Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 14, 2026

    11:20:54 PM

  • vedanta power plant blast case

    ਵੇਦਾਂਤਾ ਪਾਵਰ ਪਲਾਂਟ ਧਮਾਕਾ ਮਾਮਲੇ 'ਚ ਹੁਣ ਤੱਕ...

  • soldier on leave ends his life by hanging

    ਛੁੱਟੀ ਆਏ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ...

  • us iran talks to resume in next two days

    ਅਗਲੇ 2 ਦਿਨਾਂ  'ਚ ਫਿਰ ਹੋ ਸਕਦੀ ਹੈ ਅਮਰੀਕਾ-ਈਰਾਨ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਭਾਰਤੀ ਮੂਲ ਦੀ ਸੁਸ਼ਮਿਤਾ ਸ਼ੁਕਲਾ ਬਣੀ ਫੈਡਰਲ ਰਿਜ਼ਰਵ ਦੀ ਪਹਿਲੀ ਉਪ ਪ੍ਰਧਾਨ

BUSINESS News Punjabi(ਵਪਾਰ)

ਭਾਰਤੀ ਮੂਲ ਦੀ ਸੁਸ਼ਮਿਤਾ ਸ਼ੁਕਲਾ ਬਣੀ ਫੈਡਰਲ ਰਿਜ਼ਰਵ ਦੀ ਪਹਿਲੀ ਉਪ ਪ੍ਰਧਾਨ

  • Edited By Harinder Kaur,
  • Updated: 09 Dec, 2022 01:41 PM
Business
sushmita shukla became the first vice chairperson of the federal reserve
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ : ਭਾਰਤੀ ਮੂਲ ਦੀ ਸੁਸ਼ਮਿਤਾ ਸ਼ੁਕਲਾ ਨੂੰ ਨਿਊਯਾਰਕ ਵਿੱਚ ਫੈਡਰਲ ਰਿਜ਼ਰਵ ਬੈਂਕ ਦਾ ਪਹਿਲਾ ਉਪ ਪ੍ਰਧਾਨ ਅਤੇ ਮੁੱਖ ਸੰਚਾਲਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਹੁਣ ਉਹ ਇਸ ਵੱਕਾਰੀ ਕੇਂਦਰੀ ਬੈਂਕ ਦੀ ਦੂਜੀ ਉੱਚ ਅਧਿਕਾਰੀ ਬਣ ਗਈ ਹੈ। ਨਿਊਯਾਰਕ ਸਥਿਤ ਕੇਂਦਰੀ ਬੈਂਕ ਨੇ ਇਕ ਬਿਆਨ 'ਚ ਕਿਹਾ ਕਿ ਸ਼ੁਕਲਾ ਦੀ ਨਿਯੁਕਤੀ ਨੂੰ ਫੈਡਰਲ ਰਿਜ਼ਰਵ ਸਿਸਟਮ ਦੇ ਬੋਰਡ ਆਫ ਡਾਇਰੈਕਟਰਜ਼ ਨੇ ਮਨਜ਼ੂਰੀ ਦਿੱਤੀ ਹੈ। ਸ਼ੁਕਲਾ (54) ਨੂੰ ਪਹਿਲੀ ਨਿਊਯਾਰਕ ਦੇ ਫੈਡਰਲ ਰਿਜ਼ਰਵ ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਦੁਆਰਾ ਪਹਿਲੇ ਉਪ ਪ੍ਰਧਾਨ ਅਤੇ ਮੁੱਖ ਸੰਚਾਲਨ ਅਧਿਕਾਰੀ ਵਜੋਂ ਨਿਯੁਕਤੀ ਕੀਤਾ ਗਿਆ ਹੈ ਅਤੇ ਇਹ ਨਿਯੁਕਤੀ ਮਾਰਚ 2023 ਤੋਂ ਲਾਗੂ ਹੋਵੇਗੀ।

ਇਹ ਵੀ ਪੜ੍ਹੋ : ਜਾਂਚ ਦੇ ਘੇਰੇ 'ਚ ਆਏ 3,300 ਤੋਂ ਵੱਧ ਕ੍ਰਿਪਟੋ ਖ਼ਾਤੇ , ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ ਸ਼ੱਕ

ਸ਼ੁਕਲਾ ਨੇ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ ਨੂੰ ਸਨਮਾਨਿਤ ਮਹਿਸੂਸ ਕਰ ਰਹੀ ਹੈ। ਉਸਨੇ ਅੱਗੇ ਕਿਹਾ, "ਮੈਂ ਇਸ ਮਹੱਤਵਪੂਰਨ ਸੰਸਥਾ ਦੀ ਸਮਰਪਿਤ ਲੀਡਰਸ਼ਿਪ ਦਾ ਸਮਰਥਨ ਕਰਨ ਅਤੇ ਇਸ ਦੀਆਂ ਮਹੱਤਵਪੂਰਨ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਆਪਣੇ ਪੂਰੇ ਤਜ਼ਰਬੇ ਦੀ ਵਰਤੋਂ ਕਰਾਂਗੀ।" ਉਹ ਗਤੀਸ਼ੀਲ, ਪ੍ਰੇਰਨਾਦਾਇਕ ਅਤੇ ਬਹੁਤ ਪ੍ਰਭਾਵਸ਼ਾਲੀ ਹੈ ਜੋ ਬੈਂਕ ਵਿੱਚ ਆਪਣਾ ਵਿਸ਼ਾਲ ਅਨੁਭਵ ਲੈ ਕੇ ਆ ਰਹੀ ਹੈ।

ਵਿਲੀਅਮਜ਼ ਨੇ ਕਿਹਾ ਕਿ ਸ਼ੁਕਲਾ ਨੂੰ ਟੈਕਨਾਲੋਜੀ ਅਤੇ ਇਨੋਵੇਸ਼ਨ ਵਿਧੀਆਂ ਦਾ ਡੂੰਘਾ ਗਿਆਨ ਹੈ ਅਤੇ ਉਸ ਵਿਚ ਇੱਕ ਵੰਨ-ਸੁਵੰਨਤਾ ਅਤੇ ਸੰਮਲਿਤ ਸੱਭਿਆਚਾਰ ਬਣਾਉਣ ਦਾ ਜਨੂੰਨ ਹੈ। ਕੇਂਦਰੀ ਬੈਂਕ ਦੀ ਵੈੱਬਸਾਈਟ 'ਤੇ ਸ਼ੁਕਲਾ ਦੀ ਪ੍ਰੋਫਾਈਲ ਦੱਸਦੀ ਹੈ ਕਿ ਉਸ ਕੋਲ ਬੀਮਾ ਉਦਯੋਗ ਵਿੱਚ ਲਗਭਗ 20 ਸਾਲਾਂ ਦਾ ਤਜਰਬਾ ਹੈ ਅਤੇ ਉਸਨੇ ਕਈ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ।

ਇਹ ਵੀ ਪੜ੍ਹੋ : Air India ਦੀ ਬਦਲੇਗੀ ਨੁਹਾਰ, 330 ਅਰਬ ਖ਼ਰਚ ਕਰਕੇ ਕੀਤਾ ਜਾਵੇਗਾ ਆਧੁਨਿਕੀਕਰਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Sushmita Shukla
  • Federal Reserve
  • First Vice President
  • ਸੁਸ਼ਮਿਤਾ ਸ਼ੁਕਲਾ
  • ਫੈਡਰਲ ਰਿਜ਼ਰਵ
  • ਪਹਿਲੀ ਉਪ ਪ੍ਰਧਾਨ

ਪਾਕਿਸਤਾਨ : ਕਰਾਚੀ ਬੰਦਰਗਾਹ 'ਤੇ ਸਬਜ਼ੀਆਂ ਨਾਲ ਭਰੇ ਸੈਂਕੜੇ ਕੰਟੇਨਰ ਫਸੇ, ਵਪਾਰੀ ਪਰੇਸ਼ਾਨ

NEXT STORY

Stories You May Like

  • israel supplies light machine guns to india
    ਭਾਰਤੀ ਫੌਜ ਦੀ ਵਧੀ ਤਾਕਤ! ਇਜ਼ਰਾਈਲ ਨੇ ਭੇਜੀ 'ਲਾਈਟ ਮਸ਼ੀਨਗੰਨਾਂ' ਦੀ ਪਹਿਲੀ ਖੇਪ
  • indian origin woman sentenced to 15 years in death of actor matthew perry
    ਐਕਟਰ ਮੈਥਿਊ ਪੈਰੀ ਦੀ ਮੌਤ ਮਾਮਲੇ 'ਚ ਭਾਰਤੀ ਮੂਲ ਦੀ ਔਰਤ ਨੂੰ 15 ਸਾਲ ਦੀ ਸਜ਼ਾ
  • rini sampath washington dc
    ਭਾਰਤੀ ਮੂਲ ਦੀ ਰਿਨੀ ਸੰਪਤ ਵਾਸ਼ਿੰਗਟਨ ਡੀ.ਸੀ. ਦੀ ਮੇਅਰ ਬਣਨ ਦੀ ਦੌੜ 'ਚ ਸ਼ਾਮਲ
  • sonam kapoor cradles baby boy in adorable first post after birth
    ਦੂਜੀ ਵਾਰ ਮਾਂ ਬਣੀ ਸੋਨਮ ਕਪੂਰ ਨੇ ਸਾਂਝੀ ਕੀਤੀ ਬੇਟੇ ਦੀ ਪਹਿਲੀ ਝਲਕ
  • dhurandhar 2   crosses rs 1000 crore in hindi version
    'ਧੁਰੰਦਰ 2' ਨੇ ਭਾਰਤੀ ਬਾਕਸ ਆਫਿਸ 'ਤੇ ਗੱਡੇ ਝੰਡੇ; 1000 ਕਰੋੜ ਕਮਾਉਣ ਵਾਲੀ ਪਹਿਲੀ ਹਿੰਦੀ ਫਿਲਮ ਬਣੀ
  • indian origin woman wins lawsuit
    UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ
  • indian man sentenced in singapore
    ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ 7 ਹਫ਼ਤਿਆਂ ਦੀ ਸਜ਼ਾ ! ਕਾਰਾ ਜਾਣ ਰਹਿ ਜਾਓਗੇ ਹੈਰਾਨ
  • iran us talks fail us vice president jd vance
    ਈਰਾਨ ਨਾਲ 21 ਘੰਟੇ ਦੀ ਗੱਲਬਾਤ ਬਿਨਾਂ ਕਿਸੇ ਸਮਝੌਤੇ ਦੇ ਖਤਮ: ਅਮਰੀਕੀ ਉਪ ਰਾਸ਼ਟਰਪਤੀ ਵੈਂਸ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar paid tribute to babasaheb ambedkar
    ਸੁਨੀਲ ਜਾਖੜ ਨੇ ਜਲੰਧਰ ਦੇ ਅੰਬੇਡਕਰ ਚੌਕ ਵਿਖੇ ਬਾਬਾ ਸਾਹਿਬ ਅੰਬੇਡਕਰ ਨੂੰ ਦਿੱਤੀ...
  • punjab weather update
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ALERT
  • punjab groom found online
    ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...
  • basti gujan saloon
    ਬਸਤੀ ਗੁਜ਼ਾਂ ਦੇ Saloon 'ਚ ਹੋਈ ਲੜਾਈ, CCTV Footage ਆਈ ਸਾਹਮਣੇ
  • former subedar  bus stand  auto driver
    ਹੁਸ਼ਿਆਰਪੁਰੋਂ ਦਵਾਈ ਲੈਣ ਆਏ ਸਾਬਕਾ ਸੂਬੇਦਾਰ ਨਾਲ ਜਲੰਧਰ 'ਚ ਹੋ ਗਈ ਵੱਡੀ ਵਾਰਦਾਤ
  • jalandhar husband wife
    ਜਲੰਧਰ: ਧੀ ਜੰਮਣ 'ਤੇ ਪਤੀ ਦੀ ਹੈਵਾਨੀਅਤ! ਕੁੱਖ 'ਚ ਮਾਰਿਆ ਦੂਜਾ ਬੱਚਾ; ਅਫ਼ੀਮ...
  • canada changes rules for granting pr
    ਕੈਨੇਡਾ ਨੇ PR ਦੇਣ ਦਾ ਬਦਲਿਆ ਨਿਯਮ ! ਹਜ਼ਾਰਾਂ ਪੰਜਾਬੀ ਨੌਜਵਾਨਾਂ ਨੂੰ ਲੱਗੇਗਾ...
Trending
Ek Nazar
ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

k s chithra gets emotional remembering her late daughter

ਵਿਆਹ ਦੇ ਕਈ ਸਾਲਾਂ ਬਾਅਦ ਹੋਈ ਧੀ, ਪਰ ਹਾਦਸੇ 'ਚ ਚਲੀ ਗਈ ਜਾਨ ! ਧੀ ਨੂੰ ਯਾਦ ਕਰ...

john cena remembers late asha bhosle

ਮਸ਼ਹੂਰ ਅਦਾਕਾਰ ਤੇ ਸਾਬਕਾ ਰੈਸਲਰ ਜੌਨ ਸੀਨਾ ਨੇ ਆਸ਼ਾ ਭੋਸਲੇ ਨੂੰ ਦਿੱਤੀ...

traffic rules bike auto banned 20 thousand fine

ਦੇਸ਼ ਦੇ ਇਸ ਵੱਡੇ ਐਕਸਪ੍ਰੈਸ ਵੇਅ 'ਤੇ ਬੈਨ ਬਾਈਕ-ਆਟੋ ਸਣੇ ਇਹ ਵਾਹਨ, ਘਰੋਂ ਨਿਕਲਣ...

bollywood  s beautiful choreographer is still single at the age of 40

"ਨਹੀਂ ਬਣਨਾ ਚਾਹੁੰਦੀ ਮਾਂ": 40 ਸਾਲ ਦੀ ਉਮਰ 'ਚ ਵੀ ਸਿੰਗਲ ਹੈ ਬਾਲੀਵੁੱਡ ਦੀ...

world famous singer enters drug rehab center

ਨਸ਼ਾ ਛਡਾਊ ਕੇਂਦਰ 'ਚ ਦਾਖਲ ਹੋਈ ਦੁਨੀਆ ਦੀ ਮਸ਼ਹੂਰ ਗਾਇਕਾ ! ਗ੍ਰਿਫ਼ਤਾਰੀ ਤੋਂ...

famous actor passes away

ਮਸ਼ਹੂਰ ਅਦਾਕਾਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ; ਕੰਨੜ ਇੰਡਸਟਰੀ 'ਚ ਪਸਰਿਆ ਮਾਤਮ

famous singer sells his lands  deal worth crores

ਮਸ਼ਹੂਰ ਗਾਇਕ ਨੇ ਵੇਚ 'ਤੀ ਆਪਣੀ ਪ੍ਰਾਪਰਟੀ ! ਕਰੋੜਾਂ 'ਚ ਹੋਈ ਡੀਲ

sun transit aries zodiac signs

ਸੂਰਜ ਦਾ ਮੇਖ ਰਾਸ਼ੀ 'ਚ ਮਹਾਗੋਚਰ! ਭਲਕੇ ਤੋਂ 4 ਰਾਸ਼ੀਆਂ ਦੇ ਸ਼ੁਰੂ ਹੋਣ ਵਾਲੇ ਹਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • 127 year old godrej group new generation to take charge nadir to retire
      127 ਸਾਲ ਪੁਰਾਣੇ ਗੋਦਰੇਜ ਗਰੁੱਪ 'ਚ ਵੱਡਾ ਫੇਰਬਦਲ: ਨਵੀਂ ਪੀੜ੍ਹੀ ਸੰਭਾਲੇਗੀ...
    • delhi dehradun expressway pm modi
      PM ਮੋਦੀ ਵਲੋਂ ਦੇਸ਼ ਨੂੰ ਸਮਰਪਿਤ 'ਦਿੱਲੀ-ਦੇਹਰਾਦੂਨ ਐਕਸਪ੍ਰੈਸ-ਵੇਅ', ਜਾਣੋ ਇਸ...
    • had to pay 21 thousand tax for a jacket worth 34 thousand
      ਆਨਲਾਈਨ ਸ਼ਾਪਿੰਗ ਕਰਨਾ ਪਿਆ ਮਹਿੰਗਾ! Discount ਦੇ ਚੱਕਰ 'ਚ ਭਰਨਾ ਪਿਆ 21 ਹਜ਼ਾਰ...
    • world bank warns of major threat worldwide will affect lives
      World Bank ਨੇ ਦੁਨੀਆ ਭਰ ਨੂੰ ਵੱਡੇ ਖ਼ਤਰੇ ਦੀ ਦਿੱਤੀ ਚੇਤਾਵਨੀ, ਲੱਖਾਂ ਲੋਕਾਂ...
    • lic  s gift to investors  board approves first   bonus issue
      LIC ਦਾ ਨਿਵੇਸ਼ਕਾਂ ਨੂੰ ਵੱਡਾ ਤੋਹਫ਼ਾ; ਬੋਰਡ ਨੇ ਪਹਿਲੇ 'ਬੋਨਸ ਇਸ਼ੂ' ਨੂੰ...
    • banks will remain closed tomorrow wednesday as well
      ਕੱਲ੍ਹ ਬੁੱਧਵਾਰ ਨੂੰ ਵੀ ਬੰਦ ਰਹਿਣ ਵਾਲੇ ਹਨ Bank, ਜਾਣੋ ਕਿਹੜੇ ਸੂਬਿਆਂ 'ਚ ਕਿਉਂ...
    • sharp fall in the prices of gold silver  know the reason
      ਨਿਵੇਸ਼ਕਾਂ ਨੂੰ ਲੱਗਾ ਵੱਡਾ ਝਟਕਾ! Gold-Silver ਦੀਆਂ ਕੀਮਤਾਂ 'ਚ ਆਈ ਜ਼ੋਰਦਾਰ...
    • nclat adjourns hearing on vedanta  s plea against adani  s bid for jal
      NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ...
    • apple made history
      Apple ਨੇ ਰਚਿਆ ਇਤਿਹਾਸ: ਸੈਮਸੰਗ ਨੂੰ ਪਛਾੜ ਕੇ ਬਣੀ ਦੁਨੀਆ ਦੀ ਨੰਬਰ-1 ਸਮਾਰਟਫੋਨ...
    • understand your financial health with finosis score
      ਖ਼ਰਚ, ਕਰਜ਼ ਤੇ ਆਦਤਾਂ ਦਾ ਪੂਰਾ ਹਿਸਾਬ, ‘ਫਿਨੋਸਿਸ ਸਕੋਰ’ ਨਾਲ ਸਮਝੋ ਆਪਣੀ ਵਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +