Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    11:24:25 AM

  • rajjit singh hundal punjab police

    ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ...

  • shri sidh baba sodal mela jalandhar

    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ,...

  • truck car collision minister deepika pandey singh daughter

    ਟਰੱਕ-ਕਾਰ ਦੀ ਟੱਕਰ 'ਚ ਮੰਤਰੀ ਦੀਪਿਕਾ ਪਾਂਡੇ ਸਿੰਘ...

  • reward for information

    ਗੁੰਮਸ਼ੁਦਾ ਜਵਾਕ ਬਾਰੇ ਜਾਣਕਾਰੀ ਦੇਣ ਵਾਲੇ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ : ਸੈਂਸੈਕਸ 200 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 82,200 ਦੇ ਪੱਧਰ 'ਤੇ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ : ਸੈਂਸੈਕਸ 200 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 82,200 ਦੇ ਪੱਧਰ 'ਤੇ

  • Edited By Harinder Kaur,
  • Updated: 15 Oct, 2024 09:52 AM
Mumbai
stock market sensex rises more than 200 points
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ ਕਿ 15 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਹੈ। ਸੈਂਸੈਕਸ 200 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 82,200 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਵੀ 50 ਅੰਕਾਂ ਤੋਂ ਵਧ ਕੇ 25,200 'ਤੇ ਕਾਰੋਬਾਰ ਕਰ ਰਿਹਾ ਹੈ। NSE ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 14 ਅਕਤੂਬਰ ਨੂੰ 3,731 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ 2,278 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਅੱਜ ਆਈਟੀ, ਆਟੋ ਅਤੇ ਬੈਂਕਿੰਗ ਸ਼ੇਅਰਾਂ 'ਚ ਜ਼ਿਆਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੈਟਲ ਅਤੇ ਐੱਫਐੱਮਸੀਜੀ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸੈਂਸੈਕਸ ਦੇ 30 ਸਟਾਕਾਂ 'ਚੋਂ 22 'ਚ ਵਾਧਾ ਅਤੇ 8 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 

ਏਸ਼ੀਆਈ ਬਾਜ਼ਾਰ ਦਾ ਹਾਲ

ਏਸ਼ੀਆਈ ਬਾਜ਼ਾਰ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਹਾਂਗਕਾਂਗ ਦਾ ਹੈਂਗ ਸੇਂਗ 1.27% ਵਧਿਆ ਹੈ। ਜਦੋਂ ਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ 0.52% ਹੇਠਾਂ ਹੈ।
14 ਅਕਤੂਬਰ ਨੂੰ ਅਮਰੀਕਾ ਦਾ ਡਾਓ ਜੋਂਸ 0.47% ਵਧ ਕੇ 43,065 'ਤੇ ਅਤੇ ਨੈਸਡੈਕ 0.87% ਵਧ ਕੇ 18,502 'ਤੇ ਬੰਦ ਹੋਇਆ। SP 500 ਵੀ 0.77% ਵੱਧ ਕੇ 5,859 'ਤੇ ਬੰਦ ਹੋਇਆ।

ਅੱਜ ਤੋਂ Hyundai India ਦੇ IPO ਵਿੱਚ ਨਿਵੇਸ਼ ਕਰਨ ਦਾ ਮੌਕਾ

Hyundai India ਦਾ IPO ਅੱਜ ਯਾਨੀ 15 ਅਕਤੂਬਰ ਨੂੰ ਖੁੱਲ੍ਹੇਗਾ। ਨਿਵੇਸ਼ਕ ਇਸ ਇਸ਼ੂ ਲਈ 17 ਅਕਤੂਬਰ ਤੱਕ ਬੋਲੀ ਲਗਾ ਸਕਣਗੇ। ਕੰਪਨੀ ਦੇ ਸ਼ੇਅਰ 22 ਅਕਤੂਬਰ ਨੂੰ ਬਾਜ਼ਾਰ 'ਚ ਲਿਸਟ ਕੀਤੇ ਜਾਣਗੇ। ਕੰਪਨੀ ਨੇ ਇਸਦੀ ਕੀਮਤ ਬੈਂਡ 1,865-1,960 ਰੁਪਏ ਤੈਅ ਕੀਤੀ ਹੈ। ਇਸ ਦੇ ਲਈ ਘੱਟੋ-ਘੱਟ 13,720 ਰੁਪਏ ਦੀ ਬੋਲੀ ਲਗਾਉਣੀ ਪਵੇਗੀ।

ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ

ਇਸ ਤੋਂ ਪਹਿਲਾਂ ਕੱਲ ਯਾਨੀ 15 ਅਕਤੂਬਰ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ। ਸੈਂਸੈਕਸ 591 ਅੰਕਾਂ ਦੇ ਵਾਧੇ ਨਾਲ 81,973 'ਤੇ ਬੰਦ ਹੋਇਆ। ਨਿਫਟੀ ਵੀ 163 ਅੰਕ ਵਧ ਕੇ 25,127 'ਤੇ ਬੰਦ ਹੋਇਆ।

  • Stock Market
  • Sensex
  • Nifty
  • 15 October 2024
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • 15 ਅਕਤੂਬਰ 2024

ਰਤਨ ਟਾਟਾ ਨੂੰ ਅਨੋਖੀ ਸ਼ਰਧਾਂਜਲੀ... ਸੂਰਤ ਦੇ ਵਪਾਰੀ ਨੇ ਬਣਾਈ 11000 ਹੀਰਿਆਂ ਨਾਲ ਸ਼ਾਨਦਾਰ ਤਸਵੀਰ

NEXT STORY

Stories You May Like

  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • market   sensex rose 332 63 points
    ਬਾਜ਼ਾਰ ’ਚ ਤੇਜ਼ੀ ਪਰਤੀ; ਸੈਂਸੈਕਸ 332.63 ਅੰਕ ਚੜ੍ਹਿਆ
  • stock market  sensex rises 426 points and nifty crosses 23 350
    ਸ਼ੇਅਰ ਬਾਜ਼ਾਰ ਨੇ ਭਰੀ ਉਡਾਣ : ਸੈਂਸਕੈਸ 426 ਅੰਕ ਚੜ੍ਹਿਆ ਤੇ ਨਿਫਟੀ 23,350 ਦੇ ਪਾਰ
  • stock market falls  sensex falls 552 points  nifty below 23 300
    ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 552 ਅੰਕ ਡਿੱਗਿਆ, ਨਿਫਟੀ 23,300 ਤੋਂ ਹੇਠਾਂ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • stock market rises on easing crude oil prices and rally in global markets
    ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ ਬਾਜ਼ਾਰ ਚੜ੍ਹਿਆ
  • stock market recovery  sensex rises 244 points  nifty crosses 23 200
    ਸਟਾਕ ਮਾਰਕੀਟ 'ਚ ਰਿਕਵਰੀ :  ਸੈਂਸੈਕਸ 244 ਅੰਕ ਵਧਿਆ ਤੇ ਨਿਫਟੀ 23,200 ਦੇ ਪਾਰ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • domestic air passenger traffic down 6 34  to 121 26 lakh in august
      ਘਰੇਲੂ ਹਵਾਈ ਯਾਤਰੀ ਗਿਣਤੀ ਅਗਸਤ ’ਚ 6.34 ਫੀਸਦੀ ਘੱਟ ਕੇ 121.26 ਲੱਖ ਰਹੀ
    • rbi withdraws rs 75 026 crore from banks
      RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
    • baa will be mandatory for lpg cylinders from october 1  know about 3 methods
      1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ...
    • global agencies   confidence in india  s economic growth increased
      ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ...
    • rules for ups implemented for railway employees  know everything
      ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ...
    • now banks will open on sunday 27th september
      ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
    • fitch raises india  s gdp growth forecast to 6 9
      Fitch ਨੇ ਭਾਰਤ ਦੇ GDP ਵਿਕਾਸ ਅਨੁਮਾਨ ਨੂੰ ਵਧਾ ਕੇ ਕੀਤਾ 6.9%
    • the adb has lowered its economic growth forecast for bangladesh
      ADB ਨੇ ਵਿੱਤੀ ਵਰ੍ਹੇ 2026-27 ਲਈ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ...
    • medicine worth rs 2 700 being sold for rs 27 000 supreme court strict
      27,000 ਰੁਪਏ 'ਚ ਵਿਕ ਰਹੀ 2,700 ਰੁਪਏ ਦੀ ਦਵਾਈ ? ਕੀਮਤਾਂ 'ਚ 10 ਗੁਣਾ ਵਾਧੇ...
    • fcnr b deposit scheme  reserve bank of india
      FCNR-B ਡਿਪਾਜ਼ਿਟ ਸਕੀਮ ਵਿੱਚ ਕੁੱਲ 132.98 ਅਰਬ ਡਾਲਰ ਆਏ: ਰਿਜ਼ਰਵ ਬੈਂਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +