Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    8:53:00 PM

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • child borewell rescue

    220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ

BUSINESS News Punjabi(ਵਪਾਰ)

TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ

  • Edited By Harinder Kaur,
  • Updated: 29 May, 2026 05:36 PM
Business
tcs canada s bank snatched away contract this company got responsibility
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਦੀ ਦਿੱਗਜ ਆਈ.ਟੀ. ਕੰਪਨੀ ਟਾਟਾ ਕੰਸਲਟੈਂਸੀ ਸਰਵਿਸਿਜ਼ (TCS) ਲਈ ਕੈਨੇਡਾ ਤੋਂ ਇੱਕ ਮਾੜੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸਭ ਤੋਂ ਵੱਡੇ ਬੈਂਕ, ਰਾਇਲ ਬੈਂਕ ਆਫ਼ ਕੈਨੇਡਾ (RBC) ਨੇ TCS ਨਾਲ ਆਪਣਾ ਸਾਲਾਂ ਪੁਰਾਣਾ ਸਮਝੌਤਾ ਅੰਸ਼ਕ ਤੌਰ 'ਤੇ ਖਤਮ ਕਰ ਦਿੱਤਾ ਹੈ। ਬੈਂਕ ਨੇ ਹੁਣ ਇਹ ਅਹਿਮ ਪ੍ਰੋਜੈਕਟ ਗਲੋਬਲ ਆਈ.ਟੀ. ਕੰਪਨੀ ਐਕਸੈਂਚਰ (Accenture) ਦੇ ਹਵਾਲੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ :  ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ

150 ਕਰਮਚਾਰੀਆਂ 'ਤੇ ਪਵੇਗਾ ਸਿੱਧਾ ਅਸਰ 

ਬੈਂਕ ਦੇ ਇਸ ਫੈਸਲੇ ਦਾ ਅਸਰ ਸਿੱਧੇ ਤੌਰ 'ਤੇ ਉਨ੍ਹਾਂ 150 ਕਰਮਚਾਰੀਆਂ 'ਤੇ ਪਵੇਗਾ ਜੋ ਇਸ ਪ੍ਰੋਜੈਕਟ 'ਤੇ ਕੰਮ ਕਰ ਰਹੇ ਸਨ। ਇਨ੍ਹਾਂ ਕਰਮਚਾਰੀਆਂ ਨੂੰ ਹੁਣ “ਰੀ-ਬੈਜਿੰਗ” ਪ੍ਰਕਿਰਿਆ ਦੇ ਤਹਿਤ ਐਕਸੈਂਚਰ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਦਾ ਮਤਲਬ ਹੈ ਕਿ ਉਹ ਕਰਮਚਾਰੀ ਆਪਣਾ ਕੰਮ ਜਾਰੀ ਰੱਖਣਗੇ ਪਰ ਹੁਣ ਉਹ TCS ਦੀ ਬਜਾਏ ਐਕਸੈਂਚਰ ਦੇ ਮੁਲਾਜ਼ਮ ਕਹਾਉਣਗੇ।

ਇਹ ਵੀ ਪੜ੍ਹੋ :  ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ ਪਹਿਲਾਂ ਜਾਣੋ ਨਿਯਮ

20 ਸਾਲ ਪੁਰਾਣੀ ਸਾਂਝ ਪਈ ਕਮਜ਼ੋਰ 

TCS ਅਤੇ ਰਾਇਲ ਬੈਂਕ ਆਫ਼ ਕੈਨੇਡਾ ਦੀ ਭਾਈਵਾਲੀ ਸਾਲ 2007 ਵਿੱਚ ਸ਼ੁਰੂ ਹੋਈ ਸੀ। ਉਸ ਸਮੇਂ TCS ਨੂੰ ਬੈਂਕ ਦੇ ਕੋਰ ਬੈਂਕਿੰਗ ਬੁਨਿਆਦੀ ਢਾਂਚੇ ਅਤੇ ਤਕਨਾਲੋਜੀ ਪ੍ਰਣਾਲੀਆਂ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਸਾਲ 2020 ਵਿੱਚ ਵੀ TCS ਨੇ ਦਾਅਵਾ ਕੀਤਾ ਸੀ ਕਿ ਉਸ ਨੇ ਬੈਂਕ ਦੇ ਰਿਸਰਚ ਪਲੇਟਫਾਰਮ ਨੂੰ ਕਲਾਊਡ ਅਤੇ AI ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਹੈ।

ਇਹ ਵੀ ਪੜ੍ਹੋ :    8th Pay Commission: ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਸੈਲਰੀ ਅਤੇ ਇੰਕਰੀਮੈਂਟ 'ਚ ਹੋ ਸਕਦੇ ਹਨ ਵੱਡੇ ਬਦਲਾਅ

ਬੈਂਕ ਨੇ ਕਿਉਂ ਬਦਲਿਆ ਆਪਣਾ ਫੈਸਲਾ? 

ਸੂਤਰਾਂ ਮੁਤਾਬਕ, ਦੁਨੀਆ ਭਰ ਦੇ ਵੱਡੇ ਬੈਂਕ ਹੁਣ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਆਟੋਮੇਸ਼ਨ 'ਤੇ ਜ਼ਿਆਦਾ ਧਿਆਨ ਦੇ ਰਹੇ ਹਨ। ਬੈਂਕ ਆਪਣੇ ਮੁੱਖ ਤਕਨੀਕੀ ਆਪਰੇਸ਼ਨਾਂ 'ਤੇ ਖੁਦ ਜ਼ਿਆਦਾ ਕੰਟਰੋਲ ਰੱਖਣਾ ਚਾਹੁੰਦੇ ਹਨ ਤਾਂ ਜੋ ਲਾਗਤ ਘਟਾਈ ਜਾ ਸਕੇ ਅਤੇ ਕੰਮ ਵਿੱਚ ਤੇਜ਼ੀ ਆਵੇ। ਇਸੇ ਰਣਨੀਤੀ ਤਹਿਤ RBC ਨੇ ਆਪਣੇ ਪੁਰਾਣੇ ਆਈ.ਟੀ. ਕੰਟਰੈਕਟਸ ਦੀ ਸਮੀਖਿਆ ਕੀਤੀ ਅਤੇ ਕੁਝ ਕੰਮ TCS ਤੋਂ ਹਟਾ ਕੇ ਐਕਸੈਂਚਰ ਨੂੰ ਦੇ ਦਿੱਤਾ।

ਇਹ ਵੀ ਪੜ੍ਹੋ : Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ

TCS ਲਈ ਕਿਉਂ ਹੈ ਇਹ ਚਿੰਤਾ ਦਾ ਵਿਸ਼ਾ? 

ਉੱਤਰੀ ਅਮਰੀਕਾ ਅਤੇ ਕੈਨੇਡਾ TCS ਲਈ ਬਹੁਤ ਮਹੱਤਵਪੂਰਨ ਬਾਜ਼ਾਰ ਹਨ, ਕਿਉਂਕਿ ਕੰਪਨੀ ਦੀ ਕੁੱਲ ਕਮਾਈ ਦਾ ਲਗਭਗ 48 ਫੀਸਦੀ ਹਿੱਸਾ ਇਸੇ ਖੇਤਰ ਤੋਂ ਆਉਂਦਾ ਹੈ। ਅਜਿਹੇ ਵਿੱਚ ਇੰਨੇ ਪੁਰਾਣੇ ਅਤੇ ਵੱਡੇ ਬੈਂਕਿੰਗ ਕਲਾਇੰਟ ਨਾਲ ਕੰਟਰੋਕਟ ਵਿੱਚ ਬਦਲਾਅ ਨੂੰ ਆਈ.ਟੀ. ਸੈਕਟਰ ਵਿੱਚ ਇੱਕ ਵੱਡਾ ਸੰਕੇਤ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਇਸ ਪੂਰੇ ਮਾਮਲੇ 'ਤੇ ਅਜੇ ਤੱਕ TCS, RBC ਜਾਂ ਐਕਸੈਂਚਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

ਇਹ ਵੀ ਪੜ੍ਹੋ :  8th Pay Commission : ਕੇਂਦਰੀ ਕਰਮਚਾਰੀਆਂ ਨੂੰ ਲੱਗ ਸਕਦੈ ਝਟਕਾ! ਇਹ ਮੰਗਾਂ ਮੰਨਣ ਦੇ ਮੂਡ 'ਚ ਨਹੀਂ ਸਰਕਾਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 


 

  • TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ
  • ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾਰੀ

ਹੁਣ ਮਰਜ਼ੀ ਨਾਲ ਚੁਣੋਂ...! ਪੈਟਰੋਲ ਪੰਪਾਂ 'ਤੇ ਮਿਲੇਗੀ ਇਹ ਖਾਸ ਸਹੂਲਤ

NEXT STORY

Stories You May Like

  • blow to 6 lakh investors price of shares becomes 0
    6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • big blow to mamata banerjee
    ਮਮਤਾ ਬੈਨਰਜੀ ਨੂੰ ਵੱਡਾ ਝਟਕਾ: TMC ਦੇ 3 ਬੈਂਕ ਖਾਤੇ ਫ੍ਰੀਜ਼, 440 ਕਰੋੜ ਰੁਪਏ ਫਸੇ
  • this big project got approval in punjab
    ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਮਿਲੀ ਮਨਜ਼ੂਰੀ, ਲੱਖਾਂ ਪੰਜਾਬੀਆਂ ਨੂੰ ਮਿਲੇਗਾ ਵੱਡਾ ਫ਼ਾਇਦਾ
  • visa applications for canada
    ਕੈਨੇਡਾ ਜਾਣ ਲਈ ਤਿਆਰ ਬੈਠੇ ਪੰਜਾਬੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਰੱਦ ਕੀਤੀਆਂ 70% ਤੋਂ ਵੱਧ ਵੀਜ਼ਾ ਅਰਜ਼ੀਆਂ
  • asylum applications rejected
    ਕੈਨੇਡਾ ਤੇ NZ ਨੇ ਪੰਜਾਬੀਆਂ ਨੂੰ ਦਿੱਤਾ ਵੱਡਾ ਝਟਕਾ ! 'ਸ਼ਰਨ' ਮੰਗਣ ਵਾਲਿਆਂ ਦੀਆਂ ਅਰਜ਼ੀਆਂ ਧੜਾਧੜ ਹੋ ਰਹੀਆਂ ਰੱਦ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • epfo online services temporarily suspended  resuming july 1
      EPFO Alert: 1 ਜੁਲਾਈ ਤੱਕ ਬੰਦ ਰਹਿਣਗੀਆਂ PF ਦੀਆਂ ਆਨਲਾਈਨ ਸੇਵਾਵਾਂ
    • rupee falls 7 paise to 94 58 against us dollar
      ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ 7 ਪੈਸੇ ਡਿੱਗ ਕੇ 94.58 'ਤੇ ਆ ਪੁੱਜਾ
    • international flights will resume
      ਮੁੜ ਸ਼ੁਰੂ ਹੋਣਗੀਆਂ ਇੰਟਰਨੈਸ਼ਨਲ ਉਡਾਨਾਂ ! ਤੇਲ ਦੀਆਂ ਘਟਦੀਆਂ ਕੀਮਤਾਂ ਨੇ ਹਵਾਈ...
    • diesel and petrol cheaper
      ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ...
    • gold and silver have become cheaper
      Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਕੀ...
    • petrol and diesel prices released on the last day of the month
      ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ...
    • vehicles petrol diesel  good news
      ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
    • luxury car sales in india slow down  due to reduced demand
      ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
    • skilled plumbers and welders needed to prevent paper leaks
      NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ...
    • new ev policy will be implemented in delhi from july 1
      ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +