ਮੁੰਬਈ (ਭਾਸ਼ਾ) - ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ ਦੋ ਪੈਸੇ ਟੁੱਟ ਕੇ 83.15 ਦੇ ਪੱਧਰ 'ਤੇ ਆ ਗਿਆ। ਅਮਰੀਕੀ ਕਰੰਸੀ ਦੀ ਮਜ਼ਬੂਤੀ ਅਤੇ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਾ ਅਸਰ ਘਰੇਲੂ ਮੁਦਰਾ 'ਤੇ ਪਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ 'ਚ ਵਿਦੇਸ਼ੀ ਫੰਡਾਂ ਦੇ ਪ੍ਰਵਾਹ ਦਾ ਰੁਪਏ 'ਤੇ ਅਸਰ ਪਿਆ ਹੈ।
ਇਹ ਵੀ ਪੜ੍ਹੋ : ਦੀਵਾਲੀ ਤੱਕ 65000 ਰੁਪਏ ਤੱਕ ਪਹੁੰਚ ਸਕਦੈ ਸੋਨਾ, ਇਨ੍ਹਾਂ ਕਾਰਨਾਂ ਕਾਰਨ ਵਧੇਗੀ ਪੀਲੀ ਧਾਤੂ ਦੀ ਚਮਕ
ਇਹ ਵੀ ਪੜ੍ਹੋ : ਭਾਰਤ ਹੀ ਨਹੀਂ ਹੁਣ ਅਫਗਾਨਿਸਤਾਨ ਦੀ ਕਰੰਸੀ ਦੇ ਸਾਹਮਣੇ ਵੀ ਕਮਜ਼ੋਰ ਪਿਆ ਪਾਕਿਸਤਾਨੀ ਰੁਪਇਆ
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.15 'ਤੇ ਖੁੱਲ੍ਹਿਆ, ਜੋ ਕਿ ਇਸ ਦੇ ਪਿਛਲੇ ਬੰਦ ਪੱਧਰ ਦੇ ਮੁਕਾਬਲੇ ਦੋ ਪੈਸੇ ਦੀ ਗਿਰਾਵਟ ਹੈ। ਬੁੱਧਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 83.13 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਦਰਸਾਉਂਦਾ ਡਾਲਰ ਸੂਚਕ ਅੰਕ 0.01 ਫੀਸਦੀ ਡਿੱਗ ਕੇ 104.85 'ਤੇ ਆ ਗਿਆ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.21 ਫੀਸਦੀ ਡਿੱਗ ਕੇ 90.41 ਡਾਲਰ ਪ੍ਰਤੀ ਬੈਰਲ 'ਤੇ ਰਿਹਾ।
ਇਹ ਵੀ ਪੜ੍ਹੋ : ਯਾਤਰੀ ਦੇ ਵਾਰ-ਵਾਰ Toilet ਜਾਣ 'ਤੇ ਬਣਿਆ ਅਜੀਬ ਮਾਹੌਲ, ਉੱਡਦੇ ਜਹਾਜ਼ 'ਚ ਪਾਇਲਟ ਨੂੰ ਲੈਣਾ ਪਿਆ ਇਹ ਫ਼ੈਸਲਾ
ਇਹ ਵੀ ਪੜ੍ਹੋ : Rasna ਹੋ ਸਕਦੀ ਹੈ ਦਿਵਾਲੀਆ! 71 ਲੱਖ ਰੁਪਏ ਦੇ ਮਾਮਲੇ ’ਚ NCLT ’ਚ ਹੋਵੇਗੀ ਸੁਣਵਾਈ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਨੀ ਲਾਂਡਰਿੰਗ ਨਿਯਮਾਂ ’ਚ ਸਖ਼ਤੀ, 10 ਫ਼ੀਸਦੀ ਹਿੱਸੇਦਾਰੀ ’ਤੇ ਵੀ ਰੱਖੀ ਜਾਵੇਗੀ ਨਜ਼ਰ
NEXT STORY