Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    8:19:25 PM

  • block congress president killed in murderous attack

    ਵੱਡੀ ਵਾਰਦਾਤ ! ਕੁਹਾੜੀ ਨਾਲ ਵੱਢ'ਤਾ ਬਲਾਕ ਕਾਂਗਰਸ...

  • good news for wine lovers

    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ...

  • flight bookings from halwara airport set to begin in april

    ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ...

  • jalandhar administration s big statement amid shortage of lpg petrol and diesel

    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਟੈਲੀਕਾਮ ਕੰਪਨੀਆਂ ਟਾਵਰ ਲਗਾਉਣ ਲਈ ਕਰ ਸਕਣਗੀਆਂ ਰੇਲਵੇ ਦੀ ਜ਼ਮੀਨ ਦੀ ਵਰਤੋਂ

BUSINESS News Punjabi(ਵਪਾਰ)

ਟੈਲੀਕਾਮ ਕੰਪਨੀਆਂ ਟਾਵਰ ਲਗਾਉਣ ਲਈ ਕਰ ਸਕਣਗੀਆਂ ਰੇਲਵੇ ਦੀ ਜ਼ਮੀਨ ਦੀ ਵਰਤੋਂ

  • Edited By Harinder Kaur,
  • Updated: 26 Dec, 2022 05:02 PM
New Delhi
telecom companies will be able to use railway land for setting up towers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸਰਕਾਰ ਨੇ ਟੈਲੀਕਾਮ ਕੰਪਨੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਰੇਲਵੇ ਨੂੰ ਸੇਵਾਵਾਂ ਦੇਣ ਦਾ ਰਸਤਾ ਸਾਫ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰੇਲਵੇ ਮੰਤਰਾਲੇ ਨੇ ਆਪਣੀਆਂ ਦੂਰਸੰਚਾਰ ਸੇਵਾਵਾਂ ਦੇ ਦਰਵਾਜ਼ੇ ਪ੍ਰਾਈਵੇਟ ਕੰਪਨੀਆਂ ਲਈ ਖੋਲ੍ਹ ਦਿੱਤੇ ਹਨ ਅਤੇ ਉਨ੍ਹਾਂ ਨੂੰ ਰੇਲਵੇ ਦੀ ਜ਼ਮੀਨ 'ਤੇ ਟੈਲੀਕਾਮ ਟਾਵਰ ਲਗਾਉਣ ਦੀ ਇਜਾਜ਼ਤ ਵੀ ਦੇ ਦਿੱਤੀ ਹੈ। ਹੁਣ ਤੱਕ ਇਹ ਅਧਿਕਾਰ ਰੇਲਵੇ ਦੀ ਦੂਰਸੰਚਾਰ ਸ਼ਾਖਾ - RailTel Corporation of India ਕੋਲ ਹੀ ਸੀ।

ਇਹ ਵੀ ਪੜ੍ਹੋ : ਅਲਵਿਦਾ 2022 : ਭਾਰਤ ਤਰੱਕੀ ਦੇ ਰਾਹ ’ਤੇ, ਵਿਸ਼ਵ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣੀ

5ਜੀ ਸੇਵਾਵਾਂ ਨੂੰ ਮਿਲੇਗਾ ਹੁਲਾਰਾ 

ਇਹ ਪਹਿਲਕਦਮੀ ਕੇਂਦਰੀ ਮੰਤਰੀ ਮੰਡਲ ਵੱਲੋਂ ਨਿੱਜੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਰੇਲਵੇ ਦੀ ਜ਼ਮੀਨ ਲਈ ਲਾਇਸੈਂਸ ਫੀਸ (ਐੱਲ.ਐੱਲ.ਐੱਫ.) ਦੇ ਨਿਯਮਾਂ 'ਚ ਢਿੱਲ ਦੇਣ ਦੇ ਮਹੀਨਿਆਂ ਬਾਅਦ ਆਈ ਹੈ। ਨਵੀਂ ਐਲਐਲਐਫ ਨੀਤੀ ਅਨੁਸਾਰ ਮੋਬਾਈਲ ਟਾਵਰਾਂ ਲਈ 7 ਪ੍ਰਤੀਸ਼ਤ ਮਾਲੀਆ ਹਿੱਸੇ ਦੀ ਮੌਜੂਦਾ ਦਰ ਨੂੰ ਖਤਮ ਕਰ ਦਿੱਤਾ ਗਿਆ ਹੈ। ਇਸ ਦੀ ਬਜਾਏ, ਹੁਣ ਜ਼ਮੀਨ ਦੀ ਮਾਰਕੀਟ ਕੀਮਤ ਦਾ 1.5 ਪ੍ਰਤੀਸ਼ਤ ਸਾਲਾਨਾ ਭੂਮੀ ਵਰਤੋਂ ਫੀਸ ਵਸੂਲੀ ਜਾਵੇਗੀ। ਇਹ ਪਹਿਲ ਦੇਸ਼ ਵਿੱਚ 5ਜੀ ਸੇਵਾਵਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਗਈ ਹੈ। ਰੇਲਵੇ ਦੇ ਖੇਤਰੀ ਦਫਤਰਾਂ ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਇਜਾਜ਼ਤ ਦਿੰਦੇ ਸਮੇਂ ਰੇਲਵੇ ਦੀਆਂ ਭਵਿੱਖ ਦੀਆਂ ਨੈੱਟਵਰਕ ਜ਼ਰੂਰਤਾਂ 'ਤੇ ਧਿਆਨ ਦੇਣ।

ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਰੇਲਵੇ ਵਿੱਚ ਵੱਡੀ ਨਿੱਜੀ ਭਾਗੀਦਾਰੀ ਲਈ ਰਾਹ ਪੱਧਰਾ ਕੀਤਾ ਹੈ। “ਹੁਣ ਤੱਕ ਸਾਡੀਆਂ ਦੂਰਸੰਚਾਰ ਲੋੜਾਂ ਸਿਰਫ਼ ਰੇਲਟੈਲ ਲਈ ਖੁੱਲ੍ਹੀਆਂ ਸਨ। ਹੁਣ ਟੈਲੀਕਾਮ ਟਾਵਰ ਲਗਾਉਣ ਵਾਲੀਆਂ ਪ੍ਰਾਈਵੇਟ ਕੰਪਨੀਆਂ ਲਈ ਵੀ ਸਾਡੇ ਟੈਂਡਰ ਖੁੱਲ੍ਹਣਗੇ। ਕਿਉਂਕਿ ਉਹ ਉਨ੍ਹਾਂ ਟਾਵਰਾਂ ਨੂੰ ਵਪਾਰਕ ਤੌਰ 'ਤੇ ਵੀ ਵਰਤਣਗੇ, ਰੇਲਵੇ ਉਸ ਬੁਨਿਆਦੀ ਢਾਂਚੇ ਦੀ ਵਰਤੋਂ ਪ੍ਰਤੀਯੋਗੀ ਕੀਮਤ ਪ੍ਰਕਿਰਿਆ ਦੇ ਤਹਿਤ ਕਰੇਗਾ।

2016 ਵਿੱਚ  ਲੱਗੀ ਸੀ ਪਾਬੰਦੀ

2016 ਵਿੱਚ, ਮੰਤਰਾਲੇ ਨੇ ਇੱਕ ਆਦੇਸ਼ ਜਾਰੀ ਕੀਤਾ ਸੀ ਕਿ RailTel ਨੂੰ ਛੱਡ ਕੇ ਕਿਸੇ ਵੀ ਹੋਰ ਕੰਪਨੀ ਨੂੰ ਰੇਲਵੇ ਦੀ ਜ਼ਮੀਨ 'ਤੇ ਟਾਵਰ ਲਗਾਉਣ ਤੋਂ ਰੋਕ ਦਿੱਤਾ ਗਿਆ ਸੀ। ਪਰ ਹੁਣ ਇਹ ਹੁਕਮ ਵਾਪਸ ਲੈ ਲਿਆ ਗਿਆ ਹੈ। ਨਵੀਂ ਨੀਤੀ 'ਚ 70 ਰੇਲਵੇ ਡਵੀਜ਼ਨਾਂ ਦੇ ਰੇਲਵੇ ਦਫ਼ਤਰਾਂ ਅਤੇ ਸਟੇਸ਼ਨਾਂ 'ਤੇ ਖੰਭਿਆਂ 'ਤੇ ਉਪਕਰਨ ਅਤੇ ਛੋਟੇ ਸੈੱਲ ਲਗਾਉਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ : OLX ਅਤੇ ਜਸਟ ਡਾਇਲ ’ਤੇ ਪੁਰਾਣਾ ਸਾਮਾਨ ਵੇਚਣ ਵਾਲੇ ਬਣ ਰਹੇ ਸ਼ਿਕਾਰ, ਲੱਗਾ 54 ਕਰੋੜ ਰੁਪਏ ਦਾ ਚੂਨਾ

ਦੂਰਸੰਚਾਰ ਖੇਤਰ ਦੇ ਨੁਮਾਇੰਦਿਆਂ ਨੇ ਕਿਹਾ ਕਿ ਨਿੱਜੀ ਸੰਸਥਾਵਾਂ ਨੂੰ ਰੇਲਵੇ ਦੀ ਜ਼ਮੀਨ 'ਤੇ ਟੈਲੀਕਾਮ ਟਾਵਰ ਸਥਾਪਤ ਕਰਨ ਦੀ ਇਜਾਜ਼ਤ ਦੇਣ ਨਾਲ ਲਾਗਤ ਘਟੇਗੀ, ਸਮਰੱਥਾ ਵਧੇਗੀ ਅਤੇ ਬਿਹਤਰ ਗਰਿੱਡ ਯੋਜਨਾਬੰਦੀ ਵਿੱਚ ਵੀ ਮਦਦ ਮਿਲੇਗੀ। ਨੁਮਾਇੰਦਿਆਂ ਨੇ ਕਿਹਾ ਕਿ ਖੰਭਿਆਂ 'ਤੇ ਟੈਲੀਕਾਮ ਉਪਕਰਣ ਅਤੇ ਸੈੱਲ ਲਗਾਉਣ ਦੀ ਇਜਾਜ਼ਤ ਨਾਲ ਵੱਡੇ ਪੱਧਰ 'ਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮਦਦ ਮਿਲੇਗੀ।

ਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਕੁਝ ਮੁੱਦਿਆਂ ਨੂੰ ਸੁਲਝਾਉਣਾ ਹੋਵੇਗਾ। ਤਾਜ਼ਾ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਟਾਵਰ ਲਗਾਉਣ ਵਾਲੀਆਂ ਕੰਪਨੀਆਂ ਨੂੰ ਇਸ਼ਤਿਹਾਰਬਾਜ਼ੀ ਲਈ ਉਨ੍ਹਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪਰ ਰੇਲਵੇ ਨੇ ਆਪਣੇ ਇਸ਼ਤਿਹਾਰਾਂ ਲਈ ਟਾਵਰਾਂ ਦੀ ਵਰਤੋਂ ਕਰਨ ਦਾ ਅਧਿਕਾਰ ਰਾਖਵਾਂ ਰੱਖਿਆ ਹੋਇਆ ਹੈ।

ਦੋ ਮਹੀਨੇ ਦਾ ਨੋਟਿਸ ਦੇ ਕੇ ਜ਼ਮੀਨ ਵਾਪਸ ਲੈ ਸਕਦਾ ਹੈ  ਰੇਲਵੇ

ਇਸ 'ਤੇ ਟਾਵਰ ਬਣਾਉਣ ਵਾਲੀ ਕੰਪਨੀ ਦੇ ਇਕ ਅਧਿਕਾਰੀ ਨੇ ਕਿਹਾ, "ਜੇਕਰ ਪ੍ਰਾਈਵੇਟ ਕੰਪਨੀਆਂ ਟਾਵਰ ਖੜ੍ਹੀਆਂ ਅਤੇ ਰੱਖ-ਰਖਾਅ ਕਰਦੀਆਂ ਹਨ, ਤਾਂ ਉਨ੍ਹਾਂ ਨੂੰ ਆਮਦਨ ਦੇ ਸਰੋਤ ਵਜੋਂ ਟਾਵਰ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।" ਮੈਨੂੰ ਇਸ ਵਿੱਚ ਕੋਈ ਦਿੱਕਤ ਨਜ਼ਰ ਨਹੀਂ ਆ ਰਹੀ ਹੈ, ਇੰਨਾ ਹੀ ਨਹੀਂ ਰੇਲਵੇ ਜਦੋਂ ਚਾਹੇ ਦੋ ਮਹੀਨਿਆਂ ਦਾ ਅਗਾਊਂ ਨੋਟਿਸ ਦੇ ਕੇ ਆਪਣੀ ਜ਼ਮੀਨ ਵਾਪਸ ਲੈ ਸਕਦਾ ਹੈ। 2016 ਵਿੱਚ, ਇਹ ਵਿਵਸਥਾ RailTel ਦੇ ਮਾਮਲੇ ਵਿੱਚ ਵੀ ਲਾਗੂ ਕੀਤੀ ਗਈ ਸੀ।

ਇਹ ਵੀ ਪੜ੍ਹੋ : ਆਧਾਰ ਨਾਲ ਲਿੰਕ ਨਾ ਹੋਣ 'ਤੇ ਪੈਨ ਬੰਦ ਹੋ ਜਾਵੇਗਾ , ਆਮਦਨ ਕਰ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Telecom Company
  • Tower
  • Railway
  • Land
  • Usage
  • ਟੈਲੀਕਾਮ ਕੰਪਨੀ
  • ਟਾਵਰ
  • ਰੇਲਵੇ
  • ਜ਼ਮੀਨ
  • ਵਰਤੋਂ

Mother Dairy ਨੇ ਗਾਹਕਾਂ ਨੂੰ ਦਿੱਤਾ ਝਟਕਾ, ਦੁੱਧ ਦੀਆਂ ਕੀਮਤਾਂ 'ਚ ਫਿਰ ਕੀਤਾ ਵਾਧਾ

NEXT STORY

Stories You May Like

  •   now minors are being used for drug and weapons smuggling
    ‘ਹੁਣ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਲਈ’ ਹੋਣ ਲੱਗੀ ਨਾਬਾਲਿਗਾਂ ਦੀ ਵਰਤੋਂ!
  • bsnl has left other telecom companies in awe
    BSNL ਨੇ ਬਾਕੀ ਟੈਲੀਕਾਮ ਕੰਪਨੀਆਂ ਦੀ ਉਡਾਈ ਨੀਂਦ! ਸਾਲ ਭਰ ਦਾ ਮਿਲੇਗਾ ਸਭ ਤੋਂ ਸਸਤਾ ਪਲਾਨ
  • death of school children in iran sparks global debate on use of ai in war
    ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ ਵਿਸ਼ਵਵਿਆਪੀ ਬਹਿਸ
  • fraud worth crores in the name of selling land
    ਜ਼ਮੀਨ ਵੇਚਣ ਦੇ ਨਾਂ ’ਤੇ ਕਰੋੜਾਂ ਦੀ ਧੋਖਾਧੜੀ, ਇਕ ਦਰਜਨ ਨਾਮਜ਼ਦ
  • aap government is using its power illegally  sushil rinku
    ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
  • proposed ai tower in mohali is a big threat to punjab
    ਮੋਹਾਲੀ 'ਚ ਪ੍ਰਸਤਾਵਿਤ AI ਟਾਵਰ ਪੰਜਾਬ ਲਈ ਵੱਡਾ ਖ਼ਤਰਾ, ਅਕਾਲੀ ਦਲ ਨੇ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ
  • two parties over land registration in tehsil
    ਤਹਿਸੀਲ 'ਚ ਜ਼ਮੀਨ ਦੀ ਰਜਿਸਟਰੀ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੰਗਾਮਾ
  • a panchayat in noida decides to ban djs
    ‘ਨੋਇਡਾ ਦੀ ਇਕ ਪੰਚਾਇਤ ਦਾ’ ਡੀ. ਜੇ. ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ!
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • a new discussion has arisen in akali dal politics
    ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • wife on thar snatches husband from police custody
    Punjab: ਬਣਿਆ ਪੂਰਾ ਫ਼ਿਲਮੀ ਸੀਨ! THAR 'ਤੇ ਆਈ ਪਤਨੀ ਪੁਲਸ ਹਿਰਾਸਤ 'ਚੋਂ ਭਜਾ...
  • punjab weather raining
    3 ਦਿਨ ਪਵੇਗਾ ਭਾਰੀ ਮੀਂਹ! ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ ਮੌਸਮ ਵਿਭਾਗ ਨੇ ਅਲਰਟ...
  • power cut will be implemented in these areas of punjab from morning
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ...
Trending
Ek Nazar
russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

over 3 lakh people on the streets in italy

ਇਟਲੀ ਦਾ ਕੋਈ ਰਾਜਾ ਨਹੀਂ; 3 ਲੱਖ ਤੋਂ ਉਪੱਰ ਲੋਕ ਸੜਕਾਂ 'ਤੇ, ਮੇਲੋਨੀ ਤੇ ਟਰੰਪ...

iran attacks us airbase in saudi arabia

ਸਾਊਦੀ 'ਚ US ਏਅਰਬੇਸ 'ਤੇ ਈਰਾਨ ਦਾ ਭਿਆਨਕ ਹਮਲਾ, ਤਬਾਹੀ ਦੀਆਂ ਤਸਵੀਰਾਂ ਆਈਆਂ...

uae response to missile and drone threat from iran

UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ

famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • your salary will change from april 1 it rules will affect your pocket
      1 ਅਪ੍ਰੈਲ ਤੋਂ ਬਦਲ ਜਾਵੇਗੀ ਤੁਹਾਡੀ ਸੈਲਰੀ! ਜਾਣੋ ਨਵੇਂ IT ਨਿਯਮਾਂ ਦਾ ਤੁਹਾਡੀ...
    • ev buyers government makes changes to pm e drive scheme
      EV ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਸਰਕਾਰ ਨੇ 'PM E-Drive' ਸਕੀਮ 'ਚ ਕੀਤੇ ਬਦਲਾਅ
    • government purchase of equipment from china companies will get relief
      ਭਾਰਤ ਸਰਕਾਰ ਦਾ ਵੱਡਾ ਫ਼ੈਸਲਾ: ਚੀਨ ਤੋਂ ਸਾਜ਼ੋ-ਸਾਮਾਨ ਦੀ ਖਰੀਦ 'ਤੇ ਦਿੱਤੀ ਢੀਲ,...
    • rbi fine of lakhs imposed on 3 government banks and a fintech company
      RBI ਦਾ ਵੱਡਾ ਐਕਸ਼ਨ: 3 ਸਰਕਾਰੀ ਬੈਂਕਾਂ ਸਣੇ ਫਿਨਟੈਕ ਕੰਪਨੀ 'ਤੇ ਲਗਾਇਆ ਲੱਖਾਂ ਦਾ...
    • the stock market will be open for only 3 days next week know reason
      ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ...
    • credit card spending declines  transactions fall 11 percent
      ਕ੍ਰੈਡਿਟ ਕਾਰਡ ਦੇ ਖਰਚ ’ਚ ਗਿਰਾਵਟ, ਫਰਵਰੀ ’ਚ 11 ਫੀਸਦੀ ਡਿੱਗੀ ਟ੍ਰਾਂਜੈਕਸ਼ਨ
    • upi and net banking users  online payment method to change from april 1
      UPI ਤੇ ਨੈੱਟ ਬੈਂਕਿੰਗ ਯੂਜ਼ਰਸ ਲਈ ਅਹਿਮ ਖ਼ਬਰ! 1 ਅਪ੍ਰੈਲ ਤੋਂ ਬਦਲ ਜਾਵੇਗਾ...
    • warning about oil crisis global economy may deteriorate by may
      ਤੇਲ ਦੇ ਡੂੰਘੇ ਹੋ ਰਹੇ ਸੰਕਟ ਨੂੰ ਲੈ ਕੇ ਵੱਡੀ ਚਿਤਾਵਨੀ, ਮਈ ਤੱਕ ਵਿਗੜ ਸਕਦੀ ਹੈ...
    • new income tax law to be implemented from april 1 salaried employees
      1 ਅਪ੍ਰੈਲ ਤੋਂ ਲਾਗੂ ਹੋਵੇਗਾ ਨਵਾਂ ਇਨਕਮ ਟੈਕਸ ਕਾਨੂੰਨ, ਤਨਖਾਹ ਲੈਣ ਵਾਲੇ...
    • gold silver prices fall  silver breaks through 11 000  gold becomes cheaper
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ! ਚਾਂਦੀ 11,000 ਤੋਂ ਵਧ ਟੁੱਟੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +