Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    3:19:54 PM

  • indian officials canada

    ਨਿੱਝਰ ਕਤਲ ਮਾਮਲੇ 'ਚ ਕੈਨੇਡਾ ਨੇ ਭਾਰਤੀ ਅਧਿਕਾਰੀਆਂ...

  • accused arrested with 6 hand grenades and 12 pistols in punjab

    ਪੰਜਾਬ 'ਚ ਵੱਡੀ ਸਾਜਿਸ਼ ਨਾਕਾਮ! 3 ਮੁਲਜ਼ਮ 6 ਹੈਂਡ...

  • punjab congress new

    ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਨਵੀਆਂ...

  • horrific collision between two school buses in jalandhar

    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ੋਰਦਾਰ ਉਛਾਲ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਭਾਅ

BUSINESS News Punjabi(ਵਪਾਰ)

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਜ਼ੋਰਦਾਰ ਉਛਾਲ, ਖਰੀਦਣ ਤੋਂ ਪਹਿਲਾਂ ਜਾਣੋ ਅੱਜ ਦੇ ਭਾਅ

  • Edited By Harinder Kaur,
  • Updated: 20 May, 2022 11:20 AM
New Delhi
strong rise in gold and silver prices  know today  s prices before buying
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹਫਤੇ ਦੇ ਆਖਰੀ ਕਾਰੋਬਾਰੀ ਦਿਨ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਜ਼ੋਰਦਾਰ ਵਾਧਾ ਦਰਜ ਕੀਤਾ ਗਿਆ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 0.66 ਫੀਸਦੀ ਵਧੀ ਅਤੇ ਇਸ ਦੀ ਕੀਮਤ 50,551 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 1.42 ਫੀਸਦੀ ਦਾ ਵਾਧਾ ਹੋਇਆ ਹੈ, ਇਸ ਵਾਧੇ ਨਾਲ ਚਾਂਦੀ ਦੀ ਕੀਮਤ 61,639 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ : ਅਪ੍ਰੈਲ ਦੇ GST ਟੈਕਸ ਭੁਗਤਾਨ ਦੀ ਮਿਤੀ ਵਧਾਈ ਗਈ, ਸਰਕਾਰ ਨੇ ਇੰਫੋਸਿਸ ਨੂੰ ਕਿਹਾ - ਕਮੀਆਂ ਨੂੰ ਜਲਦੀ ਸੁਧਾਰੋ

 ਇੱਥੇ ਦੱਸ ਦੇਈਏ ਕਿ ਗਹਿਣੇ ਬਣਾਉਣ ਲਈ ਜ਼ਿਆਦਾਤਰ ਸਿਰਫ 22 ਕੈਰੇਟ ਸੋਨੇ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਲੋਕ 18 ਕੈਰੇਟ ਸੋਨਾ ਵੀ ਵਰਤਦੇ ਹਨ। ਗਹਿਣਿਆਂ 'ਤੇ ਕੈਰੇਟ ਦੇ ਹਿਸਾਬ ਨਾਲ ਹਾਲਮਾਰਕ ਬਣਾਇਆ ਜਾਂਦਾ ਹੈ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੋਇਆ ਹੁੰਦਾ ਹੈ।

ਆਪਣੇ ਸ਼ਹਿਰ ਵਿਚ ਸੋਨੇ ਦੀ ਕੀਮਤ ਇਸ ਤਰ੍ਹਾਂ ਜਾਣੋ

ਐਕਸਾਈਜ਼ ਡਿਊਟੀ, ਰਾਜ ਦੇ ਟੈਕਸਾਂ ਅਤੇ ਮੇਕਿੰਗ ਚਾਰਜਿਜ਼ ਕਾਰਨ ਸੋਨੇ ਦੇ ਗਹਿਣਿਆਂ ਦੀ ਕੀਮਤ ਦੇਸ਼ ਭਰ ਵਿੱਚ ਵੱਖ-ਵੱਖ ਹੁੰਦੀ ਹੈ। ਤੁਸੀਂ ਮੋਬਾਈਲ 'ਤੇ ਆਪਣੇ ਸ਼ਹਿਰ ਦੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ। ਇਸ ਤਰ੍ਹਾਂ ਤੁਸੀਂ ਘਰ ਬੈਠੇ ਹੀ ਜਾਣ ਸਕੋਗੇ ਸੋਨੇ ਦਾ ਤਾਜ਼ਾ ਰੇਟ।

ਇਹ ਵੀ ਪੜ੍ਹੋ : ਮਹਿੰਗਾਈ ਦਾ ਤਕੜਾ ਝਟਕਾ, ਘਰੇਲੂ ਤੇ ਵਪਾਰਕ ਗੈਸ ਸਿਲੰਡਰ ਦੋਵੇਂ ਹੋਏ ਮਹਿੰਗੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

  • Gold
  • Silver
  • Price
  • May 20
  • 2022
  • ਸੋਨਾ
  • ਚਾਂਦੀ
  • ਕੀਮਤ
  • 20 ਮਈ 2022

ਸ਼ੁਰੂਆਤੀ ਕਾਰੋਬਾਰ 'ਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਵਧ ਕੇ ਖੁੱਲ੍ਹਿਆ

NEXT STORY

Stories You May Like

  • gold and silver prices fall check rates before buying
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਖਰੀਦਣ ਤੋਂ ਪਹਿਲਾਂ ਦਰਾਂ ਦੀ ਕਰੋ ਜਾਂਚ
  • gold and silver prices fell  etf also broke  know why
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ ਟੁੱਟਿਆ, ਜਾਣੋ ਕਿਉਂ
  • huge jump in gold and silver prices  know how much the prices
    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ ਕਿੰਨੇ ਚੜ੍ਹੇ ਕੀਮਤੀ ਧਾਤਾਂ ਦੇ ਭਾਅ
  • gold prices continue to fall  silver gains momentum
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਚਾਂਦੀ ਨੇ ਫੜੀ ਰਫ਼ਤਾਰ, ਜਾਣੋ ਕੀਮਤੀ ਧਾਤਾਂ ਦੇ ਰੇਟ
  • gold prices fall by rs 2000  silver at two month low
    ਸੋਨੇ ਦੀਆਂ ਕੀਮਤਾਂ 'ਚ 2000 ਦੀ ਗਿਰਾਵਟ, ਦੋ ਮਹੀਨਿਆ ਦੇ ਹੇਠਲੇ ਪੱਧਰ 'ਤੇ ਚਾਂਦੀ
  • gold silver prices fell  the prices of 24 22 18k gold
    ਹਫ਼ਤੇ ਦੇ ਪਹਿਲੇ ਦਿਨ ਟੁੱਟੇ Gold-Silver ਦੇ ਭਾਅ, ਜਾਣੋ  24-22-18K ਸੋਨੇ ਦੇ ਭਾਅ
  • gold silver prices fall
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • gold and silver prices fall for second consecutive day
    ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
  • after 12 years  37 colonies transferred from puda to the corporation
    12 ਸਾਲ ਬਾਅਦ ਸੁਲਝਿਆ ਪੁੱਡਾ ਤੋਂ ਨਿਗਮ ਨੂੰ ਟਰਾਂਸਫਰ ਹੋਈਆਂ 37 ਕਾਲੋਨੀਆਂ ਦਾ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
Trending
Ek Nazar
free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hdfc bank raises mclr rates
      HDFC ਬੈਂਕ ਨੇ MCLR ਵਧਾਈਆਂ ਦਰਾਂ, ਹੋਮ ਲੋਨ ਗਾਹਕਾਂ 'ਤੇ ਵਧ ਸਕਦੈ ਬੋਝ
    • stock market rally halts after four days sensex slips 104 points
      ਸਟਾਕ ਮਾਰਕੀਟ 'ਚ 4 ਦਿਨਾਂ ਤੋਂ ਜਾਪੀ ਤੇਜ਼ੀ ਰੁਕੀ, ਸੈਂਸੈਕਸ 104 ਅੰਕ ਡਿੱਗਾ
    • gold and silver prices fall for second consecutive day
      ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
    • petrol diesel prices reduced in these citie
      ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ,...
    • indian stock market
      ਮੱਠੀ ਸ਼ੁਰੂਆਤ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਸੈਂਸੈਕਸ 'ਚ 100 ਅੰਕਾਂ ਦਾ...
    • there will be no shortage of cooking gas now
      ਹੁਣ ਨਹੀਂ ਹੋਵੇਗੀ ਰਸੋਈ ਗੈਸ ਦੀ ਕਿੱਲਤ: ਭਾਰਤ ਦਾ ਵੱਡਾ ਮਾਸਟਰ ਪਲਾਨ, US ਤੋਂ...
    • pakistani cream damages kidneys of 18 women 3 beauty products banned
      ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ ਹੋਈ ਖ਼ਰਾਬ; 'Goree' ਸਮੇਤ...
    • crude oil cheaper  relief in petrol and diesel prices
      ਕੱਚਾ ਤੇਲ ਸਸਤਾ, ਜਲਦੀ ਮਿਲ ਸਕਦੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ
    • laser power   infra  s ipo to open on july 9  price per share
      9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ...
    • alert for sbi account holders  fraud in the name of reward points
      SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +