ਨਵੀਂ ਦਿੱਲੀ—ਏਸ਼ੀਆਈ ਬਾਜ਼ਾਰਾਂ 'ਚ ਸੁਸਤੀ ਦੇ ਨਾਲ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਉਧਰ ਸੋਮਵਾਰ ਨੂੰ ਅਮਰੀਕੀ ਬਾਜ਼ਾਰ ਬੰਦ ਰਹੇ। ਜਾਪਾਨ ਦਾ ਬਾਜ਼ਾਰ ਨਿੱਕੇਈ 66 ਅੰਕ ਭਾਵ 0.3 ਫੀਸਦੀ ਦੇ ਵਾਧੇ ਨਾਲ 23,782 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਹੈਂਗ ਸੇਂਗ 107 ਅੰਕ ਭਾਵ 0.3 ਫੀਸਦੀ ਦੀ ਤੇਜ਼ੀ ਨਾਲ 31,446 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਉਧਰ ਐੱਸ.ਜੀ.ਐਕਸ ਨਿਫਟੀ ਸਪਾਟ ਹੋ ਕੇ 10,750 ਦੇ ਕੋਲ ਕਾਰੋਬਾਰ ਕਰ ਰਿਹਾ ਹੈ।
ਕੋਈਆਈ ਬਾਜ਼ਾਰ ਦਾ ਇੰਡੈਕਸ ਕੋਸਪੀ ਸੁਸਤ ਨਜ਼ਰ ਆ ਰਿਹਾ ਹੈ, ਜਦਕਿ ਸਟ੍ਰੇਟਸ ਟਾਈਮਜ਼ 'ਚ 0.1 ਫੀਸਦੀ ਦੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਤਾਈਵਾਨ ਇੰਡੈਕਸ 0.15 ਫੀਸਦੀ ਡਿੱਗਿਆ ਹੈ।
ਜੀਐੱਸਟੀਐੱਨ 'ਤੇ ਮੰਤਰੀ ਸਮੂਹ ਦੀ ਬੈਠਕ ਭਲਕੇ
NEXT STORY