ਬਿਜ਼ਨੈੱਸ ਡੈਸਕ - ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ. ਸੀ. ਐੱਸ.) ਨੇ ਵਿੱਤੀ ਸਾਲ 26 ਦੀ ਤੀਜੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਕੰਪਨੀ ਦਾ ਤੀਜੀ ਤਿਮਾਹੀ ’ਚ ਕੰਸੋਲੀਡੇਟਿਡ ਨੈੱਟ ਪ੍ਰਾਫਿਟ ਸਾਲਾਨਾ ਆਧਾਰ ’ਤੇ 14 ਫੀਸਦੀ ਡਿੱਗ ਕੇ 10,657 ਕਰੋੜ ਰੁਪਏ ਰਹਿ ਗਿਆ। ਇਹ ਅੰਕੜਾ ਮਾਰਕੀਟ ਦੇ ਅੰਦਾਜ਼ੇ ਤੋਂ ਕਾਫੀ ਘੱਟ ਰਿਹਾ। ਸਟਾਕ ਐਕਸਚੇਂਜ ਨੂੰ ਦਿੱਤੀ ਗਈ ਜਾਣਕਾਰੀ ਮੁਤਾਬਕ ਅਕਤੂਬਰ-ਦਸੰਬਰ ਤਿਮਾਹੀ ’ਚ ਟੀ. ਸੀ. ਐੱਸ. ਦੀ ਆਮਦਨ 5 ਫੀਸਦੀ ਵਧ ਕੇ 67,087 ਕਰੋੜ ਰੁਪਏ ਹੋ ਗਈ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ
ਇਹ ਵੀ ਪੜ੍ਹੋ : ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ
ਨਾਲ ਹੀ ਟੀ. ਸੀ. ਐੱਸ. ਨੇ ਆਪਣੇ ਸ਼ੇਅਰਧਾਰਕਾਂ ਲਈ 11 ਰੁਪਏ ਪ੍ਰਤੀ ਸ਼ੇਅਰ ਦਾ ਅੰਤ੍ਰਿਮ ਡਿਵੀਡੈਂਡ ਅਤੇ 46 ਰੁਪਏ ਪ੍ਰਤੀ ਸ਼ੇਅਰ ਦਾ ਸਪੈਸ਼ਲ ਡਿਵੀਡੈਂਡ ਮਨਜ਼ੂਰ ਕੀਤਾ ਹੈ, ਭਾਵ ਕਿ ਨਿਵੇਸ਼ਕਾਂ ਨੂੰ ਕੁੱਲ 57 ਰੁਪਏ ਪ੍ਰਤੀ ਸ਼ੇਅਰ ਦਾ ਭੁਗਤਾਨ ਹੋਵੇਗਾ। ਨਤੀਜਿਆਂ ਤੋਂ ਪਹਿਲਾਂ ਅੱਜ ਐੱਨ. ਐੱਸ. ਈ. ’ਤੇ ਟੀ. ਸੀ. ਐੱਸ. ਦਾ ਸ਼ੇਅਰ 1.1 ਫੀਸਦੀ ਚੜ੍ਹ ਕੇ 3,243 ਰੁਪਏ ’ਤੇ ਬੰਦ ਹੋਇਆ।
ਇਹ ਵੀ ਪੜ੍ਹੋ : ਮਾਰੂਤੀ ਦੇ ਇਸ ਮਾਡਲ ਨੇ ਰਚਿਆ ਇਤਿਹਾਸ: 2025 'ਚ ਬਣੀ ਭਾਰਤ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ
ਇਹ ਵੀ ਪੜ੍ਹੋ : 1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ
ਇਹ ਵੀ ਪੜ੍ਹੋ : Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸੇਬ ਬਾਗਵਾਨਾਂ ਦੀਆਂ ਵਧੀਆਂ ਚਿੰਤਾਵਾਂ, 6 ਹਜ਼ਾਰ ਕਰੋੜ ਦੀ ਇੰਡਸਟਰੀ 'ਤੇ ਮੰਡਰਾਇਆ ਖ਼ਤਰਾ
NEXT STORY