Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    10:54:26 AM

  • italy will help open hormuz

    ਇਟਲੀ ਖੁੱਲ੍ਹਵਾਏਗਾ ਹੋਰਮੁਜ਼ ! ਜਹਾਜ਼ਾਂ ਦੇ...

  • america s big blow to russia and iran

    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

  • punjab chandigarh heatwave

    ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮੋਦੀ ਸਰਕਾਰ ਦਾ ਆਤਮ ਨਿਰਭਰ ਭਾਰਤ ਲਈ ਉਪਰਾਲਾ, 20 ਹਜ਼ਾਰ ਕਰੋੜ ਦੀ ਨਵੀਂ ਯੋਜਨਾ ਸ਼ੁਰੂ ਕੀਤੀ

BUSINESS News Punjabi(ਵਪਾਰ)

ਮੋਦੀ ਸਰਕਾਰ ਦਾ ਆਤਮ ਨਿਰਭਰ ਭਾਰਤ ਲਈ ਉਪਰਾਲਾ, 20 ਹਜ਼ਾਰ ਕਰੋੜ ਦੀ ਨਵੀਂ ਯੋਜਨਾ ਸ਼ੁਰੂ ਕੀਤੀ

  • Edited By Harinder Kaur,
  • Updated: 10 Sep, 2020 01:12 PM
New Delhi
the government s scheme will provide employment to millions of people
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਮੱਤਸਿਆ ਸੰਪਦਾ ਯੋਜਨਾ'(PMMSY-Pradhan Mantri Matsya Sampada Yojana ) ਦੀ ਲਾਂਚਿੰਗ ਕੀਤੀ ਹੈ। ਇਸ ਯੋਜਨਾ ਦੇ ਤਹਿਤ ਲੱਖਾਂ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਯੋਜਨਾ ਦੇ ਜ਼ਰੀਏ ਕਿਸਾਨ ਲੋੜੀਂਦੀਆਂ ਕਿਸਮਾਂ ਦੀਆਂ ਮੱਛੀ ਦੇ ਸ਼ੁਕਰਾਣੂ ਰਾਹੀਂ ਮੱਛੀ ਦੇ ਉਤਪਾਦਨ ਨੂੰ ਵਧਾ ਕੇ ਆਪਣੀ ਆਮਦਨ ਵਧਾ ਸਕਣਗੇ।

ਜਾਣੋ ਕੀ ਹੈ ਇਹ ਯੋਜਨਾ

ਇਸ ਯੋਜਨਾ ਤਹਿਤ ਪੰਜ ਸਾਲਾਂ ਵਿਚ ਆਮ ਸਮਰੱਥਾ ਨਾਲੋਂ 70 ਲੱਖ ਟਨ ਵਾਧੂ ਮੱਛੀ ਦਾ ਉਤਪਾਦਨ ਹੋ ਸਕੇਗਾ। ਇਸ ਨਾਲ ਮੱਛੀ ਦੀ ਬਰਾਮਦ ਨੂੰ ਦੁੱਗਣਾ 1,00,000 ਕਰੋੜ ਰੁਪਏ ਕਰਨ ਦਾ ਟੀਚਾ ਰੱਖਿਆ ਗਿਆ ਹੈ। ਰਾਹਤ ਪੈਕੇਜ ਦੀ ਘੋਸ਼ਣਾ ਕਰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਸੀ ਕਿ ਸਮੁੰਦਰੀ, ਅੰਦਰੂਨੀ ਮੱਛੀ ਫੜਨ ਅਤੇ ਮੱਛੀ ਪਾਲਣ ਦੇ ਕੰਮਾਂ ਲਈ 11,000 ਕਰੋੜ ਰੁਪਏ ਦੇ ਫੰਡ ਉਪਲਬਧ ਕਰਵਾਏ ਜਾਣਗੇ।

ਇਸ ਤੋਂ ਇਲਾਵਾ ਫਿਸ਼ਿੰਗ ਹਾਰਬਰ, ਕੋਲਡ ਚੇਨ ਅਤੇ ਮਾਰਕੀਟ ਆਦਿ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ 9,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਕੈਜ ਕਲਚਰ, ਸੀਵੀਡ ਫਾਰਮਿੰਗ, ਸਜਾਵਟੀ ਮੱਛੀ ਪਾਲਣ ਦੇ ਨਾਲ ਨਿਊ ਫਿਸ਼ਿੰਗ ਵੇਸਲ, ਲੈਬਾਰਟਰੀ ਨੈਟਵਰਕ ਵਰਗੀਆਂ ਗਤੀਵਿਧੀਆਂ ਇਸ ਯੋਜਨਾ ਦਾ ਹਿੱਸਾ ਹੋਣਗੀਆਂ।

ਬਣਾਇਆ ਜਾਵੇਗਾ ਕ੍ਰਾਇਓਬੈਂਕ(Cryobanks)

ਗਿਰੀਰਾਜ ਸਿੰਘ ਐਨ.ਐਫ.ਐਫ.ਜੀ.ਆਰ. (ਨੈਸ਼ਨਲ ਬਿਊਰੋ ਆਫ ਫਿਸ਼ ਜੈਨੇਟਿਕ ਰਿਸੋਰਸਜ਼) ਦੇ ਸਹਿਯੋਗ ਨਾਲ ਐਨ.ਐਫ.ਡੀ.ਬੀ. (ਨੈਸ਼ਨਲ ਫਿਸ਼ਰੀਜ਼ ਡਿਵੈਲਪਮੈਂਟ ਬੋਰਡ) ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਮੱਛੀ ਕ੍ਰਾਇਓਬੈਂਕ ਸਥਾਪਤ ਕਰਨ ਲਈ ਕੰਮ ਕਰੇਗਾ। ਦੁਨੀਆ ਵਿਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਮੱਛੀ ਦੇ ਕ੍ਰਿਓਬੈਂਕ ਸਥਾਪਿਤ ਕੀਤੇ ਜਾਣਗੇ, ਜੋ ਮੱਛੀ ਦੇ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਅਤੇ ਮੱਛੀ ਉਤਪਾਦਕਾਂ ਦੀ ਖੁਸ਼ਹਾਲੀ ਵਧਾਉਣ ਲਈ ਦੇਸ਼ ਵਿਚ ਮੱਛੀ ਪਾਲਣ ਦੇ ਖੇਤਰ ਵਿਚ ਕ੍ਰਾਂਤੀ ਲਿਆ ਸਕਦੇ ਹਨ।

ਇਹ ਵੀ ਦੇਖੋ: ਬੱਚਿਆਂ 'ਤੇ ਮਾੜਾ ਪ੍ਰਭਾਵ ਪਾਉਣ ਵਾਲੇ ਵਿਗਿਆਪਨ ਹੋਣਗੇ ਬੰਦ! 1 ਅਕਤੂਬਰ ਤੋਂ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਤਿਆਰੀ

ਇਸ ਯੋਜਨਾ ਦਾ ਲਾਭ ਲੈਣ ਲਈ 

  • ਮਛੇਰਿਆਂ ਦੀ ਕਮਿਊਨਿਟੀ ਦੇ ਲੋਕ : ਮਛੇਰੇ ਭਾਈਚਾਰੇ ਨਾਲ ਸਬੰਧਤ ਲੋਕਾਂ ਨੂੰ ਹੀ ਇਸ ਸਕੀਮ ਦਾ ਲਾਭ ਮਿਲੇਗਾ।
  • ਜਲ-ਖੇਤਰ: ਉਹ ਲੋਕ ਜੋ ਜਲ-ਖੇਤਰ ਨਾਲ ਸਬੰਧਤ ਹਨ ਜਾਂ ਇਸ ਕਿੱਤੇ ਵਿਚ ਦਿਲਚਸਪੀ ਰੱਖਦੇ ਹਨ, ਇਸ ਲਈ ਯੋਗ ਮੰਨੇ ਜਾਣਗੇ।
  • ਕੁਦਰਤੀ ਬਿਪਤਾ ਨਾਲ ਜੂਝ ਰਹੇ ਮਛੇਰੇ: ਅਜਿਹੇ ਮਛੇਰੇ ਜਿਨ੍ਹਾਂ ਨੂੰ ਕਿਸੇ ਵੀ ਕੁਦਰਤੀ ਬਿਪਤਾ ਕਾਰਨ ਬੁਰੀ ਤਰ੍ਹਾਂ ਨੁਕਸਾਨ ਹੋਇਆ ਹੈ, ਨੂੰ ਵੀ ਲਾਭ ਮਿਲੇਗਾ।
  • ਸਮੁੰਦਰੀ ਜੀਵ ਜੰਤੂਆਂ ਦੀ ਕਾਸ਼ਤ: ਉਹ ਵਿਅਕਤੀ ਜਾਂ ਮਛੇਰੇ ਜੋ ਮੱਛੀ ਪਾਲਣਾ ਕਰਨਾ ਜਾਣਦੇ ਹਨ ਪਰ ਇਸ ਦੇ ਨਾਲ ਹੀ ਉਹ ਹੋਰ ਜਲ-ਜਲ ਜੀਵ ਪੈਦਾ ਕਰ ਸਕਦੇ ਹਨ, ਨੂੰ ਵੀ ਇਸ ਸਕੀਮ ਵਿਚ ਸ਼ਾਮਲ ਕਰਕੇ ਲਾਭ ਦਿੱਤੇ ਜਾਣਗੇ।
  • ਮੱਛੀ ਪਾਲਣ ਵਾਲੇ ਕਿਸਾਨਾਂ ਨੂੰ ਵੀ ਆਸਾਨੀ ਨਾਲ 3 ਲੱਖ ਰੁਪਏ ਦਾ ਕਰਜ਼ਾ ਮਿਲੇਗਾ- ਮੱਛੀ ਪਾਲਣ ਨੂੰ ਕਿਸਾਨੀ ਕ੍ਰੈਡਿਟ ਕਾਰਡ ਨਾਲ ਜੋੜਨ ਪਿੱਛੇ ਸਰਕਾਰ ਦਾ ਮਨੋਰਥ ਇਹ ਹੈ ਕਿ ਵੱਧ ਤੋਂ ਵੱਧ ਲੋਕ ਖੇਤ ਤੋਂ ਬਾਹਰਲੀਆਂ ਅਤੇ ਆਪਣੀ ਆਮਦਨੀ ਨੂੰ ਵਧਾਉਣ ਦੇ ਕੰਮਾਂ ਵਿਚ ਨਿਵੇਸ਼ ਕਰਨ
  • ਹੁਣ ਇਸ ਕਿਸਾਨ ਕ੍ਰੈਡਿਟ ਕਾਰਡ ਦੇ ਜ਼ਰੀਏ ਕਿਸਾਨ ਮੱਛੀ, ਝੀਂਗਾ ਮੱਛੀ ਅਤੇ ਕਾਰੋਬਾਰ ਦੇ ਸਮੇਂ ਆਉਣ ਵਾਲੇ ਪੈਸੇ ਦੀ ਜ਼ਰੂਰਤ ਨੂੰ ਪੂਰਾ ਕਰ ਸਕਦੇ ਹਨ।ਕਿਸਾਨ ਕ੍ਰੈਡਿਟ ਕਾਰਡ ਧਾਰਕ 4% ਵਿਆਜ ਦਰ 'ਤੇ 3 ਲੱਖ ਰੁਪਏ ਤੱਕ ਦਾ ਕਰਜ਼ਾ ਲੈ ਸਕਦੇ ਹਨ।
  • ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰਨ ਵਾਲੇ ਕਿਸਾਨਾਂ ਨੂੰ ਵਿਆਜ ਵਿਚ ਵਾਧੂ ਛੂਟ ਦਿੱਤੀ ਜਾਂਦੀ ਹੈ। ਬੈਂਕ ਵਿਚ ਬਿਨੈ ਪੱਤਰ ਲਿਖ ਕੇ, ਕਿਸਾਨ ਕਰੈਡਿਟ ਕਾਰਡ ਲਈ ਅਰਜ਼ੀ ਦੇ ਸਕਦੇ ਹਨ। ਐਪਲੀਕੇਸ਼ਨ ਦੇ ਨਾਲ, ਫੋਟੋ ਦੀ ਇੱਕ ਫੋਟੋ ਕਾਪੀ, ਸ਼ਨਾਖਤੀ ਕਾਰਡ, ਨਿਵਾਸ ਸਰਟੀਫਿਕੇਟ ਅਤੇ ਜ਼ਮੀਨੀ ਖਸਰਾ-ਖਤੌਨੀ ਦੀ ਫੋਟੋ ਕਾਪੀ ਲਗਾਉਣਾ ਲਾਜ਼ਮੀ ਹੁੰਦਾ ਹੈ।

ਇਹ ਵੀ ਦੇਖੋ:  ਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖ਼ਬਰੀ, ਸਾਰੀਆਂ ਏਅਰਲਾਇੰਸ ਕੰਪਨੀਆਂ ਨੇ ਬਦਲਿਆ ਮੈਨਿਊ

  • Prime Minister Narendra Modi
  • Matsya Sampada Yojana
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਮੱਤਸਿਆ ਸੰਪਦਾ ਯੋਜਨਾ

ਟਰੇਨ ਤੋਂ ਬਾਅਦ ਹੁਣ ਸ਼ੁਰੂ ਹੋਵੇਗੀ 'ਕਿਸਾਨ ਉਡਾਣ', ਸੀਮਤ ਸਮੇਂ 'ਚ ਸ਼ਹਿਰਾਂ 'ਚ ਪੁੱਜਣਗੀਆਂ ਫਲ, ਸਬਜ਼ੀਆਂ

NEXT STORY

Stories You May Like

  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • narendra modi  women empowerment  women reservation bill  parliament
    ਮਹਿਲਾ ਸਸ਼ਕਤੀਕਰਨ ਲਈ ਜੀਵਨ ਚੱਕਰ ਦੇ ਹਰ ਪੜਾਅ ਲਈ ਯੋਜਨਾ ਬਣਾ ਰਹੀ ਹੈ ਸਰਕਾਰ : PM ਮੋਦੀ
  • gym coach embezzled rs 20 lakh from owner
    ਜਿਮ ਕੋਚ ਨੇ ਮਾਲਕ ਨਾਲ 20 ਲੱਖ ਰੁਪਏ ਕੀਤੀ ਠੱਗੀ, ਹਿਸਾਬ ਮੰਗਣ 'ਤੇ ਜਾਨੋਂ ਮਾਰਨ ਦੀ ਦਿੱਤੀ ਧਮਕੀ
  • central government  amrut yojana  punjab  picture  urban areas
    ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ, 5 ਸਾਲਾਂ 'ਚ 3,600 ਕਰੋੜ ਤੋਂ ਵੱਧ...
  • 20 thousand fine for overcharging in the name of changing the engine
    ਇੰਜਣ ਬਦਲਣ ਦੇ ਨਾਂ ’ਤੇ ਓਵਰ ਚਾਰਜਿੰਗ ਕਰਨ ’ਤੇ 20 ਹਜ਼ਾਰ ਜੁਰਮਾਨਾ
  • new wave of inflation  subsidy bill will cross rs 2 lakh crore
    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ ਪਾਰ
  • 20 kilos worth of stubble caught fire
    20 ਕਿੱਲਿਆਂ ਦੀ ਪਰਾਲੀ ਸੜ ਕੇ ਹੋਈ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
Trending
Ek Nazar
school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5...

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • big fall in rupee against dollar  indian currency falls by 22 paise
      ਡਾਲਰ ਦੇ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ: 22 ਪੈਸੇ ਟੁੱਟੀ ਭਾਰਤੀ ਕਰੰਸੀ, ਜਾਣੋ...
    • gautam adani s long leap enters the 100 billion dollar club
      ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ...
    • crude oil prices brought an earthquake to the stock market
      ਕੱਚੇ ਤੇਲ ਦੀਆਂ ਕੀਮਤਾਂ ਨੇ ਸ਼ੇਅਰ ਬਾਜ਼ਾਰ 'ਚ ਲਿਆਂਦਾ ਭੂਚਾਲ, ਮੂਧੇ ਮੂੰਹ ਡਿੱਗੇ...
    • pm kisan maandhan yojana and get 3000 monthly pension
      ਕਿਸਾਨਾਂ ਨੂੰ ਹਰ ਮਹੀਨੇ 3000 ਰੁਪਏ ਪੈਨਸ਼ਨ! ਜਾਣੋਂ PM-KMY ਰਾਹੀਂ ਕਿਵੇਂ ਕਰਨਾ...
    • new wage code 2026 rules have become stricter
      ਨਵੇਂ ਵੇਜ ਕੋਡ 2026 ਦੇ ਨਿਯਮ ਹੋਏ ਸਖ਼ਤ; ਹੁਣ ਕੰਪਨੀਆਂ ਨੂੰ ਦੇਣੀ ਪਵੇਗੀ ਡਬਲ...
    • champagne market reaches small cities
      ਛੋਟੇ ਸ਼ਹਿਰਾਂ ’ਚ ਪਹੁੰਚਿਆ ਸ਼ੈਂਪੇਨ ਬਾਜ਼ਾਰ, ਬਦਲ ਰਹੀ ਹੈ ਖਪਤ ਦੀ ਤਸਵੀਰ
    • new wave of inflation  subsidy bill will cross rs 2 lakh crore
      ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ ਹੋਵੇਗਾ 2 ਲੱਖ ਕਰੋੜ ਰੁਪਏ ਤੋਂ...
    • russia will now pay in this currency for oil and gas business with europe
      ਤੇਲ ਅਤੇ ਗੈਸ ਦੇ ਕਾਰੋਬਾਰ ਲਈ ਰੂਸ ਨੇ ਲਿਆ ਅਹਿਮ ਫੈਸਲਾ; ਹੁਣ ਇਸ ਕਰੰਸੀ 'ਚ...
    • pf account holders money will be released through upi  know rule
      PF ਖਾਤਾਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ UPI ਰਾਹੀਂ ਤੁਰੰਤ ਨਿਕਲੇਗਾ ਪੈਸਾ,...
    • why are indian youth shying away from getting health insurance
      ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +