ਨਵੀਂ ਦਿੱਲੀ (ਭਾਸ਼ਾ) - ਕਮਜ਼ੋਰ ਸੰਸਾਰਕ ਸੰਕੇਤਾਂ ਦਰਮਿਆਨ ਵੀਰਵਾਰ ਨੂੰ ਵਾਇਦਾ ਕਾਰੋਬਾਰ ਵਿਚ ਸੋਨੇ ਦੀ ਕੀਮਤ 222 ਰੁਪਏ ਦੀ ਗਿਰਾਵਟ ਨਾਲ 84,345 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਮਲਟੀ ਕਮੋਡਿਟੀ ਐਕਸਚੇਂਜ (ਐੱਮ. ਸੀ. ਈ.) 'ਚ ਫਰਵਰੀ ਮਹੀਨੇ 'ਚ ਡਿਲੀਵਰੀ ਲਈ ਸੋਨੇ ਦੇ ਇਕਰਾਰਨਾਮੇ ਦੀ ਕੀਮਤ 222 ਰੁਪਏ ਭਾਵ 0.26 ਫੀਸਦੀ ਡਿੱਗ ਕੇ 84,345 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਇਸ 'ਚ 17,761 ਲਾਟ ਦਾ ਕਾਰੋਬਾਰ ਹੋਇਆ।
ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ, ਜਾਣੋ 10 ਗ੍ਰਾਮ Gold ਦੀ ਕੀਮਤ
ਬਾਜ਼ਾਰ ਵਿਸ਼ਲੇਸ਼ਕਾਂ ਨੇ ਕਿਹਾ ਕਿ ਗਲੋਬਲ ਬਾਜ਼ਾਰਾਂ 'ਚ ਕਮਜ਼ੋਰ ਰੁਖ ਕਾਰਨ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਵਿਸ਼ਵ ਪੱਧਰ 'ਤੇ ਨਿਊਯਾਰਕ 'ਚ ਸੋਨਾ 0.58 ਫੀਸਦੀ ਡਿੱਗ ਕੇ 2,850.51 ਡਾਲਰ ਪ੍ਰਤੀ ਔਂਸ 'ਤੇ ਆ ਗਿਆ।
ਇਹ ਵੀ ਪੜ੍ਹੋ : Mobile ਤੁਹਾਡੀ ਨਿੱਜੀ ਗੱਲਬਾਤ ਨੂੰ ਕਰ ਰਿਹੈ ਲੀਕ! ਬਚਨ ਲਈ ਅਪਣਾਓ ਇਹ ਆਸਾਨ ਟਿੱਪਸ
ਇਹ ਵੀ ਪੜ੍ਹੋ : ਪੈਨ ਕਾਰਡ ਨਾਲ ਜੁੜੀ ਇਹ ਗਲਤੀ ਪੈ ਸਕਦੀ ਹੈ ਭਾਰੀ, ਲੱਗ ਸਕਦੈ 10,000 ਰੁਪਏ ਦਾ ਜੁਰਮਾਨਾ...
ਇਹ ਵੀ ਪੜ੍ਹੋ : ਯੂਟਿਊਬਰ ਫਿਲਮ ਦਾ ਝਾਂਸਾ ਦੇ ਕੇ ਨੌਜਵਾਨਾਂ ਦੀ ਬਣਾਉਂਦਾ ਅਸ਼ਲੀਲ ਫਿਲਮ ਤੇ ਫਿਰ....
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦਾ ਨਾਮੀ ਗੈਂਗਸਟਰ ਢੇਰ ਤੇ ਕਾਂਗਰਸੀ MLA ਘਰ Income Tax ਦੀ ਰੇਡ, ਅੱਜ ਦੀਆਂ ਟੌਪ-10 ਖਬਰਾਂ
NEXT STORY