Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    3:56:36 PM

  • after gas  now oil shortage begins  petrol pumps run dry

    Punjab: ਗੈਸ ਤੋਂ ਬਾਅਦ ਹੁਣ ਤੇਲ ਕਿੱਲਤ ਸ਼ੁਰੂ!...

  • diesel prices hit record high in us

    ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ,...

  • stock market with excitement sensex closes up 1200 points

    ਦੋ ਦਿਨਾਂ ਦੀ ਰੈਲੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼...

  • aap mla pathanmajra produced in court

    AAP ਵਿਧਾਇਕ ਪਠਾਣਮਾਜਰਾ ਨੂੰ ਅਦਾਲਤ 'ਚ ਕੀਤਾ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • ਨਵੀਂ ਦੂਰਸੰਚਾਰ ਨੀਤੀ ਨੂੰ ਮਿਲੀ ਮੰਜੂਰੀ, 40 ਲੱਖ ਨੌਜਵਾਨਾਂ ਲਈ ਨੌਕਰੀਆਂ ਦੀ ਉਮੀਦ

BUSINESS KNOWLEDGE News Punjabi(ਵਪਾਰ ਗਿਆਨ)

ਨਵੀਂ ਦੂਰਸੰਚਾਰ ਨੀਤੀ ਨੂੰ ਮਿਲੀ ਮੰਜੂਰੀ, 40 ਲੱਖ ਨੌਜਵਾਨਾਂ ਲਈ ਨੌਕਰੀਆਂ ਦੀ ਉਮੀਦ

  • Updated: 27 Sep, 2018 02:24 AM
Business Knowledge
telecom policy approves  job expected for 4 lacs youth
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਨਵੀਂ ਦੂਰਸੰਚਾਰ ਨੀਤੀ ਨੂੰ ਮੰਜੂਰੀ ਦੇ ਦਿੱਤੀ ਹੈ। ਇਸ ਨਵੀਂ ਨੀਤੀ ਨੂੰ ਰਾਸ਼ਟਰੀ ਡਿਜੀਟਲ ਸੰਚਾਰ ਨੀਤੀ (ਐੱਨ.ਡੀ.ਪੀ) 2018 ਦਾ ਨਾਂ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੂੰ 2022 ਤੱਕ ਖੇਤਰ 'ਚ 100 ਅਰਬ ਡਾਲਰ ਦਾ ਨਿਵੇਸ਼ ਆਕਰਸ਼ਿਤ ਕਰਨ ਅਤੇ 40 ਲੱਖ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ ਦੀ ਉਮੀਦ ਹੈ।
ਨੀਤੀ 'ਚ ਹੋਰਾਂ ਨਾਗਰਿਕਾਂ ਨੂੰ ਪੰਜ ਸਾਲਾਂ 'ਚ 50 ਐੱਮ.ਬੀ.ਪੀ.ਐੱਸ, ਕੁਨੈਕਟੀਵਿਟੀ ਉਪਲੱਬਧ ਕਰਵਾਉਣ 'ਤੇ ਜ਼ੋਰ ਦਿੱਤਾ ਗਿਆ ਹੈ। ਦੂਰਸੰਚਾਰ ਮੰਤਰੀ ਮਨੋਜ ਸਿਨਹਾ ਨੇ ਕਿਹਾ ਕਿ ਮੰਤਰੀ ਮੰਡਲ ਨੇ ਰਾਸ਼ਟਰੀ ਡਿਜੀਟਲ ਸੰਚਾਰ ਨੀਤੀ ਨੂੰ ਅੱਜ ਮੰਜੂਰੀ ਦੇ ਦਿੱਤੀ ਹੈ।
ਸਿਨਹਾ ਨੇ ਕਿਹਾ ਕਿ ਵੈਸ਼ਵਿਕ ਪੱਧਰ 'ਤੇ ਸੰਚਾਰ ਪ੍ਰਣਾਲੀਆਂ 'ਚ ਤੇਜ਼ੀ ਨਾਲ ਪ੍ਰਗਤੀ ਹੋ ਰਹੀ ਹੈ। 5ਜੀ, ਇੰਟਰਨੈੱਟ ਆਫ ਥਿੰਗਸ ਅਤੇ ਮਸ਼ੀਨ ਟੂ ਮਸ਼ੀਨ ਸੰੰਚਾਰ ਆਦਿ ਖੇਤਰਾਂ 'ਚ ਇਹ ਪ੍ਰਗਤੀ ਵਿਸ਼ੇਸ਼ ਰੂਪ ਤੋਂ ਤੇਜ਼ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਉਪਭੋਗਤਾਵਾਂ 'ਤੇ ਕੇਂਦਰਿਕ ਐਪਲੀਕੇਸ਼ਨ (ਉਪਭੋਗ ਨਾਲ ਪ੍ਰੇਰਿਤ) ਨੀਤੀ ਲਗਾਉਣ ਦੀ ਜ਼ਰੂਰਤ ਮਹਿਸੂਸ ਕੀਤੀ ਜਾ ਰਹੀ ਸੀ।
ਨੀਤੀ ਦੇ ਮਸੌਦੇ ਦੇ ਤਹਿਤ ਐੱਨ.ਡੀ.ਪੀ.ਪੀ. ਦਰੂਤ ਗਤੀ ਦੀ ਬ੍ਰਾਡਬੈਂਡ ਪਹੁੰਚ ਵਧਾਉਣ, 5ਜੀ ਅਤੇ ਆਰਟੀਕਲ ਫਾਈਬਰ ਜਿਹੈ ਆਧੁਨਿਕ ਤਕਨੀਕ ਦੇ ਉੱਚਿਤ ਮੁੱਲ 'ਚ ਇਸਤੇਮਾਲ 'ਤੇ ਕੇਂਦਰਿਕ ਹੈ। ਐੱਨ.ਡੀ.ਸੀ.ਪੀ. 2018 ਦੇ ਕੁਝ ਉਦੇਸ਼ਾਂ 'ਚ ਸਾਰਿਆ ਨੂੰ ਬ੍ਰਾਡਬੈਂਡ ਤੱਕ ਪਹੁੰਚ ਉਪਲੱਬਧ ਕਰਵਾਉਣ, 40 ਲੱਖ ਨਵੇਂ ਰੋਜ਼ਗਾਰ ਦੇ ਮੌਕੇ ਦੇਣ ਅਤੇ ਵੈਸ਼ਵਿਕ ਆਈ.ਸੀ.ਟੀ. ਇੰਡੈਕਸ 'ਚ ਭਾਰਤ ਦੀ ਰੈਕਿੰਗ ਸੁਧਾਰਨ ਉਸ ਨੂੰ 50 ਸਥਾਨ 'ਤੇ ਲੈ ਕੇ ਆਉਣਾ ਸ਼ਾਮਲ ਹੈ।
ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਕ ਸਿਨਹਾ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਕਲ ਘਰੇਲੂ ਉਤਪਾਦ (ਜੀ.ਡੀ.ਪੀ) 'ਚ ਦੂਰਸੰਚਾਰ ਖੇਤਰ ਦਾ ਹਿੱਸਾ ਵਧ ਕੇ 8 ਫੀਸਦੀ ਤੱਕ ਪਹੁੰਚ ਜਾਵੇਗਾ ਜੋ ਹਾਲੇ 6 ਫੀਸਦੀ ਹੈ। ਸਾਨੂੰ ਖੇਤਰ 'ਚ 100 ਅਰਬ ਡਾਲਰ ਦਾ ਨਿਵੇਸ਼ ਆਉਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸੋਚ ਇਕ ਦੇਸ਼ਵਿਆਪੀ, ਲਚੀਲੇ, ਸੁਰੱਖਿਅਕ ਅਤੇ ਉੱਚੇ ਮੁੱਲ ਵਾਲੇ ਸੰਚਾਰ ਢਾਚੇ ਦੀ ਹੈ।
ਇਸ 'ਚ ਡਿਜੀਟਲ ਸੰਚਾਰ ਤੱਕ ਸੱਤ ਅਤੇ ਘੱਟ ਮੁੱਲ 'ਚ ਪਹੁੰਚਣ ਸੁਰੱਖਿਅਕ ਕਰਨ ਲਈ 'ਸਪੈਕਟ੍ਰਮ ਦੇ ਮਹੱਤਵ ਮੁੱਲ' ਦੇ ਪ੍ਰਬੰਧ ਨੂੰ ਸ਼ਾਮਲ ਕੀਤਾ ਗਿਆ ਹੈ।

  • Telecom Policy Approves

ਈਰਾਨ ਨੂੰ ਤੇਲ ਲਈ ਰੁਪਏ 'ਚ ਭੁਗਤਾਨ ਕਰ ਸਕਦਾ ਹੈ ਭਾਰਤ

NEXT STORY

Stories You May Like

  • centre govermnment okays 33660 crore project
    33,660 ਕਰੋੜ ਦੀ ਵਿਕਾਸ ਯੋਜਨਾ ਨੂੰ ਕੇਂਦਰ ਦੀ ਮਨਜ਼ੂਰੀ ! 15 ਲੱਖ ਨੌਕਰੀਆਂ ਪੈਦਾ ਹੋਣ ਦੀ ਜਤਾਈ ਉਮੀਦ
  • 40 leaders illegally detained in jalandhar
    ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ 'ਚ ਲਿਆ
  • ludhiana police  s major operation  smuggler arrested with 40 narcotic pills
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ
  • the excitement of tourists returning to guru nagari
    ਗੁਰੂ ਨਗਰੀ ’ਚ ਪਰਤੀ ਸੈਲਾਨੀਆਂ ਦੀ ਰੌਣਕ, ਹੋਟਲ ਚਾਲਕਾਂ ਦੇ ਕਾਰੋਬਾਰ ਨੂੰ ਮਿਲੀ ਨਵੀਂ ਰਫ਼ਤਾਰ
  • liquor prices  new excise policy
    ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ
  • amazing  590 runs in 40 overs
    ਕਮਾਲ! 40 ਓਵਰਾਂ 'ਚ 590 ਦੌੜਾਂ? ਪੁੱਤ ਨੇ 137 ਗੇਂਦਾਂ 'ਚ ਜੜੀਆਂ 402 ਦੌੜਾਂ, 60 ਸਾਲਾ ਪਿਤਾ ਨੇ ਬਣਾਏ 175 ਰਨ
  • first successful dual kidney transplant in india
    ਕਿਡਨੀ ਫੇਲ੍ਹ ਹੋਣ ਵਾਲੇ ਮਰੀਜ਼ਾਂ ਲਈ ਨਵੀਂ ਉਮੀਦ: ਭਾਰਤ 'ਚ ਪਹਿਲੀ ਵਾਰ ਹੋਇਆ ਸਫਲ 'ਡਿਊਲ ਕਿਡਨੀ ਟ੍ਰਾਂਸਪਲਾਂਟ'
  • rains gave new life to wheat crop
    ਮੀਂਹ ਨੇ ਕਣਕ ਦੀ ਫ਼ਸਲ ਨੂੰ ਦਿੱਤਾ ਨਵਾਂ ਜੀਵਨ, ਹੁਣ ਜਾਗੀ ਬੰਪਰ ਪੈਦਾਵਾਰ ਦੀ ਉਮੀਦ
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ...
Trending
Ek Nazar
punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਗਿਆਨ ਦੀਆਂ ਖਬਰਾਂ
    • hdfc bank will conduct investigation into the resignation of its former chairman
      HDFC ਬੈਂਕ ਨੇ ਸਾਬਕਾ ਚੇਅਰਮੈਨ ਦੇ ਅਸਤੀਫ਼ੇ ਨੂੰ ਲੈ ਕੇ ਹੋਵੇਗੀ ਸੁਤੰਤਰ ਜਾਂਚ,...
    • online payment  april 1  now banks will compensate your loss in case of fraud
      1 ਅਪ੍ਰੈਲ ਤੋਂ ਬਦਲ ਜਾਣਗੇ ਆਨਲਾਈਨ ਪੇਮੈਂਟ ਦੇ ਨਿਯਮ, ਹੁਣ ਫਰਾਡ ਹੋਣ 'ਤੇ ਬੈਂਕ...
    • having skills and degrees jobs are not available only 20 colleges
      ਸਕਿੱਲ ਤੇ ਡਿਗਰੀਆਂ ਹੋਣ ਦੇ ਬਾਵਜੂਦ ਨਹੀਂ ਮਿਲ ਰਹੀਆਂ ਨੌਕਰੀਆਂ, ਰਿਪੋਰਟ 'ਚ ਹੋਏ...
    • new prices of petrol and diesel released delhi and mumbai
      ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ: ਦਿੱਲੀ-ਮੁੰਬਈ ਸਣੇ ਦੇਸ਼ ਦੇ ਪ੍ਰਮੁੱਖ...
    • west asia crisis exporters rodtep benefits
      ਪੱਛਮੀ ਏਸ਼ੀਆ ਸੰਕਟ: ਸਰਕਾਰ ਨੇ ਨਿਰਯਾਤਕਾਂ ਲਈ RoDTEP ਲਾਭਾਂ ਨੂੰ ਕੀਤਾ ਬਹਾਲ
    • indigo gives big responsibility to former air india md
      IndiGo ਨੇ ਏਅਰ ਇੰਡੀਆ ਦੇ ਸਾਬਕਾ MD ਆਲੋਕ ਸਿੰਘ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ,...
    • iran war  air india ceo appeals to curb wasteful spending
      ਈਰਾਨ ਜੰਗ : ਏਅਰ ਇੰਡੀਆ ਦੇ CEO ਨੇ ਫਾਲਤੂ ਖਰਚਿਆਂ ’ਤੇ ਰੋਕ ਲਾਉਣ ਦੀ ਕੀਤੀ ਅਪੀਲ
    • indian currency plunges  rupee hits new record low
      ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਨਵੇਂ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ ਰੁਪਿਆ
    • corporate law amendment bill 2026 introduced in lok sabha
      ਲੋਕ ਸਭਾ 'ਚ ਕਾਰਪੋਰੇਟ ਕਾਨੂੰਨ ਸੋਧ ਬਿੱਲ 2026 ਪੇਸ਼; ਸੰਸਦ ਦੀ ਸਾਂਝੀ ਕਮੇਟੀ...
    • weight loss become up to 90 cheaper 15 companies launched medicines
      ਮੋਟਾਪੇ ਤੇ ਸ਼ੂਗਰ ਤੋਂ ਪਰੇਸ਼ਾਨ ਲੋਕਾਂ ਲਈ ਵੱਡੀ ਰਾਹਤ, 90% ਤੱਕ ਸਸਤੀਆਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +