Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    9:31:17 AM

  • school teacher incident young man cctv

    32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ...

  • august 15 high alert delhi drone ban

    15 ਅਗਸਤ ਤੋਂ ਪਹਿਲਾਂ ਹਾਈ ਅਲਰਟ ’ਤੇ ਦਿੱਲੀ, ਡਰੋਨ...

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਬਿਨਾਂ ਪੈਨ ਕਾਰਡ ਦੇ EPF ਤੋਂ ਪੈਸੇ ਕਢਵਾਉਣ 'ਤੇ ਹੁਣ 20 ਫ਼ੀਸਦੀ TDS

BUSINESS News Punjabi(ਵਪਾਰ)

ਬਿਨਾਂ ਪੈਨ ਕਾਰਡ ਦੇ EPF ਤੋਂ ਪੈਸੇ ਕਢਵਾਉਣ 'ਤੇ ਹੁਣ 20 ਫ਼ੀਸਦੀ TDS

  • Edited By Aarti Dhillon,
  • Updated: 03 Feb, 2023 03:16 PM
Business
tds on epf withdrawals for non pan cases slashed to 20
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਜੇਕਰ ਤੁਸੀਂ ਬਿਨਾਂ ਪੈਨ ਕਾਰਡ ਦੇ ਈ.ਪੀ.ਐੱਫ ਤੋਂ ਪੈਸੇ ਕਢਵਾਉਂਦੇ ਹੋ ਤਾਂ ਹੁਣ ਤੁਹਾਡੇ 'ਤੇ 20 ਫ਼ੀਸਦੀ ਟੈਕਸ ਲੱਗੇਗਾ, ਜੋ ਪਹਿਲਾਂ 30 ਫ਼ੀਸਦੀ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁੱਧਵਾਰ ਨੂੰ ਬਜਟ 'ਚ ਇਸ ਦਾ ਐਲਾਨ ਕੀਤਾ। ਕਰਮਚਾਰੀ ਭਵਿੱਖ ਨਿਧੀ ਤੋਂ ਨਿਕਾਸੀ 'ਤੇ ਕੱਟੇ ਗਏ ਟੈਕਸ 'ਚ ਇਹ ਕਮੀ ਉਨ੍ਹਾਂ ਤਨਖਾਹਦਾਰਾਂ ਦੀ ਮਦਦ ਕਰਨ ਵਾਲੀ ਹੈ ਜਿਨ੍ਹਾਂ ਦਾ ਪੈਨ ਈ.ਪੀ.ਐੱਫ.ਓ. ​​(ਕਰਮਚਾਰੀ ਭਵਿੱਖ ਨਿਧੀ ਸੰਗਠਨ) ਦੇ ਰਿਕਾਰਡ 'ਚ ਅਪਡੇਟ ਨਹੀਂ ਕੀਤਾ ਗਿਆ ਹੈ।
ਮੌਜੂਦਾ ਇਨਕਮ ਟੈਕਸ ਕਾਨੂੰਨਾਂ ਦੇ ਅਨੁਸਾਰ, ਖਾਤਾ ਖੋਲ੍ਹਣ ਦੇ ਪੰਜ ਸਾਲਾਂ ਦੇ ਅੰਦਰ ਈ.ਪੀ.ਐੱਫ. ਕਢਵਾਉਣ 'ਤੇ ਟੀ.ਡੀ.ਐੱਸ ਕੱਟਿਆ ਜਾਂਦਾ ਹੈ। ਜੇਕਰ ਈ.ਪੀ.ਐੱਫ.ਓ. ​​ਕੋਲ ਪੈਨ ਉਪਲਬਧ ਹੈ, ਤਾਂ ਨਿਕਾਸੀ ਦੀ ਰਕਮ 50,000 ਰੁਪਏ ਤੋਂ ਵੱਧ ਹੋਣ 'ਤੇ 10 ਫ਼ੀਸਦੀ ਦੀ ਦਰ ਨਾਲ ਟੀ.ਡੀ.ਐੱਸ ਕੱਟਿਆ ਜਾਂਦਾ ਹੈ। ਹਾਲਾਂਕਿ, ਇਸ ਦੇ ਰਿਫੰਡ ਦਾ ਦਾਅਵਾ ਤੁਸੀਂ ਕਰ ਸਕਦੇ ਹੋ।
ਬਜਟ 2023 ਦੇ ਅਨੁਸਾਰ, ਘੱਟ ਤਨਖਾਹ ਪਾਉਣ ਵਾਲੇ ਕਈ ਕਰਮਚਾਰੀਆਂ ਕੋਲ ਪੈਨ ਨਹੀਂ ਹੈ ਅਤੇ ਇਸ ਤਰ੍ਹਾਂ ਧਾਰਾ 192ਏ ਦੇ ਤਹਿਤ ਉਨ੍ਹਾਂ ਦੇ ਮਾਮਲਿਆਂ 'ਚ ਵੱਧ ਤੋਂ ਵੱਧ ਦਰ 'ਤੇ ਟੀ.ਡੀ.ਐੱਸ ਕੱਟਿਆ ਜਾ ਰਿਹਾ ਹੈ। ਪੈਨ ਦੇਣ 'ਚ ਅਸਫ਼ਲ ਰਹਿਣ ਦੀ ਸਥਿਤੀ 'ਚ, 10 ਫ਼ੀਸਦੀ ਘੱਟ ਟੈਕਸ ਕੱਟਿਆ ਜਾਵੇਗਾ। ਇੱਕ ਈ.ਪੀ.ਐੱਫ ਖਾਤਾ ਧਾਰਕ ਈ.ਪੀ.ਐੱਫ.ਓ. ​​ਨੂੰ ਫਾਰਮ 15ਐੱਚ ਜਾਂ ਫਾਰਮ 15ਜੀ ਜਮ੍ਹਾ ਕਰ ਸਕਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਈ.ਪੀਐੱਫ ਖਾਤੇ ਤੋਂ ਕਢਵਾਉਣ 'ਤੇ ਕੋਈ ਟੀ.ਡੀ.ਐੱਸ ਨਹੀਂ ਕੱਟਿਆ ਜਾਂਦਾ ਹੈ। ਫਾਰਮ 15ਜੀ 60 ਸਾਲ ਤੋਂ ਘੱਟ ਉਮਰ ਦੇ ਲੋਕਾਂ ਲਈ ਹੈ ਅਤੇ ਫਾਰਮ 15ਐੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਹੈ।
ਪੰਜ ਸਾਲ ਤੋਂ ਪਹਿਲਾਂ ਕੱਢਾਂਗੇ ਤਾਂ ਟੀ.ਡੀ.ਐੱਸ. ਲੱਗੇਗਾ
ਜੇਕਰ 5 ਸਾਲ ਪੂਰੇ ਹੋਣ ਤੋਂ ਪਹਿਲਾਂ ਈ.ਪੀ.ਐੱਫ ਤੋਂ 50 ਹਜ਼ਾਰ ਰੁਪਏ ਤੋਂ ਘੱਟ ਕਢਵਾਏ ਜਾਂਦੇ ਹਨ, ਤਾਂ ਟੀ.ਡੀ.ਐੱਸ ਨਹੀਂ ਕੱਟਿਆ ਜਾਂਦਾ ਹੈ, ਪਰ ਜੇਕਰ 5 ਸਾਲ ਪੂਰੇ ਹੋਣ ਤੋਂ ਪਹਿਲਾਂ 50 ਹਜ਼ਾਰ ਰੁਪਏ ਤੋਂ ਵੱਧ ਕਢਵਾਏ ਜਾਂਦੇ ਹਨ, ਤਾਂ ਟੀ.ਡੀ.ਐੱਸ ਕੱਟਿਆ ਜਾਵੇਗਾ। ਜੇਕਰ ਕੋਈ ਨੌਕਰੀ ਬਦਲਦਾ ਹੈ ਅਤੇ ਪੁਰਾਣੇ ਈ.ਪੀ.ਐੱਫ ਨਾਲ ਜਾਰੀ ਰੱਖਦਾ ਹੈ, ਤਾਂ ਕਢਵਾਉਣ 'ਤੇ ਟੀ.ਡੀ.ਐੱਸ ਨਹੀਂ ਕੱਟਿਆ ਜਾਂਦਾ, ਬਸ਼ਰਤੇ 5 ਸਾਲ ਅਤੇ 50,000 ਰੁਪਏ ਦੀ ਸ਼ਰਤ ਪੂਰੀ ਹੋ ਰਹੀ ਹੋਵੇ।

  • tds
  • epf withdrawals
  • pan
  • Budget 2023
  • nirmala sitharaman
  • ਪੈਨ ਕਾਰਡ
  • ਪੈਸੇ ਕਢਵਾਉਣ
  • ਟੈਕਸ

ਜਾਣੋ ਕੌਣ ਹੈ ਹਿੰਡਨਬਰਗ ਤੇ ਕੀ ਲਾਏ ਦੋਸ਼, ਜਿਸ ਕਾਰਨ ਟਾਪ 20 ਅਮੀਰਾਂ ਦੀ ਸੂਚੀ 'ਚੋਂ ਵੀ ਬਾਹਰ ਹੋਏ ਅਡਾਨੀ

NEXT STORY

Stories You May Like

  • rs 9 330 56 crore are lying in the in operative epf accounts of employees
    ਪ੍ਰਾਈਵੇਟ ਨੌਕਰੀ ਕਰਨ ਵਾਲਿਆਂ ਦੇ ਇਨ-ਆਪ੍ਰੇਟਿਵ EPF ਅਕਾਊਂਟਸ ’ਚ ਪਏ ਹਨ 9,330.56 ਕਰੋੜ ਰੁਪਏ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • epf members  interest deposited in accounts  employees start receiving sms
    EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ ਹੋਇਆ ਵਿਆਜ, ਕਰਮਚਾਰੀਆਂ ਨੂੰ ਮਿਲਣੇ ਸ਼ੁਰੂ ਹੋਏ SMS
  • voter id  aadhar card  pan card indian citizenship
    'ਆਧਾਰ ਕਾਰਡ, ਪੈਨ ਕਾਰਡ ਤੇ ਵੋਟਰ ID ਭਾਰਤੀ ਨਾਗਰਿਕਤਾ ਦਾ ਸਬੂਤ ਨਹੀਂ', ਹਾਈ ਕੋਰਟ ਦਾ ਵੱਡਾ ਬਿਆਨ
  • credit card spending crosses 2 lakh crore  hdfc  sbi cards lead
    ਜੂਨ 'ਚ ਕ੍ਰੈਡਿਟ ਕਾਰਡ ਖਰਚ 2 ਲੱਖ ਕਰੋੜ ਦੇ ਪਾਰ, HDFC ਅਤੇ SBI ਕਾਰਡ ਸਭ ਤੋਂ ਅੱਗੇ
  • ed raids more than 20 locations  bundles of notes found  coal mafia
    ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼
  • punjab one accused arrested with 20 kg heroin
    ਪੰਜਾਬ: 20 ਕਿਲੋ ਹੈਰੋਇਨ ਸਣੇ ਇਕ ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਸੂਬੇ ਭਰ 'ਚ ਕਰਦਾ ਸੀ ਸਪਲਾਈ
  • big news regarding new 10 and 20 notes
    10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • msme bill passed in rajya sabha  business will be easy with free registration
      ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ...
    • us president  s statement  stock market soars  crude oil falls  investors profits
      US ਰਾਸ਼ਟਰਪਤੀ ਦੇ ਬਿਆਨ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਕੱਚਾ ਤੇਲ ਵੀ...
    • lpg cylinder will not be available from 16th august
      ...ਤਾਂ 16 ਅਗਸਤ ਤੋਂ ਨਹੀਂ ਮਿਲੇਗਾ LPG ਸਿਲੰਡਰ ! ਗਾਹਕਾਂ ਦੇ ਖੜਕਣ ਲੱਗੇ ਫੋਨ,...
    • no change in repo rate at present  rbi will keep an eye on inflation
      ਰੈਪੋ ਦਰ ’ਚ ਫਿਲਹਾਲ ਬਦਲਾਅ ਦੇ ਆਸਾਰ ਨਹੀਂ, ਮਹਿੰਗਾਈ ’ਤੇ ਨਜ਼ਰ ਰੱਖੇਗਾ RBI
    • 1 64 lakhs deducted from account  consumer court orders sbi to pay 1 89 lakhs
      ਗਾਹਕ ਦੇ ਖਾਤੇ 'ਚੋਂ ਕੱਟੇ ਗਏ 1.64 ਲੱਖ, ਖਪਤਕਾਰ ਅਦਾਲਤ ਨੇ SBI ਨੂੰ 1.89 ਲੱਖ...
    • foreign investors after 4 months  buy shares worth rs 20 200 crore
      4 ਮਹੀਨਿਆਂ ਬਾਅਦ ਵਿਦੇਸ਼ੀ ਨਿਵੇਸ਼ਕਾਂ ਦੀ ਭਾਰਤੀ ਸ਼ੇਅਰ ਬਾਜ਼ਾਰ ’ਚ...
    • indian billionaires dominate africa  giving direct competition to china
      ਅਫ਼ਰੀਕਾ 'ਚ ਭਾਰਤੀ ਅਰਬਪਤੀਆਂ ਦਾ ਦਬਦਬਾ; ਕੁਦਰਤੀ ਖ਼ਜ਼ਾਨਿਆਂ ਲਈ ਚੀਨ ਨੂੰ ਦੇ...
    • uae taken action against indian billionaire satish sanapal
      UAE 'ਚ ਭਾਰਤੀ ਅਰਬਪਤੀ ਸਤੀਸ਼ ਸੰਪਾਲ ਵਿਰੁੱਧ ਵੱਡੀ ਕਾਰਵਾਈ, ਮਨੀ ਲਾਂਡਰਿੰਗ...
    • india became   growth engine   of global fmcg companies  increase investment
      ਗਲੋਬਲ FMCG ਕੰਪਨੀਆਂ ਦਾ ਨਵਾਂ ‘ਗ੍ਰੋਥ ਇੰਜਨ’ ਬਣਿਆ ਭਾਰਤ,  ਦਿੱਗਜ ਕੰਪਨੀਆਂ...
    • out of 30 companies included in sensex in 1991  only 7 remain now
      1991 'ਚ ਸੈਂਸੈਕਸ 'ਚ ਸ਼ਾਮਲ 30 ਕੰਪਨੀਆਂ 'ਚੋਂ ਹੁਣ ਬਚੀਆਂ ਸਿਰਫ਼ 7;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +