Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:10:48 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਟੈਲੀਵਿਜ਼ਨ ਉਦਯੋਗ ਦੀ ਵਿਕਰੀ ਘਟਣ ਦਾ ਖਦਸ਼ਾ, ਵੱਡੀ ਸਕ੍ਰੀਨ ਤੋਂ ਛੋਟੇ ਮਾਡਲ ਵੱਲ ਵਧਿਆ ਰੁਝਾਨ

BUSINESS News Punjabi(ਵਪਾਰ)

ਟੈਲੀਵਿਜ਼ਨ ਉਦਯੋਗ ਦੀ ਵਿਕਰੀ ਘਟਣ ਦਾ ਖਦਸ਼ਾ, ਵੱਡੀ ਸਕ੍ਰੀਨ ਤੋਂ ਛੋਟੇ ਮਾਡਲ ਵੱਲ ਵਧਿਆ ਰੁਝਾਨ

  • Edited By Harinder Kaur,
  • Updated: 06 Apr, 2026 05:45 PM
Business
television industry fears decline in sales big screen to smaller s
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਟੈਲੀਵਿਜ਼ਨ ਉਦਯੋਗ ’ਤੇ ਵਧਦੀ ਲਾਗਤ ਦਾ ਦਬਾਅ ਵਧਦਾ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ’ਚ ਵਿਕਰੀ ’ਤੇ ਅਸਰ ਪੈਣ ਦਾ ਖਦਸ਼ਾ ਹੈ। ਰੈਮ ਦੀਆਂ ਕੀਮਤਾਂ ’ਚ ਤੇਜ਼ੀ ਦੇ ਨਾਲ-ਨਾਲ ਪੱਛਮੀ ਏਸ਼ੀਆ ’ਚ ਜਾਰੀ ਭੂ-ਸਿਆਸੀ ਤਣਾਅ ਕਾਰਨ ਪਲਾਸਟਿਕ ਅਤੇ ਸਮੁੰਦਰੀ ਢੋਆ-ਢੁਆਈ ਦੀ ਲਾਗਤ ਵੀ ਵਧ ਗਈ ਹੈ। ਵਧਦੀਆਂ ਕੀਮਤਾਂ ਦਾ ਅਸਰ ਖਪਤਕਾਰਾਂ ਦੀ ਪਸੰਦ ’ਤੇ ਵੀ ਦਿਖਾਈ ਦੇਣ ਲੱਗਾ ਹੈ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਕਈ ਗਾਹਕ ਹੁਣ ਵੱਡੇ ਪਰਦੇ ਵਾਲੇ ਟੈਲੀਵਿਜ਼ਨ ਦੀ ਬਜਾਏ ਛੋਟੇ ਆਕਾਰ ਦੇ ਮਾਡਲ ਚੁਣ ਰਹੇ ਹਨ। ਇਸ ਤੋਂ ਇਲਾਵਾ ਰੁਪਏ ’ਚ ਕਮਜ਼ੋਰੀ ਕਾਰਨ ਉਤਪਾਦਨ ਲਾਗਤ ਵਧੀ ਹੈ, ਜਿਸ ਨਾਲ ਪ੍ਰਚੂਨ ਕੀਮਤਾਂ ’ਚ ਵੀ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਵੱਡੀਆਂ ਕੰਪਨੀਆਂ ਨੇ ਅਜੇ ਤੱਕ ਪੂਰੀ ਲਾਗਤ ਦਾ ਵਾਧਾ ਗਾਹਕਾਂ ’ਤੇ ਨਹੀਂ ਪਾਇਆ ਹੈ ਅਤੇ ਬਾਜ਼ਾਰ ’ਚ ਆਪਣੀ ਹਿੱਸੇਦਾਰੀ ਬਣਾਈ ਰੱਖਣ ਲਈ ਕੁਝ ਬੋਝ ਖੁਦ ਚੁੱਕ ਰਹੀਆਂ ਹਨ। ਇਸ ਦੇ ਬਾਵਜੂਦ ਖਪਤਕਾਰ ਆਪਣੀ ਖਰੀਦਦਾਰੀ ਟਾਲ ਰਹੇ ਹਨ। ਹਾਲਾਂਕਿ ਉਦਯੋਗ ਨੂੰ ਉਮੀਦ ਹੈ ਕਿ ਸਾਲ ਦੇ ਦੂਜੇ ਹਿੱਸੇ ’ਚ ਤਿਉਹਾਰਾਂ ਦੌਰਾਨ ਮੰਗ ’ਚ ਸੁਧਾਰ ਹੋਵੇਗਾ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਵੱਡੀ ਸਕ੍ਰੀਨ ਤੋਂ ਛੋਟੇ ਮਾਡਲ ਵੱਲ ਵਧਿਆ ਰੁਝਾਨ

ਸੁਪਰ ਪਲਾਸਟ੍ਰੋਨਿਕਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਅਵਨੀਤ ਸਿੰਘ ਮਾਰਵਾਹ ਨੇ ਕਿਹਾ ਕਿ ਵਧਦੀ ਲਾਗਤ ਕਾਰਨ ਸਥਿਤੀ ਚੁਣੌਤੀਪੂਰਨ ਬਣੀ ਹੋਈ ਹੈ ਅਤੇ ਉਦਯੋਗ ’ਚ ਸਸਤੇ ਬਦਲਾਂ ਵੱਲ ਰੁਝਾਨ ਦੇ ਸੰਕੇਤ ਮਿਲ ਰਹੇ ਹਨ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਉਨ੍ਹਾਂ ਅਨੁਸਾਰ ਜੋ ਗਾਹਕ ਪਹਿਲਾਂ 55 ਇੰਚ ਦਾ ਟੈਲੀਵਿਜ਼ਨ ਲੈਣ ਦੀ ਸੋਚ ਰਹੇ ਸਨ, ਉਹ ਹੁਣ 50 ਇੰਚ ਦਾ ਮਾਡਲ ਚੁਣ ਰਹੇ ਹਨ, ਜਦੋਂਕਿ 65 ਇੰਚ ਦੀ ਜਗ੍ਹਾ 55 ਇੰਚ ਦਾ ਬਦਲ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ 6 ਮਹੀਨਿਆਂ ’ਚ ਕੀਮਤਾਂ ’ਚ ਕਾਫੀ ਵਾਧਾ ਹੋਇਆ ਹੈ। ਅਜਿਹੇ ’ਚ 32 ਇੰਚ ਦਾ ਸਾਧਾਰਨ ਟੈਲੀਵਿਜ਼ਨ, ਜਿਸਦੀ ਕੀਮਤ ਪਹਿਲਾਂ ਕਰੀਬ 9,000 ਰੁਪਏ ਸੀ, ਹੁਣ ਲੱਗਭਗ 11,000 ਰੁਪਏ ’ਚ ਵਿਕ ਰਿਹਾ ਹੈ।

ਇਹ ਵੀ ਪੜ੍ਹੋ :  ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ ਲੈ ਸਕੋਗੇ ਸਲਾਹ

ਕਿਸ਼ਤਾਂ ਕਾਰਨ ਕੀਮਤ ਵਧਣ ਦੇ ਬਾਵਜੂਦ ਵੱਡੇ ਟੀ. ਵੀ. ਦੀ ਮੰਗ ਬਰਕਰਾਰ

ਹਾਇਰ ਇੰਡੀਆ ਦੇ ਪ੍ਰਧਾਨ ਐੱਨ. ਐੱਸ. ਸਤੀਸ਼ ਨੇ ਕਿਹਾ ਕਿ ਕੁਝ ਹੱਦ ਤੱਕ ਛੋਟੇ ਮਾਡਲ ਵੱਲ ਰੁਝਾਨ ਦਿਸ ਰਿਹਾ ਹੈ ਪਰ ਆਸਾਨ ਕਿਸ਼ਤ ਯੋਜਨਾਵਾਂ ਵੱਡੇ ਪਰਦੇ ਵਾਲੇ ਟੈਲੀਵਿਜ਼ਨ ਦੀ ਮੰਗ ਨੂੰ ਬਣਾਈ ਰੱਖਣ ’ਚ ਮਦਦ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੰਪਨੀ ਦਾ ਲੱਗਭਗ ਅੱਧਾ ਕਾਰੋਬਾਰ ਮਹੀਨਾਵਾਰ ਕਿਸ਼ਤਾਂ ’ਤੇ ਆਧਾਰਿਤ ਹੈ, ਜਿਸ ਨਾਲ ਕੀਮਤ ਵਧਣ ਦਾ ਅਸਰ ਘੱਟ ਮਹਿਸੂਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੁਝ ਖਪਤਕਾਰ ਵੱਧ ਕਿਸ਼ਤਾਂ ਦੇ ਕੇ ਵੱਡੇ ਟੈਲੀਵਿਜ਼ਨ ਖਰੀਦ ਰਹੇ ਹਨ, ਜਦੋਂਕਿ ਕੀਮਤ ਨੂੰ ਲੈ ਕੇ ਸੁਚੇਤ ਗਾਹਕ ਛੋਟੇ ਬਦਲ ਚੁਣ ਰਹੇ ਹਨ।

ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ
ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ
ਇਹ ਵੀ ਪੜ੍ਹੋ :  LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੁਕਿੰਗ ਤੱਕ ਜਾਣੋ ਸਭ ਕੁਝ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Television industry
  • sales
  • decline
  • big screen
  • ਟੈਲੀਵਿਜ਼ਨ ਉਦਯੋਗ
  • ਵਿਕਰੀ
  • ਘਟਣ
  • ਵੱਡੀ ਸਕ੍ਰੀਨ

RBI ਨੇ ਬਾਂਡ ਨਿਵੇਸ਼ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ, ਹੁਣ ਨਿਵੇਸ਼ਕਾਂ ਨੂੰ ਮਿਲੇਗਾ ਜ਼ਿਆਦਾ ਫਾਇਦਾ

NEXT STORY

Stories You May Like

  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • massive fire breaks out at one of only two oil refineries in australia
    ਆਸਟ੍ਰੇਲੀਆ ਦੀ ਤੇਲ ਰਿਫਾਇਨਰੀ 'ਚ ਲੱਗੀ ਭਿਆਨਕ ਅੱਗ, ਸਪਲਾਈ ਪ੍ਰਭਾਵਿਤ ਹੋਣ ਦਾ ਖਦਸ਼ਾ
  • bodies of elderly couple found in jaisalmer  rajasthan  police
    ਜੈਸਲਮੇਰ 'ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਲੁੱਟ-ਖੋਹ ਦਾ ਖਦਸ਼ਾ
  • after ranveer singh  sara arjun will now share the screen with dhanush
    ਰਣਵੀਰ ਸਿੰਘ ਤੋਂ ਬਾਅਦ ਹੁਣ ਧਨੁਸ਼ ਨਾਲ ਸਕ੍ਰੀਨ ਸਾਂਝੀ ਕਰੇਗੀ ਸਾਰਾ ਅਰਜੁਨ !
  • champagne market reaches small cities
    ਛੋਟੇ ਸ਼ਹਿਰਾਂ ’ਚ ਪਹੁੰਚਿਆ ਸ਼ੈਂਪੇਨ ਬਾਜ਼ਾਰ, ਬਦਲ ਰਹੀ ਹੈ ਖਪਤ ਦੀ ਤਸਵੀਰ
  • khandwa mp  younger brother
    ਖੰਡਵਾ ਸੰਸਦ ਮੈਂਬਰ ਦੇ ਛੋਟੇ ਭਰਾ ਦੀ ਸ਼ੱਕੀ ਹਾਲਾਤ 'ਚ ਖੂਹ 'ਚੋਂ ਮਿਲੀ ਲਾਸ਼, ਫੈਲੀ ਸਨਸਨੀ
  • america s big blow to russia and iran
    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ ਝਟਕਾ: ਤੇਲ ਦੀ ਵਿਕਰੀ 'ਤੇ ਹੁਣ ਨਹੀਂ ਮਿਲੇਗੀ ਕੋਈ ਛੋਟ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market closes in green  sensex rises 609 points  nifty crosses 24 170
      ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ...
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +