Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    10:25:19 AM

  • indian origin teenager charged in us

    ਅਮਰੀਕਾ ਤੋਂ ਵੱਡੀ ਖ਼ਬਰ, ਭਾਰਤੀ ਮੂਲ ਦੇ ਨੌਜਵਾਨ...

  • big news for thousands of employees of punjab

    ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਲਈ ਵੱਡੀ ਖ਼ਬਰ, 2...

  • highcourt stays recruitment of 454 pharmacists

    454 ਫਾਰਮਾਸਿਸਟਾਂ ਦੀ ਭਰਤੀ ’ਤੇ ਹਾਈਕੋਰਟ ਨੇ ਲਾਈ...

  • incident in school

    ਅਮਰੀਕਾ ਦੇ ਇਕ ਸਕੂਲ 'ਚ ਗੋਲੀਬਾਰੀ; ਵਿਦਿਆਰਥੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ

BUSINESS News Punjabi(ਵਪਾਰ)

ਸਨ ਫਾਰਮਾ ਦੀ ਸਭ ਤੋਂ ਵੱਡੀ ਡੀਲ! 1 ਲੱਖ ਕਰੋੜ ’ਚ ਅਮਰੀਕੀ ਕੰਪਨੀ ਨੂੰ ਖਰੀਦਿਆ

  • Edited By Harinder Kaur,
  • Updated: 28 Apr, 2026 11:10 AM
Business
sun pharma acquires organon for rs 1 lakh crore
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਸਨ ਫਾਰਮਾ ਨੇ ਅੱਜ ਕਿਸੇ ਵੀ ਭਾਰਤੀ ਦਵਾਈ ਕੰਪਨੀ ਵੱਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਐਕਵਾਇਰਮੈਂਟ ਦਾ ਐਲਾਨ ਕੀਤਾ। ਕੰਪਨੀ ਨੇ ਯੂ. ਐੱਸ.-ਲਿਸਟਿਡ ਆਰਗਨਨ ਐਂਡ ਕੰਪਨੀ ਨੂੰ ਖਰੀਦਣ ’ਤੇ ਸਹਿਮਤੀ ਪ੍ਰਗਟਾਈ ਹੈ। ਇਹ ਇਕ ਪੂਰੀ ਤਰ੍ਹਾਂ ਕੈਸ਼ ਡੀਲ ਹੈ, ਜਿਸ ਦੀ ਐਂਟਰਪ੍ਰਾਈਜ਼ ਵੈਲਿਊ 11.75 ਬਿਲੀਅਨ ਡਾਲਰ ਭਾਵ ਮੌਜੂਦਾ ਸਮੇਂ ’ਚ ਕਰੰਸੀ ਭੰਡਾਰ ਦੇ ਐਕਸਚੇਂਜ ਰੇਟ ਦੇ ਹਿਸਾਬ ਨਾਲ ਦੇਖੀਏ ਤਾਂ 1 ਲੱਖ ਕਰੋੜ ਰੁਪਏ ਤੋਂ ਵੀ ਜ਼ਿਆਦਾ ਹੈ।

ਇਹ ਵੀ ਪੜ੍ਹੋ :   ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
ਇਹ ਵੀ ਪੜ੍ਹੋ :    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ

ਇਸ ਡੀਲ ’ਚ ਆਰਗਨਨ ਦਾ ਮੁੱਲਾਂਕਣ 14 ਡਾਲਰ ਪ੍ਰਤੀ ਸ਼ੇਅਰ ਕੈਸ਼ ਦੇ ਹਿਸਾਬ ਨਾਲ ਕੀਤਾ ਗਿਆ ਹੈ। ਇਹ ਸਨ ਫਾਰਮਾ ਦੀ ਉਸ ਰਣਨੀਤੀ ’ਚ ਇਕ ਫੈਸਲਾਕੁੰਨ ਕਦਮ ਹੈ, ਜਿਸ ਦਾ ਮਕਸਦ ਖੁਦ ਨੂੰ ਇਕ ਵੱਡੀ, ਡਾਇਵਰਸੀਫਾਈਡ ਗਲੋਬਲ ਮੈਡੀਸਨ ਮੇਕਰ ਕੰਪਨੀ ਦੇ ਰੂਪ ’ਚ ਤੇਜ਼ੀ ਨਾਲ ਬਦਲਣਾ ਅਤੇ ਰਵਾਇਤੀ ਜੈਨਰਿਕ ਦਵਾਈਆਂ ਤੋਂ ਵੱਖ ਵਿਕਾਸ ਦੇ ਨਵੇਂ ਰਾਹ ਲੱਭਣਾ ਹੈ।

ਇਹ ਵੀ ਪੜ੍ਹੋ :  ਡਾਲਰ ਦੀਆਂ ਕੀਮਤਾਂ 'ਚ ਵਾਧੇ ਕਾਰਨ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ

ਆਰਗਨਨ ਦਾ ਕਾਰੋਬਾਰ 140 ਤੋਂ ਵੱਧ ਦੇਸ਼ਾਂ ’ਚ ਫੈਲਿਆ ਹੋਇਆ ਹੈ। ਗਰਭ ਨਿਰੋਧਕ ਅਤੇ ਪ੍ਰਜਨਨ ਸਮਰੱਥਾ ਦੇ ਖੇਤਰ ’ਚ ਕੰਪਨੀ ਦੀ ਕਾਫੀ ਮਜ਼ਬੂਤ ਸਥਿਤੀ ਹੈ। ਇਸ ਦੇ ਕੋਲ 50 ਤੋਂ ਵੱਧ ਸਥਾਪਤ ਬ੍ਰਾਂਡਾਂ ਦਾ ਇਕ ਵੱਡਾ ਪੋਰਟਫੋਲੀਓ ਹੈ ਅਤੇ ਇਸ ਦਾ ਬਾਇਓਸਿਮਿਲਰ ਕਾਰੋਬਾਰ ਤੇਜ਼ੀ ਨਾਲ ਵਧ ਰਿਹਾ ਹੈ।

ਸ਼ੇਅਰਾਂ ’ਚ ਆਈ ਵੱਡੀ ਤੇਜ਼ੀ

ਡੀਲ ਤੋਂ ਬਾਅਦ ਸਨ ਫਾਰਮਾ ਦੇ ਸ਼ੇਅਰਾਂ ’ਚ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ ਹੈ। ਅੰਕੜਿਆਂ ਨੂੰ ਦੇਖੀਏ ਤਾਂ ਸਨ ਫਾਰਮਾ ਦੇ ਸ਼ੇਅਰ 6.94 ਫੀਸਦੀ ਦੀ ਤੇਜ਼ੀ ਦੇ ਨਾਲ 1,732.80 ਰੁਪਏ ’ਤੇ ਕਾਰੋਬਾਰ ਕਰ ਰਹੇ ਹਨ, ਜਦਕਿ ਕਾਰੋਬਾਰੀ ਸੈਸ਼ਨ ਦੌਰਾਨ ਕੰਪਨੀ ਦੇ ਸ਼ੇਅਰਾਂ ’ਚ 9 ਫੀਸਦੀ ਤੱਕ ਦਾ ਵਾਧਾ ਦੇਖਣ ਨੂੰ ਮਿਲਿਆ। ਇਸ ਨਾਲ ਕੰਪਨੀ ਦੇ ਮੁੱਲਾਂਕਣ ’ਚ 35,201.47 ਕਰੋੜ ਰੁਪਏ ਦਾ ਵਾਧਾ ਹੋਇਆ।

ਇਹ ਵੀ ਪੜ੍ਹੋ :  RBI ਦੇ ਨਵੇਂ ਨਿਯਮ : ਡਿਜੀਟਲ ਪੇਮੈਂਟ ਸਿਸਟਮ 'ਚ ਹੋਇਆ ਵੱਡਾ ਬਦਲਾਅ, ਮਿਲਣਗੀਆਂ ਇਹ ਸਹੂਲਤਾਂ

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ

ਇਹ ਵੀ ਪੜ੍ਹੋ :  ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ ਕਰੇਗਾ ਸਾਰੇ ਸਮਝੌਤੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • Sun Pharma
  • Deal
  • 1 lakh crore
  • Organon
  • bought
  • ਸਨ ਫਾਰਮਾ
  • ਡੀਲ
  • 1 ਲੱਖ ਕਰੋੜ
  • ਆਰਗਨਨ
  • ਖਰੀਦਿਆ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ, ਜਾਣੋ 24K, 22K ਅਤੇ 18K ਦੇ ਤਾਜ਼ਾ ਭਾਅ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • penthouse sold for 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ: ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • the odyssey   grosses over  1 billion at the box office
    ਕ੍ਰਿਸਟੋਫਰ ਨੋਲਨ ਦੀ "ਦਿ ਓਡੀਸੀ" ਨੇ ਬਾਕਸ ਆਫਿਸ 'ਤੇ 1 ਅਰਬ ਅਮਰੀਕੀ ਡਾਲਰ ਤੋਂ ਵੱਧ ਦੀ ਕੀਤੀ ਕਮਾਈ
  • account holders nominee rules will change from september 1
    Demat ਤੇ MF ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਸਤੰਬਰ ਤੋਂ ਬਦਲ ਜਾਣਗੇ Nominee ਦੇ ਨਿਯਮ
  • 1 arrested with heroin worth crores in punjab
    ਪੰਜਾਬ 'ਚ ਕਰੋੜਾਂ ਦੀ ਹੈਰੋਇਨ ਸਮੇਤ 1 ਗ੍ਰਿਫਤਾਰ, ਪੁਲਸ ਮੁਲਜ਼ਮ ਦੇ ਨੈੱਟਵਰਕ ਦੀ ਜਾਂਚ 'ਚ ਜੁਟੀ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • ladakh marathon prize money set at  1 crore
    ਲੱਦਾਖ ਮੈਰਾਥਨ ਦੀ ਇਨਾਮੀ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fitch maintains india  s credit rating at bbb
      ਫਿਚ ਨੇ ਭਾਰਤ ਦੀ ਕ੍ਰੈਡਿਟ ਰੇਟਿੰਗ 'BBB-' 'ਤੇ ਬਰਕਰਾਰ ਰੱਖੀ, ਆਉਟਲੁੱਕ...
    • investors in mutual funds
      Mutual Funds ਤੋਂ ਦੂਰ ਹੋਣ ਲੱਗੇ ਨਿਵੇਸ਼ਕ ! ਲਾਰਜ ਕੈਪ ਫੰਡਜ਼ 'ਚੋਂ ਵਾਪਸ...
    • indigo flight air engine failure 224 passengers
      IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ 224 ਲੋਕਾਂ ਦੀ ਜਾਨ, ਚੇਨਈ...
    • n chandrashekhran resigns
      ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA Sons ਦੇ ਚੇਅਰਮੈਨ ਦੇ ਅਹੁਦੇ...
    • gold and silver prices increased again today
      ਅੱਜ ਫਿਰ ਵਧ ਗਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਦੇਖੋ ਅੱਜ ਦਾ ਤਾਜ਼ਾ ਭਾਅ
    • stock market
      ਲਾਲ ਨਿਸ਼ਾਨ 'ਚ ਖੁੱਲ੍ਹਾ ਸ਼ੇਅਰ ਬਾਜ਼ਾਰ ! ਸੈਂਸੈਕਸ 300 ਤੇ ਨਿਫਟੀ 100 ਅੰਕ...
    • sweets become expensive before festivals
      ਤਿਉਹਾਰਾਂ ਤੋਂ ਪਹਿਲਾਂ ਮਹਿੰਗੀ ਹੋਈ ਮਿਠਾਸ, ਦੁੱਧ-ਘਿਓ ਦੀਆਂ ਕੀਮਤਾਂ ਵਧਣ ਕਾਰਨ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • india new currency notes
      ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਪਾਰਲੀਮੈਂਟ 'ਚ...
    • train manufactured in punjab s kapurthala factory will run in bangladesh
      ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ ਤਿਆਰ ਕੀਤੀ ਗਈ ਟ੍ਰੇਨ,  ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +