Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 12, 2025

    10:27:22 AM

  • three more government banks have made loans 0 50  cheaper

    GOOD NEWS ! ਤਿੰਨ ਹੋਰ ਸਰਕਾਰੀ ਬੈਂਕਾਂ ਨੇ ਕਰਜ਼ਾ...

  • rcb victory parade

    ਜਿਵੇਂ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਸੱਦਿਆ...

  • husband wife marriage police

    ਸੱਜਰੀ ਵਿਆਹੀ ਨੇ ਕਰ'ਤਾ ਵੱਡਾ ਕਾਂਡ ! ਕੁਹਾੜੀ ਨਾਲ...

  • a new problem has arisen for motorists

    ਵਾਹਨ ਚਾਲਕਾਂ ਲਈ ਪੈ ਗਿਆ ਨਵਾਂ ਪੰਗਾ! Road 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ, ਮੁਢਲੀ ਤਨਖ਼ਾਹ ਨੂੰ ਲੈ ਕੇ ਕੇਂਦਰ ਨੇ ਸੰਸਦ 'ਚ ਕਹੀ ਇਹ ਗੱਲ

BUSINESS News Punjabi(ਵਪਾਰ)

ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ, ਮੁਢਲੀ ਤਨਖ਼ਾਹ ਨੂੰ ਲੈ ਕੇ ਕੇਂਦਰ ਨੇ ਸੰਸਦ 'ਚ ਕਹੀ ਇਹ ਗੱਲ

  • Edited By Harinder Kaur,
  • Updated: 01 Aug, 2021 05:06 PM
New Delhi
the center has said this in parliament regarding the basic pay
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰ ਸਰਕਾਰ ਨੇ ਜੁਲਾਈ 2021 ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਰਾਹਤ ਵਿੱਚ ਵਾਧਾ ਕੀਤਾ ਹੈ। ਇਸ ਸਬੰਧੀ ਸਾਰੇ ਵਿਭਾਗਾਂ ਵੱਲੋਂ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕੁਝ ਸਮਾਂ ਪਹਿਲਾਂ ਕੇਂਦਰ ਸਰਕਾਰ ਨੇ ਕਰਮਚਾਰੀਆਂ ਦੀ ਮੁੱਢਲੀ ਤਨਖਾਹ ਜਲਦੀ ਵਧਾਉਣ ਦੀ ਗੱਲ ਕੀਤੀ ਸੀ। ਇਸ ਬਾਰੇ ਵਿਚ ਜਦੋਂ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਜਦੋਂ ਸੰਸਦ ਮੈਂਬਰ ਦੀ ਤਰਫੋਂ ਸਵਾਲ ਪੁੱਛਿਆ ਗਿਆ ਤਾਂ ਵਿੱਤ ਮੰਤਰਾਲੇ ਨੇ ਸਪੱਸ਼ਟ ਤੌਰ 'ਤੇ ਇਨਕਾਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ :PNB ਦੀ ਖ਼ਾਸ ਸਹੂਲਤ, ਹੁਣ ਇਕ ਹੀ ਕਾਰਡ ਜ਼ਰੀਏ ਕਢਵਾ ਸਕੋਗੇ ਤਿੰਨ ਖ਼ਾਤਿਆਂ 'ਚੋਂ ਪੈਸਾ

'ਫਿਲਹਾਲ ਸਰਕਾਰ ਕੋਈ ਵਿਚਾਰ ਨਹੀਂ ਕਰ ਰਹੀ'

ਮਾਨਸੂਨ ਸੈਸ਼ਨ ਦੌਰਾਨ ਸੰਸਦ ਮੈਂਬਰ ਨੇ ਵਿੱਤ ਮੰਤਰਾਲੇ ਨੂੰ ਪੁੱਛਿਆ ਕਿ ਕੀ ਕੇਂਦਰ ਸਰਕਾਰ ਸੱਤਵੇਂ ਵਿੱਤ ਕਮਿਸ਼ਨ (7 ਵੇਂ ਤਨਖਾਹ ਕਮਿਸ਼ਨ) ਦੇ ਫਿੱਟਮੈਂਟ ਕਾਰਕ ਦੇ ਅਨੁਸਾਰ ਸਰਕਾਰੀ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ (ਡੀਏ) ਅਤੇ ਮਹਿੰਗਾਈ ਰਾਹਤ (ਡੀਆਰ) ਦੇ ਬਾਅਦ ਮੁਲਾਜ਼ਮਾਂ ਦੀ ਬੇਸਿਕ ਸੈਲਰੀ ਵਿਚ ਵੀ ਵਾਧਾ ਕਰੇਗੀ। ਇਸ ਦਾ ਜਵਾਬ ਦਿੰਦੇ ਹੋਏ ਵਿੱਤ ਰਾਜ ਮੰਤਰੀ ਪੰਕਜ ਚੌਧਰੀ (ਐਮ.ਓ.ਐਸ. ਪੰਕਜ ਚੌਧਰੀ) ਨੇ 28 ਜੁਲਾਈ 2021 ਨੂੰ ਕਿਹਾ ਕਿ ਫਿਲਹਾਲ ਅਜਿਹੀ ਕਿਸੇ ਯੋਜਨਾ 'ਤੇ ਵਿਚਾਰ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪੱਧਰ 'ਤੇ ਅਜੇ ਇਸ ਸੰਬੰਧ ਵਿਚ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ।

ਇਹ ਵੀ ਪੜ੍ਹੋ : IPO ਨੂੰ ਲੈ ਕੇ ਇਸ ਸਾਲ ਟੁੱਟ ਸਕਦੇ ਹਨ ਰਿਕਾਰਡ, ਕੰਪਨੀਆਂ ਵਲੋਂ 1 ਲੱਖ ਕਰੋੜ ਰੁਪਏ ਜੁਟਾਉਣ ਦੀ ਸੰਭਾਵਨਾ

ਸਰਕਾਰੀ ਕਰਮਚਾਰੀਆਂ ਨੂੰ ਮਿਲੇਗਾ ਲਾਭ 

ਕੇਂਦਰੀ ਕਰਮਚਾਰੀਆਂ ਨੂੰ ਇਸ ਵੇਲੇ 17 ਫੀਸਦੀ ਡੀ.ਏ. ਮਿਲ ਰਿਹਾ ਹੈ, ਪਰ ਕੇਂਦਰ ਸਰਕਾਰ ਦੇ ਨਵੇਂ ਆਦੇਸ਼ ਤੋਂ ਬਾਅਦ ਹੁਣ 1 ਜੁਲਾਈ 2021 ਤੋਂ 28 ਫੀਸਦੀ ਮਹਿੰਗਾਈ ਭੱਤਾ ਮਿਲੇਗਾ। ਕਰਮਚਾਰੀਆਂ ਨੂੰ ਸਤੰਬਰ 2021 ਦੀ ਤਨਖਾਹ ਵਿੱਚ ਡੀ.ਏ. ਦੇ ਵਾਧੇ ਦਾ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਕੋਰੋਨਾ ਆਫ਼ਤ ਕਾਰਨ ਡੀ.ਏ. ਅਤੇ ਡੀ.ਆਰ. ਨੂੰ ਪਿਛਲੇ ਸਾਲ ਤੋਂ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਸੀ। ਇਸ ਕਾਰਨ ਕੇਂਦਰੀ ਕਰਮਚਾਰੀਆਂ ਨੂੰ ਡੀ.ਏ. ਅਤੇ ਡੀ.ਆਰ. ਦੀਆਂ ਤਿੰਨ ਕਿਸ਼ਤਾਂ ਦਾ ਭੁਗਤਾਨ ਨਹੀਂ ਕੀਤਾ ਜਾ ਸਕਿਆ। ਇਸ ਦੇ ਨਾਲ ਹੀ ਸਰਕਾਰ ਨੇ ਡੀ.ਏ. ਅਤੇ ਡੀ.ਆਰ. ਦੇ ਨਾਲ ਨਾਲ ਸਰਕਾਰੀ ਕਰਮਚਾਰੀਆਂ ਦਾ ਮਕਾਨ ਕਿਰਾਇਆ ਭੱਤਾ ਵੀ ਵਧਾ ਕੇ 27 ਫ਼ੀਸਦੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ‘ਬਰਕਰਾਰ ਹੈ ਭਾਰਤੀਆਂ ਦਾ ਸੋਨੇ ਪ੍ਰਤੀ ਪਿਆਰ, ਅਪ੍ਰੈਲ-ਜੂਨ ਤਿਮਾਹੀ ’ਚ ਮੰਗ 19 ਫੀਸਦੀ ਵਧੀ ’

ਮੁੱਢਲੀ ਤਨਖਾਹ 21 ਹਜ਼ਾਰ ਰੁਪਏ ਕਰਨ ਦੀ ਚਰਚਾ

ਹੁਣ ਤਕ ਇਹ ਕਿਹਾ ਜਾ ਰਿਹਾ ਸੀ ਕਿ ਜੇਕਰ ਲੇਬਰ ਕੋਡ ਦੇ ਨਿਯਮ 1 ਅਕਤੂਬਰ ਤੋਂ ਲਾਗੂ ਹੋ ਜਾਂਦੇ ਹਨ ਤਾਂ ਕਰਮਚਾਰੀਆਂ ਦੀ ਮੁੱਢਲੀ ਤਨਖਾਹ 15000 ਰੁਪਏ ਤੋਂ ਵਧ ਕੇ 21000 ਰੁਪਏ ਹੋ ਸਕਦੀ ਹੈ। ਨਵੇਂ ਡਰਾਫਟ ਨਿਯਮ ਅਨੁਸਾਰ, ਮੁਢਲੀ ਤਨਖਾਹ ਕੁੱਲ ਤਨਖਾਹ ਦਾ 50% ਜਾਂ ਵੱਧ ਹੋਣੀ ਚਾਹੀਦੀ ਹੈ। ਇਸ ਨਾਲ ਜ਼ਿਆਦਾਤਰ ਕਰਮਚਾਰੀਆਂ ਦੇ ਤਨਖਾਹ ਢਾਂਚੇ ਵਿੱਚ ਬਦਲਾਅ ਆਵੇਗਾ। ਮੁਢਲੀ ਤਨਖਾਹ ਵਿੱਚ ਵਾਧੇ ਦੇ ਨਾਲ, ਪੀ.ਐਫ. ਅਤੇ ਗ੍ਰੈਚੁਟੀ ਲਈ ਕਟੌਤੀ ਕੀਤੀ ਜਾਣ ਵਾਲੀ ਰਕਮ ਵੀ ਵਧੇਗੀ ਕਿਉਂਕਿ ਇਸ ਵਿੱਚ ਮਿੱਥੇ ਪੈਸੇ ਮੁਢਲੀ ਤਨਖਾਹ ਦੇ ਅਨੁਪਾਤ ਵਿੱਚ ਹਨ। ਜੇ ਅਜਿਹਾ ਹੁੰਦਾ ਹੈ ਤਾਂ ਟੇਕ ਹੋਮ ਸੈਲਰੀ ਘੱਟ ਜਾਵੇਗੀ। ਪਰ ਰਿਟਾਇਰਮੈਂਟ ਸਮੇਂ ਮਿਲਣ ਵਾਲਾ ਪੈਸਾ ਵਧ ਜਾਵੇਗਾ।

ਇਹ ਵੀ ਪੜ੍ਹੋ : Pizza Hut, KFC ਦੀ ਆਪਰੇਟਰਨ Devyani International ਦਾ ਆ ਰਿਹੈ IPO, ਜਾਣੋ ਸ਼ੇਅਰ ਦੀ ਕੀਮਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Government Employees
  • Basic Salary
  • Center
  • Parliament
  • ਸਰਕਾਰੀ ਮੁਲਾਜ਼ਮ
  • ਮੁਢਲੀ ਤਨਖ਼ਾਹ
  • ਕੇਂਦਰ
  • ਸੰਸਦ

ਰਿਜ਼ਰਵ ਬੈਂਕ ਇਸ ਮਾਹੌਲ 'ਚ ਵਿਆਜ ਦਰਾਂ ਰੱਖ ਸਕਦਾ ਹੈ ਬਰਕਰਾਰ : ਵਿਸ਼ਲੇਸ਼ਕ

NEXT STORY

Stories You May Like

  • big relief announced for teachers and employees regarding transfer in punjab
    ਪੰਜਾਬ 'ਚ TRANSFER ਨੂੰ ਲੈ ਕੇ ਅਧਿਆਪਕਾਂ ਤੇ ਮੁਲਾਜ਼ਮਾਂ ਲਈ ਵੱਡੀ ਰਾਹਤ ਦਾ ਐਲਾਨ, ਹੁਕਮ ਜਾਰੀ
  • big news regarding old vehicles in punjab
    ਪੰਜਾਬ 'ਚ ਪੁਰਾਣੇ ਵਾਹਨਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਮਿਲੀ ਰਾਹਤ
  • government has made important changes in rules for pensioners
    ਪੈਨਸ਼ਨ ਧਾਰਕਾਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਨੇ ਨਿਯਮਾਂ 'ਚ ਕੀਤੇ ਅਹਿਮ ਬਦਲਾਅ
  • employees salary attached
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਪੂਰੀ ਤਨਖ਼ਾਹ! ਜਾਰੀ ਹੋ ਗਿਆ ਨਵਾਂ ਫ਼ਰਮਾਨ
  • government school bombed
    ਵੱਡੀ ਖ਼ਬਰ : ਤੜਕਸਾਰ ਸਰਕਾਰੀ ਸਕੂਲ 'ਚ ਬੰਬ ਧਮਾਕਾ
  • prtc  bus  punjab
    ਪੀ. ਆਰ. ਟੀ. ਸੀ. ਨੂੰ ਲੈ ਕੇ ਵੱਡੀ ਖ਼ਬਰ, ਆਖਿਰ ਲਿਆ ਗਿਆ ਇਹ ਫ਼ੈਸਲਾ
  • government employees holidays in punjab
    ਪੰਜਾਬ 'ਚ ਬੱਚਿਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ, ਪੜ੍ਹੋ ਪੂਰੀ ਖ਼ਬਰ
  • da hike dearness allowance government employees
    ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ! ਮਹਿੰਗਾਈ ਭੱਤੇ 'ਚ ਹੋਵੇਗਾ ਇੰਨਾ ਵਾਧਾ
  • arvind kejriwal reach in jalandhar
    ਆਪ੍ਰੇਸ਼ਨ 'ਬੁਲਡੋਜ਼ਰ' ਨੇ ਡਰੱਗ ਨੈੱਟਵਰਕ ਦੀ ਕਮਰ ਤੋੜੀ, ਹੁਣ ਖੇਡਾਂ ਭਵਿੱਖ ਦਾ...
  • punjab weather update
    ਪੰਜਾਬ 'ਚ Red Alert! ਤਾਪਮਾਨ ਜਾਣ ਉੱਡ ਜਾਣਗੇ ਹੋਸ਼, ਜਾਣੋ ਕਦੋਂ ਮਿਲੇਗੀ ਰਾਹਤ
  • jalandhar
    ਜਲੰਧਰ ਦੇ ਮਸ਼ਹੂਰ ਚੌਕ ਨੇੜੇ ਚੱਲੀਆਂ ਤਲਵਾਰਾਂ, ਨਿਹੰਗ ਬਾਣੇ 'ਚ ਨੌਜਵਾਨਾਂ ਨੇ...
  • cm bhagwant mann inaugurates burlton park sports hub in jalandhar
    ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...
  • today  s top 10 news
    CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ...
  • cm bhagwant mann and arvind kejriwal reach in jalandhar
    ਜਲੰਧਰ ਪਹੁੰਚੇ CM ਮਾਨ ਤੇ ਕੇਜਰੀਵਾਲ, ਲੰਡਨ ਭੇਜੀ ਰਗਬੀ ਦੀ ਸ਼ਿਪਮੈਂਟ
  • shahkot police arrest an accused with weapons
    ਸ਼ਾਹਕੋਟ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • flight is going to start from adampur airport to europe and england
    ਪੰਜਾਬੀਆਂ ਲਈ Good News: ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣ ਜਾ...
Trending
Ek Nazar
indian origin man sentenced us

ਅਮਰੀਕਾ : 20 ਲੱਖ ਡਾਲਰ ਦੇ ਕਾਲ ਸੈਂਟਰ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ...

curfew like situation hoshiarpur district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਰਫ਼ਿਊ ਵਰਗੇ ਹਾਲਾਤ! ਦੁਪਹਿਰ 12 ਤੋਂ 4 ਵਜੇ ਤੱਕ ਲਈ...

deadly heatwave in punjab another death

ਪੰਜਾਬ 'ਚ ਜਾਨਲੇਵਾ ਹੋਈ ਗਰਮੀ, ਇਕ ਹੋਰ ਮੌਤ, ਤਾਪਮਾਨ ਪੁੱਜਾ 47 ਡਿਗਰੀ ਤੋਂ ਪਾਰ

a big threat looms over the farmers of punjab canal breaks for the 5th time

ਪੰਜਾਬ ਦੇ ਕਿਸਾਨਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਇਸ ਪਿੰਡ ਦੀ ਨਹਿਰ 'ਚ ਪੈ...

cm bhagwant mann inaugurates burlton park sports hub in jalandhar

ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ...

bullets fired in punjab s grain market in sultanpur lodhi

ਪੰਜਾਬ ਦੀ ਦਾਣਾ ਮੰਡੀ 'ਚ ਚੱਲ ਗਈਆਂ ਗੋਲ਼ੀਆਂ, ਆਪਸ 'ਚ ਭਿੜੀਆਂ ਦੋ ਧਿਰਾਂ

son missing meet family

10 ਸਾਲ ਬਾਅਦ ਪਰਿਵਾਰ ਨੂੰ ਮਿਲਿਆ ਅਗਵਾ ਹੋਇਆ ਪੁੱਤ, ਜਿਗਰ ਦੇ ਟੋਟੇ ਨੂੰ ਵੇਖ...

boy dead on road accident in ajnala

ਪੰਜਾਬ 'ਚ ਤੇਜ਼ ਰਫ਼ਤਾਰ ਬੋਲੈਰੋ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ...

referendum related to citizenship failed in italy

ਇਟਲੀ 'ਚ ਨਾਗਰਿਕਤਾ ਅਤੇ 4 ਹੋਰ ਮੰਗਾਂ ਨਾਲ ਸਬੰਧਤ ਰੈਫਰੈਂਡਮ ਹੋਇਆ ਫੇਲ

terrorist attacks in colombia

ਅੱਤਵਾਦੀ ਹਮਲਿਆਂ 'ਚ ਅੱਠ ਲੋਕਾਂ ਦੀ ਮੌਤ, ਕਈ ਜ਼ਖਮੀ

atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਪਾਰ ਦੀਆਂ ਖਬਰਾਂ
    • railways big decision from july 1 ticket booking will be
      1 ਜੁਲਾਈ ਤੋਂ ਟਿਕਟ ਬੁੱਕ ਨਹੀਂ ਕਰ ਸਕਣਗੇ ਇਹ ਲੋਕ! ਰੇਲਵੇ ਨੇ ਨਿਯਮ 'ਚ ਕੀਤਾ...
    • oil became cheaper government reduced custom duty
      ਸਸਤਾ ਹੋਇਆ ਤੇਲ! ਸਰਕਾਰ ਨੇ ਘਟਾਈ ਕਸਟਮ ਡਿਊਟੀ
    • trump announces rare earth minerals deal with china
      ਰੇਅਰ ਮਿਨਰਲਸ ਨੂੰ ਲੈ ਕੇ ਅਮਰੀਕਾ ਦੀ ਚੀਨ ਨਾਲ Deal Done!
    • today  s top 10 news
      CM ਮਾਨ ਵੱਲੋਂ ਸਪੋਰਟਸ ਹੱਬ ਦਾ ਉਦਘਾਟਨ ਤੇ ਹਿਮਾਚਲ ਦੀਆਂ ਗੱਡੀਆਂ 'ਤੇ ਲੱਗੇਗਾ...
    • a big change is happening in upi rules from 1 august  now only
      UPI rules change : 1 ਅਗਸਤ ਤੋਂ UPI ਨਿਯਮਾਂ 'ਚ ਹੋ ਰਿਹੈ ਵੱਡਾ ਬਦਲਾਅ, ਹੁਣ...
    • silver also reached a high level after seeing gold
      ਸੋਨੇ ਦੀ ਰਫ਼ਤਾਰ ਦੇਖ ਚਾਂਦੀ ਵੀ ਪਹੁੰਚੀ ਉੱਚ ਪੱਧਰ 'ਤੇ, ਇਥੋਂ ਤੱਕ ਜਾ ਸਕਦੈ ਭਾਅ
    • gold prices rise sharply  silver prices also rise
      Gold Price Hike: ਸੋਨੇ ਦੀਆਂ ਕੀਮਤਾਂ 'ਚ ਭਾਰੀ ਵਾਧਾ, ਚਾਂਦੀ ਦੇ ਵੀ ਚੜ੍ਹੇ ਭਾਅ
    • indian stock market becomes the world  s top growing stock market
      ਭਾਰਤੀ ਸਟਾਕ ਮਾਰਕੀਟ ਦਾ ਜਲਵਾ, ਅਮਰੀਕਾ ਤੇ ਚੀਨ ਨੂੰ ਪਛਾੜ, ਬਣਿਆ ਦੁਨੀਆ ਦਾ ਟਾਪ...
    • stock market   sensex closed at 82 515 and nifty closed above 25 140
      ਵਾਧੇ ਨਾਲ ਬੰਦ ਹੋਇਆ ਸ਼ੇਅਰ ਬਾਜ਼ਾਰ: ਸੈਂਸੈਕਸ 82,515 'ਤੇ ਅਤੇ ਨਿਫਟੀ 25,140...
    • ration card government ayushman bharat scheme
      ਹੁਣ ਬਿਨਾਂ Ration Card ਵੀ ਮਿਲੇਗਾ 5 ਲੱਖ ਦਾ ਮੁਫ਼ਤ ਇਲਾਜ! ਆਯੁਸ਼ਮਾਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +