Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:05:35 PM

  • nanded sahib sukhbir singh badal akali dal

    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ,...

  • punjab sir draft voter list released

    ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, ਕਿਤੇ...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • punjab police employee dies in horrible road accident

    ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਮਹਾਰਾਸ਼ਟਰ ’ਚ ਖੰਡ ਦਾ ਉਤਪਾਦਨ 90 ਲੱਖ ਟਨ, ਰਾਸ਼ਟਰੀ ਉਤਪਾਦਨ ਦਾ 35 ਫ਼ੀਸਦੀ

BUSINESS News Punjabi(ਵਪਾਰ)

ਮਹਾਰਾਸ਼ਟਰ ’ਚ ਖੰਡ ਦਾ ਉਤਪਾਦਨ 90 ਲੱਖ ਟਨ, ਰਾਸ਼ਟਰੀ ਉਤਪਾਦਨ ਦਾ 35 ਫ਼ੀਸਦੀ

  • Edited By Rajwinder Kaur,
  • Updated: 09 Mar, 2024 10:23 AM
Mumbai
sugar production in maharashtra is 90 lakh tonnes
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) – ਮਹਾਰਾਸ਼ਟਰ ਦੇ ਚੀਨੀ ਕਮਿਸ਼ਨਰ ਅਨਿਲ ਕਵਾਡੇ ਨੇ ਕਿਹਾ ਕਿ ਸੂਬੇ ’ਚ ਖੰਡ ਦਾ ਉਤਪਾਦਨ ਪਿੜਾਈ ਸੀਜ਼ਨ 2023-24 ’ਚ ਹੁਣ ਤੱਕ 90 ਲੱਖ ਟਨ ਤੱਕ ਪਹੁੰਚ ਗਿਆ ਹੈ। ਇਹ ਪੂਰੇ ਦੇਸ਼ ਦੇ ਉਤਪਾਦਨ ਦਾ ਲਗਭਗ 35 ਫ਼ੀਸਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ’ਚ ਖੰਡ ਦਾ ਉਤਪਾਦਨ ਹੁਣ ਤੱਕ ਲਗਭਗ 264 ਲੱਖ ਟਨ ਹੈ।

ਇਹ ਵੀ ਪੜ੍ਹੋ - ਟਰੇਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਸਸਤੀਆਂ ਹੋਈਆਂ ਟਿਕਟਾਂ

ਕਵਾਡੇ ਨੇ ਕਿਹਾ, ‘ਮਹਾਰਾਸ਼ਟਰ ਦਾ ਖੰਡ ਉਤਪਾਦਨ ਲਗਭਗ 90 ਲੱਖ ਟਨ ਤੱਕ ਪਹੁੰਚ ਗਿਆ ਹੈ, ਜੋ ਰਾਸ਼ਟਰੀ ਉਤਪਾਦਨ ਦਾ ਲਗਭਗ 35 ਫ਼ੀਸਦੀ ਹੈ। ਸੂਬੇ ’ਚ ਖੰਡ ਉਤਪਾਦਕ ਕਾਰਖਾਨੇ ਅਜੇ ਵੀ ਚਾਲੂ ਹਨ ਅਤੇ 5 ਲੱਖ ਟਨ ਹੋਰ ਖੰਡ ਦਾ ਉਤਪਾਦਨ ਹੋਣ ਦੀ ਉਮੀਦ ਹੈ।’ ਉਨ੍ਹਾਂ ਨੇ ਕਿਹਾ ਕਿ ਚਾਲੂ ਪਿੜਾਈ ਸੀਜ਼ਨ ’ਚ ਸੂਬੇ ਦੀਆਂ 204 ਮਿੱਲਾਂ ਨੇ ਖੰਡ ਦਾ ਉਤਪਾਦਨ ਕੀਤਾ। 

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਉਹਨਾਂ ਨੇ ਕਿਹਾ ਕਿ ਹੁਣ ਤੱਕ 15 ਕਾਰਖਾਨਿਆਂ ਨੇ ਉਤਪਾਦਨ ਬੰਦ ਕਰ ਦਿੱਤਾ ਹੈ ਪਰ ਬਾਕੀ ਕਾਰਖਾਨਿਆਂ ’ਚ ਕੰਮ ਮਾਰਚ ਦੇ ਅਖੀਰ ਤੱਕ ਜਾਰੀ ਰਹਿ ਸਕਦਾ ਹੈ। ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਸੂਬੇ ’ਚ ਖੰਡ ਦਾ ਉਤਪਾਦਨ ਲਗਭਗ 5-10 ਲੱਖ ਟਨ ਘੱਟ ਹੋ ਸਕਦਾ ਹੈ, ਕਿਉਂਕਿ ਘੱਟ ਮੀਂਹ ਪੈਣ ਨਾਲ ਗੰਨੇ ਦੀ ਫ਼ਸਲ ਪ੍ਰਭਾਵਿਤ ਹੋਈ ਹੈ। ਪਿਛਲੇ ਪਿੜਾਈ ਸੀਜ਼ਨ ਦੌਰਾਨ ਉਤਪਾਦਨ 105 ਲੱਖ ਟਨ ਰਿਹਾ ਸੀ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Maharashtra
  • sugar
  • production
  • 90 lakh tonnes
  • national production
  • 35 percent
  • ਮਹਾਰਾਸ਼ਟਰ
  • ਖੰਡ
  • ਉਤਪਾਦਨ
  • 90 ਲੱਖ ਟਨ

ਭਾਰਤੀ ਕੰਪਨੀਆਂ ਦੇ ਬੋਰਡ ਆਫ਼ ਡਾਇਰੈਕਟਰਜ਼ 'ਚ ਔਰਤਾਂ ਦੀ ਗਿਣਤੀ 'ਚ ਹੋਇਆ ਵਾਧਾ

NEXT STORY

Stories You May Like

  • farmers cheated of rs 35 lakh
    ਖੇਤੀਬਾੜੀ ਸੰਦਾਂ ’ਤੇ 80 ਫ਼ੀਸਦੀ ਸਬਸਿਡੀ ਦਾ ਝਾਂਸਾ ਦੇ ਕੇ ਕਿਸਾਨਾਂ ਨਾਲ 35 ਲੱਖ ਦੀ ਠੱਗੀ
  • sugar prices have risen by 15 percent in a month
    ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
  • 35 lakhs fraud in the name of sending to canada  case registered
    ਕੈਨੇਡਾ ਭੇਜਣ ਦੇ ਨਾਂ 'ਤੇ 35 ਲੱਖ ਦੀ ਠੱਗੀ, ਮਾਮਲਾ ਦਰਜ
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • rain in punjab less rain power generation
    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ ਖ਼ਤਰਾ
  • 1 60 lakh govindas 10 lakh insurance scheme dahi handi
    1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ ਦਾ ਵੱਡਾ ਐਲਾਨ
  • sharp in diamond demand
    ਹੀਰਿਆਂ ਦੀ ਮੰਗ 'ਚ ਭਾਰੀ ਗਿਰਾਵਟ, De Beers ਨੇ ਦੱਖਣੀ ਅਫਰੀਕਾ ਦੀ ਸਭ ਤੋਂ ਵੱਡੀ ਖਾਨ 'ਚ ਉਤਪਾਦਨ ਰੋਕਿਆ
  • renowned litterateur kailash chandra pant passes away at 90
    ਪ੍ਰਸਿੱਧ ਸਾਹਿਤਕਾਰ ਕੈਲਾਸ਼ ਚੰਦਰ ਪੰਤ ਦਾ 90 ਸਾਲ ਦੀ ਉਮਰ 'ਚ ਦੇਹਾਂਤ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
Trending
Ek Nazar
biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • good news for delivery boys of swiggy  zomato and blinkit  special benefits
      Swiggy, Zomato ਅਤੇ Blinkit ਦੇ Delivery Boys ਲਈ ਖ਼ੁਸ਼ਖ਼ਬਰੀ; ਇਨ੍ਹਾਂ ਗਿਗ...
    • gold and silver become cheaper after reaching 2 month high
      2 ਮਹੀਨੇ ਦੇ ਹਾਈ 'ਤੇ ਪਹੁੰਚਣ ਤੋਂ ਬਾਅਦ ਸੋਨਾ-ਚਾਂਦੀ  ਹੋਏ ਸਸਤੇ, ਜਾਣੋ ਕਿੰਨੇ...
    • indian currency falls by 7 paise against us dollar
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 7 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
    • stock market decline  sensex falls 172 points  nifty crosses 24 340
      ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 172 ਅੰਕ ਡਿੱਗਾ ਤੇ ਨਿਫਟੀ 24,340 ਦੇ ਪਾਰ
    • chinese ev sector boost
      ਪੈਟਰੋਲ ਦੀਆਂ ਵਧਦੀਆਂ ਕੀਮਤਾਂ ਵਿਚਾਲੇ ਚੀਨ ਕਮਾਉਣ ਲੱਗਾ ਮੋਟਾ ਮੁਨਾਫ਼ਾ ! EV...
    • diamonds are losing their shine
      ਆਪਣੀ ਚਮਕ ਗੁਆਉਣ ਲੱਗੇ ਹੀਰੇ ! ਜ਼ਿਆਦਾ ਨਿਵੇਸ਼ ਕਰਨਾ ਬਣ ਸਕਦੈ 'ਘਾਟੇ ਦਾ ਸੌਦਾ'
    • airtel recharge plans
      Airtel ਯੂਜ਼ਰਸ ਨੂੰ ਝਟਕਾ! 299 ਰੁਪਏ ਵਾਲੇ ਪਲਾਨ ਸਣੇ 3 ਰੀਚਾਰਜ ਪੈਕ ਹੋਏ ਬੰਦ;...
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • bofa strikes  1 9 billion deal for stake in lender jio credit
      ਭਾਰਤੀ ਵਿੱਤੀ ਖੇਤਰ 'ਚ ਵੱਡਾ ਧਮਾਕਾ: ਬੈਂਕ ਆਫ਼ ਅਮਰੀਕਾ 'Jio Credit' 'ਚ...
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +