Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    3:48:10 PM

  • stock market falls  sensex falls 573 points and nifty closes below 24800

    ਸ਼ੇਅਰ ਬਾਜ਼ਾਰ ਧੜੰਮ ਡਿੱਗਾ: ਸੈਂਸੈਕਸ 573 ਅੰਕ...

  • petrol and diesel will be expensive

    ਮਹਿੰਗਾਈ ਦਾ ਇਕ ਹੋਰ ਝਟਕਾ, ਪੈਟਰੋਲ ਅਤੇ ਡੀਜ਼ਲ...

  • bloodied body of young man found on roadside

    Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ...

  • icc wtc final

    ਪੈਟ ਕਮਿੰਸ ਦੀ ਘਾਤਕ ਗੇਂਦਬਾਜ਼ੀ ਅੱਗੇ ਬੇਵੱਸ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਲਾਕਡਾਊਨ ਤੋਂ ਪਹਿਲਾਂ ਦੇ ਪੱਧਰ 'ਤੇ ਪੁੱਜਾ ਭਾਰਤੀ ਖਪਤਕਾਰਾਂ ਦਾ ਮਨੋਬਲ, ਜਾਣੋ ਕਿਵੇਂ

BUSINESS News Punjabi(ਵਪਾਰ)

ਲਾਕਡਾਊਨ ਤੋਂ ਪਹਿਲਾਂ ਦੇ ਪੱਧਰ 'ਤੇ ਪੁੱਜਾ ਭਾਰਤੀ ਖਪਤਕਾਰਾਂ ਦਾ ਮਨੋਬਲ, ਜਾਣੋ ਕਿਵੇਂ

  • Edited By Rajwinder Kaur,
  • Updated: 06 Jan, 2024 12:55 PM
Business
the morale of indian consumers reached the level before the lockdown
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤੀ ਖਪਤਕਾਰਾਂ ਦਾ ਮਨੋਬਲ ਹਾਲ ਹੀ ਦੇ ਸਮੇਂ ਵਿੱਚ ਕਾਫ਼ੀ ਵਧਿਆ ਹੈ, ਜੋ ਕੋਰੋਨਾ ਤੋਂ ਪਹਿਲਾਂ ਵਾਲੇ ਪੱਧਰ 'ਤੇ ਪਹੁੰਚ ਗਿਆ। ਸੈਂਟਰ ਫਾਰ ਮਾਨੀਟਰਿੰਗ ਇੰਡੀਅਨ ਇਕਾਨਮੀ (CMIE) ਦਸੰਬਰ 2023 ਵਿੱਚ ਖਪਤਕਾਰਾਂ ਦੀਆਂ ਭਾਵਨਾਵਾਂ ਦਾ ਸੂਚਕ ਅੰਕ ਫਰਵਰੀ 2020 ਦੇ ਪੱਧਰ ਨੂੰ ਪਾਰ ਕਰ ਗਿਆ ਹੈ। 

ਇਹ ਵੀ ਪੜ੍ਹੋ - OMG! 3 ਲੋਕਾਂ ਨੇ ਮਿਲ ਕੇ ਖੋਲ੍ਹੀ SBI ਬੈਂਕ ਦੀ ਫਰਜ਼ੀ ਬ੍ਰਾਂਚ, ਫਿਰ ਇੰਝ ਹੋਇਆ ਪਰਦਾਫਾਸ਼

ਦੱਸ ਦੇਈਏ ਕਿ ਫਰਵਰੀ 2020 ਵਿੱਚ ਕੋਰੋਨਾ ਮਹਾਂਮਾਰੀ ਦਾ ਕਹਿਰ ਵੱਧ ਗਿਆ ਸੀ, ਜਿਸ ਨੂੰ ਰੋਕਣ ਲਈ ਸਰਕਾਰ ਨੇ ਦੇਸ਼ ਵਿਆਪੀ ਤਾਲਾਬੰਦੀ ਲਗਾ ਦਿੱਤੀ ਸੀ। ਲੌਕਡਾਊਨ ਦੌਰਾਨ ਬਾਜ਼ਾਰਾਂ ਦੇ ਬੰਦ ਹੋਣ ਅਤੇ ਰੁਜ਼ਗਾਰ ਦੇ ਰੁਕਣ ਕਾਰਨ ਖਪਤਕਾਰਾਂ ਦਾ ਮਨੋਬਲ ਡੇਗਿਆ ਗਿਆ ਸੀ ਅਤੇ ਉਪਭੋਗਤਾ ਮਨੋਬਲ ਸੂਚਕ ਅੰਕ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਸੀ। ਇਸ ਦੌਰਾਨ ਮਜ਼ਦੂਰਾਂ ਦਾ ਵੱਡੇ ਪੱਧਰ 'ਤੇ ਪਰਵਾਸ ਦੇਖਿਆ ਗਿਆ। ਦੁਕਾਨਾਂ ਬੰਦ ਹੋਣ ਕਾਰਨ ਵਪਾਰੀ ਵਰਗ ਦਾ ਵੀ ਭਾਰੀ ਨੁਕਸਾਨ ਹੋਇਆ।

ਇਹ ਵੀ ਪੜ੍ਹੋ - Petrol-Diesel Price: ਕੀ ਤੁਹਾਡੇ ਸ਼ਹਿਰ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ!  ਜਾਣੋ ਅੱਜ ਦਾ ਰੇਟ

ਦਸੰਬਰ 2023 ਵਿੱਚ ਦੇਸ਼ ਵਿਆਪੀ ਸੂਚਕਾਂਕ ਦਾ ਮੁੱਲ 106.74 ਸੀ, ਜਦੋਂ ਕਿ ਫਰਵਰੀ 2020 ਵਿੱਚ ਇਹ 105.32 ਸੀ। ਸ਼ਹਿਰੀ ਘਰਾਂ ਵਿੱਚ ਦਸੰਬਰ 2023 ਵਿੱਚ ਘੱਟ ਮੁੱਲ 101.83 ਦਰਜ ਕੀਤਾ ਸੀ, ਜੋ ਫਰਵਰੀ 2020 ਵਿੱਚ 104 ਸੀ। ਇਸੇ ਤਰ੍ਹਾਂ, ਪੇਂਡੂ ਭਾਰਤ ਵਿੱਚ ਸੂਚਕਾਂਕ ਮੁੱਲ 109.12 ਸੀ, ਜੋ ਦਸੰਬਰ 2019 ਤੋਂ ਬਾਅਦ ਸਭ ਤੋਂ ਵੱਧ ਹੈ। ਸਾਲ 2024 ਵਿੱਚ ਉਮੀਦ ਸੀ ਕਿ ਪੇਂਡੂ ਖੇਤਰ ਐੱਫਐੱਮਸੀਜੀ ਲਈ ਮੁੱਖ ਅਧਾਰ ਬਣੇ ਰਹਿਣਗੇ, ਕਿਉਂਕਿ ਆਰਥਿਕਤਾ ਟਿਕਾਊ ਹੈ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਖਪਤ ਵਧਣੀ ਸ਼ੁਰੂ ਹੋ ਗਈ ਹੈ। 

ਇਹ ਵੀ ਪੜ੍ਹੋ - UPI ਦਾ ਇਸਤੇਮਾਲ ਕਰਨ ਵਾਲਿਆਂ ਲਈ ਖ਼ਾਸ ਖ਼ਬਰ, ਨਿਯਮਾਂ 'ਚ ਕੀਤਾ ਗਿਆ ਇਹ ਬਦਲਾਅ

CMIE ਡੇਟਾ ਵੱਖ-ਵੱਖ ਆਮਦਨ ਸਮੂਹਾਂ ਵਿੱਚ ਵੱਖ-ਵੱਖ ਰਫ਼ਤਾਰ ਨਾਲ ਸੁਧਾਰ ਦਰਸਾਉਂਦਾ ਹੈ। ਸਲਾਨਾ 1 ਲੱਖ ਰੁਪਏ ਤੋਂ ਘੱਟ ਕਮਾਈ ਕਰਨ ਵਾਲੇ ਘੱਟ ਆਮਦਨ ਵਾਲੇ ਸਮੂਹ ਵਿੱਚ ਅਜੇ ਤੱਕ ਕੋਈ ਸੁਧਾਰ ਨਹੀਂ ਹੋਇਆ ਹੈ। 1 ਲੱਖ ਤੋਂ 2 ਲੱਖ ਰੁਪਏ ਸਾਲਾਨਾ ਕਮਾਉਣ ਵਾਲੇ ਲੋਕਾਂ ਵਿੱਚ ਵੀ ਇਹ ਸਪੱਸ਼ਟ ਤੌਰ 'ਤੇ ਦਿਖਾਈ ਦਿੰਦਾ ਹੈ। ਹਾਲਾਂਕਿ, ਜਿਨ੍ਹਾਂ ਦੀ ਆਮਦਨ 2 ਲੱਖ ਤੋਂ 5 ਲੱਖ ਰੁਪਏ ਸਾਲਾਨਾ ਹੈ, ਉਨ੍ਹਾਂ ਦਾ ਮਨੋਬਲ ਵਧਿਆ ਹੈ ਅਤੇ ਉਨ੍ਹਾਂ ਦੀ ਖਰਚ ਕਰਨ ਦੀ ਸਮਰੱਥਾ ਵਿੱਚ ਵੀ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ - ਨਵੇਂ ਸਾਲ 'ਤੇ ਗੈਸ ਸਿਲੰਡਰ ਸਸਤਾ, ਕਾਰ ਖਰੀਦਣੀ ਹੋਈ ਮਹਿੰਗੀ, ਜਾਣੋ ਹੋਰ ਕੀ-ਕੀ ਬਦਲਿਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Corona
  • Lockdown
  • Level
  • Indian Consumers
  • Morale
  • ਕੋਰੋਨਾ
  • ਲਾਕਡਾਊਨ
  • ਪੱਧਰ
  • ਭਾਰਤੀ ਖਪਤਕਾਰਾਂ
  • ਮਨੋਬਲ

SEBI ਦੀ ਸਖ਼ਤ ਕਾਰਵਾਈ, ਇਨ੍ਹਾਂ ਕੰਪਨੀਆਂ ਦੀਆਂ 16 ਜਾਇਦਾਦਾਂ ਕੀਤੀਆਂ ਜਾਣਗੀਆਂ ਨਿਲਾਮ

NEXT STORY

Stories You May Like

  • gift nifty
    ਰਿਕਾਰਡ ਪੱਧਰ 'ਤੇ ਪੁੱਜਾ Gift Nifty ! ਮਈ 2025 'ਚ ਪਾਰ ਕੀਤਾ 102 ਬਿਲੀਅਨ ਡਾਲਰ ਦਾ ਟਰਨਓਵਰ
  • manufacturing pmi falls to 3 month low in may
    ਮੈਨੂਫੈਕਚਰਿੰਗ PMI ਘਟ ਕੇ ਮਈ ’ਚ 3 ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ ’ਤੇ ਆਇਆ
  • famous actor  s horrific car accident  father died on the spot
    ਮਸ਼ਹੂਰ ਅਦਾਕਾਰ ਦਾ ਭਿਆਨਕ ਕਾਰ ਹਾਦਸਾ: ਪਿਤਾ ਦੀ ਮੌਕੇ 'ਤੇ ਹੋਈ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ?
  • french open  djokovic enters fourth round of french open with victory
    ਫ੍ਰੈਂਚ ਓਪਨ : ਮਿਸੋਲਿਚ 'ਤੇ ਆਸਾਨ ਜਿੱਤ ਨਾਲ ਜੋਕੋਵਿਚ ਫ੍ਰੈਂਚ ਓਪਨ ਦੇ ਚੌਥੇ ਦੌਰ ਵਿੱਚ ਪੁੱਜਾ
  • indian economy much stronger
    ਭਾਰਤੀ ਅਰਥਵਿਵਸਥਾ ਪਹਿਲਾਂ ਨਾਲੋਂ ਕਾਫੀ ਮਜ਼ਬੂਤ
  • indian stock market becomes the world  s top growing stock market
    ਭਾਰਤੀ ਸਟਾਕ ਮਾਰਕੀਟ ਦਾ ਜਲਵਾ, ਅਮਰੀਕਾ ਤੇ ਚੀਨ ਨੂੰ ਪਛਾੜ, ਬਣਿਆ ਦੁਨੀਆ ਦਾ ਟਾਪ ਗ੍ਰੋਇੰਗ Stock Market
  • man america heart attack
    ਦਿਲ ਦਾ ਦੌਰਾ ਪੈਣ ਨਾਲ ਭਾਰਤੀ ਦੀ ਮੌਤ, 7 ਸਾਲ ਪਹਿਲਾਂ ਗਿਆ ਸੀ ਅਮਰੀਕਾ
  • world  s largest container ship arrived at vizhinjam port
    ਵਿਣਿੰਗਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਪਾਰ ਦੀਆਂ ਖਬਰਾਂ
    • sensex falls 833 points amid israel s attack on iran nifty also falls
      ਇਜ਼ਰਾਈਲ ਦੇ ਈਰਾਨ 'ਤੇ ਹਮਲੇ ਦਰਮਿਆਨ ਸੈਂਸੈਕਸ 833 ਅੰਕ ਡਿੱਗਾ, ਨਿਫਟੀ ਵੀ 244...
    • case of fraud of rs 2700 crore  ed conducted raids in   rajasthan and gujarat
      2700 ਕਰੋਡ਼ ਰੁਪਏ ਦੀ ਧੋਖਾਦੇਹੀ ਦਾ ਮਾਮਲਾ : ED ਨੇ ਰਾਜਸਥਾਨ ਅਤੇ ਗੁਜਰਾਤ ’ਚ...
    • india created history
      ਭਾਰਤ ਨੇ ਰਚਿਆ ਇਤਿਹਾਸ, ਅਮਰੀਕਾ-ਚੀਨ, ਜਰਮਨੀ ਨੂੰ ਛੱਡਿਆ ਪਿੱਛੇ
    • tata group announces rs 1 crore
      Plane Crash ਦੇ ਪੀੜਤਾਂ ਲਈ ਟਾਟਾ ਨੇ ਖੋਲ੍ਹਿਆ ਖਜ਼ਾਨਾ! ਹਰ ਪਰਿਵਾਰ ਨੂੰ 1 ਕਰੋੜ...
    • sensex fell by 823 points nifty slipped below 25 000 points
      Stock market Close: ਸੈਂਸੈਕਸ 823 ਅੰਕ ਡਿੱਗਿਆ, ਨਿਫਟੀ 25,000 ਅੰਕਾਂ ਤੋਂ...
    • stock market tata group s shares crashed
      ਪਲੇਨ ਕ੍ਰੈਸ਼ ਮਗਰੋਂ TATA Group ਦੇ ਸ਼ੇਅਰ ਡਿੱਗੇ ! stock market 'ਚ ਹਾਹਾਕਾਰ
    • paytm suffers major setback
      Paytm ਨੂੰ ਵੱਡਾ ਝਟਕਾ, ਵਿੱਤ ਮੰਤਰਾਲੇ ਦੇ ਸਪੱਸ਼ਟੀਕਰਨ ਤੋਂ ਬਾਅਦ ਸ਼ੇਅਰ 10%...
    • retail inflation expected to remain below 3
      ਪ੍ਰਚੂਨ ਮਹਿੰਗਾਈ 3% ਤੋਂ ਹੇਠਾਂ ਰਹਿਣ ਦੀ ਉਮੀਦ, ਅੱਜ ਆਉਣਗੇ ਮਈ ਮਹੀਨੇ ਦੇ ਅੰਕੜੇ
    • stop rising oil prices  government took important step
      ਤੇਲ ਦੀਆਂ ਵਧਦੀਆਂ ਕੀਮਤਾਂ 'ਤੇ ਰੋਕ! ਸਰਕਾਰ ਨੇ ਚੁੱਕਿਆ ਮਹੱਤਵਪੂਰਨ ਕਦਮ
    • now you will be able to withdraw pf money through atm
      ਹੁਣ ATM ਰਾਹੀਂ ਕੱਢ ਸਕੋਗੇ PF ਦੇ ਪੈਸੇ, ਇਸ ਮਹੀਨੇ ਸ਼ੁਰੂ ਹੋ ਰਹੀ ਇਹ ਨਵੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +