Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    4:54:49 PM

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

  • your pan card may be closed it department has issued strict rules

    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN...

  • trump threatens iran

    'ਹੁਣ ਹੋਰ ਸ਼ਰੀਫੀ ਨਹੀਂ...!' ਡੋਨਾਲਡ ਟਰੰਪ ਦੀ ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,000 ਦੇ ਪੱਧਰ 'ਤੇ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,000 ਦੇ ਪੱਧਰ 'ਤੇ

  • Edited By Harinder Kaur,
  • Updated: 29 Nov, 2024 10:14 AM
Mumbai
stock market sensex rises over 400 points and nifty at 24 000 level
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਯਾਨੀ 29 ਨਵੰਬਰ ਨੂੰ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸੈਂਸੈਕਸ 400 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 79,440 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਸੈਂਸੈਕਸ ਦੇ 30 ਸਟਾਕਾਂ ਵਿੱਚੋਂ 20 ਵੱਧ ਰਹੇ ਹਨ ਅਤੇ 10 ਘਟ ਰਹੇ ਹਨ।

ਦੂਜੇ ਪਾਸੇ ਨਿਫਟੀ 'ਚ 100 ਅੰਕਾਂ ਦੀ ਤੇਜ਼ੀ ਦੇ ਨਾਲ ਇਹ 24,000 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ ਦੇ 50 ਸਟਾਕਾਂ ਵਿੱਚੋਂ 38 ਵਾਧੇ ਨਾਲ ਅਤੇ 12 ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਜਾ ਰਹੇ ਹਨ। NSE ਸੈਕਟਰਲ ਇੰਡੈਕਸ 'ਚ ਰਿਐਲਟੀ ਸੈਕਟਰ ਨੂੰ ਛੱਡ ਕੇ ਬਾਕੀ ਸਾਰੇ ਸੈਕਟਰਾਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।  NSE ਦੇ ਸੈਕਟਰਲ ਇੰਡੈਕਸ ਵਿੱਚ, ਰੀਅਲਟੀ ਸੈਕਟਰ ਨੂੰ ਛੱਡ ਕੇ ਸਾਰੇ ਸਟਾਕ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 28 ਨਵੰਬਰ ਨੂੰ 11,756.25 ਕਰੋੜ ਰੁਪਏ ਦੇ ਸ਼ੇਅਰ ਵੇਚੇ। ਇਸ ਮਿਆਦ ਦੇ ਦੌਰਾਨ, ਘਰੇਲੂ ਨਿਵੇਸ਼ਕਾਂ (DIIs) ਨੇ  8,718.30 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਟਾਪ ਗੇਨਰਜ਼

ਸੈਂਸੈਕਸ 'ਤੇ ਸੂਚੀਬੱਧ 30 ਕੰਪਨੀਆਂ 'ਚੋਂ ਮਹਿੰਦਰਾ ਐਂਡ ਮਹਿੰਦਰਾ, ਅਡਾਨੀ ਪੋਰਟਸ, ਭਾਰਤੀ ਏਅਰਟੈੱਲ, ਲਾਰਸਨ ਐਂਡ ਟੂਬਰੋ, ਰਿਲਾਇੰਸ ਇੰਡਸਟਰੀਜ਼, ਬਜਾਜ ਫਿਨਸਰਵ, ਬਜਾਜ ਫਾਈਨਾਂਸ ਅਤੇ ਐਚਡੀਐਫਸੀ ਬੈਂਕ ਦੇ ਸ਼ੇਅਰਾਂ 'ਚ ਸਭ ਤੋਂ ਜ਼ਿਆਦਾ ਤੇਜ਼ੀ ਰਹੀ।

ਟਾਪ ਲੂਜ਼ਰਜ਼

ਪਾਵਰ ਗਰਿੱਡ, ਆਈਟੀਸੀ, ਟਾਟਾ ਕੰਸਲਟੈਂਸੀ ਸਰਵਿਸਿਜ਼ ਅਤੇ ਮਾਰੂਤੀ ਦੇ ਸ਼ੇਅਰ ਡਿੱਗੇ।

ਗਲੋਬਲ ਬਾਜ਼ਾਰਾਂ ਦਾ ਹਾਲ

ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ ਅਤੇ ਜਾਪਾਨ ਦਾ ਨਿੱਕੇਈ ਘਾਟੇ 'ਚ ਰਿਹਾ ਜਦਕਿ ਹਾਂਗਕਾਂਗ ਦਾ ਹੈਂਗ ਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਲਾਭ 'ਚ ਰਿਹਾ।

27 ਨਵੰਬਰ ਨੂੰ, ਯੂਐਸ ਡਾਓ ਜੋਂਸ ਇੰਡਸਟਰੀਅਲ ਔਸਤ 0.31% ਡਿੱਗ ਕੇ 44,722 'ਤੇ ਅਤੇ S&P 500 0.38% ਡਿੱਗ ਕੇ 5,998 'ਤੇ ਆ ਗਿਆ। ਨੈਸਡੈਕ ਵੀ 0.60% ਡਿੱਗ ਕੇ 19,060 'ਤੇ ਆ ਗਿਆ।

ਕੱਲ੍ਹ ਬਾਜ਼ਾਰ ਵਿੱਚ  ਦਰਜ ਕੀਤੀ ਗਈ ਸੀ ਗਿਰਾਵਟ

ਇਸ ਤੋਂ ਪਹਿਲਾਂ ਕੱਲ੍ਹ ਯਾਨੀ 28 ਨਵੰਬਰ ਨੂੰ ਸੈਂਸੈਕਸ 1190 ਅੰਕਾਂ (1.48%) ਦੀ ਗਿਰਾਵਟ ਨਾਲ 79,043 ਦੇ ਪੱਧਰ 'ਤੇ ਬੰਦ ਹੋਇਆ ਸੀ। ਨਿਫਟੀ ਵੀ 360 ਅੰਕ (1.49%) ਦੀ ਗਿਰਾਵਟ ਨਾਲ 23,914 ਦੇ ਪੱਧਰ 'ਤੇ ਬੰਦ ਹੋਇਆ।

ਇਸ ਦੇ ਨਾਲ ਹੀ BSE ਸਮਾਲਕੈਪ 221 ਅੰਕ (0.41%) ਵਧ ਕੇ 54,782 'ਤੇ ਬੰਦ ਹੋਇਆ। ਸੈਂਸੈਕਸ ਦੇ 30 ਸਟਾਕਾਂ 'ਚੋਂ 29 ਹੇਠਾਂ ਅਤੇ ਸਿਰਫ 1 'ਚ ਤੇਜ਼ੀ ਰਹੀ। ਨਿਫਟੀ ਦੇ 50 ਸਟਾਕਾਂ 'ਚੋਂ 46 'ਚ ਗਿਰਾਵਟ ਅਤੇ 4 'ਚ ਤੇਜ਼ੀ ਰਹੀ। ਐਨਐਸਈ ਦਾ ਆਈਟੀ ਸੈਕਟਰ ਸਭ ਤੋਂ ਵੱਧ 2.39% ਦੀ ਗਿਰਾਵਟ ਨਾਲ ਬੰਦ ਹੋਇਆ।

  • Stock Market
  • Nifty
  • Sensex
  • Investors
  • Losses
  • 29 November 2024
  • ਸ਼ੇਅਰ ਬਾਜ਼ਾਰ
  • ਨਿਫਟੀ
  • ਸੈਂਸੈਕਸ
  • ਨਿਵੇਸ਼ਕ
  • ਨੁਕਸਾਨ
  • 29 ਨਵੰਬਰ 2024

ਖਾਣ ਵਾਲੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ, ਇਕ ਸਾਲ ’ਚ 31 ਫੀਸਦੀ ਵਧੇ ਮੁੱਲ

NEXT STORY

Stories You May Like

  • stock market closes in green  sensex rises 609 points  nifty crosses 24 170
    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ 24,170 ਦੇ ਪਾਰ
  • three day rally snapped  sensex falls over 700 points  nifty closes at 24 378
    ਤਿੰਨ ਦਿਨਾਂ ਦੇ ਵਾਧੇ 'ਤੇ ਲੱਗਾ ਬ੍ਰੇਕ: ਸੈਂਸੈਕਸ 700 ਤੋਂ ਵਧ ਅੰਕ ਡਿੱਗਾ ਤੇ ਨਿਫਟੀ 24,378 ਦੇ ਪੱਧਰ 'ਤੇ ਬੰਦ
  • stock market in turmoil for third consecutive day  sensex falls 600 points
    ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ...
  • possibilities of peace in us iran  sensex jumps more than 700 points
    ਅਮਰੀਕਾ-ਈਰਾਨ 'ਚ ਸ਼ਾਂਤੀ ਦੀ ਉਮੀਦ : ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਸੈਂਸੈਕਸ ਨੇ ਮਾਰੀ 700 ਤੋਂ ਵੱਧ ਅੰਕਾਂ ਦੀ...
  • stock market  sensex jumps 1100 points to 78 000  nifty crosses 24 150
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 1100 ਅੰਕਾਂ ਦੇ ਉਛਾਲ ਨਾਲ 78,000 'ਤੇ ਪਹੁੰਚਿਆ, ਨਿਫਟੀ 24,150 ਦੇ ਪਾਰ
  • after a strong start  market falters again  sensex and nifty close with a fall
    ਤੇਜ਼ ਸ਼ੁਰੂਆਤ ਤੋਂ ਬਾਅਦ ਫਿਰ ਲੜਖੜਾਇਆ ਬਾਜ਼ਾਰ, ਸੈਂਸੈਕਸ ਅਤੇ ਨਿਫਟੀ ਗਿਰਾਵਟ ਨਾਲ ਹੋਏ ਬੰਦ
  • stock market sensex jumps 500 points paytm shares fall 8 percent
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 638 ਅੰਕ ਉਛਲਿਆ, 8 ਫੀਸਦੀ ਡਿੱਗੇ Paytm ਦੇ ਸ਼ੇਅਰ
  • stock market surges   nifty crosses 24 300
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • india s ai data center will be bigger than google rs 1 6 lakh crore
      Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ...
    • rules will change from may 1 impact on salary banking upi
      1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
    • stock market closes in red  bank stocks fall after rbi  s announcement
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ...
    • date of birth verification will not be done with aadhaar documents
      ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ...
    • mumbai s sea facing leela bungalow sold know the price
      ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +