Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:34:50 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰਾਸ਼ਨ ਕਾਰਡ 'ਚ ਨਾਂ ਦਰਜ ਕਰਾਉਣ ਸਬੰਧੀ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ ਵੀ ਮਿਲੇਗਾ ਮੁਫ਼ਤ ਰਾਸ਼ਨ

BUSINESS News Punjabi(ਵਪਾਰ)

ਰਾਸ਼ਨ ਕਾਰਡ 'ਚ ਨਾਂ ਦਰਜ ਕਰਾਉਣ ਸਬੰਧੀ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ ਵੀ ਮਿਲੇਗਾ ਮੁਫ਼ਤ ਰਾਸ਼ਨ

  • Edited By Harinder Kaur,
  • Updated: 17 Nov, 2020 05:50 PM
New Delhi
the big decision regarding registration in the ration card
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਹਾਲ ਹੀ ਵਿਚ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਸੂਬਾ ਸਰਕਾਰਾਂ ਨੇ ਸੈਕਸ ਵਰਕਰਾਂ ਦੇ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਸੀ। ਕੋਰੋਨਾ ਲਾਗ ਦੀ ਆਫ਼ਤ ਤੋਂ ਬਾਅਦ ਰਾਸ਼ਨ ਕਾਰਡ 'ਤੇ ਇਕ ਤੋਂ ਬਾਅਦ ਇਕ ਨਵੇਂ ਫੈਸਲੇ ਲਏ ਜਾ ਰਹੇ ਹਨ। ਹੁਣ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਕੁਝ ਸੂਬਾ ਸਰਕਾਰਾਂ ਨੇ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਰਾਸ਼ਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ। ਦੇਸ਼ ਦੀਆਂ ਕੁਝ ਸੂਬਾ ਸਰਕਾਰਾਂ ਗਰੀਬ, ਕੈਂਸਰ, ਕੋੜ੍ਹ ਅਤੇ ਏਡਜ਼ ਦੇ ਮਰੀਜ਼ਾਂ ਨੂੰ ਮੁਫਤ ਵਿਚ ਰਾਸ਼ਨ ਦੇਣ ਜਾ ਰਹੀਆਂ ਹਨ। ਝਾਰਖੰਡ ਦੀ ਹੇਮੰਤ ਸੋਰੇਨ ਸਰਕਾਰ ਨੇ ਵੀ ਇਸ ਨੂੰ ਲਾਗੂ ਕਰਨਾ ਆਰੰਭ ਕਰ ਦਿੱਤਾ ਹੈ। ਝਾਰਖੰਡ ਸਰਕਾਰ ਨੇ ਕਿਹਾ ਹੈ ਕਿ ਹੁਣ ਸੈਕਸ ਵਰਕਰਾਂ ਤੋਂ ਬਾਅਦ ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਗਰੀਬ ਲੋਕਾਂ ਨੂੰ ਮੁਫਤ ਰਾਸ਼ਨ ਦਿੱਤਾ ਜਾਵੇਗਾ।

ਗੰਭੀਰ ਬਿਮਾਰੀਆਂ ਦਾ ਸਾਹਮਣਾ ਕਰ ਰਹੇ ਗਰੀਬ ਲੋਕਾਂ ਲਈ ਰਾਸ਼ਨ ਕਾਰਡ ਵੀ ਬਣਾਇਆ ਜਾਵੇਗਾ

ਝਾਰਖੰਡ ਵਿਚ ਬੁਰੀ ਤਰ੍ਹਾਂ ਪੀੜਤ ਮਰੀਜ਼ ਹੁਣ ਇੱਕ ਆਫਲਾਈਨ ਜਾਂ ਆਨਲਾਈਨ ਰਾਸ਼ਨ ਕਾਰਡ ਲਈ ਅਰਜ਼ੀ ਦੇ ਸਕਦੇ ਹਨ। ਝਾਰਖੰਡ ਸਰਕਾਰ ਦੇ ਜਨਤਕ ਵੰਡ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਇਸ ਸਬੰਧ ਵਿਚ ਇਕ ਆਦੇਸ਼ ਜਾਰੀ ਕੀਤਾ ਹੈ। ਤੁਸੀਂ ਝਾਰਖੰਡ ਸਰਕਾਰ ਦੀ ਅਧਿਕਾਰਤ ਵੈਬਸਾਈਟ www.aahar.jharkhand.gov.in 'ਤੇ ਆਨਲਾਈਨ ਅਰਜ਼ੀ ਵੀ ਦੇ ਸਕਦੇ ਹੋ। ਇਸਦੇ ਨਾਲ ਹੀ ਸੂਬੇ ਦੇ ਜ਼ਿਲ੍ਹਾ ਸਪਲਾਈ ਦਫਤਰਾਂ, ਬਲਾਕ ਸਪਲਾਈ ਦਫਤਰਾਂ ਅਤੇ ਪੰਚਾਇਤ ਦਫਤਰਾਂ ਵਿਚ ਆਫਲਾਈਨ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।

ਸੈਕਸ ਵਰਕਰਾਂ ਤੋਂ ਬਾਅਦ ਕੈਂਸਰ, ਏਡਜ਼ ਅਤੇ ਕੋੜ੍ਹ ਦੇ ਮਰੀਜ਼ਾਂ ਲਈ ਮੁਫਤ ਰਾਸ਼ਨ

ਹਾਲ ਹੀ ਵਿਚ ਸੁਪਰੀਮ ਕੋਰਟ ਨੇ ਦੇਸ਼ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਸੈਕਸ ਵਰਕਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਦਾ ਆਦੇਸ਼ ਜਾਰੀ ਕੀਤਾ ਸੀ। ਸੈਕਸ ਵਰਕਰਾਂ ਨੂੰ ਇਸਦੇ ਲਈ ਆਨਲਾਈਨ ਅਤੇ ਆਫਲਾਈਨ ਦੋਵੇਂ ਵਿਕਲਪ ਦਿੱਤੇ ਗਏ ਹਨ। ਸੂਬਾ ਸਰਕਾਰਾਂ ਨੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ। ਸੈਕਸ ਵਰਕਰਾਂ ਦੀ ਪਛਾਣ ਅਤੇ ਪਤਾ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ: 

ਰਾਸ਼ਨ ਕਾਰਡ ਭਾਰਤ ਸਰਕਾਰ ਦਾ ਇੱਕ ਮਾਨਤਾ ਪ੍ਰਾਪਤ ਸਰਕਾਰੀ ਦਸਤਾਵੇਜ਼ ਹੈ। ਰਾਸ਼ਨ ਕਾਰਡ ਦੀ ਸਹਾਇਤਾ ਨਾਲ ਲੋਕ ਪਬਲਿਕ ਡਿਸਟ੍ਰੀਬਿਊਸ਼ਨ ਸਿਸਟਮ (ਪੀਡੀਐਸ) ਅਧੀਨ ਵਾਜਬ ਕੀਮਤ ਵਾਲੀਆਂ ਦੁਕਾਨਾਂ ਤੋਂ ਬਾਜ਼ਾਰ ਦੀ ਕੀਮਤ ਦੇ ਮੁਕਾਬਲੇ ਬਹੁਤ ਘੱਟ ਕੀਮਤ 'ਤੇ ਅਨਾਜ ਖਰੀਦ ਸਕਦੇ ਹਨ। ਰਾਸ਼ਨ ਕਾਰਡ ਬਣਾਉਣਾ ਸੂਬਾ ਸਰਕਾਰਾਂ ਦੀ ਜ਼ਿੰਮੇਵਾਰੀ ਬਣਦੀ ਹੈ। ਰਾਸ਼ਨ ਕਾਰਡ ਬਣਾਉਣ ਲਈ ਤੁਸੀਂ ਇਕ ਆਧਾਰ ਕਾਰਡ, ਸਰਕਾਰੀ ਬੈਂਕ ਵਿਚ ਖਾਤਾ, ਵੋਟਰ ਆਈ. ਕਾਰਡ, ਪਾਸਪੋਰਟ, ਕਿਸੇ ਹੋਰ ਸਰਕਾਰ ਨੇ ਆਈ.ਡੀ. ਪ੍ਰਮਾਣ ਦੇ ਤੌਰ ਤੇ ਜਾਰੀ ਕੀਤੇ ਆਈ ਕਾਰਡ, ਹੈਲਥ ਕਾਰਡ, ਡਰਾਈਵਿੰਗ ਲਾਇਸੈਂਸ ਦੀ ਵਰਤੋਂ ਕਰ ਸਕਦੇ ਹੋ।

  • Ration card
  • registration
  • free rations
  • ਰਾਸ਼ਨ ਕਾਰਡ
  • ਨਾਂ ਦਰਜ ਕਰਾਉਣ
  • ਮੁਫ਼ਤ ਰਾਸ਼ਨ

ਇਹ ਹਨ ਦੁਨੀਆ ਦੇ ਟਾਪ 8 ਕਾਰੋਬਾਰੀ ਪਰਿਵਾਰ; ਪੰਜਵੇਂ ਨੰਬਰ 'ਤੇ ਹੈ ਰਿਲਾਇੰਸ

NEXT STORY

Stories You May Like

  • new ration cards beneficiaries
    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ, ਦਰਖਾਸਤਾਂ ਦੀ ਪੜਤਾਲ ਹੋਈ ਸ਼ੁਰੂ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • new directive for these vehicle owners in amritsar
    ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
  • a fine of 1 000 will now be imposed for littering at railway stations
    ਰੇਲਵੇ ਦਾ ਵੱਡਾ ਫ਼ੈਸਲਾ, ਸਟੇਸ਼ਨਾਂ ਤੇ ਟ੍ਰੇਨਾਂ 'ਚ ਗੰਦਗੀ ਫੈਲਾਉਣ 'ਤੇ ਹੁਣ ਲੱਗੇਗਾ ₹1000 ਜੁਰਮਾਨਾ
  • government implements   gobardhan   scheme  get price support for 10 years
    ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ ਮਿਲੇਗਾ ਮੁੱਲ ਸਮਰਥਨ
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hdfc life icici prudential shares surge  irdai  s new proposal
      HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • stock market falls  sensex falls 1 247 points to close at 73 580
      ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
    • india gives rs 4 850 crore credit line to maldives  rbi issues circular
      ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ...
    • stock market in turmoil  sensex nifty fall sharply
      ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ...
    • salary and pension may be received on september 25  know the reason
      ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ...
    • cotton and woolen yarn prices increase by 45 percent
      ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ...
    • indian currency loses 11 paise against us dollar
      ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
    • stock market crashes  sensex falls 700 points  nifty 23 220
      ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ...
    • patanjali  desi ghee  quality baba ramdev
      ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ ਸਵਾਲ, ਬਾਬਾ ਰਾਮਦੇਵ ਨੇ ਆਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +