ਕਾਜੋਲ ਨੇ ਕਿਉਂ ਤੋੜੀ 30 ਸਾਲ ਪੁਰਾਣੀ 'ਨੋ-ਕਿਸਿੰਗ ਪਾਲਿਸੀ' ! ਅਦਾਕਾਰਾ ਨੇ ਖੁਦ...

a curfew like atmosphere is created in amritsar

ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ...

a young man from italy died in a road accident

Punjab:ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼...

punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • nvidia creates history  become the world  s most valuable company
      Nvidia ਨੇ ਰਚਿਆ ਇਤਿਹਾਸ : ਦਿੱਗਜ ਕੰਪਨੀਆਂ ਨੂੰ ਪਿੱਛੇ ਛੱਡ ਬਣੀ ਦੁਨੀਆ ਦੀ ਸਭ...
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • finance minister s stern warning about cyber attacks
      ਸਾਈਬਰ ਹਮਲਿਆਂ ਨੂੰ ਲੈ ਕੇ ਵਿੱਤ ਮੰਤਰੀ ਦੀ ਸਖ਼ਤ ਚਿਤਾਵਨੀ: ਕਿਹਾ—AI ਦੇ ਦੌਰ 'ਚ...
    • decline in wheat production
      ਕਣਕ ਦੀ ਪੈਦਾਵਾਰ 'ਚ 1 ਕਰੋੜ ਟਨ ਤੱਕ ਦੀ ਗਿਰਾਵਟ ਦਾ ਖ਼ਦਸ਼ਾ
    • aadhaar card digital document uidai
      ਕੀ ਕਦੇ ਸੋਚਿਆ ਮੌਤ ਤੋਂ ਬਾਅਦ ਆਧਾਰ ਕਾਰਡ ਦਾ ਕੀ ਹੁੰਦਾ ਹੈ?  UIDAI ਨੇ ਜਾਰੀ...
    • india resorts lpg spot purchasing hormuz
      LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ...
    • silver becomes cheaper by rs 12 821  know the latest prices
      12,821 ਰੁਪਏ ਸਸਤੀ ਹੋਈ ਚਾਂਦੀ, All Time High ਤੋਂ 1.95 ਲੱਖ ਰੁਪਏ ਟੁੱਟੀ,...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • finance minister  idbi bank  s investment process will continue
      ਵਿੱਤ ਮੰਤਰੀ ਸੀਤਾਰਮਣ ਦਾ ਵੱਡਾ ਬਿਆਨ: IDBI ਬੈਂਕ ਦੇ ਨਿਵੇਸ਼ ਦੀ ਪ੍ਰਕਿਰਿਆ...
    • crisis in it sector many giant companies reduce the number of employees
      IT ਸੈਕਟਰ 'ਚ ਵੱਡਾ ਸੰਕਟ: TCS ਸਮੇਤ ਕਈ ਦਿੱਗਜ ਕੰਪਨੀਆਂ ਨੇ ਘਟਾਈ ਕਰਮਚਾਰੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +