Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    11:51:58 AM

  • this player replaced bowler anshul kamboj

    ਵਨ-ਡੇ ਟੀਮ ’ਚ ਜ਼ਖ਼ਮੀ ਹੋਏ ਗੇਂਦਬਾਜ਼ ਅੰਸ਼ੁਲ...

  • punjab police  police checkpoints  officers

    ਪੰਜਾਬ ਪੁਲਸ ਨੂੰ ਵਿਦੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • shock before festivals  tv  ac and fridge will become expensive

    ਤਿਉਹਾਰਾਂ ਤੋਂ ਪਹਿਲਾਂ ਝਟਕਾ: TV, AC ਅਤੇ Fridge...

  • monsoon update  imd  rain  monsoon withdrawal

    ਅਗਲੇ 48 ਘੰਟਿਆਂ 'ਚ 13 ਸੂਬਿਆਂ ਤੋਂ ਵਿਦਾ ਹੋਵੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Chandigarh
  • ਅਣਮਿੱਥੀਆਂ ਬਰਸਾਤਾਂ ਨੇ ਝੰਬੇ ਕਿਸਾਨ, ਝੋਨੇ ਦੀ ਸਿੱਧੀ ਬਿਜਾਈ ਹੇਠ ਲਗਾਤਾਰ ਘੱਟ ਹੋ ਰਿਹਾ ਰਕਬਾ

BUSINESS News Punjabi(ਵਪਾਰ)

ਅਣਮਿੱਥੀਆਂ ਬਰਸਾਤਾਂ ਨੇ ਝੰਬੇ ਕਿਸਾਨ, ਝੋਨੇ ਦੀ ਸਿੱਧੀ ਬਿਜਾਈ ਹੇਠ ਲਗਾਤਾਰ ਘੱਟ ਹੋ ਰਿਹਾ ਰਕਬਾ

  • Edited By Harinder Kaur,
  • Updated: 26 Jun, 2023 02:57 PM
Chandigarh
the area under direct sowing of paddy is continuously decreasing
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਵਿੱਚ ਵੱਧ ਰਹੇ ਪਾਣੀ ਦੇ ਸੰਕਟ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਮੁਹਿੰਮ ਸਫ਼ਲ ਨਹੀਂ ਹੋ ਰਹੀ ਹੈ। ਸਰਕਾਰ ਦੁਆਰਾ ਨਿਰਧਾਰਤ ਘੱਟੋ-ਘੱਟ 1 ਲੱਖ ਹੈਕਟੇਅਰ ਸਿੱਧੀ ਬਿਜਾਈ ਦੇ ਟੀਚੇ ਦੇ ਮੁਕਾਬਲੇ ਬਿਜਾਈ ਦੇ ਅੰਕੜਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ।

ਸਾਲ 2020 ਵਿੱਚ ਸੂਬੇ ਵਿੱਚ 2,48,346 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਰਿਕਾਰਡ ਦਰਜ ਕੀਤਾ ਗਿਆ ਸੀ। ਕਿਉਂਕਿ ਉਸ ਸਮੇਂ ਪੂਰੀ ਦੁਨੀਆ ਕੋਰੋਨਾ ਨਾਲ ਲੜ ਰਹੀ ਸੀ। ਮਜ਼ਦੂਰਾਂ ਦੀ ਭਾਰੀ ਘਾਟ ਸੀ। ਹੁਣ ਉਸ ਮਿਆਦ ਤੋਂ ਬਾਅਦ ਇਸ ਦੇ ਅੰਕੜਿਆਂ ਵਿਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਨਿਵੇਸ਼ ਕਰਨ ਲਈ ਅਮਰੀਕਾ ਅਤੇ ਕੈਨੇਡਾ ਦੇ ਕਾਰੋਬਾਰੀ ਆਗੂ ਆਉਣਗੇ ਭਾਰਤ

 2022 ਵਿੱਚ ਇਹ ਅੰਕੜਾ ਇੱਕ ਲੱਖ ਹੈਕਟੇਅਰ ਤੋਂ ਘੱਟ ਕੇ 68,418 ਹੈਕਟੇਅਰ ਰਹਿ ਗਿਆ। ਪਰ ਇਸ ਵਾਰ ਇਹ ਹੋਰ ਘਟ ਕੇ 47,734 ਹੈਕਟੇਅਰ ਰਹਿ ਗਿਆ ਹੈ। ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਸਾਲ 2010 ਵਿੱਚ ਸ਼ੁਰੂ ਹੋਈ ਸੀ। ਇਸ ਦਾ ਫਾਇਦਾ ਇਹ ਹੈ ਕਿ ਝੋਨੇ ਨੂੰ ਘੱਟ ਪਾਣੀ ਦਿੱਤਾ ਜਾਂਦਾ ਹੈ। ਹਾਲਾਂਕਿ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵੀ ਦੇ ਰਹੀ ਹੈ। ਪਰ ਇਸ ਦੇ ਬਾਵਜੂਦ ਕਿਸਾਨ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਨਹੀਂ ਦੇ ਰਹੇ। ਪੰਜਾਬ ਵਿੱਚ ਸਿਰਫ਼ 37 ਬਲਾਕ ਹੀ ਸੁਰੱਖਿਅਤ (ਗਰੀਨ) ਜ਼ੋਨ ਵਿੱਚ ਹਨ। ਜਦਕਿ 53 ਬਲਾਕ ਯੈਲੋ ਜ਼ੋਨ ਅਤੇ 63 ਬਲਾਗ ਓਰੇਂਜ ਜ਼ੋਨ ਵਿਚ ਹਨ। ਸੰਗਰੂਰ ਦੇ ਸਾਰੇ ਬਲਾਕ ਔਰੇਂਜ ਜ਼ੋਨ ਵਿੱਚ ਹਨ। ਜਦਕਿ ਜਲੰਧਰ ਦਾ ਇੱਕ ਬਲਾਕ ਯੈਲੋ ਹੈ ਅਤੇ ਬਾਕੀ ਸਾਰੇ ਆਰੇਂਜ ਜ਼ੋਨ ਵਿੱਚ ਹਨ। ਪਰ ਇਸ ਦੇ ਬਾਵਜੂਦ ਵੀ ਟੀਚਾ ਪਿਛਲੇ ਸਾਲ ਨਾਲੋਂ ਘੱਟ 3711.43 ਅਤੇ 1055.69 ਏਕੜ ਹੀ ਹੋ ਸਕਿਆ ਹੈ।

ਇਹ ਵੀ ਪੜ੍ਹੋ : ਅਮਰੀਕਾ ਵਿਚ ਅਡਾਨੀ ਦੇ ਵੱਡੇ ਸ਼ੇਅਰਹੋਲਡਰਸ ਤੋਂ ਪੁੱਛਗਿੱਛ, ਖ਼ਬਰ ਆਉਂਦੇ ਹੀ 52000 ਕਰੋੜ ਸੁਆਹ

ਇਸ ਕਾਰਨ ਘੱਟ ਹੋ ਰਿਹੈ ਰਕਬਾ 

ਲਗਾਤਾਰ ਮੀਂਹ ਪੈਣ ਕਾਰਨ ਝੋਨੇ ਦੀ ਫ਼ਸਲ ਸਿੱਧੇ ਤੌਰ 'ਤੇ ਪ੍ਰਭਾਵਿਤ ਹੁੰਦੀ ਹੈ। ਪੌਦੇ ਸੁੱਕ ਜਾਂਦੇ ਹਨ।
ਪਿਛਲੇ ਸਾਲ ਸਿੱਧੀ ਬੀਜਾਈ ਵਾਲੇ ਝੋਨੇ ਵਿੱਚ ਨਦੀਨ ਬਹੁਤ ਵਧੇ ਸਨ। ਜਿਸ ਕਾਰਨ ਝਾੜ ਘੱਟ ਗਿਆ।
ਕਿਸਾਨ ਮਹਿਸੂਸ ਕਰ ਰਹੇ ਹਨ ਕਿ ਪਾਣੀ 'ਚ ਪਨੀਰੀ 'ਤੇ ਬਰਸਾਤ ਦਾ ਕੋਈ ਅਸਰ ਨਹੀਂ ਹੈ। ਪੌਦੇ ਵੀ ਜਲਦੀ ਤਿਆਰ ਹੋ ਜਾਂਦੇ ਹਨ।

ਇਹ ਵੀ ਪੜ੍ਹੋ : PM ਮੋਦੀ ਲਈ ਵ੍ਹਾਈਟ ਹਾਊਸ 'ਚ ਖ਼ਾਸ ਡਿਨਰ... ਸੁੰਦਰ ਪਿਚਾਈ-ਟਿਮ ਕੁੱਕ ਤੋਂ ਲੈ ਕੇ ਮੁਕੇਸ਼ ਅੰਬਾਨੀ ਹੋਏ ਸ਼ਾਮਿਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Paddy
  • direct sowing
  • area
  • ਝੋਨਾ
  • ਸਿੱਧੀ ਬਿਜਾਈ
  • ਰਕਬਾ

ਕਿਸਾਨਾਂ ਨੂੰ ਆਮਦਨ ਵਧਾਉਣ ਲਈ ਅਪਣਾਉਣੀ ਹੋਵੇਗੀ ਖ਼ੇਤੀ ਜੰਗਲਾਤ ਤਕਨੀਕ, ਜਾਣੋ ਇਸ ਦੇ ਹੋਰ ਵੀ ਲਾਭ

NEXT STORY

Stories You May Like

  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • stubble burning case
    ਝੋਨੇ ਦੀ ਪਰਾਲੀ ਨੂੰ ਸਾੜਣ ਤੋਂ ਗੁਰੇਜ਼ ਕਰਨ ਕਿਸਾਨ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ ਦਿੱਤੇ ਇਹ ਨਿਰਦੇਸ਼
  • paddy  rice  and sheller association
    ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
  • paddy procurement from october 1
    ਝੋਨੇ ਦੀ ਖ਼ਰੀਦ 1 ਅਕਤੂਰ ਤੋਂ, ਮੰਡੀਆਂ ’ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
  • gas cylinder price reduced by 600
    600 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ, ਜਾਣੋ ਕਿਓ ਮਿਲ ਰਿਹਾ ਭਾਰੀ ਡਿਸਕਾਊਂਟ ?
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
Trending
Ek Nazar
punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian currency plunges  rupee closes at 37 paise against us dolla
      ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 37 ਪੈਸੇ ਡਿੱਗ ਕੇ ਬੰਦ...
    • bisleri international receives   mahatma award 2026
      Bisleri International ਨੂੰ ਦੂਜੀ ਵਾਰ ਮਿਲਿਆ CSR ਐਕਸੀਲੈਂਸ ਲਈ 'ਮਹਾਤਮਾ...
    • government  sugar hoarding in view of festive season  new rules
      ਤਿਉਹਾਰਾਂ ਦੇ ਸੀਜ਼ਨ 'ਚ ਖੰਡ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਸਰਕਾਰ ਦੀ ਸਖ਼ਤੀ,...
    • fssai suspends licenses of two companies
      ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ 'ਤੇ FSSAI ਸਖਤ, ਦੋ ਕੰਪਨੀਆਂ ਦੇ ਲਾਇਸੈਂਸ...
    • govt approves rs 1 86 405 crore scheme for renewable energy programme
      ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ...
    • bangladesh  s garment exports to the us fell by 7 55 percent
      ਵਪਾਰਕ ਸਮਝੌਤੇ ਦੇ ਬਾਵਜੂਦ ਅਮਰੀਕਾ ਨੂੰ ਬੰਗਲਾਦੇਸ਼ ਦਾ ਗਾਰਮੈਂਟਸ ਨਿਰਯਾਤ 7.55...
    • stock market sensex slips below 72 000 level
      ਮਹੀਨੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, 72,000 ਦੇ ਪੱਧਰ ਤੋਂ ਫਿਸਲਿਆ...
    • kotak mahindra bank will get a new ceo  rbi has approved this name
      Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
    • stock market plummets  investors lose rs 8 57 478 87 crore
      ਠਾਹ ਡਿੱਗਾ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਦੇ 8,57,478.87 ਕਰੋੜ ਡੁੱਬੇ, ਜਾਣੋ ਅਚਾਨਕ...
    • china  s manufacturing activities expand
      ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +