Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 05, 2026

    4:38:26 PM

  • dubai incident

    20 ਮਿੰਟਾਂ 'ਚ 7 ਧਮਾਕੇ ! ਜੰਗ ਦੇ ਤਣਾਅ ਵਿਚਾਲੇ...

  • lok sabha passes   the bankers   books evidence bill  2026

    ਲੋਕ ਸਭਾ 'ਚ 'The Bankers’ Books Evidence...

  • brock lesnar says goodbye to a 24 year wrestling career

    WWE 'ਚ ਇਕ ਯੁੱਗ ਦਾ ਅੰਤ, Brock Lesnar ਨੇ 24...

  • raid in police station

    BIG BREAKING: ਪੰਜਾਬ ਦੇ ਥਾਣੇ 'ਚ ਪੈ ਗਈ RAID!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ASIA ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤ, ਹਾਂਗਕਾਂਗ ਦਾ ਬਾਜ਼ਾਰ ਡਿੱਗਾ

BUSINESS News Punjabi(ਵਪਾਰ)

ASIA ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤ, ਹਾਂਗਕਾਂਗ ਦਾ ਬਾਜ਼ਾਰ ਡਿੱਗਾ

  • Updated: 12 Sep, 2019 08:31 AM
New Delhi
stocks in asia mixed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਯੂਰਪੀ ਸੈਂਟਰਲ ਬੈਂਕ ਦੀ ਵਿਆਜ ਦਰਾਂ 'ਤੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ।
ਉੱਥੇ ਹੀ, ਇਸ ਵਿਚਕਾਰ ਯੂ. ਐੱਸ. ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਾਜ਼ਾਰ ਨੂੰ ਇਕ ਸਕਾਰਾਤਮਕ ਖਬਰ ਦਿੱਤੀ ਹੈ। ਡੋਨਾਲਡ ਟਰੰਪ ਨੇ ਟਵੀਟ ਕਰਕੇ ਕਿਹਾ ਹੈ ਕਿ 1 ਅਕਤੂਬਰ ਨੂੰ 250 ਅਰਬ ਡਾਲਰ ਦੇ ਚੀਨੀ ਸਮਾਨਾਂ 'ਤੇ ਲੱਗਣ ਵਾਲਾ ਟੈਰਿਫ 15 ਅਕਤੂਬਰ ਤੱਕ ਲਈ ਟਾਲ ਦਿੱਤਾ ਗਿਆ ਹੈ। ਹਾਲਾਂਕਿ, ਨਿਵੇਸ਼ਕਾਂ ਦਾ ਰੁਝਾਨ ਮਿਲਿਆ-ਜੁਲਿਆ ਦੇਖਣ ਨੂੰ ਮਿਲ ਰਿਹਾ ਹੈ।



ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.10 ਫੀਸਦੀ ਦੀ ਗਿਰਾਵਟ ਨਾਲ 3,005 'ਤੇ ਕਾਰੋਬਾਰ ਕਰ ਰਿਹਾ ਹੈ। ਐੱਸ. ਜੀ. ਐਕਸ. ਨਿਫਟੀ 30 ਅੰਕ ਯਾਨੀ 0.3 ਫੀਸਦੀ ਵਧ ਕੇ 11,070 'ਤੇ ਕਾਰੋਬਾਰ ਕਰ ਰਿਹਾ ਹੈ।
ਜਪਾਨ ਦਾ ਬਾਜ਼ਾਰ ਨਿੱਕੇਈ 180 ਅੰਕ ਯਾਨੀ 0.8 ਫੀਸਦੀ ਦੀ ਮਜਬੂਤੀ ਨਾਲ 21,776 ਦੇ ਪੱਧਰ 'ਤੇ ਹੈ। ਇਸ ਵਿਚਕਾਰ ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 150 ਅੰਕ ਦੀ ਗਿਰਾਵਟ ਨਾਲ 27,010 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਤੋਂ ਇਲਾਵਾ ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.8 ਫੀਸਦੀ ਦੀ ਮਜਬੂਤੀ ਨਾਲ 2,050 'ਤੇ ਕਾਰੋਬਾਰ ਕਰ ਰਿਹਾ ਹੈ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 10 ਅੰਕ ਯਾਨੀ 0.3 ਦੀ ਗਿਰਾਵਟ ਨਾਲ 3,194 'ਤੇ ਕਾਰੋਬਾਰ ਕਰ ਰਿਹਾ ਹੈ।

  • Asia stocks
  • ਏਸ਼ੀਆਈ ਸਟਾਕਸ

ਡਾਓ 'ਚ 200 ਤੋਂ ਵੱਧ ਅੰਕ ਦਾ ਉਛਾਲ, APPLE ਨਾਲ ਮਿਲੀ ਤੇਜ਼ੀ

NEXT STORY

Stories You May Like

  • big stir in sultanpur lodhi politics
    ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਹਲਚਲ! 9 ਸਾਲਾਂ ਮਗਰੋਂ ਅਕਾਲੀ ਇੰਚਾਰਜ ਦੀ ਖਾਲੀ ਥਾਂ ਭਰਨ ਦੇ ਮਿਲੇ ਸੰਕੇਤ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • team india announced for asia cup 2026
    ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT
  • us president  s statement  stock market soars  crude oil falls  investors profits
    US ਰਾਸ਼ਟਰਪਤੀ ਦੇ ਬਿਆਨ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਕੱਚਾ ਤੇਲ ਵੀ ਡਿੱਗਾ ਤੇ ਨਿਵੇਸ਼ਕਾਂ ਨੂੰ ਭਾਰੀ ਮੁਨਾਫ਼ਾ
  • asia  great lakes  ngt  center  notice
    ਏਸ਼ੀਆ ਦੀ ਸਭ ਤੋਂ ਵੱਡੀ ਝੀਲ ਦੀ ਵਿਗੜਦੀ ਸਥਿਤੀ ਨੂੰ ਲੈ ਕੇ NGT ਦਾ ਕੇਂਦਰ ਨੂੰ ਨੋਟਿਸ
  • civil hospital malout hospital doctor patient
    ਮਲੋਟ ਦੇ ਸਿਵਲ ਹਸਪਤਾਲ 'ਚ ਵੱਡਾ ਹਾਦਸਾ, ਡਾਕਟਰ ਤੇ ਮਰੀਜ਼ 'ਤੇ ਡਿੱਗਾ ਛੱਤ ਦਾ ਮਲਬਾ
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ ਪਸਰਿਆ ਸੰਨਾਟਾ
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
  • piles of garbage in maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ 'ਚ ਲੱਗੇ ਗੰਦਗੀ ਦੇ ਢੇਰ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼...
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ...
Trending
Ek Nazar
illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • mpc meeting decision on repo rate revealed
      Repo Rate 'ਤੇ MPC Meeting ਦਾ ਫ਼ੈਸਲਾ ਆਇਆ ਸਾਹਮਣੇ, ਜਾਣੋ ਕਰਜ਼ਦਾਰਾਂ ਨੂੰ...
    • stock market gains   sensex jumps 500 points  rupee strengthens
      RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ...
    • hormuz to be opened
      ਬਿਨਾਂ ਕਿਸੇ 'ਟੋਲ' ਦੇ ਖੁੱਲ੍ਹੇਗਾ ਹੋਰਮੁਜ਼ ! ਸਮਝੌਤੇ ਦੇ ਬੇਹੱਦ ਕਰੀਬ...
    • now these vehicles will not get petrol
      ਹੁਣ ਇਨ੍ਹਾਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ! ਸੁਪਰੀਮ ਕੋਰਟ ਨੇ ਦਿੱਤੇ ਸਖ਼ਤ...
    • upi will no longer be free
      ਹੁਣ ਫ੍ਰੀ ਨਹੀਂ ਰਹੇਗਾ UPI! ਜਾਣੋ ਕਿਨ੍ਹਾਂ ਲੈਣ-ਦੇਣ 'ਤੇ ਲੱਗੇਗਾ ਚਾਰਜ ਅਤੇ...
    • us government now charges additional fees on visa renewal
      H-1B ਤੇ L-1 ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ! ਹੁਣ ਵੀਜ਼ਾ ਰੀਨਿਊਅਲ 'ਤੇ ਵਾਧੂ...
    • sensex falls 210 points to close at 78428
      ਸੈਂਸੈਕਸ 210 ਅੰਕ ਡਿੱਗ ਕੇ 78,428 'ਤੇ ਹੋਇਆ ਬੰਦ, ਨਿਫਟੀ 24,620 ਤੋਂ ਹੇਠਾਂ...
    • manufacturing pmi falls
      ਮੈਨੂਫੈਕਚਰਿੰਗ ਪੀ. ਐੱਮ. ਆਈ. ਡਿੱਗਾ, ਲੱਗਭਗ 5 ਸਾਲ ਦੇ ਹੇਠਲੇ ਪੱਧਰ ’ਤੇ...
    • government increases windfall profit tax on exports of petrol  diesel  atf
      ਸਰਕਾਰ ਨੇ ਪੈਟਰੋਲ, ਡੀਜ਼ਲ, ਏ. ਟੀ. ਐੱਫ. ਦੀ ਬਰਾਮਦ ’ਚ ਵਿੰਡਫਾਲ ਲਾਭ ਟੈਕਸ ਵਧਾਇਆ
    • elon musk s net worth indeed halved in about a month and a half
      ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +