Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    1:23:50 PM

  • punjab police  tarn taran village  boy

    ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • deep cng crisis in amritsar  many petrol pumps run out of gas

    ਅੰਮ੍ਰਿਤਸਰ 'ਚ ਮਚੀ ਹਾਹਾਕਾਰ! ਡੂੰਘਾ ਹੋਇਆ CNG ਦਾ...

  • punjab nri woman

    ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਘਰੇਲੂ ਮਹਿਲਾਵਾਂ 'ਤੇ ਡੀਜ਼ਲ ਦੀ ਮਾਰ, ਰਸੋਈ ਦਾ ਵਿਗੜਿਆ ਬਜਟ

BUSINESS KNOWLEDGE News Punjabi(ਵਪਾਰ ਗਿਆਨ)

ਘਰੇਲੂ ਮਹਿਲਾਵਾਂ 'ਤੇ ਡੀਜ਼ਲ ਦੀ ਮਾਰ, ਰਸੋਈ ਦਾ ਵਿਗੜਿਆ ਬਜਟ

  • Updated: 19 Sep, 2018 02:24 PM
Business Knowledge
surging diesel prices have raised transportation costs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ— ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਫਲ, ਸਬਜ਼ੀਆਂ ਅਤੇ ਹੋਰ ਖਪਤਕਾਰ ਵਸਤੂਆਂ ਦਾ ਟਰਾਂਸਪੋਰਟੇਸ਼ਨ ਮਹਿੰਗਾ ਹੋ ਗਿਆ ਹੈ, ਜਿਸ ਦੀ ਸਭ ਤੋਂ ਵੱਡੀ ਮਾਰ ਮਹਿਲਾਵਾਂ ਦੀ ਰਸੋਈ 'ਤੇ ਪੈ ਰਹੀ ਹੈ। ਘਰੇਲੂ ਮਹਿਲਾਵਾਂ ਦੀ ਰਸੋਈ ਦਾ ਬਜਟ ਉਨ੍ਹਾਂ 'ਤੇ ਬੋਝ ਬਣਦਾ ਜਾ ਰਿਹਾ ਹੈ। ਪਿਛਲੇ ਤਿੰਨ ਮਹੀਨਿਆਂ 'ਚ ਮਾਲ-ਭਾੜਾ ਤਕਰੀਬਨ 25 ਫੀਸਦੀ ਵਧ ਚੁੱਕਾ ਹੈ ਅਤੇ ਇਸ ਨਾਲ ਫਲ, ਸਬਜ਼ੀਆਂ ਮਹਿੰਗੇ ਹੋ ਗਏ ਹਨ। ਪਿਛਲੇ ਤਿੰਨ ਮਹੀਨਿਆਂ 'ਚ ਡੀਜ਼ਲ ਦੀ ਕੀਮਤ 5-6 ਰੁਪਏ ਪ੍ਰਤੀ ਲਿਟਰ ਵਧੀ ਹੈ। ਦਿੱਲੀ 'ਚ 1 ਜੁਲਾਈ ਨੂੰ ਡੀਜ਼ਲ ਦੀ ਕੀਮਤ 67.38 ਰੁਪਏ ਪ੍ਰਤੀ ਲਿਟਰ ਸੀ, ਜੋ ਕਿ ਹੁਣ 73.78 ਰੁਪਏ ਹੋ ਗਈ ਹੈ। ਹਾਲਾਂਕਿ ਚੰਡੀਗੜ੍ਹ 'ਚ ਡੀਜ਼ਲ (71.82 ਰੁਪਏ) ਦਿੱਲੀ ਤੋਂ ਥੋੜ੍ਹਾ ਸਸਤਾ ਹੈ ਪਰ ਲੁਧਿਆਣਾ 'ਚ ਇਹ 74 ਰੁਪਏ ਪ੍ਰਤੀ ਲਿਟਰ ਹੈ। ਉੱਤਰੀ ਰਾਜਾਂ 'ਚ ਕੰਮ ਕਰਨ ਵਾਲੇ ਟਰਾਂਸਪੋਰਟਰਾਂ ਮੁਤਾਬਕ, ਮੁੰਬਈ 'ਚ ਤੇਲ ਸਭ ਤੋਂ ਮਹਿੰਗਾ ਹੈ, ਇੱਥੇ ਡੀਜ਼ਲ ਦੀ ਕੀਮਤ 78.42 ਰੁਪਏ ਪ੍ਰਤੀ ਲਿਟਰ ਹੈ। ਉੱਤਰੀ ਖੇਤਰ 'ਚ ਕੱਚੇ ਮਾਲ ਅਤੇ ਖਪਤਕਾਰ ਪਦਾਰਥਾਂ ਦੀ ਸਪਲਾਈ ਇੱਥੋਂ ਹੀ ਹੁੰਦੀ ਹੈ।

ਹਿਮਾਚਲ ਦੇ ਸੇਬਾਂ ਦੀ ਸਪਲਾਈ ਲਈ ਟਰੱਕਾਂ ਦੀ ਮੰਗ ਬਹੁਤ ਜ਼ਿਆਦਾ ਹੋਣ ਕਾਰਨ ਚੰਡੀਗੜ੍ਹ 'ਚ ਵੀ ਟਰਾਂਸਪੋਰਟੇਸ਼ਨ ਮਹਿੰਗਾ ਹੋ ਚੁੱਕਾ ਹੈ। ਜੁਲਾਈ 'ਚ ਚੰਡੀਗੜ੍ਹ-ਦਿੱਲੀ ਵਿਚਕਾਰ ਚੱਲਣ ਵਾਲੇ ਟਰੱਕਾਂ (15 ਟਨ) ਦਾ ਮਾਲ-ਭਾੜਾ 9,000 ਰੁਪਏ ਸੀ, ਜੋ ਕਿ ਹੁਣ ਤਕਰੀਬਨ 12,000 ਰੁਪਏ ਹੋ ਗਿਆ ਹੈ। ਇਸ ਵਜ੍ਹਾ ਨਾਲ ਫਲ, ਸਬਜ਼ੀਆਂ ਦੀਆਂ ਕੀਮਤਾਂ 'ਚ 20-30 ਫੀਸਦੀ ਵਾਧਾ ਹੋ ਚੁੱਕਾ ਹੈ, ਜਦੋਂ ਕਿ ਖੇਤਾਂ ਤੋਂ ਸਪਲਾਈ 'ਚ ਕੋਈ ਕਮੀ ਨਹੀਂ ਹੈ। ਸਬਜ਼ੀ ਵਿਕਰੇਤਾਵਾਂ ਦਾ ਕਹਿਣਾ ਹੈ ਕਿ ਆਮ ਤੌਰ 'ਤੇ ਸਤੰਬਰ ਦੇ ਪਹਿਲੇ ਹਫਤੇ 'ਚ ਫਲ ਅਤੇ ਸਬਜ਼ੀਆਂ ਦੀ ਕੀਮਤ ਘਟ ਹੁੰਦੀ ਹੈ ਪਰ ਟਰਾਂਸਪੋਰਟੇਸ਼ਨ ਖਰਚ ਵਧਣ ਕਰਕੇ ਇਹ ਮਹਿੰਗੇ ਹੋ ਗਏ ਹਨ। ਉੱਥੇ ਹੀ ਟਰੇਡਰਾਂ ਦਾ ਕਹਿਣਾ ਹੈ ਕਿ ਮਾਲ-ਭਾੜੇ ਦੇ ਰੇਟ ਵਧਣ ਨਾਲ ਵਾਈਟ ਗੁੱਡਜ਼ ਦੀਆਂ ਕੀਮਤਾਂ 'ਚ ਵੀ ਜਲਦ ਹੀ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

  • diesel prices
  • transportation
  • ਘਰੇਲੂ ਮਹਿਲਾਵਾਂ
  • ਰਸੋਈ
  • ਡੀਜ਼ਲ

ਮਿਊਚੁਅਲ ਫੰਡ 'ਚ ਨਿਵੇਸ਼ ਹੋਵੇਗਾ ਸਸਤਾ

NEXT STORY

Stories You May Like

  • tomatoes oil and lpg ruined the kitchen budget plate
    ਟਮਾਟਰ, ਤੇਲ ਅਤੇ LPG ਨੇ ਵਿਗਾੜਿਆ ਰਸੋਈ ਦਾ ਬਜਟ; ਜਾਣੋ ਕਿੰਨੀ ਮਹਿੰਗੀ ਹੋਈ ਤੁਹਾਡੀ ਥਾਲੀ
  • domestic dispute  sister in law  bullets  person  licensed pistol
    ਘਰੇਲੂ ਵਿਵਾਦ 'ਚ ਵਿਅਕਤੀ ਨੇ 2 ਸਾਲੀਆਂ ਦਾ ਗੋਲੀਆਂ ਮਾਰ ਕੀਤਾ ਕਤਲ
  • domestic consumption of lpg fell by 16 percent
    LPG ਦੀ ਘਰੇਲੂ ਖਪਤ ਅਪ੍ਰੈਲ ’ਚ 16 ਫੀਸਦੀ ਘਟ ਕੇ 22 ਲੱਖ ਟਨ ’ਤੇ ਪਹੁੰਚੀ
  • 69 days of crude oil and lng and 45 days of cooking gas
    'ਦੇਸ਼ 'ਚ 69 ਦਿਨਾਂ ਦਾ ਕੱਚਾ ਤੇਲ ਤੇ LNG ਅਤੇ 45 ਦਿਨਾਂ ਦਾ ਰਸੋਈ ਗੈਸ ਭੰਡਾਰ ਮੌਜੂਦ'
  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • man commits suicide by jumping into lake
    ਘਰੇਲੂ ਝਗੜੇ ਕਾਰਨ ਵਿਅਕਤੀ ਨੇ ਝੀਲ 'ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • australia hikes budget outlay to boost ties with india to  25 3 million
    ਆਸਟ੍ਰੇਲੀਆ ਨੇ ਭਾਰਤ ਨਾਲ ਸਬੰਧ ਮਜ਼ਬੂਤ ਕਰਨ ਲਈ ਬਜਟ 'ਚ 25.3 ਮਿਲੀਅਨ ਡਾਲਰ ਦਾ ਕੀਤਾ ਐਲਾਨ
  • chandigarh railway station maintenance yard to be hi tech
    ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਮੇਨਟੇਨੈਂਸ ਯਾਰਡ ਹੋਵੇਗਾ ਹਾਈਟੈੱਕ, 13 ਕਰੋੜ ਰੁਪਏ ਦਾ ਬਜਟ ਤਿਆਰ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • gold silver  latest rate
      PM ਮੋਦੀ ਦੀ ਅਪੀਲ ਤੋਂ ਬਾਅਦ ਕੀ ਸਸਤਾ ਹੋਇਆ ਸੋਨਾ-ਚਾਂਦੀ ? ਚੈੱਕ ਕਰੋ ਕੀ ਹੈ...
    • us china deal
      ਅਮਰੀਕਾ ਨਾਲ ਹੋਈ ਜਹਾਜ਼ਾਂ ਦੀ ਡੀਲ ! ਚੀਨ ਨੇ ਕੀਤੀ ਪੁਸ਼ਟੀ
    • govt imposes import curbs on silver
      Gold ਤੋਂ ਬਾਅਦ ਚਾਂਦੀ 'ਤੇ ਵੱਡਾ ਫੈਸਲਾ! ਸਰਕਾਰ ਨੇ ਲਾ'ਤੀਆਂ ਪਾਬੰਦੀਆਂ
    • cng prices rise again adani gas hikes fuel price
      ਮਹਿੰਗਾਈ ਦਾ ਇਕ ਹੋਰ ਝਟਕਾ! ਅਡਾਨੀ ਗੈਸ ਨੇ ਵਧਾਈਆਂ CNG ਦੀਆਂ ਕੀਮਤਾਂ
    • a bid of rs 75 crore was made to have lunch with warren buffett and curry
      ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ ਲੱਗ ਗਈ 75 ਕਰੋੜ ਦੀ ਬੋਲੀ
    • petrol diesel prices won  t increase
      ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ...
    • the central government s fixed the purchase price of onion
      ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ
    • know the new rules of rbi regarding money coming into the account
      ਬੈਂਕ 'ਚ ਚੈੱਕ ਕਲੀਅਰ ਹੋਣ 'ਚ ਲੱਗਦਾ ਹੈ ਕਿੰਨਾ ਸਮਾਂ? ਜਾਣੋ ਖਾਤੇ ਵਿੱਚ ਪੈਸੇ...
    • inflation daily necessities travel and transport will be expensive
      ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ ਪਵੇਗਾ ਅਸਰ, ਯਾਤਰਾ ਅਤੇ...
    • aadhaar card  new rules  uidai  documents
      Aadhaar Card ਬਣਵਾਉਣ ਲਈ ਨਿਯਮ ਹੋ ਗਏ ਹੋਰ ਸਖ਼ਤ, UIDAI ਨੇ ਵਧਾਈ ਦਸਤਾਵੇਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +