Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:17:42 PM

  • cyber fraudster cash fire home

    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ...

  • major issues in the new iphone 18 pro

    ਨਵੇਂ iPhone 18 Pro 'ਚ ਆਈਆਂ ਵੱਡੀਆਂ ਖ਼ਰਾਬੀਆਂ!...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਚੰਦਰਸ਼ੇਖਰਨ ਦੀ ਦੁਬਾਰਾ ਨਿਯੁਕਤੀ ਨੂੰ ਟਾਟਾ ਟਰੱਸਟ ਨੇ ਦਿੱਤੀ ਚੁਣੌਤੀ

BUSINESS News Punjabi(ਵਪਾਰ)

ਚੰਦਰਸ਼ੇਖਰਨ ਦੀ ਦੁਬਾਰਾ ਨਿਯੁਕਤੀ ਨੂੰ ਟਾਟਾ ਟਰੱਸਟ ਨੇ ਦਿੱਤੀ ਚੁਣੌਤੀ

  • Edited By Harinder Kaur,
  • Updated: 21 Sep, 2026 01:33 PM
Business
tata trust challenges chandrasekaran  s reappointment
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਟਾਟਾ ਟਰੱਸਟ ਨੇ ਐੱਨ ਚੰਦਰਸ਼ੇਖਰਨ ਨੂੰ ਫਿਰ ਤੋਂ ਚੇਅਰਮੈਨ ਨਿਯੁਕਤ ਕਰਨ ਦੇ ਟਾਟਾ ਸੰਜ਼ ਦੇ 17 ਸਤੰਬਰ ਦੇ ਫੈਸਲੇ ਦੀ ਜਾਇਜ਼ਤਾ ਨੂੰ ਚੁਣੌਤੀ ਦਿੱਤੀ ਹੈ। ਟਾਟਾ ਟਰੱਸਟ ਨੇ ਤਰਕ ਦਿੱਤਾ ਕਿ ਕੰਪਨੀ ਦੇ ਆਰਟੀਕਲਸ ਆਫ ਐਸੋਸੀਏਸ਼ਨ (ਏ. ਓ. ਏ.) ਤਹਿਤ ਟਰੱਸਟ ਵੱਲੋਂ ਨਾਮਜ਼ਦ ਡਾਇਰੈਕਟਰਾਂ ਦੇ ਬਹੁਮਤ ਦਾ ਸਮਰਥਨ ਲਾਜ਼ਮੀ ਹੈ ਅਤੇ ਚੇਅਰਮੈਨ ਦੀ ਫੈਸਲਾਕੁੰਨ ਵੋਟ ਇਸ ਸ਼ਰਤ ਨੂੰ ਦਰਕਿਨਾਰ ਨਹੀਂ ਕਰ ਸਕਦੀ।

ਇਹ ਵੀ ਪੜ੍ਹੋ : FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ ਕਾਨੂੰਨੀ ਮਾਮਲੇ ਦਰਜ

ਦੇਸ਼ ਦੇ ਸਭ ਤੋਂ ਵੱਡੇ ਉਦਯੋਗਿਕ ਸਮੂਹ ਦੇ ਬੋਰਡ ਆਫ ਡਾਇਰੈਕਟਰਜ਼ ’ਚ ਇਹ ਵਿਵਾਦ ਪਿਛਲੇ ਹਫਤੇ ਉਸ ਸਮੇਂ ਡੂੰਘਾ ਹੋ ਗਿਆ, ਜਦੋਂ ਟਾਟਾ ਸੰਜ਼ ਦੇ ਡਾਇਰੈਕਟਰਾਂ ਨੇ ਕਾਰਜਕਾਰੀ ਚੇਅਰਮੈਨ ਦੇ ਰੂਪ ’ਚ ਚੰਦਰਸ਼ੇਖਰਨ ਦੇ ਨਵੇਂ ਕਾਰਜਕਾਲ ਨੂੰ ਮਨਜ਼ੂਰੀ ਦਿੱਤੀ। ਟਾਟਾ ਸੰਜ਼ ’ਚ ਲੱਗਭਗ ਦੋ-ਤਿਹਾਈ ਹਿੱਸੇਦਾਰੀ ਰੱਖਣ ਵਾਲੇ ਪਰਉਪਕਾਰੀ ਟਰੱਸਟਾਂ ਦੇ ਸਮੂਹ ਦੇ ਪ੍ਰਮੁੱਖ ਨੋਇਲ ਟਾਟਾ ਨੇ ਚੰਦਰਸ਼ੇਖਰਨ ਦੇ ਕਾਰਜਕਾਲ ਨੂੰ 5 ਸਾਲ ਵਧਾਉਣ ਖਿਲਾਫ ਇਕੱਲੇ ਵੋਟ ਦਿੱਤੀ ਸੀ, ਜਦੋਂਕਿ ਦੂਜੇ ਨਾਮਜ਼ਦ ਡਾਇਰੈਕਟਰ ਵੇਣੂ ਸ਼੍ਰੀਨਿਵਾਸਨ ਨੇ ਇਸ ਦਾ ਸਮਰਥਨ ਕੀਤਾ ਸੀ।

ਇਹ ਵੀ ਪੜ੍ਹੋ : Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ ਲਗਾਈ ਰੋਕ

ਟਰੱਸਟ ਨੇ ਬਿਆਨ ’ਚ ਕਿਹਾ ਕਿ ਬੋਰਡ ’ਚ ਟਰੱਸਟ ਦੇ 2 ਨਾਮਜ਼ਦ ਡਾਇਰੈਕਟਰ ਹਨ ਅਤੇ ਬਹੁਮਤ ਦਾ ਅਰਥ ਦੋਵੇਂ ਹੁੰਦਾ ਹੈ। 17 ਸਤੰਬਰ, 2026 ਨੂੰ ਇਕ ਡਾਇਰੈਕਟਰ ਦੁਆਰਾ ਵਿਰੋਧ ’ਚ ਵੋਟਿੰਗ ਕਰਨ ਕਾਰਨ ਏ. ਓ. ਏ. ਦੀ ਸ਼ਰਤ ਪੂਰੀ ਨਹੀਂ ਹੋਈ, ਇਸ ਲਈ ਇਹ ਪ੍ਰਸਤਾਵ ਵੀ ਬੇਅਸਰ ਹੋ ਗਿਆ। ਹਾਲਾਂਕਿ ਟਾਟਾ ਸੰਜ਼ ਦੇ ਬੋਰਡ ਨੇ ਚੰਦਰਸ਼ੇਖਰਨ ਨੂੰ 5 ਸਾਲ ਦਾ ਹੋਰ ਕਾਰਜਕਾਲ ਦੇਣ ਦੇ ਪੱਖ ’ਚ 4-1 ਨਾਲ ਵੋਟਿੰਗ ਕੀਤੀ ਸੀ।

ਇਹ ਵੀ ਪੜ੍ਹੋ : ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਤੁਕਾਰਾਮ ਮੁੰਡੇ
ਇਹ ਵੀ ਪੜ੍ਹੋ :  ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
ਇਹ ਵੀ ਪੜ੍ਹੋ : 12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ ਵਾਧਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Chandrasekaran
  • appointment
  • Tata Trust
  • challenge
  • ਚੰਦਰਸ਼ੇਖਰਨ
  • ਨਿਯੁਕਤੀ
  • ਟਾਟਾ ਟਰੱਸਟ
  • ਚੁਣੌਤੀ

ਭਾਰਤੀ ਰੱਖਿਆ ਉਦਯੋਗ 'ਚ ਇਤਿਹਾਸਕ ਉਛਾਲ! 1.78 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ 'ਤੇ ਪੁੱਜਾ ਘਰੇਲੂ ਉਤਪਾਦਨ

NEXT STORY

Stories You May Like

  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • viral threatening poster from tehreek e taliban hindustan
    ਪੰਜਾਬ: ASI 'ਤੇ ਹਮਲੇ ਦੀ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' ਨੇ ਲਈ ਜ਼ਿੰਮੇਵਾਰੀ, ਦੁਬਾਰਾ ਹਮਲੇ ਦੀ ਦਿੱਤੀ ਧਮਕੀ
  • supreme court  high court  judge  appointment  collegium
    ਸਰਕਾਰ ਕੋਲ ਪੈਂਡਿੰਗ ਹਾਈ ਕੋਰਟਾਂ 'ਚ ਜੱਜਾਂ ਦੀ ਨਿਯੁਕਤੀ ਲਈ ਕਾਲੇਜੀਅਮ ਦੀਆਂ 25 ਸਿਫ਼ਾਰਿਸ਼ਾਂ
  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • pilot congress posters
    ਪਾਇਲਟ ਦੀ ਨਿਯੁਕਤੀ ’ਤੇ ਵੜਿੰਗ ਦੇ ਵਿਰੋਧੀ ਖੁਸ਼, ਹਮਾਇਤੀ ਚੁੱਪ! ਖੁਸ਼ ਧੜੇ ਨੇ ਲਾਏ ਪੋਸਟਰ
  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • notice issued
    KPK ਦੇ ਮੁੱਖ ਮੰਤਰੀ ਅਫਰੀਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ
  • ram mandir trust responds to questions raised regarding the ceo
    ਰਾਮ ਮੰਦਰ : ਸੀ. ਈ. ਓ. ਚੋਣ ’ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਟਰੱਸਟ ਨੇ ਦਿੱਤਾ ਜਵਾਬ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • wagh bakri tea group chairman piyush bhai desai passed away
      ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ...
    • basmati acreage has decreased
      ਬਾਸਮਤੀ ਦਾ ਰਕਬਾ ਘਟਿਆ, ਵਧੀ ਵਿਦੇਸ਼ੀ ਮੰਗ ਨਾਲ ਕਿਸਾਨਾਂ ਨੂੰ ਬਿਹਤਰ ਭਾਅ ਦੀ ਉਮੀਦ
    • great news for government employees 8th pay commission
      ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...
    • samsung  s big revelation
      Samsung ਦਾ ਵੱਡਾ ਖੁਲਾਸਾ: ਭਾਰਤ ਬਣਿਆ AI ਡਿਵਾਈਸਾਂ ਦਾ ਸਭ ਤੋਂ ਵੱਡਾ ਗ੍ਰੋਥ...
    • banks to remain closed for 5 consecutive days
      ਲਗਾਤਾਰ 5 ਦਿਨ ਬੰਦ ਰਹਿਣਗੇ Bank ! ਨੋਟ ਕਰ ਲਓ ਤਰੀਕਾਂ ਤੇ ਜਲਦੀ ਨਿਪਟਾ ਲਓ...
    • maruti suzuki aims to sell 1 million green vehicles in the 2026 27 fiscal year
      ਮਾਰੂਤੀ ਸੁਜ਼ੂਕੀ ਦਾ ਮਾਲੀ ਸਾਲ 2026-27 ’ਚ 10 ਲੱਖ ਗ੍ਰੀਨ ਵ੍ਹੀਕਲ ਵੇਚਣ ਦਾ ਟੀਚਾ
    • growing global confidence in india  s semiconductor eco
      ਭਾਰਤ ਦੇ ਸੈਮੀਕੰਡਕਟਰ ਇਕੋਸਿਸਟਮ 'ਤੇ ਵਧ ਰਿਹਾ ਵਿਸ਼ਵਵਿਆਹੀ ਵਿਸ਼ਵਾਸ : ਉਦਯੋਗ...
    • important news for lpg customers
      LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ...
    • mobiles  tvs  and other goods may get costlier
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦੀ ਆਹਟ, ਮੋਬਾਈਲ, TV ਤੇ ਹੋਰ ਸਾਮਾਨ ਹੋ ਸਕਦੇ...
    • lakh people could get jobs during the festive season
      ਤਿਉਹਾਰੀ ਸੀਜ਼ਨ ’ਚ 2.5 ਲੱਖ ਲੋਕਾਂ ਨੂੰ ਮਿਲ ਸਕਦੀਆਂ ਹਨ ਨੌਕਰੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +