Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:41:55 PM

  • want to get your entire loan waived then read this advice from rbi carefully

    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ...

  • new country from canada

    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ...

  • political atmosphere in gurdaspur of the municipal council elections sounded

    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ...

  • chini kubaheri  chandigarh property dealer

    ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ‘ਕਾਰੋਬਾਰੀ ਚੱਕਰ’ ਨਾਲ ਜੁੜੇ ਮਿਊਚੁਅਲ ਫੰਡ ਨੇ ਇਕ ਸਾਲ ’ਚ 56 ਫੀਸਦੀ ਤੱਕ ਦਾ ਦਿੱਤਾ ਰਿਟਰਨ

BUSINESS News Punjabi(ਵਪਾਰ)

‘ਕਾਰੋਬਾਰੀ ਚੱਕਰ’ ਨਾਲ ਜੁੜੇ ਮਿਊਚੁਅਲ ਫੰਡ ਨੇ ਇਕ ਸਾਲ ’ਚ 56 ਫੀਸਦੀ ਤੱਕ ਦਾ ਦਿੱਤਾ ਰਿਟਰਨ

  • Edited By Harinder Kaur,
  • Updated: 28 Oct, 2024 11:16 AM
New Delhi
the mutual fund gave a return of up to 56 percent in one year
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਨਿਵੇਸ਼ ਦ੍ਰਿਸ਼ ’ਚ ਕਾਰੋਬਾਰੀ ਚੱਕਰ ਨਾਲ ਜੁੜੇ ਮਿਊਚੁਅਲ ਫੰਡ ਦਾ ਪ੍ਰਚੱਲਨ ਵੱਧ ਰਿਹਾ ਹੈ। ਪਿਛਲੇ ਸਾਲ ਇਸ ਮਿਊਚੁਅਲ ਫੰਡ ਨੇ 32-56 ਫੀਸਦੀ ਦਾ ਮਜ਼ਬੂਤ ਰਿਟਰਨ ਦਿੱਤਾ ਹੈ। ਇਸ ਦੌਰਾਨ ਐੱਚ. ਐੱਸ. ਬੀ. ਸੀ., ਮਹਿੰਦਰਾ ਮਨੁਲਾਈਫ ਅਤੇ ਕਵਾਂਟ ਦੀਆਂ ਯੋਜਨਾਵਾਂ ਨਾਲ ਨਿਵੇਸ਼ਕਾਂ ਤੋਂ 50 ਫੀਸਦੀ ਤੋਂ ਜ਼ਿਆਦਾ ਦਾ ਰਿਟਰਨ ਮਿਲਿਆ ਹੈ। ਕਾਰੋਬਾਰੀ ਚੱਕਰ ਫੰਡ ਮਿਊਚੁਅਲ ਫੰਡ ਦਾ ਹੀ ਇਕ ਰੂਪ ਹੈ, ਜੋ ਆਰਥਿਕ ਚੱਕਰ ਦੇ ਵੱਖ-ਵੱਖ ਪੜਾਵਾਂ ਦੌਰਾਨ ਅਜਿਹੇ ਸ਼ੇਅਰਾਂ ਅਤੇ ਖੇਤਰਾਂ ’ਚ ਨਿਵੇਸ਼ ਕਰਦੇ ਹਨ, ਜਿਨ੍ਹਾਂ ਦੇ ਉਸ ਸਮੇਂ ਦੇ ਹਾਲਾਤ ਦੇ ਆਧਾਰ ’ਤੇ ਚੰਗਾ ਪ੍ਰਦਰਸ਼ਨ ਕਰਨ ਦੀ ਉਮੀਦ ਹੁੰਦੀ ਹੈ।

ਹੁਣ ਨਿਵੇਸ਼ ਲਈ ਉਮੜ ਰਹੇ ਲੋਕ

ਇੰਡਸਟਰੀ ਦੇ ਅੰਕੜਿਆਂ ਅਨੁਸਾਰ, ਇਸ ਟਾਪ 3 ਫੰਡ ਨੇ ਨਿਫਟੀ 500 ਟੀ. ਆਰ. ਆਈ. ਸੂਚਕ ਅੰਕ ਨਾਲ ਕਾਫੀ ਬਿਹਤਰ ਪ੍ਰਦਰਸ਼ਨ ਕੀਤਾ ਹੈ, ਜਿਸ ਨੇ ਇਸ ਮਿਆਦ ’ਚ 35.11 ਫੀਸਦੀ ਰਿਟਰਨ ਦਿੱਤਾ। ਆਨੰਦ ਰਾਠੀ ਵੈਲਥ ਦੇ ਡਿਪਟੀ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਫਿਰੋਜ਼ ਅਜੀਜ ਨੇ ਕਿਹਾ ਕਿ ਇਹ ਸ਼ਾਨਦਾਰ ਵਾਧਾ ਇਨ੍ਹਾਂ ਫੰਡਸ ’ਚ ਨਿਵੇਸ਼ਕਾਂ ਦੀ ਵਧਦੀ ਦਿਲਚਸਪੀ ਨੂੰ ਦਰਸਾਉਂਦਾ ਹੈ। ਮੌਜੂਦਾ ਸਮੇਂ ’ਚ, ਬਾਜ਼ਾਰ ’ਚ ਸਿਰਫ 16 ਕਾਰੋਬਾਰੀ ਚੱਕਰ ਨਾਲ ਸਬੰਧਤ ਫੰਡਜ਼ ਹਨ, ਜਿਨ੍ਹਾਂ ’ਚੋਂ ਸਿਰਫ 3 ਨੇ 3 ਸਾਲਾਂ ਦਾ ਕਾਰਜਕਾਲ ਪੂਰਾ ਕੀਤਾ ਹੈ। ਇਸ ਸ਼੍ਰੇਣੀ ਦੇ ਪ੍ਰਬੰਧਨ ਤਹਿਤ ਜਾਇਦਾਦਾਂ (ਏ. ਯੂ. ਐੱਮ.) ਸਤੰਬਰ, 2021 ਦੇ 17,238 ਕਰੋੜ ਰੁਪਏ ਤੋਂ ਦੁੱਗਣਾ ਤੋਂ ਜ਼ਿਆਦਾ ਹੋ ਕੇ 37,487 ਕਰੋੜ ਰੁਪਏ ਹੋ ਗਈਆਂ ਹਨ। ਅਜਿਹੇ ਫੰਡਜ਼ ਆਰਥਿਕ ਚੱਕਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਫਿਰ ਉਨ੍ਹਾਂ ਖੇਤਰਾਂ ਤੋਂ ਸ਼ੇਅਰ ਚੁਣਦੇ ਹਨ, ਜੋ ਸਬੰਧਤ ਬਾਜ਼ਾਰ ਹਾਲਾਤ ’ਚ ਚੰਗਾ ਪ੍ਰਦਰਸ਼ਨ ਕਰ ਸਕਦੇ ਹਨ।

42 ਫੀਸਦੀ ਔਸਤਨ ਦਾ ਦਿੱਤਾ ਰਿਟਰਨ

ਇਹ ਫੰਡਸ ਅਰਥਵਿਵਸਥਾ ਦੇ ਮੰਦੀ ਜਾਂ ਸ਼ੁਰੂਆਤੀ ਸੁਧਾਰ ਵਰਗੇ ਵੱਖ-ਵੱਖ ਹਾਲਾਤ ਦੇ ਆਧਾਰ ’ਤੇ ਵੱਖ-ਵੱਖ ਖੇਤਰਾਂ ’ਚ ਆਪਣੇ ਨਿਵੇਸ਼ ਨੂੰ ਲਾਉਂਦੇ-ਕੱਢਦੇ ਹਨ। ਉਦਾਹਰਣ ਲਈ, ਮੰਦੀ ਦੇ ਦੌਰ ’ਚ, ਉਪਯੋਗਿਤਾ ਅਤੇ ਫਾਰਮਾਸਿਊਟੀਕਲਸ ਵਰਗੇ ਰੱਖਿਆਤਮਕ ਖੇਤਰ ਚੰਗਾ ਪ੍ਰਦਰਸ਼ਨ ਕਰਦੇ ਹਨ। ਇਸ ਦੇ ਉਲਟ, ਵਾਹਨ, ਵਿੱਤੀ ਅਤੇ ਬੁਨਿਆਦੀ ਢਾਂਚਾ ਵਰਗੇ ਖੇਤਰਾਂ ’ਚ ਸ਼ੁਰੂਆਤੀ ਸੁਧਾਰ ਪੜਾਅ ’ਚ ਲਾਭ ਦੇਖਣ ਨੂੰ ਮਿਲਦਾ ਹੈ। ਮੌਜੂਦਾ ਸਮੇਂ ’ਚ ਉਪਲੱਬਧ 16 ਅਜਿਹੇ ਫੰਡਜ਼ ’ਚੋਂ 10 ਮਿਊਚੁਅਲ ਫੰਡ ਦਾ ਰਿਕਾਰਡ ਇਕ ਸਾਲ ਤੋਂ ਜ਼ਿਆਦਾ ਦਾ ਹੈ ਅਤੇ ਇਕ ਨੂੰ ਛੱਡ ਕੇ ਸਾਰਿਆਂ ਨੇ ਪਿਛਲੇ 12 ਮਹੀਨਿਆਂ ’ਚ ਨਿਫਟੀ 500 ਟੀ. ਆਰ. ਆਈ. ਨਾਲ ਬਿਹਤਰ ਪ੍ਰਦਰਸ਼ਨ ਕੀਤਾ ਹੈ। ਇੰਡਸਟਰੀ ਦੇ ਅੰਕੜਿਆਂ ਅਨੁਸਾਰ, ਇਨ੍ਹਾਂ 10 ਫੰਡਜ਼ ਨੇ ਔਸਤਨ 42 ਫੀਸਦੀ ਦਾ ਰਿਟਰਨ ਦਿੱਤਾ ਹੈ।

  • Business cycle
  • mutual fund
  • 56 percent
  • return
  • ਕਾਰੋਬਾਰੀ ਚੱਕਰ
  • ਮਿਊਚੁਅਲ ਫੰਡ
  • 56 ਫੀਸਦੀ
  • ਰਿਟਰਨ

ਧਨਤੇਰਸ ਤੋਂ ਪਹਿਲਾਂ ਘਟੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ

NEXT STORY

Stories You May Like

  • haryana chief minister  punjab businessman
    ਬਾਘਾਪੁਰਾਣਾ ਦੇ ਉੱਘੇ ਕਾਰੋਬਾਰੀ ਐਡਵੋਕੇਟ ਅਮਿਤ ਅਗਰਵਾਲ ਦੀ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ
  • video of obscene act against female trainer in jalandhar forever 21 gym
    ਜਲੰਧਰ ਵਿਖੇ ਜਿੰਮ ਮਹਿਲਾ ਟ੍ਰੇਨਰ ਨਾਲ ਕਾਰੋਬਾਰੀ ਨੇ ਕੀਤੀ ਅਸ਼ਲੀਲ ਹਰਕਤ, ਹੋਟਲ ਦਾ ਮਾਲਕ ਗ੍ਰਿਫ਼ਤਾਰ
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ ਸੀ ਪਾਕਿਸਤਾਨ
  • iyer gets emotional remembering a special incident related to ipl
    IPL ਨਾਲ ਜੁੜੇ ਇਕ ਖਾਸ ਕਿੱਸੇ ਨੂੰ ਯਾਦ ਕਰ ਭਾਵੁਕ ਹੋਏ 'ਸਰਪੰਚ ਸਾਬ੍ਹ', ਕਿਹਾ ਇਸ ਖਿਡਾਰੀ...
  • iran strict action
    ਇਰਾਨੀ ਪ੍ਰਸ਼ਾਸਨ ਦੀ ਵੱਡੀ ਕਾਰਵਾਈ ! ਮੋਸਾਦ ਨਾਲ ਜੁੜੇ ਇਕ ਵਿਅਕਤੀ ਨੂੰ ਦਿੱਤੀ ਫਾਂਸੀ ਦੀ ਸਜ਼ਾ
  • bullion businessman incident
    ਵੱਡੀ ਵਾਰਦਾਤ : ਸਰਾਫਾ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ, ਮੁੱਠਭੇੜ 'ਚ ਮੁਲਜ਼ਮ ਗ੍ਰਿਫ਼ਤਾਰ
  • big incident in chandigarh  watchman brutally murdered
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ, ਜੰਗਲ 'ਚੋਂ ਮਿਲੀ ਲਾਸ਼
  • new country from canada
    ਕੈਨੇਡਾ ਤੋਂ ਟੁੱਟ ਕੇ ਬਣੇਗਾ ਨਵਾਂ ਦੇਸ਼ ! ਰੈਫਰੈਂਡਮ ਲਈ ਉੱਠੀ ਆਵਾਜ਼, ਹਜ਼ਾਰਾਂ...
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
Trending
Ek Nazar
actor santhosh nair was killed in road accident in pathanamthitta

100 ਤੋਂ ਵੱਧ ਫ਼ਿਲਮਾਂ ਕਰ ਚੁੱਕੇ ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ !...

imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • these railway board employees will also fulfill their dream of becoming officers
      ਰੇਲਵੇ ਬੋਰਡ ਦਾ ਵੱਡਾ ਇਤਿਹਾਸਕ ਫੈਸਲਾ: ਹੁਣ ਇਨ੍ਹਾਂ ਮੁਲਾਜ਼ਮਾਂ ਦਾ ਵੀ ਅਫਸਰ ਬਣਨ...
    • get a passport made  now you will get a passport in just 5 days
      ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ...
    • 21 people vijay mallya nirav modi declared fugitive economic offenders
      ਵਿਜੇ ਮਾਲਿਆ ਤੇ ਨੀਰਵ ਮੋਦੀ ਸਣੇ 21 ਲੋਕ 'ਭਗੌੜੇ ਆਰਥਿਕ ਅਪਰਾਧੀ' ਐਲਾਨੇ, 2178...
    • stock market races amid assembly election results nifty crosses 24 110
      ਵਿਧਾਨ ਸਭਾ ਚੋਣ ਨਤੀਜਿਆਂ ਦਰਮਿਆਨ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਨਿਫਟੀ 24,110 ਦੇ...
    • sbi issues alert for crores of customers
      SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
    • ai based cyber threats increase  banks it budget
      AI ਆਧਾਰਿਤ ਸਾਈਬਰ ਖ਼ਤਰੇ ਵਧੇ, ਸਰਕਾਰੀ ਬੈਂਕ ਵਧਾਉਣਗੇ IT ਬਜਟ
    • stock market  investors wealth increases by rs 4 64 lakh crore in a single day
      ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਨਿਵੇਸ਼ਕਾਂ ਦੀ ਲੱਗੀ ਲਾਟਰੀ, ਇੱਕੋ ਦਿਨ ਵਿੱਚ ਵਧੀ...
    • raw materials become expensive west asia crisis industry seeks relief
      ਪੱਛਮੀ ਏਸ਼ੀਆ ਸੰਕਟ ਕਾਰਨ ਮਹਿੰਗਾ ਹੋਇਆ ਕੱਚਾ ਮਾਲ, ਉਦਯੋਗਾਂ ਨੇ ਮੰਗੀ ਡਿਊਟੀ ਤੋਂ...
    • pressure on auto sector   loss up to rs 25 000 crore
      ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ...
    • gold being brought back from abroad  rbi is changing its strategy
      ਵਿਦੇਸ਼ਾਂ ਤੋਂ ਵਾਪਸ ਲਿਆਂਦਾ ਜਾ ਰਿਹਾ ਆਪਣਾ ਸੋਨਾ, RBI ਬਦਲ ਰਿਹਾ ਹੈ ਆਪਣੀ ਰਣਨੀਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +