Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:48:22 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੂਰਸੰਚਾਰ ਆਪ੍ਰੇਟਰਾਂ ਦੀ 5ਜੀ ਸਪੈਕਟਰਮ ਦੇ ਆਧਾਰ ਮੁੱਲ ਵਿਚ 50 ਫੀਸਦੀ ਕਟੌਤੀ ਦੀ ਮੰਗ

BUSINESS News Punjabi(ਵਪਾਰ)

ਦੂਰਸੰਚਾਰ ਆਪ੍ਰੇਟਰਾਂ ਦੀ 5ਜੀ ਸਪੈਕਟਰਮ ਦੇ ਆਧਾਰ ਮੁੱਲ ਵਿਚ 50 ਫੀਸਦੀ ਕਟੌਤੀ ਦੀ ਮੰਗ

  • Edited By Harinder Kaur,
  • Updated: 29 Nov, 2021 12:05 PM
New Delhi
telecom operators demand 50 per cent reduction in 5g spectrum
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਸੈਲੂਲਰ ਸੇਵਾਪ੍ਰਦਾਤਾਵਾਂ ਨੇ ਸਰਕਾਰ ਤੋਂ 5ਜੀ ਸਪੈਕਟਰਮ ਦੀ ਪ੍ਰਸਤਾਵਿਤ ਨੀਲਾਮੀ ਲਈ ਇਸ ਦੀ ਆਧਾਰ ਕੀਮਤਾਂ ਵਿਚ ਅੱਧੇ ਤੋਂ ਵੀ ਜ਼ਿਆਦਾ ਕਟੌਤੀ ਦੀ ਮੰਗ ਕੀਤੀ ਹੈ। ਉਦਯੋਗ ਜਗਤ ਦੇ ਸੂਤਰਾਂ ਮੁਤਾਬਕ ਸੈਲੂਲਰ ਆਪ੍ਰੇਟਰਾਂ ਦੇ ਸੰਗਠਨ ਸੀ. ਓ. ਏ. ਆਈ. ਨੇ 5ਜੀ ਸੇਵਾਵਾਂ ਦੇ ਵਿਸਤਾਰ ਅਤੇ ਡਿਜੀਟਲ ਕੁਨੈਕਟੀਵਿਟੀ ਵਧਾਉਣ ਲਈ ਸਪੈਕਟਰਮ ਕੀਮਤਾਂ ਵਿਚ ਵੱਡੀ ਕਟੌਤੀ ਦੀ ਮੰਗ ਕੀਤੀ ਹੈ। ਇਕ ਦੂਰਸੰਚਾਰ ਕੰਪਨੀ ਦੇ ਪ੍ਰਤੀਨਿੱਧੀ ਨੇ ਕਿਹਾ,‘‘ਸੈਲੂਲਰ ਆਪ੍ਰੇਟਰਸ ਐਸੋਸੀਏਸ਼ਨ ਆਫ ਇੰਡੀਆ (ਸੀ. ਓ. ਏ. ਆਈ.) ਨੇ ਸਰਕਾਰ ਤੋਂ 5ਜੀ ਸਪੈਕਟਰਮ ਨੀਲਾਮੀ ਦੇ ਆਧਾਰ ਮੁੱਲ ਵਿਚ ਅੱਧੇ ਤੋਂ ਵੀ ਜ਼ਿਆਦਾ ਕਟੌਤੀ ਕਰਨ ਦੀ ਅਪੀਲ ਕੀਤੀ ਹੈ। ਹਾਲਾਂਕਿ, ਸੀ. ਓ. ਏ. ਆਈ. ਨੇ ਇਸ ਬਾਰੇ ਕੋਈ ਟਿੱਪਣੀ ਕਰਨ ਤੋਂ ਮਨ੍ਹਾ ਕਰ ਦਿੱਤਾ। ਸਪੈਕਟਰਮ ਲਈ ਨੀਲਾਮੀ ਪ੍ਰਕਿਰਿਆ ਅਪ੍ਰੈਲ-ਜੂਨ 2022 ਦੀ ਤਿਮਾਹੀ ਵਿਚ ਸ਼ੁਰੂ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਮਾਰਚ, 2021 ਵਿਚ ਹੋਈ ਪਿੱਛਲੀ ਸਪੈਕਟਰਮ ਨੀਲਾਮੀ ਦੇ ਸਮੇਂ ਸਰਕਾਰ ਨੇ 7 ਬੈਂਡ ਵਿਚ 2308.80 ਮੈਗਾਹਰਟਜ ਸਪੈਕਟਰਮ ਦੀ ਪੇਸ਼ਕਸ਼ ਕੀਤੀ ਸੀ, ਜਿਸ ਦਾ ਰਾਖਵਾਂ ਮੁੱਲ ਕਰੀਬ 4 ਲੱਖ ਕਰੋਡ਼ ਰੁਪਏ ਸੀ। ਇਹ ਵੱਖ ਗੱਲ ਹੈ ਕਿ ਪ੍ਰੀਮੀਅਮ ਸ਼੍ਰੇਣੀ ਦੇ 700 ਮੈਗਾਹਰਟਜ ਅਤੇ 2,500 ਮੈਗਾਹਰਟਜ ਬੈਂਡ ਦੇ ਸਪੈਕਟਰਮ ਵਿਕ ਹੀ ਨਹੀਂ ਸਕੇ।

ਜ਼ਿਆਦਾ ਆਧਾਰ ਮੁੱਲ ਹੋਣ ਨਾਲ ਦੂਰਸੰਚਾਰ ਆਪ੍ਰੇਟਰ ਇਸ ਤੋਂ ਦੂਰ ਹੀ ਰਹੇ। ਸਰਕਾਰ ਪਿੱਛਲੀ ਵਾਰ 3.3-3.6 ਗੀਗਾਹਰਟਜ ਫ੍ਰੀਕੁਐਂਸੀ ਦੇ ਸਪੈਕਟਰਮ ਦੀ ਨੀਲਾਮੀ ਵੀ ਨਹੀਂ ਕਰ ਸਕੀ ਸੀ ਕਿਉਂਕਿ ਇਸ ਨੂੰ ਸਮੇਂ ’ਤੇ ਖਾਲੀ ਨਹੀਂ ਕਰਵਾਇਆ ਜਾ ਸਕਿਆ ਸੀ। ਇਸ ਤੋਂ ਇਲਾਵਾ ਇਸ ਬੈਂਡ ਦਾ ਆਧਾਰ ਮੁੱਲ ਵੀ 5ਜੀ ਸੇਵਾਵਾਂ ਲਈ ਖਾਸਾ ਮਹਿੰਗਾ ਦੱਸਿਆ ਗਿਆ ਸੀ। ਇਕ ਦੂਰਸੰਚਾਰ ਆਪ੍ਰੇਟਰ ਦੇ ਪ੍ਰਤੀਨਿੱਧੀ ਨੇ ਆਧਾਰ ਮੁੱਲ ਵਿਚ 50-60 ਫੀਸਦੀ ਕਟੌਤੀ ਦੀ ਮੰਗ ਰੱਖਣ ਦਾ ਦਾਅਵਾ ਕੀਤਾ ਹੈ ਤਾਂ ਦੂਜੇ ਆਪ੍ਰੇਟਰ ਦੇ ਪ੍ਰਤੀਨਿੱਧੀ ਨੇ ਇਸ ਵਿਚ 60-70 ਫੀਸਦੀ ਕਟੌਤੀ ਤੱਕ ਦੀ ਮੰਗ ਕੀਤੇ ਜਾਣ ਦੀ ਗੱਲ ਕਹੀ ਹੈ। ਦੂਰਸੰਚਾਰ ਰੈਗੂਲੇਟਰੀ ਟਰਾਈ ਨੇ 3.3-3.6 ਗੀਗਾਹਰਟਜ ਸਪੈਕਟਰਮ ਵਿਚ ਪ੍ਰਤੀ ਮੈਗਾਹਰਟਜ 492 ਕਰੋਡ਼ ਰੁਪਏ ਦਾ ਆਧਾਰ ਮੁੱਲ ਤੈਅ ਕੀਤਾ ਸੀ। ਇਸ ਦਰ ਉੱਤੇ ਆਪ੍ਰੇਟਰਾਂ ਨੂੰ 3,300-3,600 ਮੈਗਾਹਰਟਜ ਬੈਂਡ ਵਿਚ ਸਪੈਕਟਰਮ ਖਰੀਦਣ ਲਈ ਸੰਪੂਰਨ ਭਾਰਤੀ ਪੱਧਰ ਉੱਤੇ 9,840 ਕਰੋਡ਼ ਰੁਪਏ ਚੁਕਾਉਣੇ ਪੈਣਗੇ। ਦੇਸ਼ ਭਰ ਵਿਚ ਫਿਲਹਾਲ 5ਜੀ ਸੇਵਾਵਾਂ ਦਾ ਪ੍ਰੀਖਣ ਚੱਲ ਰਿਹਾ ਹੈ। ਇਸ ਲਈ ਸਰਕਾਰ ਨੇ ਪਿਛਲੇ ਮਈ ਵਿਚ ਦੂਰਸੰਚਾਰ ਕੰਪਨੀਆਂ ਨੂੰ 6 ਮਹੀਨਿਆਂ ਲਈ ਸਪੈਕਟਰਮ ਵੰਡ ਕੀਤਾ ਸੀ।

  • ਦੂਰਸੰਚਾਰ ਆਪ੍ਰੇਟਰ
  • 5ਜੀ ਸਪੈਕਟਰਮ
  • ਦੇ ਆਧਾਰ ਮੁੱਲ ਵਿਚ 50 ਫੀਸਦੀ ਕਟੌਤੀ ਦੀ ਮੰਗ

ED ਨੇ ਐਮਾਜ਼ੋਨ ਅਤੇ ਫਿਊਚਰ ਗਰੁੱਪ ਦੇ ਚੋਟੀ ਦੇ ਅਧਿਕਾਰੀਆਂ ਨੂੰ ਭੇਜਿਆ ਸੰਮਨ

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • won 50 lakh rupees lottery mandeep brar
    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
  • water bottle worth  20 sold for  50  court imposes heavy fine
    20 ਰੁਪਏ ਵਾਲੀ ਪਾਣੀ ਦੀ ਬੋਤਲ 50 ਵਿਚ ਵੇਚੀ, ਕੋਰਟ ਨੇ ਠੋਕਿਆ ਭਾਰੀ ਜੁਰਮਾਨਾ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • silver fell 50 percent  from record level
    ਰਿਕਾਰਡ ਪੱਧਰ ਤੋਂ 50 ਫ਼ੀਸਦੀ ਡਿੱਗੀ ਚਾਂਦੀ, ਨਿਵੇਸ਼ਕਾਂ ਦੀ ਅੱਧੀ ਰਕਮ ਹੋਈ ਸੁਆਹ
  • demand to keep meat and liquor shops closed during maa bhagwati  s navratri
    ਮਾਂ ਭਗਵਤੀ ਦੇ ਨਵਰਾਤਰਿਆਂ ਦੌਰਾਨ ਮਾਸ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • supreme court orders re elections in 50 wards of patiala and moga
    ਸੁਪਰੀਮ ਕੋਰਟ ਵੱਲੋਂ ਪਟਿਆਲਾ ਤੇ ਮੋਗਾ ਦੇ 50 ਵਾਰਡਾਂ ’ਚ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • japan to america stock markets are in turmoil a miracle happened in india
      ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ...
    • banks will be closed for several days from october 15 to 30 list
      15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • sc new rules for railway counter tickets will be implemented from october 27
      SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ...
    • meta ceo bought a mansion worth rs 5451877196 in ireland
      Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196 ਰੁਪਏ ਦੀ ਹਵੇਲੀ, ਜਾਣੋ...
    • money will rain in the markets from navratri to diwali businessmen
      ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ ਪੈਸਿਆਂ ਦਾ ਮੀਂਹ, ਛੋਟੇ...
    • big jump in gold and silver  know how much rates have increased
      ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ...
    • paras healthcare  s ipo to open on october 21
      21 ਅਕਤੂਬਰ ਨੂੰ ਖੁੱਲ੍ਹੇਗਾ ਪਾਰਸ ਹੈਲਥਕੇਅਰ ਦਾ IPO , ਜਾਣੋ ਹੋਰ ਵੇਰਵੇ
    • indian currency strengthens 31 paise gain against usdollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +