Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:56:37 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Ludhiana
  • ਪੰਜਾਬ ਦੇ ਕੱਪੜਾ ਨਿਰਯਾਤਕਾਂ ਨੂੰ ਅਜੇ ਤੱਕ ਨਹੀਂ ਮਿਲਿਆ RoSCTL ਦਾ ਲਾਭ

BUSINESS News Punjabi(ਵਪਾਰ)

ਪੰਜਾਬ ਦੇ ਕੱਪੜਾ ਨਿਰਯਾਤਕਾਂ ਨੂੰ ਅਜੇ ਤੱਕ ਨਹੀਂ ਮਿਲਿਆ RoSCTL ਦਾ ਲਾਭ

  • Updated: 13 Nov, 2019 04:58 PM
Ludhiana
textile exporters in punjab have not yet received the benefit of rosctl
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ — ਪੰਜਾਬ ਦੇ ਨਿਰਯਾਤਕਾਂ ਨੂੰ ਕੇਂਦਰ ਸਰਕਾਰ ਦੀ RoSCTL ਯੋਜਨਾ ਦਾ ਅਜੇ ਤੱਕ ਕੋਈ ਲਾਭ ਨਹੀਂ ਮਿਲਿਆ ਹੈ। ਇਸ ਸੰਬੰਧ 'ਚ ਨਿਰਯਾਤਕਾਂ ਨੇ ਪ੍ਰਧਾਨ ਮੰਤਰੀ ਨੂੰ ਦਖਲ ਅੰਦਾਜ਼ੀ ਕਰਕੇ ਜਲਦੀ ਭੁਗਤਾਨ ਜਾਰੀ ਕਰਨ ਲਈ ਬੇਨਤੀ ਕੀਤੀ ਹੈ।
ਲਗਭਗ ਅੱਠ ਮਹੀਨੇ ਪਹਿਲਾ ਕੇਂਦਰ ਸਰਕਾਰ ਨੇ ਰਿਫੰਡ ਲਈ ਸੂਬਾ ਅਤੇ ਕੇਂਦਰੀ ਟੈਕਸਾਂ ਅਤੇ ਲੇਵੀਸ ਸਕੀਮ (ਆਰਐਸਸੀਟੀਐਲ) ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਘਰੇਲੂ ਕੱਪੜਾ ਨਿਰਮਾਤਾਵਾਂ ਨੂੰ ਲਾਭ ਮਿਲ ਸਕੇ। ਪਰ ਪੰਜਾਬ ਦੇ ਯੋਗ ਉਦਯੋਗਪਤੀਆਂ ਨੂੰ ਅਜੇ ਲਾਭ ਮਿਲਣਾ ਬਾਕੀ ਹੈ।

ਪੰਜਾਬ 'ਚ ਮੌਜੂਦਾ ਸਮੇਂ 'ਚ ਅਜਿਹੇ 9 ਹਜ਼ਾਰ ਨਿਰਯਾਤਕ ਹਨ ਜਿਹੜੇ ਕਿ ਇਸ ਪ੍ਰਕਿਰਿਆ ਦੇ ਲੇਟ ਹੋਣ ਕਾਰਨ ਪ੍ਰਭਾਵਿਤ ਹੋ ਰਹੇ ਹਨ ਜਦੋਂ ਕਿ ਇਹ ਯੋਜਨਾ 7 ਮਾਰਚ ਨੂੰ 2019 ਨੂੰ ਲਾਗੂ ਹੋ ਚੁੱਕੀ ਹੈ। ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਯੋਜਨਾ 31 ਮਾਰਚ 2020 ਤੱਕ ਪ੍ਰਭਾਵਿਤ ਰਹੇਗੀ। 

ਇਸ ਦੌਰਾਨ ਮਿਲੀਅਨ ਐਕਸਪੋਰਟਰ  ਦੇ ਨਰਿੰਦਰ ਚੁੱਗ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਅਜੇ ਤੱਕ ਕਾਮਰਸ ਮੰਤਰਾਲੇ ਵਲੋਂ ਕਿਸੇ ਵੀ ਨਿਰਯਾਤਕ ਨੂੰ ਕੋਈ reimbursement ਨਹੀਂ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਨੂੰ ਪੱਤਰ ਲਿਖੇ ਜਾਣ ਦੇ ਬਾਵਜੂਦ ਕਿਸੇ ਨਿਰਯਾਤਕ ਨੂੰ ਕੋਈ ਲਾਭ ਨਹੀਂ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਵਿਭਾਗ ਭੁਗਤਾਨ ਦੇਣ ਦੇ ਮੂਡ 'ਚ ਨਹੀਂ ਹੈ ਤਾਂ ਯੋਜਨਾ ਹੀ ਬਣਾਉਣ ਦੀ ਕੀ ਜ਼ਰੂਰਤ ਸੀ।

ਚੁੱਗ ਨੇ ਕਿਹਾ ਕਿ ਇਹ ਯੋਜਨਾ ਹੋਰ ਵਸਤੂਆਂ ਤੱਕ ਵੀ ਅੱਗੇ ਵਧਾਉਣ ਦੀ ਸੀ ਪਰ ਸਰਕਾਰ ਕੱਪੜਾ ਨਿਰਯਾਤਕਾਂ ਨੂੰ ਹੀ ਭੁਗਤਾਨ ਦੇਣ 'ਚ ਅਸਫਲ ਹੋ ਰਹੀ ਹੈ। ਹੁਣ ਕੱਪੜਾ ਨਿਰਯਾਤਕਾਂ ਦੀ ਲੱਗੀ ਹੋਈ ਵੱਡੀ ਰਕਮ ਫਸੀ ਹੋਈ ਹੈ। 

ਇਸ ਦੌਰਾਨ ਘਰੇਲੂ ਕੱਪੜਾ ਨਿਰਯਾਤਕ ਵੈਲਫੇਅਰ ਐਸੋਸੀਏਸ਼ਨ(HEWA) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਇਸ ਸਕੀਮ(RoSCTL) ਤਹਿਤ ਮਿਲਣ ਵਾਲਾ ਭੁਗਤਾਨ ਜਲਦੀ ਵਾਪਸ ਕੀਤਾ ਜਾਵੇ। HEWA ਦਾ ਦਾਅਵਾ ਹੈ ਕਿ ਨਿਰਯਾਤਕਾਂ ਨੂੰ ਅਜੇ ਤੱਕ ਇਸ ਸਕੀਮ ਦੇ ਤਹਿਤ ਮਿਲਣ ਵਾਲੇ ਰਿਫੰਡ ਪ੍ਰਾਪਤ ਨਹੀਂ ਹੋਏ ਜਿਹੜੇ ਕਿ ਪਿਛਲੇ 8 ਮਹੀਨਿਆਂ ਤੋਂ ਲਟਕੇ ਹਨ। 

HEWA ਦੇ ਡਾਇਰੈਕਟਰ ਅਨੰਤ ਸ੍ਰੀਵਾਸਤਵ ਅਨੁਸਾਰ ਜੇਕਰ ਬਕਾਇਆ RoSCTL ਦੀ ਰਕਮ ਜਲਦੀ ਜਾਰੀ ਹੋ ਜਾਂਦੀ ਹੈ ਤਾਂ ਇਸ ਨਾਲ ਭਾਰਤੀ ਨਿਰਯਾਤਕ ਸਮੇਂ ਸਿਰ ਆਪਣੀਆਂ ਖੇਪਾਂ ਭੇਜ ਸਕਣਗੇ।

ਸ੍ਰੀਵਾਸਤਵ ਅਨੁਸਾਰ HEWA ਦੇ ਵਫਦ ਨੇ ਸਤੰਬਰ 'ਚ ਕੇਂਦਰੀ ਕੱਪੜਾ ਮੰਤਰੀ ਸਮ੍ਰਰਿਤੀ ਇਰਾਨੀ ਨਾਲ ਮੁਲਾਕਾਤ ਕੀਤੀ ਅਤੇ RoSCTL ਦੇ ਬਕਾਏ ਬਾਰੇ ਵਿਸਥਾਰ ਨਾਲ ਗੱਲ ਕੀਤੀ।

ਇਸ ਯੋਜਨਾ ਦੇ ਤਹਿਤ ਰੀਬੇਟ ਦੀ ਵਧ ਤੋਂ ਵਧ ਹੱਦ 6.05% ਦੇ ਬਰਾਬਰ ਹੈ ਜਦੋਂ ਕਿ ਨਿਰਮਾਤਾਵਾਂ ਮੇਡ-ਅੱਪ(made-up) ਲਈ ਇਹ 8.2 ਫੀਸਦੀ ਤੱਕ ਜਾਂਦੀ ਹੈ। ਮੇਡ-ਅੱਪ ਸੈਗਮੈਂਟ 'ਚ ਬੈੱਡ ਲਿਨਨ, ਸਿਰਹਾਣੇ ਅਤੇ ਕਾਰਪੋਰੇਟ ਘਰੇਲੂ ਟੈਕਸਟਾਈਲ ਉਤਪਾਦ ਆਉਂਦੇ ਹਨ।

  • Clothing exporter
  • refund
  • ਕੱਪੜਾ ਨਿਰਯਾਤਕ
  • ਰਿਫੰਡ

ਭੀਮ ਦਾ ਕੌਮਾਂਤਰੀ ਪੱਧਰ 'ਤੇ ਪਹਿਲੀ ਵਾਰ ਸਿੰਗਾਪੁਰ 'ਚ 'ਪ੍ਰਦਰਸ਼ਨ'

NEXT STORY

Stories You May Like

  • major incident in punjab shots fired at cloth merchant s shop and house
    ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • kewal singh dhillon statement
    ਪੰਜਾਬ ਨੂੰ ਬਚਾਉਣ ਲਈ ਭਾਜਪਾ ਦੀ ਮੁਹਿੰਮ ਤੇਜ਼, ਹਰ ਘਰ ਤੱਕ ਪਹੁੰਚਣਗੀਆਂ ਨੀਤੀਆਂ: ਕੇਵਲ ਸਿੰਘ ਢਿੱਲੋਂ
  • rahul naveen gets 1 year extension will continue as ed director
    ਰਾਹੁਲ ਨਵੀਨ ਨੂੰ ਮਿਲਿਆ 1 ਸਾਲ ਦਾ ਐਕਸਟੈਂਸ਼ਨ, ਬਣੇ ਰਹਿਣਗੇ ED ਡਾਇਰੈਕਟਰ
  • drone recovered from firozpur
    ਪਿੰਡ ਗਹਿਲੇ ਵਾਲਾ ਦੇ ਖੇਤਾਂ 'ਚੋਂ ਮਿਲਿਆ ਡਰੋਨ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ ਨੂੰ ਹੋ ਸਕਦੀ ਹੈ ਵੋਟਿੰਗ
  • major released regarding water level in pong dam
    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india and mauritius sign long term fuel supply agreement  ioc
      ਭਾਰਤ ਤੇ ਮਾਰੀਸ਼ਸ ਨੇ ਕੀਤਾ ਲੰਮੀ ਮਿਆਦ ਦਾ ਈਂਧਨ ਸਪਲਾਈ ਸਮਝੌਤਾ, IOC ਦਰਾਮਦ...
    • banks to remain closed 5 days week list of holidays
      ਅਗਲੇ ਹਫ਼ਤੇ 5 ਦਿਨ ਬੰਦ ਰਹਿਣ ਵਾਲੇ ਹਨ Bank, ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • 8 100 crore fine on uber questions raised on suspension of drivers accounts
      Uber 'ਤੇ 8,100 ਕਰੋੜ ਦਾ ਜੁਰਮਾਨਾ, ਡਰਾਈਵਰਾਂ ਦੇ ਖਾਤਿਆਂ ਨੂੰ ਮੁਅੱਤਲ ਕਰਨ 'ਤੇ...
    • returns on sovereign gold bonds but tax penalty on withdrawal
      ਸਾਵਰੇਨ ਗੋਲਡ ਬਾਂਡ 'ਤੇ ਬੰਪਰ ਰਿਟਰਨ ਦਾ ਮੌਕਾ, ਪਰ ਸਮੇਂ ਤੋਂ ਪਹਿਲਾਂ ਨਿਕਾਸੀ...
    • government  health  medicines  warning  medicines ban
      ਕੇਂਦਰ ਸਰਕਾਰ ਨੇ ਇਨ੍ਹਾਂ ਦਵਾਈਆਂ 'ਤੇ ਲਾ'ਤਾ ਬੈਨ ! ਜਵਾਕਾਂ ਦੀ ਸਿਹਤ ਲਈ ਲਿਆ...
    • foreign exchange reserves increase
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 9.90 ਅਰਬ ਡਾਲਰ ਵਧਿਆ
    • sugar prices  odisha  madhya pradesh and punjab most affected
      ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ : ਓਡੀਸ਼ਾ, ਮੱਧ ਪ੍ਰਦੇਸ਼ ਅਤੇ ਪੰਜਾਬ ਸਭ...
    • sebi cancels registration of 15 investment advisors who did not pay fees
      SEBI ਨੇ ਫੀਸ ਦਾ ਭੁਗਤਾਨ ਨਾ ਕਰਨ ਵਾਲੇ 15 ਨਿਵੇਸ਼ ਸਲਾਹਕਾਰਾਂ ਦੀ ਰਜਿਸਟ੍ਰੇਸ਼ਨ...
    • sugar stocks  cm yogi
      ਸੂਬੇ 'ਚ ਖੰਡ ਦਾ ਭੰਡਾਰ ਬਹੁਤ ਜ਼ਿਆਦਾ, ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ:...
    • scandinavian airline will start operating in india  will fly on these routes
      17 ਸਾਲ ਬਾਅਦ ਭਾਰਤ 'ਚ ਫਿਰ ਕੰਮ ਸ਼ੁਰੂ ਕਰੇਗੀ Scandinavian Airline, ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +