Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 03, 2026

    4:13:13 AM

  • phagwara becomes a gangland

    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ...

  • petrol prices hiked by 43

    43% ਵੱਧ ਗਏ ਪੈਟਰੋਲ ਦੇ ਰੇਟ, ਮਿਡਲ ਈਸਟ ਜੰਗ...

  • two youths arrested in chandigarh bjp office grenade attack case

    ਚੰਡੀਗੜ੍ਹ 'ਚ ਭਾਜਪਾ ਦਫਤਰ ਅੱਗੇ ਧਮਾਕਾ ਮਾਮਲੇ 'ਚ...

  • roshan healthcare ayurvedic treatment

    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਆਪਣੀਆਂ ਗੈਰ-ਸੂਚੀਬੱਧ ਕੰਪਨੀਆਂ ਦੇ ਮਾਧਿਅਮ ਰਾਹੀਂ ਧਨ ਜੁਟਾਉਣਾ ਚਾਹੁੰਦਾ ਹੈ ਟਾਟਾ ਸੰਨਜ਼

BUSINESS News Punjabi(ਵਪਾਰ)

ਆਪਣੀਆਂ ਗੈਰ-ਸੂਚੀਬੱਧ ਕੰਪਨੀਆਂ ਦੇ ਮਾਧਿਅਮ ਰਾਹੀਂ ਧਨ ਜੁਟਾਉਣਾ ਚਾਹੁੰਦਾ ਹੈ ਟਾਟਾ ਸੰਨਜ਼

  • Edited By Harinder Kaur,
  • Updated: 08 Apr, 2022 12:27 PM
New Delhi
tata sons seeks to raise funds through its unlisted companies
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਬਿਜ਼ਨੈੱਸ ਡੈਸਕ) – ਟਾਟਾ ਸਮੂਹ ਦੀ ਹੋਲਡਿੰਗ ਕੰਪਨੀ ਟਾਟਾ ਸੰਨਜ਼ ਆਪਣੀਆਂ ਗੈਰ-ਸੂਚੀਬੱਧ ਕੰਪਨੀਆਂ ਦੇ ਮਾਧਿਅਮ ਰਾਹੀਂ ਧਨ ਜੁਟਾਉਣ ਦੀ ਯੋਜਨਾ ਬਣਾ ਰਹੀ ਹੈ। ਇਸ ਤੋਂ ਇਲਾਵਾ ਕੰਪਨੀ ਦੀ ਨਜ਼ਰ ਸਹਾਇਕ ਕੰਪਨੀਆਂ ਤੋਂ ਵਿੱਤੀ ਸਾਲ 2023 ਲਈ ਲਾਭ ਅੰਸ਼ ’ਤੇ ਵੀ ਹੈ। ਇਕ ਮੀਡੀਆ ਰਿਪੋਰਟ ’ਚ ਬੈਂਕਿੰਗ ਸੂਤਰਾਂ ਦੇ ਹਵਾਲੇ ਤੋਂ ਕਿਹਾ ਹੈ ਕਿ ਚਾਲੂ ਵਿੱਤੀ ਸਾਲ ’ਚ ਕੰਪਨੀ ਨੂੰ 16,305 ਕਰੋੜ ਰੁਪਏ ਦੇ ਕਰਜ਼ੇ ਦੀ ਅਦਾਇਗੀ ਕਰਨੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਫਰਵਰੀ ਦੇ ਅਖੀਰ ’ਚ ਕੰਪਨੀ ਦਾ ਸ਼ੁੱਧ ਕਰਜ਼ਾ ਬੋਝ 30,321 ਕਰੋੜ ਰੁਪਏ ਸੀ ਜਦ ਕਿ ਉਸ ਕੋਲ 2,410 ਕਰੋੜ ਰੁਪਏ ਦੀ ਨਕਦੀ ਅਤੇ ਨਕਦ ਨਿਵੇਸ਼ ਮੁਹੱਈਆ ਸੀ। ਇਹ ਵਿੱਤੀ ਸਾਲ 2021 ’ਚ ਦਰਜ 27,616 ਕਰੋੜ ਰੁਪਏ ਦੇ ਸ਼ੁੱਧ ਕਰਜ਼ੇ ਦੇ ਬੋਝ ਦੇ ਮੁਕਾਬਲੇ ਵੱਧ ਹੈ। ਪੂਰੇ ਵਿੱਤੀ 2022 ਲਈ ਅੰਕੜੇ ਮੁਹੱਈਆ ਨਹੀਂ ਹਨ।

ਇੰਝ ਜੁਟਾਏ ਹਨ ਕੰਪਨੀ ਨੇ ਕਰਜ਼ੇ

ਟਾਟਾ ਸੰਨਜ਼ ਦੇ ਸ਼ੁੱਧ ਕਰਜ਼ੇ ਦੇ ਬੋਝ ’ਚ ਉਸ ਦੀਆਂ ਸਹਾਇਕ ਇਕਾਈਆਂ ਵਲੋਂ ਪਿਛਲੇ ਸਾਲ ਦੌਰਾਨ ਜੁਟਾਈ ਗਈ ਰਕਮ ਸ਼ਾਮਲ ਨਹੀਂ ਹੈ। ਪਿਛਲੇ ਸਾਲ ਏਅਰ ਇੰਡੀਆ ਦੀ ਪ੍ਰਾਪਤੀ ਕਰਨ ਵਾਲੀ ਟੈਲੇਸ ਅਤੇ ਈ-ਕਾਮਰਸ ਇਕਾਈ ਟਾਟਾ ਡਿਜੀਟਲ ਨੇ ਟਾਟਾ ਸੰਨਜ਼ ਦੇ ਸਮਰਥਨ ਨਾਲ ਕਰਜ਼ੇ ਜੁਟਾਏ ਹਨ। ਇਕ ਕਰੀਬੀ ਸੂਤਰ ਨੇ ਕਿਹਾ ਕਿ ਇਸ ਤੋਂ ਪਹਿਲਾਂ ਟਾਟਾ ਸੰਨਜ਼ ਨੇ ਆਪਣੀ ਫੰਡਿੰਗ ਲੋੜਾਂ ਨੂੰ ਪੂਰਾ ਕਰਨ ਲਈ ਵਿਦੇਸ਼ੀ ਕਰਜ਼ੇ ਰਾਹੀਂ ਰਕਮ ਜੁਟਾਈ ਸੀ ਅਤੇ ਟੀ. ਸੀ. ਐੱਸ. ਰਾਹੀਂ ਸ਼ੇਅਰ ਮੁੜ ਖਰੀਦ ’ਚ ਹਿੱਸਾ ਲਿਆ ਸੀ। ਅਸੀਂ ਉਮੀਦ ਕਰਦੇ ਹਾਂ ਕਿ ਇਹ ਰੁਝਾਨ ਨਵੇਂ ਵਿੱਤੀ ਸਾਲ ’ਚ ਜਾਰੀ ਰਹੇਗਾ ਕਿਉਂਕਿ ਨਵੇਂ ਸਾਲ ’ਚ ਉਸ ਨੂੰ ਆਪਣੇ ਲਗਭਗ ਅੱਧੇ ਸ਼ੁੱਧ ਕਰਜ਼ੇ ਦਾ ਮੁੜ ਭੁਗਤਾਨ ਕਰਨਾ ਹੈ। ਬੈਂਕਿੰਗ ਸੂਤਰਾਂ ਮੁਤਾਬਕ ਟਾਟਾ ਸੰਨਜ਼ ਦੇ ਘਾਟੇ ’ਚ ਚੱਲ ਰਹੀ ਆੁਪਣੀ ਦੂਰਸੰਚਾਰ ਸੇਵਾ ਇਕਾੀ ਟਾਟਾ ਟੈਲੀਸਰਵਿਸਿਜ਼ ’ਚ 2,500 ਕਰੋੜ ਰੁਪਏ ਦਾ ਵਾਧੂ ਪੂੰਜੀ ਨਿਵੇਸ਼ ਕੀਤਾ ਹੈ ਤਾਂ ਕਿ ਉਸ ਨੂੰ ਆਪਣੇ ਕਰਜ਼ੇ ਦੀ ਅਦਾਇਗੀ ’ਚ ਮਦਦ ਮਿਲ ਸਕੇ। ਟਾਟਾ ਸੰਨਜ਼ ਆਪਣੀਆਂ ਜਹਾਜ਼ੀ ਇਕਾਈਆਂ ਲਈ ਆਪਣੇ ਮਲੇਸ਼ੀਆਈ ਸਾਂਝੇਦਾਰ ਏਅਰ ਏਸ਼ੀਆ ਦੇ ਸ਼ੇਅਰਾਂ ਦੀ ਮੁੜ ਖਰੀਦ ਕੀਤੀ ਹੈ।

  • Non listed companies
  • Money
  • Tata Sons
  • ਗੈਰ ਸੂਚੀਬੱਧ ਕੰਪਨੀ
  • ਧਨ
  • ਟਾਟਾ ਸੰਨਜ਼

ਲਗਾਤਾਰ ਦੋ ਮਹੀਨਿਆਂ ਤੋਂ ਸਟੀਲ ਦੇ ਰੇਟ ਵਧਾ ਚੁੱਕੀਆਂ ਕੰਪਨੀਆਂ ਨੇ ਇਸ ਮਹੀਨੇ ਫਿਰ ਵਧਾਏ ਭਾਅ

NEXT STORY

Stories You May Like

  • how much does the government earn on 1 liter of petrol
    1 ਲੀਟਰ ਪੈਟਰੋਲ 'ਤੇ ਕਿੰਨੀ ਕਮਾਈ ਕਰਦੀ ਹੈ ਸਰਕਾਰ, ਜਾਣੋ ਕੰਪਨੀਆਂ ਨੂੰ ਕਿੰਨਾ ਹੁੰਦੈ ਫਾਇਦਾ
  • i don  t want ceasefire
    ''ਮੈਂ ਨਹੀਂ ਚਾਹੁੰਦਾ ਜੰਗਬੰਦੀ..!'', ਇਰਾਨ ਨਾਲ ਜੰਗ ਵਿਚਾਲੇ ਟਰੰਪ ਨੇ ਦੇ'ਤਾ ਵੱਡਾ ਬਿਆਨ
  • assembly elections illegal material seized
    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਖ਼ਤੀ: 400 ਕਰੋੜ ਤੋਂ ਜ਼ਿਆਦਾ ਦੀ ਗੈਰ-ਕਾਨੂੰਨੀ ਸਮੱਗਰੀ ਬਰਾਮਦ
  • ipl 2026  csk vs rr
    IPL 2026: CSK vs RR; ਆਪਣੀਆਂ ਪੁਰਾਣੀਆਂ ਟੀਮਾਂ ਵਿਰੁੱਧ ਖੇਡਣਗੇ ਸੈਮਸਨ ਅਤੇ ਜਡੇਜਾ
  • assembly elections are more significant for non bjp parties
    ਵਿਧਾਨ ਸਭਾ ਚੋਣਾਂ ਗੈਰ-ਭਾਜਪਾ ਪਾਰਟੀਆਂ ਲਈ ਵੱਧ ਮਹੱਤਵਪੂਰਨ
  • iran warns employees associated with us and israel
    'ਤੁਰੰਤ ਛੱਡ ਦਿਓ ਕੰਪਨੀਆਂ...', ਈਰਾਨ ਦੀ US ਤੇ ਇਜ਼ਰਾਈਲ ਨਾਲ ਜੁੜੇ ਕਰਮਚਾਰੀਆਂ ਨੂੰ ਚਿਤਾਵਨੀ, ਜਾਣੋ ਵੱਡੀ ਵਜ੍ਹਾ
  • air travel will now be more expensive
    ਹਵਾਈ ਸਫ਼ਰ ਹੋਵੇਗਾ ਹੁਣ ਹੋਰ ਮਹਿੰਗਾ! ਤੇਲ ਕੰਪਨੀਆਂ ਨੇ ATF ਦੀਆਂ ਕੀਮਤਾਂ 'ਚ ਕੀਤਾ 100% ਤੋਂ ਵੱਧ ਦਾ ਵਾਧਾ
  • kharat had opened 130 accounts under various names
    ਬਲਾਤਕਾਰੀ ਬਾਬਾ ਖਰਾਤ ਦਾ ਵੱਡਾ ਕਾਰਨਾਮਾ, 130 ਫਰਜ਼ੀ ਖਾਤਿਆਂ ਰਾਹੀਂ ਕੀਤੇ 62 ਕਰੋੜ ਦੇ ਲੈਣ-ਦੇਣ
  • phagwara becomes a gangland
    ਗੈਂਗਲੈਂਡ ਬਣਿਆ ਫਗਵਾੜਾ, ਹੁਣ ਨੈਸ਼ਨਲ ਹਾਈਵੇਅ ਉੱਪਰ ਕਾਰ ’ਤੇ ਫਾਇਰਿੰਗ
  • roshan healthcare ayurvedic treatment
    ਸਾਹ ਦੀਆਂ ਬਿਮਾਰੀਆਂ ਅਤੇ ਦਮਾ-ਅਸਥਮਾ ਦੇ ਮਰੀਜ਼ਾਂ ਲਈ ਆਯੁਰਵੈਦਿਕ ਇਲਾਜ ਬਣਿਆ...
  • terrible accident on jalandhar ludhiana highway
    ਜਲੰਧਰ-ਲੁਧਿਆਣਾ ਹਾਈਵੇਅ 'ਤੇ ਭਿਆਨਕ ਹਾਦਸਾ, 3 ਵਾਹਨਾਂ ਦੀ ਟੱਕਰ ਤੋਂ ਬਾਅਦ...
  • jalandhar rural police solves murder case  body buried in house recovered
    ਜਲੰਧਰ ਦਿਹਾਤੀ ਪੁਲਸ ਵੱਲੋਂ ਕਤਲ ਕੇਸ ਦੀ ਗੁੱਥੀ ਸੁਲਝਾਈ, ਘਰ 'ਚੋਂ ਦੱਬੀ ਲਾਸ਼...
  • punjab weather raining emergency alert
    ਪੰਜਾਬ Weather ਦੀ 6 ਅਪ੍ਰੈਲ ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • long power cut to be imposed in punjab tomorrow
    Punjab 'ਚ ਭਲਕੇ ਲੱਗੇਗਾ ਲੰਬਾ Power Cut! ਸ਼ਨੀਵਾਰ ਵੀ ਬਿਜਲੀ ਰਹੇਗੀ ਬੰਦ
  • jalandhar pathankot road protest on highway
    ਜਲੰਧਰ-ਪਠਾਨਕੋਟ ਮਾਰਗ 'ਤੇ ਧਰਨਾ, ਪੰਜ ਕਿਲੋਮੀਟਰ ਤੱਕ ਲੱਗਾ ਜਾਮ
  • bjp protest against punjab government
    ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਤੋੜਨ ਦੇ ਵਿਰੋਧ 'ਚ ਭਾਜਪਾ ਵੱਲੋਂ ਜਲੰਧਰ 'ਚ...
Trending
Ek Nazar
kali yugi wife  s deed  scorpio attacks husband with lover

ਕਲਯੁੱਗੀ ਪਤਨੀ ਦੀ ਕਰਤੂਤ! ਆਸ਼ਕ ਨਾਲ ਮਿਲ ਕੇ ਪਤੀ 'ਤੇ ਚੜਾ'ਤੀ ਸਕਾਰਪੀਓ

statues of lord krishna and gopis vandalized in karachi

ਪਾਕਿਸਤਾਨ 'ਚ ਹਿੰਦੂਆਂ ਦੀ ਆਸਥਾ 'ਤੇ ਸੱਟ ; ਕਰਾਚੀ 'ਚ ਭਗਵਾਨ ਕ੍ਰਿਸ਼ਨ ਅਤੇ...

canada temples seek protection

ਕੈਨੇਡਾ 'ਚ ਮੰਦਰਾਂ ਨੇ ਕੀਤੀ ਸੁਰੱਖਿਆ ਦੀ ਮੰਗ !

anti gangster helpline receives 592 complaints

ਐਂਟੀ-ਗੈਂਗਸਟਰ ਹੈਲਪਲਾਈਨ ਨੂੰ ਮਿਲੀਆਂ 592 ਸ਼ਿਕਾਇਤਾਂ, ਫਿਰੌਤੀ ਦੀਆਂ ਧਮਕੀਆਂ ਦੇ...

floods in afghanistan

ਅਫਗਾਨਿਸਤਾਨ 'ਚ ਹੜ੍ਹ ; ਮੌਤਾਂ ਦੀ ਗਿਣਤੀ 48 ਹੋਈ

irgc seizes government control

ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ

heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • rbi  s latest report on 2000 pink notes  how much money has been returned
      2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ...
    • market recovers from lows sensex nifty both close with gains
      ਹੇਠਲੇ ਪੱਧਰ ਤੋਂ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, Sensex-Nifty ਦੋਵੇਂ ਵਾਧਾ ਲੈ ਕੇ...
    • now payment will not be made just by entering upi pin
      ਸਾਵਧਾਨ! ਹੁਣ ਸਿਰਫ਼ UPI ਪਿੰਨ ਪਾਉਣ ਨਾਲ ਨਹੀਂ ਹੋਵੇਗੀ ਪੇਮੈਂਟ, RBI ਨੇ ਲਾਗੂ...
    • india has only a few days   oil reserves  petroleum board secretary clarifies
      ਭਾਰਤ ਕੋਲ ਸਿਰਫ਼ ਕੁਝ ਦਿਨਾਂ ਦਾ ਤੇਲ ਭੰਡਾਰ, ਪੈਟਰੋਲੀਅਮ ਬੋਰਡ ਦੇ ਸਕੱਤਰ ਨੇ...
    • it will not be easy to bring jewelry from abroad  rules changed
      ਹੁਣ ਵਿਦੇਸ਼ਾਂ ਤੋਂ ਗਹਿਣੇ ਲਿਆਉਣਾ ਨਹੀਂ ਹੋਵੇਗਾ ਆਸਾਨ, ਸਖ਼ਤ ਹੋਏ ਨਿਯਮ
    • these employees will also get gratuity  rules of salary have changed
      ਵੱਡੀ ਖ਼ਬਰ ! ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਮਿਲੇਗੀ ਗ੍ਰੈਚੁਟੀ, ਤਨਖ਼ਾਹ ਨਾਲ...
    • air travel has become expensive flight prices increased
      ਹਵਾਈ ਸਫ਼ਰ ਵੀ ਹੋ ਗਿਆ ਮਹਿੰਗਾ! ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ਦੀਆਂ ਕੀਮਤਾਂ...
    • farmers  electricity subsidy
      ਹਰਿਆਣਾ ਦੇ ਕਿਸਾਨਾਂ ਦੀ 'ਬੱਲੇ-ਬੱਲੇ': ਵਾਧੂ ਬਿਜਲੀ ਦੇ ਨਾਲ ਮਿਲੇਗੀ ਭਾਰੀ...
    • rupee recovers strongly  indian currency rises
      ਡਾਲਰ ਮੁਕਾਬਲੇ ਰੁਪਏ 'ਚ ਜ਼ਬਰਦਸਤ ਸੁਧਾਰ, ਰਿਕਾਰਡ ਹੇਠਲੇ ਪੱਧਰ ਤੋਂ ਉੱਭਰੀ...
    • bookings in indian hotels down by 30 percent  luxury hotels
      ਭਾਰਤ ਦੇ ਹੋਟਲਾਂ ’ਚ ਬੁਕਿੰਗ 30 ਫ਼ੀਸਦੀ ਤੱਕ ਘਟੀ, ਲਗਜ਼ਰੀ ਹੋਟਲਾਂ ਦੀ ਵਧੀ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +