Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    6:34:42 PM

  • heat wave will increase further in punjab today

    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ,...

  • high court s big decision regarding da of employees

    ਪੰਜਾਬ 'ਚ ਮੁਲਾਜ਼ਮਾਂ ਲਈ ਖ਼ੁਸ਼ਖਬਰੀ, ਡੀ. ਏ. ਨੂੰ...

  • kuldeep singh gargajj  gulab chand kataria

    ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ...

  • two friends fazilka ferozepur highway

    ਹੱਸਦੇ ਖੇਡਦੇ ਘਰੋਂ ਨਿਕਲੇ ਮੁੰਡਿਆਂ ਦੀ ਥੋੜੀ ਦੇਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਅੱਜ ਬੰਬਈ ਸਟਾਕ ਐਕਸਚੇਂਜ ਅਤੇ ਨੈਸ਼ਨਲ ਸਟਾਕ ਐਕਸਚੇਂਜ ਬੰਦ ਰਹਿਣਗੇ

BUSINESS News Punjabi(ਵਪਾਰ)

ਅੱਜ ਬੰਬਈ ਸਟਾਕ ਐਕਸਚੇਂਜ ਅਤੇ ਨੈਸ਼ਨਲ ਸਟਾਕ ਐਕਸਚੇਂਜ ਬੰਦ ਰਹਿਣਗੇ

  • Edited By Harinder Kaur,
  • Updated: 06 Apr, 2020 10:14 AM
Mumbai
the bse and nse will close today
  • Share
    • Facebook
    • Tumblr
    • Linkedin
    • Twitter
  • Comment

ਬੰਬਈ - ਬੰਬਈ ਸਟਾਕ ਐਕਸਚੇਂਜ (ਬੀਐਸਈ) ਅਤੇ ਨੈਸ਼ਨਲ ਸਟਾਕ ਐਕਸਚੇਂਜ ਆਫ਼ ਇੰਡੀਆ (ਐਨਐਸਈ) ਅੱਜ ਯਾਨੀ ਕਿ 6 ਅਪ੍ਰੈਲ ਨੂੰ ਮਹਾਂਵੀਰ ਜੈਅੰਤੀ ਦੇ ਮੌਕੇ ਤੇ ਬੰਦ ਰਹਿਣਗੇ। ਇਸ ਦੇ ਨਾਲ ਹੀ ਅੱਜ ਮੈਟਲ ਅਤੇ ਸਰਾਫਾ ਸਮੇਤ ਹੋਲਸੇਲ ਕਮੋਡਿਟੀ ਦਾ ਬਾਜ਼ਾਰ ਵੀ ਬੰਦ ਰਹੇਗਾ। ਇਸ ਤੋਂ ਇਲਾਵਾ ਮੁਦਰਾ ਬਾਜ਼ਾਰ ਅਤੇ ਕਮੋਡਿਟੀ ਫਿਊਚਰਜ਼ ਵਿਚ ਵੀ ਕੋਈ ਕਾਰੋਬਾਰ ਖ ਨਹੀਂ ਹੋਵੇਗਾ।

ਜ਼ਿਕਰਯੋਗ ਹੈ ਕਿ ਹੈ ਕਿ 3 ਅਪ੍ਰੈਲ ਨੂੰ ਸੈਂਸੈਕਸ 674.36 ਅੰਕ ਯਾਨੀ 2.39 ਫੀਸਦੀ ਦੀ ਗਿਰਾਵਟ ਨਾਲ 27590.95 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨਿਫਟੀ 170 ਅੰਕ ਯਾਨੀ 2.06 ਫੀਸਦੀ ਡਿੱਗ ਕੇ 8083.80 ਦੇ ਪੱਧਰ 'ਤੇ ਬੰਦ ਹੋਇਆ ਸੀ।

ਸ਼ੁੱਕਰਵਾਰ ਦੇ ਕਾਰੋਬਾਰ ਵਿਚ ਨਿਫਟੀ ਦੀਆਂ ਗੇਲ ਇੰਡੀਆ, ਆਈਟੀਸੀ, ਸਿਪਲਾ, ਸਨ ਫਾਰਮਾ ਕੰਪਨੀਆਂ ਨੇ ਸਭ ਤੋਂ ਵਧ ਲਾਭ ਕਮਾਇਆ ਹੈ।  ਦੂਜੇ ਪਾਸੇ ਨਿਫਟੀ ਦੀਆਂ ਟਾਈਟਨ ਕੰਪਨੀ, ਇੰਡਸਇੰਡ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ ,ਐਕਸਿਸ ਬੈਂਕ ਨੂੂੰ ਸਭ ਤੋਂ ਵਧ ਨੁਕਸਾਨ ਹੋਇਆ ਹੈ।

ਸ਼ੁੱਕਰਵਾਰ ਦੇ ਕਾਰੋਬਾਰ ਵਿਚ, ਊਰਜਾ, ਐਫ.ਐਮ.ਸੀ.ਜੀ., ਫਾਰਮਾ ਸੈਕਟਰ ਵਿਚ ਖਰੀਦਦਾਰੀ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਆਟੋ, ਬੈਂਕ, ਆਈ.ਟੀ. ਅਤੇ ਮੈਟਲ ਸੈਕਟਰ 'ਤੇ ਦਬਾਅ ਰਿਹਾ।

ਭਾਰਤ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਣ ਬੈਂਚਮਾਰਕ ਦੇ ਸੂਚਕਾਂਕ ਵਿਚ ਨਿਰੰਤਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸਦੇ ਨਾਲ ਹੀ ਮੂਡੀਜ਼ ਵਲੋਂ ਭਾਰਤੀ  ਬੈਂਕਿੰਗ ਸੈਕਟਰ ਦੀ ਆਊਟਲੁੱਕ ਨੈਗਟਿਵ ਕਰਨ ਨਾਲ ਵੀ ਬਾਜ਼ਾਰ ਸੈਂਟੀਮੈਂਟ ਨੂੰ ਝਟਕਾ ਲੱਗਾ ਹੈ।
 

  • Bombay Stock Exchange
  • National Stock Exchange
  • Stock Market
  • ਬੰਬਈ ਸਟਾਕ ਐਕਸਚੇਂਜ
  • ਨੈਸ਼ਨਲ ਸਟਾਕ ਐਕਸਚੇਂਜ
  • ਸ਼ੇਅਰ ਬਾਜ਼ਾਰ

ਇੰਡੀਅਨ ਬੈਂਕ ਕਰਮਚਾਰੀਆਂ ਨੇ ਪੀ. ਐੱਮ.-ਕੇਅਰਸ ਫੰਡ ’ਚ ਦਿੱਤੀ ਇਕ ਦਿਨ ਦੀ ਤਨਖਾਹ

NEXT STORY

Stories You May Like

  • after pm modi  s statement  shares of jewellery companies fell by 12 percent
    PM ਮੋਦੀ ਦੇ ਬਿਆਨ ਤੋਂ ਬਾਅਦ ਜਵੈਲਰੀ ਕੰਪਨੀਆਂ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ, 12 ਫੀਸਦੀ ਤੱਕ ਟੁੱਟੇ ਸਟਾਕ
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • national lok adalat to be held in bathinda tomorrow
    ਬਠਿੰਡਾ 'ਚ ਭਲਕੇ ਲੱਗੇਗੀ ਨੈਸ਼ਨਲ ਲੋਕ ਅਦਾਲਤ
  • local holiday declared in kapurthala subdivision today
    ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ
  • government holiday to be observed in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
  • summer vacation announcement
    ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ
  • amritsar national highway  major accident
    ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਨੂੰਹ-ਸਹੁਰੇ ਦੀ ਦਰਦਨਾਕ ਮੌਤ
  • national highway  highway jam
    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਗੱਡੀਆਂ ਦੀਆਂ ਲੱਗ ਗਈਆਂ ਲੰਮੀਆਂ ਲਾਈਨਾਂ
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • impact of news  street lights  municipal corporation
    'ਜਗ ਬਾਣੀ' ਦੀ ਖਬਰ ਦਾ ਅਸਰ, ਬੰਦ ਲਾਈਟਾਂ ਮੁੜ ਹੋਈਆਂ ਚਾਲੂ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
Trending
Ek Nazar
pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian rupee weakens against currencies of neighboring countries
      ਰੁਪਏ ’ਚ ਗਿਰਾਵਟ ਨੇ ਵਧਾਈ ਚਿੰਤਾ, ਗੁਆਂਢੀ ਦੇਸ਼ਾਂ ਦੀਆਂ ਕਰੰਸੀਆਂ ਦੇ ਮੁਕਾਬਲੇ...
    • un lowers india  s gdp growth estimate to 6 4 percent
      UN ਨੇ ਘਟਾਇਆ ਭਾਰਤ ਦੀ GDP ਗ੍ਰੋਥ ਦਾ ਅਨੁਮਾਨ, 6.4 ਫੀਸਦੀ ਕੀਤਾ
    • new lpg gas connection  government  s new rules are a big relief
      ਨਵਾਂ LPG ਗੈਸ ਕੁਨੈਕਸ਼ਨ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ, ਸਰਕਾਰ ਦੇ ਨਵੇਂ ਨਿਯਮ ਬਣੇ...
    • edible oil prices fluctuate  prices at best levels in 2 weeks
      ਖਾਣ ਵਾਲੇ ਤੇਲ ਦੀ ਕੀਮਤ 'ਚ ਹਲਚਲ, 2 ਹਫਤਿਆਂ 'ਚ ਵੱਡੇ ਪੱਧਰ 'ਤੇ ਵਧੀਆ ਕੀਮਤਾਂ
    • gold silver  prices  cheap  mcx
      ਸਸਤਾ ਹੋ ਗਿਆ ਸੋਨਾ-ਚਾਂਦੀ ! ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਕੀ ਹੈ ਤਾਜ਼ਾ...
    • 8th pay commission central employees will get 2 years of bumper arrears
      8th Pay Commission: ਕੇਂਦਰੀ ਕਰਮਚਾਰੀਆਂ ਦੀ ਲੱਗੇਗੀ ਲਾਟਰੀ! ਮਿਲੇਗਾ 2 ਸਾਲਾਂ...
    • rupee makes a strong comeback  it jumped by 41 paise
      ਰੁਪਏ 'ਚ ਜ਼ਬਰਦਸਤ ਵਾਪਸੀ: ਆਲ-ਟਾਈਮ ਲੋਅ ਤੋਂ ਉਭਰ ਕੇ 41 ਪੈਸੇ ਦੀ ਮਾਰੀ ਛਾਲ,...
    • stock market sensex jumped 550 points rupee also recovered a
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 550 ਅੰਕ ਉਛਲਿਆ, ਇਨ੍ਹਾਂ ਸ਼ੇਅਰਾਂ ਨੇ...
    • now by typing hello you will get all the information of pf account
      ਹੁਣ Hello ਟਾਈਪ ਕਰਨ 'ਤੇ ਮਿਲੇਗੀ PF ਅਕਾਊਂਟ ਦੀ ਸਾਰੀ ਜਾਣਕਾਰੀ, EPFO ਨੇ ਸ਼ੁਰੂ...
    • petrol 30 percent ethanol blending modi govt
      ਵਿਦੇਸ਼ੀ ਤੇਲ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ 'ਚ ਕੇਂਦਰ ਸਰਕਾਰ, ਪੈਟਰੋਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +