Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 18, 2026

    7:38:30 PM

  • girl rape case in dasuya accused arrested

    ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ...

  • canada pr holder arrested

    ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ...

  • meteorological department issues new forecast regarding rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ...

  • gold and silver prices surge ahead of festivals

    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਟਾਟਾ ਮੋਟਰਜ਼ ਨੇ ਬਦਲੀ ਆਪਣੀ ਪਛਾਣ, ਹੁਣ 'Tata.cars' ਦੇ ਨਾਂਅ ਹੇਠ ਵਿਕਣਗੀਆਂ ਕਾਰਾਂ

BUSINESS News Punjabi(ਵਪਾਰ)

ਟਾਟਾ ਮੋਟਰਜ਼ ਨੇ ਬਦਲੀ ਆਪਣੀ ਪਛਾਣ, ਹੁਣ 'Tata.cars' ਦੇ ਨਾਂਅ ਹੇਠ ਵਿਕਣਗੀਆਂ ਕਾਰਾਂ

  • Edited By Sandeep Kumar,
  • Updated: 28 Aug, 2026 07:15 AM
Business
tata motors changes its identity
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਦੀ ਦਿੱਗਜ ਵਾਹਨ ਨਿਰਮਾਤਾ ਕੰਪਨੀ ਟਾਟਾ ਮੋਟਰਜ਼ (Tata Motors) ਨੇ ਆਪਣੇ ਪੈਸੇਂਜਰ ਵ੍ਹੀਕਲ (ਕਾਰ) ਕਾਰੋਬਾਰ ਨੂੰ ਇੱਕ ਨਵੀਂ ਪਛਾਣ ਦਿੰਦੇ ਹੋਏ ਵੱਡਾ ਐਲਾਨ ਕੀਤਾ ਹੈ। ਹੁਣ ਕੰਪਨੀ ਆਪਣੀਆਂ ਕਾਰਾਂ ਨੂੰ ਗਾਹਕਾਂ ਦੇ ਸਾਹਮਣੇ 'Tata.cars' ਦੇ ਨਵੇਂ ਬ੍ਰਾਂਡ ਨਾਂਅ ਹੇਠ ਪੇਸ਼ ਕਰੇਗੀ। ਇਹ ਬਦਲਾਅ ਸਿਰਫ਼ ਨਾਂਅ ਤੱਕ ਹੀ ਸੀਮਤ ਨਹੀਂ ਰਹੇਗਾ, ਸਗੋਂ ਆਉਣ ਵਾਲੇ ਸਮੇਂ ਵਿੱਚ ਕੰਪਨੀ ਦੀਆਂ ਡੀਲਰਸ਼ਿਪਾਂ, ਸ਼ੋਅਰੂਮਾਂ, ਡਿਜੀਟਲ ਪਲੇਟਫਾਰਮਾਂ, ਸਰਵਿਸ ਸੈਂਟਰਾਂ ਅਤੇ ਮਾਰਕੀਟਿੰਗ ਨਾਲ ਜੁੜੇ ਹਰ ਕੰਮ ਵਿੱਚ ਵੀ ਪੂਰੀ ਤਰ੍ਹਾਂ ਨਵੀਂ ਦਿੱਖ ਦੇ ਰੂਪ ਵਿੱਚ ਨਜ਼ਰ ਆਵੇਗਾ। ਹਾਲਾਂਕਿ, ਕੰਪਨੀ ਦੇ ਕਾਨੂੰਨੀ ਨਾਂਅ (Legal Identity) ਅਤੇ ਕਾਰਪੋਰੇਟ ਢਾਂਚੇ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਸਰਕਾਰੀ ਅਤੇ ਕਾਨੂੰਨੀ ਦਸਤਾਵੇਜ਼ਾਂ, ਰੈਗੂਲੇਟਰੀ ਫਾਈਲਿੰਗ ਅਤੇ ਮੈਨੂਫੈਕਚਰਿੰਗ ਪਲਾਂਟਾਂ ਲਈ ਪਹਿਲਾਂ ਵਾਂਗ 'ਟਾਟਾ ਮੋਟਰਜ਼ ਪੈਸੇਂਜਰ ਵ੍ਹੀਕਲ' ਨਾਂਅ ਦੀ ਹੀ ਵਰਤੋਂ ਕੀਤੀ ਜਾਵੇਗੀ।

 ਇਹ ਵੀ ਪੜ੍ਹੋ : EPFO ਦੇ ਰਡਾਰ 'ਚ ਆਈਆਂ 800 ਕੰਪਨੀਆਂ ! 31 ਅਕਤੂਬਰ ਤੱਕ ਜਾਰੀ ਕਰ 'ਤਾ ਅਲਟੀਮੇਟਮ

ਕਿਉਂ ਚੁਣਿਆ ਗਿਆ 'Tata.cars' ਨਾਂਅ? 

ਕੰਪਨੀ ਮੁਤਾਬਕ, ਭਾਰਤ ਵਿੱਚ ਲੋਕ ਲੰਬੇ ਸਮੇਂ ਤੋਂ ਆਮ ਬੋਲਚਾਲ ਦੀ ਭਾਸ਼ਾ ਵਿੱਚ ਟਾਟਾ ਦੀਆਂ ਕਾਰਾਂ ਨੂੰ 'ਟਾਟਾ ਕਾਰਸ' (Tata cars) ਦੇ ਨਾਂਅ ਨਾਲ ਹੀ ਪਛਾਣਦੇ ਆ ਰਹੇ ਹਨ। ਇਸ ਲਈ ਕੰਪਨੀ ਨੇ ਇਸ ਪ੍ਰਸਿੱਧ ਪਛਾਣ ਨੂੰ ਅਧਿਕਾਰਤ ਤੌਰ 'ਤੇ ਅਪਣਾਉਣ ਦਾ ਫੈਸਲਾ ਕੀਤਾ ਹੈ। ਟਾਟਾ ਮੋਟਰਜ਼ ਪੈਸੇਂਜਰ ਵ੍ਹੀਕਲਜ਼ ਦੇ ਮੈਨੇਜਿੰਗ ਡਾਇਰੈਕਟਰ ਸ਼ੈਲੇਸ਼ ਚੰਦਰਾ ਨੇ ਦੱਸਿਆ ਕਿ ਇਹ ਇੱਕ ਅਜਿਹੀ ਪਛਾਣ ਹੈ ਜੋ ਭਾਰਤ ਦੇ ਲੋਕਾਂ ਨੇ ਖੁਦ ਕੰਪਨੀ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ 'ਟਾਟਾ' ਨਾਮ ਕੰਪਨੀ ਦੀ ਅਮੀਰ ਵਿਰਾਸਤ, ਕਦਰਾਂ-ਕੀਮਤਾਂ ਅਤੇ ਪੀੜ੍ਹੀਆਂ ਦੇ ਭਰੋਸੇ ਨੂੰ ਦਰਸਾਉਂਦਾ ਹੈ, ਜਦਕਿ 'Tata.cars' ਇਸ ਨੂੰ ਇੱਕ ਆਧੁਨਿਕ ਅਤੇ ਭਵਿੱਖਮੁਖੀ (futuristic) ਪਛਾਣ ਪ੍ਰਦਾਨ ਕਰੇਗਾ।

PunjabKesari

ਸ਼ੋਅਰੂਮਾਂ ਅਤੇ ਸਰਵਿਸ ਸੈਂਟਰਾਂ 'ਚ ਹੋਣਗੇ ਵੱਡੇ ਬਦਲਾਅ

ਆਉਣ ਵਾਲੇ ਕੁਝ ਮਹੀਨਿਆਂ ਵਿੱਚ ਟਾਟਾ ਮੋਟਰਜ਼ ਦੇ ਦੇਸ਼ ਭਰ ਵਿੱਚ ਸਥਿਤ ਸ਼ੋਅਰੂਮਾਂ ਦੀ ਦਿੱਖ ਨੂੰ ਨਵੇਂ ਡਿਜ਼ਾਈਨ ਨਾਲ ਅਪਡੇਟ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਸ਼ੋਅਰੂਮਾਂ ਦੇ ਬਾਹਰੀ ਅਤੇ ਅੰਦਰੂਨੀ ਹਿੱਸੇ (Exterior and Interior) ਨੂੰ ਬਦਲਿਆ ਜਾਵੇਗਾ ਅਤੇ ਇਨ੍ਹਾਂ ਨੂੰ ਸਟੇਨਲੈੱਸ-ਸਟੀਲ ਦੇ ਨਵੇਂ ਫਰੰਟ ਫੇਸ ਅਤੇ ਲੂਵਰਡ ਪੈਨਲਾਂ ਨਾਲ ਸਜਾਇਆ ਜਾਵੇਗਾ। ਟਾਟਾ ਪੈਸੇਂਜਰ ਇਲੈਕਟ੍ਰਿਕ ਮੋਬਿਲਿਟੀ ਦੇ ਚੀਫ਼ ਕਮਰਸ਼ੀਅਲ ਅਫ਼ਸਰ ਵਿਵੇਕ ਸ਼੍ਰੀਵਤਸਾ ਨੇ ਦੱਸਿਆ ਕਿ ਕੰਪਨੀ ਇਸ ਬਦਲਾਅ ਦੇ ਨਾਲ ਇੱਕ ਨਵੀਂ ਵਿਜ਼ੂਅਲ ਅਤੇ ਸੈਂਸਰੀ ਪ੍ਰਣਾਲੀ ਪੇਸ਼ ਕਰ ਰਹੀ ਹੈ। ਇਸ ਨੂੰ 'ਪੈਰਲਲ ਪਾਥਵੇਅ' (Parallel Pathway) ਡਿਜ਼ਾਈਨ ਫਿਲਾਸਫੀ ਦੇ ਆਧਾਰ 'ਤੇ ਤਿਆਰ ਕੀਤਾ ਗਿਆ ਹੈ। ਇਸ ਨਵੀਂ ਬ੍ਰਾਂਡਿੰਗ ਵਿੱਚ ਖ਼ਾਸ ਤੌਰ 'ਤੇ 'ਐਂਬੀਸ਼ਨ ਬਲੂ' (Ambition Blue) ਰੰਗ ਦੀ ਵਰਤੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇੱਕ ਨਵਾਂ ਸੋਨਿਕ ਆਈਡੈਂਟਿਟੀ ਸਿਸਟਮ (sonical identity system) ਵੀ ਲਾਗੂ ਕੀਤਾ ਜਾਵੇਗਾ, ਜਿਸ ਨਾਲ ਇਹ ਬ੍ਰਾਂਡ ਸਿਰਫ਼ ਦੇਖਣ ਵਿੱਚ ਹੀ ਨਹੀਂ ਬਲਕਿ ਸੁਣਨ ਵਿੱਚ ਵੀ ਬਿਲਕੁਲ ਵੱਖਰਾ ਅਤੇ ਵਿਲੱਖਣ ਮਹਿਸੂਸ ਹੋਵੇਗਾ। 

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਤਤਕਾਲੀ SHO ਨੂੰ ਹੋਈ 3 ਸਾਲ ਦੀ ਜੇਲ੍ਹ, ਅੰਮ੍ਰਿਤਧਾਰੀ ਸਿੰਘ ਦੀ ਸ਼ਿਕਾਇਤ 'ਤੇ ਹੋਈ ਕਾਰਵਾਈ

ਇਲੈਕਟ੍ਰਿਕ ਵਾਹਨਾਂ ਲਈ ਚੱਲਦਾ ਰਹੇਗਾ 'Tata.ev' 

ਕੰਪਨੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਇਲੈਕਟ੍ਰਿਕ ਵਾਹਨ (EV) ਕਾਰੋਬਾਰ ਲਈ ਪਹਿਲਾਂ ਵਾਂਗ ਹੀ 'Tata.ev' ਨਾਂਅ ਦੀ ਵਰਤੋਂ ਜਾਰੀ ਰੱਖੇਗੀ। ਗਾਹਕਾਂ ਲਈ ਇਹ ਨਵਾਂ ਬਦਲਾਅ ਆਉਣ ਵਾਲੇ ਦਿਨਾਂ ਵਿੱਚ ਡਿਜੀਟਲ ਪਲੇਟਫਾਰਮਾਂ ਅਤੇ ਡੀਲਰਸ਼ਿਪਾਂ 'ਤੇ ਹੌਲੀ-ਹੌਲੀ ਲਾਗੂ ਹੁੰਦਾ ਦਿਖਾਈ ਦੇਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Tata Motors
  • Identity
  • Tata.Cars
  • Dealership
  • Service
  • Changes
  • ਟਾਟਾ ਮੋਟਰਜ਼
  • ਪਛਾਣ
  • ਟਾਟਾ.ਕਾਰਸ
  • ਡੀਲਰਸ਼ਿਪ
  • ਸਰਵਿਸ
  • ਬਦਲਾਅ

EPFO ਦੇ ਰਡਾਰ 'ਚ ਆਈਆਂ 800 ਕੰਪਨੀਆਂ ! 31 ਅਕਤੂਬਰ ਤੱਕ ਜਾਰੀ ਕਰ 'ਤਾ ਅਲਟੀਮੇਟਮ

NEXT STORY

Stories You May Like

  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • hero motors  ipo to open next week  share price
    ਅਗਲੇ ਹਫ਼ਤੇ ਖੁੱਲ੍ਹੇਗਾ ਹੀਰੋ ਮੋਟਰਜ਼ ਦਾ IPO, ਜਾਣੋ ਕਿੰਨੀ ਹੋਵੇਗੀ ਸ਼ੇਅਰ ਦੀ ਕੀਮਤ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • trai   ai will identify suspicious calls and messages
    ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
  • floods rivers
    ਜਲ-ਪਰਲੋ ਦੇ ਦੌਰ ਵਿਚ ਨਦੀਆਂ ਦੀ ਪਛਾਣ
  • dutch company joins hands with india  s tata group
    ਚੀਨ ਨਾਲ ਝਗੜੇ ਤੋਂ ਬਾਅਦ ਡੱਚ ਕੰਪਨੀ ਨੇ ਭਾਰਤ ਦੇ ਟਾਟਾ ਸਮੂਹ ਨਾਲ ਮਿਲਾਇਆ ਹੱਥ
  • lpg consumption in india decreases
    ਈਰਾਨ ਸੰਕਟ ਵਿਚਾਲੇ ਬਦਲੀ ਤਸਵੀਰ: ਦੇਸ਼ 'ਚ LPG ਦੀ ਖਪਤ 16% ਘਟੀ, ਹੁਣ ਘਰ-ਘਰ ਚੱਲੇਗੀ PNG
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • paracetamol and bp fail quality test  government hospital bans it
      Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ...
    • fssai on nestle india  legal cases filed for 3 children  s products
      FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ...
    • major change in passport rules children below 15 years
      ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ...
    • major company  s spices under suspicion again
      ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ...
    • 80 jobs lost  american company bluevine pulls out indian team in shock
      5 ਮਿੰਟ ਦੀ Google Meet, 80 ਨੌਕਰੀਆਂ ਖ਼ਤਮ , ਅਮਰੀਕੀ ਕੰਪਨੀ ਨੇ ਝਟਕੇ 'ਚ...
    • stock market rises on easing crude oil prices and rally in global markets
      ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਤੇ ਵਿਸ਼ਵ ਬਾਜ਼ਾਰਾਂ 'ਚ ਤੇਜ਼ੀ ਕਾਰਨ ਸ਼ੇਅਰ...
    • gold and silver prices have increased drastically again
      Gold-Silver ਦੀਆਂ ਕੀਮਤਾਂ 'ਚ ਫਿਰ ਹੋ ਗਿਆ ਭਾਰੀ ਵਾਧਾ, ਜਾਣੋ ਤਿਉਹਾਰਾਂ ਤੋਂ...
    • elon musk eyes the rural mobile market
      ਆਸਮਾਨ ਤੋਂ ਆਵੇਗਾ ਮੋਬਾਈਲ ਨੈੱਟਵਰਕ, ਪਿੰਡਾਂ 'ਚ ਖੇਡ ਬਦਲਣ ਦੀ ਤਿਆਰੀ 'ਚ Elon...
    • important meetings of 8th pay commission begin  salary and pension
      8ਵੇਂ ਤਨਖਾਹ ਕਮਿਸ਼ਨ ਦੀਆਂ ਅਹਿਮ ਮੀਟਿੰਗਾਂ ਸ਼ੁਰੂ, ਜਾਣੋ ਤਨਖਾਹ ਤੇ ਪੈਨਸ਼ਨ ਨੂੰ...
    • companies to share information with agencies to stop smuggling
      ‘ਨਕਲੀ ਸਾਮਾਨ ਦੀ ਸਮੱਗਲਿੰਗ ਰੋਕਣ ਲਈ ਏਜੰਸੀਆਂ ਨਾਲ ਸੂਚਨਾ ਸਾਂਝੀ ਕਰਨ ਕੰਪਨੀਆਂ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +