Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    8:26:57 PM

  • west bengal assembly dissolved

    ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ...

  • lsg vs rcb

    IPL 2026: RCB ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ...

  • jalandhar bsf headquarters blast

    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ,...

  • power outage in punjab tomorrow

    ਭਲਕੇ ਬਿਜਲੀ ਬੰਦ! ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹਾਈਵੇਅ 'ਤੇ ਸਫ਼ਰ ਹੋਵੇਗਾ ਆਸਾਨ! Fastag ਨੂੰ ਲੈ ਕੇ ਸਰਕਾਰ ਲਿਆ ਸਕਦੀ ਹੈ ਨਵਾਂ  ਨਿਯਮ

BUSINESS News Punjabi(ਵਪਾਰ)

ਹਾਈਵੇਅ 'ਤੇ ਸਫ਼ਰ ਹੋਵੇਗਾ ਆਸਾਨ! Fastag ਨੂੰ ਲੈ ਕੇ ਸਰਕਾਰ ਲਿਆ ਸਕਦੀ ਹੈ ਨਵਾਂ  ਨਿਯਮ

  • Edited By Harinder Kaur,
  • Updated: 06 Feb, 2025 06:12 PM
New Delhi
the new rule can bring the government to fastag
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸਰਕਾਰ ਫਾਸਟੈਗ ਦੇ ਨਿਯਮਾਂ 'ਚ ਬਦਲਾਅ ਕਰਨ ਦੀ ਯੋਜਨਾ 'ਤੇ ਕੰਮ ਕਰ ਰਹੀ ਹੈ। ਇਸ ਨਵੇਂ ਨਿਯਮ ਤਹਿਤ ਹਾਈਵੇ ਅਤੇ ਐਕਸਪ੍ਰੈੱਸਵੇ 'ਤੇ ਸਮਾਂ ਬਰਬਾਦ ਨਹੀਂ ਹੋਵੇਗਾ ਅਤੇ ਨਾ ਹੀ ਫਾਸਟੈਗ ਕਾਰਡ (fastag card) ਤੋਂ ਵਾਰ-ਵਾਰ ਪੈਸੇ ਕੱਟੇ ਜਾਣਗੇ। ਸਰਕਾਰ ਨਿੱਜੀ ਵਾਹਨਾਂ ਲਈ ਟੋਲ ਪਾਸ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਇਕ ਰਿਪੋਰਟ ਮੁਤਾਬਕ ਲੋਕ ਸਾਲ 'ਚ ਸਿਰਫ ਇੱਕ ਵਾਰ 3,000 ਰੁਪਏ ਦਾ ਟੋਲ ਪਾਸ ਲੈ ਕੇ ਕਿਤੇ ਵੀ ਆ-ਜਾ ਸਕਦੇ ਹਨ। ਇਸ ਦੇ ਨਾਲ ਹੀ ਦੂਜੇ ਵਿਕਲਪ ਤਹਿਤ ਸਰਕਾਰ ਲਾਈਫਟਾਈਮ ਪਾਸ ਬਣਾਉਣ 'ਤੇ ਵੀ ਵਿਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ :     ਸੋਨੇ ਦੀਆਂ ਕੀਮਤਾਂ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ,  ਜਾਣੋ 10 ਗ੍ਰਾਮ Gold ਦੀ ਕੀਮਤ

ਜਾਣੋ ਨਵੇਂ ਨਿਯਮਾਂ ਬਾਰੇ

ਸਰਕਾਰ ਵਨ-ਟਾਈਮ ਪੇਮਿੰਟ ਦੇ ਜਰੀਏ ਸਾਲ ਭਰ ਲਈ ਟੋਲ ਪਾਸ ਬਣਾਉਣ ਦੇ ਪ੍ਰਸਤਾਵ 'ਤੇ ਵਿਚਾਰ ਕਰ ਰਹੀ ਹੈ। ਪਾਸ ਲੈਣ ਲਈ ਤਿੰਨ ਹਜ਼ਾਰ ਰੁਪਏ ਜਮਾਂ ਕਰਕੇ ਸਾਲ ਭਰ ਲਈ ਟੋਲ ਟੈਕਸ ਤੋਂ ਮੁਕਤੀ ਮਿਲ ਜਾਵੇਗੀ। ਵਾਹਨ ਜ਼ਰੀਏ ਕਿਸੇ ਵੀ ਨੈਸ਼ਨਲ ਹਾਈਵੇ ਅਤੇ ਐਕਸਪ੍ਰੈੱਸਵੇ 'ਤੇ ਆ-ਜਾ ਸਕੋਗੇ ਅਤੇ ਕੋਈ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਸ ਪ੍ਰਸਤਾਵ ਨਾਲ ਸਿਰਫ ਟੋਲ ਸਸਤਾ ਹੀ ਨਹੀਂ ਪਵੇਗਾ, ਬਲਕਿ ਟੋਲ ਗੇਟ 'ਤੇ ਆਵਾਜਾਈ ਵੀ ਆਸਾਨ ਹੋਵੇਗੀ। ਜ਼ਿਕਰਯੋਗ ਹੈ ਕਿ ਨਿਤਿਨ ਗਡਕਰੀ ਨੇ ਦੱਸਿਆ ਸੀ ਕਿ ਕੁੱਲ ਟੋਲ ਕਲੈਕਸ਼ਨ ਦਾ 26 ਫੀਸਦੀ ਹਿੱਸਾ ਪ੍ਰਾਈਵੇਟ ਵ੍ਹੀਕਲਜ਼ ਤੋਂ ਆਉਂਦਾ ਹੈ। ਜਿੱਥੇ 74 ਫੀਸਦੀ ਟੋਲ ਕਲੇਕਸ਼ਨ ਕਮਰਸ਼ੀਅਲ ਵ੍ਹੀਕਲਜ਼ ਤੋਂ ਹੁੰਦਾ ਹੈ।

ਇਹ ਵੀ ਪੜ੍ਹੋ :     Mobile ਤੁਹਾਡੀ ਨਿੱਜੀ ਗੱਲਬਾਤ ਨੂੰ ਕਰ ਰਿਹੈ ਲੀਕ! ਬਚਨ ਲਈ ਅਪਣਾਓ ਇਹ ਆਸਾਨ ਟਿੱਪਸ

ਲਾਈਫਟਾਈਮ ਟੋਲ ਪਾਸ 

ਸਰਕਾਰ ਸਿਰਫ ਇੱਕ ਸਾਲ ਲਈ ਹੀ ਨਹੀਂ ਸਗੋਂ ਲਾਈਫਟਾਈਮ ਟੋਲ ਪਾਸ ਲਿਆਉਣ ਬਾਰੇ ਵੀ ਵਿਚਾਰ ਕਰ ਰਹੀ ਹੈ। ਲਾਈਫਟਾਈਮ ਪਾਸ ਲਈ 30 ਹਜ਼ਾਰ ਰੁਪਏ ਦੀ ਵਨ-ਟਾਈਮ ਪੇਮਿੰਟ ਕਰਕੇ 15 ਸਾਲ ਲਈ ਟੋਲ ਪਾਸ ਬਣ ਜਾਏਗਾ। ਜ਼ਿਕਰਯੋਗ ਹੈ ਕਿ ਸਰਕਾਰ ਟੋਲ ਪਾਸ ਜ਼ਰੀਏ ਟੋਲ ਕਲੈਕਸ਼ਨ ਨੂੰ ਆਸਾਨ ਬਣਾਉਣ ਚਾਹੁੰਦੀ ਹੈ। ਦੂਜੇ ਪਾਸੇ ਇਸ ਸਹੂਲਤ ਨਾਲ ਟੋਲ ਬੂਥ 'ਤੇ ਵਾਹਨਾਂ ਦੀ ਲੰਬੀਆਂ ਲਾਈਨਾਂ ਲੱਗਣਾ ਵੀ ਬੰਦ ਹੋ ਜਾਵੇਗਾ।

ਇਹ ਵੀ ਪੜ੍ਹੋ :     ਪੈਨ ਕਾਰਡ ਨਾਲ ਜੁੜੀ ਇਹ ਗਲਤੀ ਪੈ ਸਕਦੀ ਹੈ ਭਾਰੀ, ਲੱਗ ਸਕਦੈ 10,000 ਰੁਪਏ ਦਾ ਜੁਰਮਾਨਾ...

ਨਿਤਿਨ ਗਡਕਰੀ ਨੇ ਕਿਹਾ ਸੀ ਇਸ ਯੋਜਨਾ ਬਾਰੇ ਸੜਕ ਅਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਸਰਕਾਰ ਨਿੱਜੀ ਵਾਹਨਾਂ ਤੋਂ ਟੋਲ ਕਲੈਕਟ ਕਰਨ ਲਈ ਮਾਸਿਕ ਅਤੇ ਵਾਰਸ਼ਿਕ ਟੋਲ ਪਾਸ ਦੀ ਸਹੂਲਤ ਦੇ ਸਕਦੀ ਹੈ। 

ਇਹ ਵੀ ਪੜ੍ਹੋ :      ਯੂਟਿਊਬਰ ਫਿਲਮ ਦਾ ਝਾਂਸਾ ਦੇ ਕੇ ਨੌਜਵਾਨਾਂ ਦੀ ਬਣਾਉਂਦਾ ਅਸ਼ਲੀਲ ਫਿਲਮ ਤੇ ਫਿਰ....

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Highway
  • Travel
  • Fastag
  • New Terms
  • Government
  • Plan
  • Fastag Charge
  • ਹਾਈਵੇਅ
  • ਸਫ਼ਰ
  • ਫਾਸਟੈਗ
  • ਨਵੇਂ ਨਿਯਮ
  • ਸਰਕਾਰ
  • ਯੋਜਨਾ
  • ਫਾਸਟੈਗ ਚਾਰਜ

SBI ਦਾ ਪ੍ਰਾਫਿਟ 84 ਫੀਸਦੀ ਉੱਛਲ ਕੇ 16,891 ਕਰੋੜ ਰੁਪਏ ਹੋਇਆ

NEXT STORY

Stories You May Like

  • fastag users should be careful
    FASTag ਵਰਤਣ ਵਾਲੇ ਹੋ ਜਾਣ ਸਾਵਧਾਨ! ਇੰਝ ਹੋ ਸਕਦੀ ਹੈ ਤੁਹਾਡੇ ਨਾਲ ਠੱਗੀ, NHAI ਨੇ ਜਾਰੀ ਕੀਤਾ ਅਲਰਟ
  • pf account holders money will be released through upi  know rule
    PF ਖਾਤਾਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ UPI ਰਾਹੀਂ ਤੁਰੰਤ ਨਿਕਲੇਗਾ ਪੈਸਾ, ਜਾਣੋ ਕੀ ਹੈ ਨਵਾਂ ਨਿਯਮ
  • air travel will be cheaper
    ਹੁਣ ਹਵਾਈ ਸਫ਼ਰ ਹੋਵੇਗਾ ਸਸਤਾ! ਜਹਾਜ਼ਾਂ ਦੇ ਤੇਲ 'ਚ ਈਥਾਨੌਲ ਮਿਲਾਉਣ ਨੂੰ ਮਿਲੀ ਹਰੀ ਝੰਡੀ
  • changed rules regarding gratuity
    ਗ੍ਰੈਚੁਟੀ ਨੂੰ ਲੈ ਕੇ ਬਦਲਿਆ ਨਿਯਮ, ਜੇਕਰ 5 ਸਾਲ ਤੋਂ ਪਹਿਲਾਂ ਛੱਡੀ ਨੌਕਰੀ ਤਾਂ ਕੀ ਹੋਵੇਗਾ ਫਾਇਦਾ?
  • rules of online gaming changed in india
    ਭਾਰਤ 'ਚ ਆਨਲਾਈਨ ਗੇਮਿੰਗ ਦੇ ਨਿਯਮ ਬਦਲੇ, ਗਲਤੀ ਕਰਨ 'ਤੇ ਹੋ ਸਕਦੀ ਹੈ ਜੇਲ੍ਹ
  • petrol diesel tension over travel will be cheaper govt issues draft
    ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ ਦਿੱਤੇ ਸੰਕੇਤ
  • new customs rules regarding nepal
    ਨੇਪਾਲ ਨੂੰ ਲੈ ਬੈਠਾ ਨਵਾਂ ਕਸਟਮ ਨਿਯਮ ! ਭਾਰਤ ਤੋਂ ਸਾਮਾਨ ਲਿਆਉਣ 'ਤੇ ਸਖ਼ਤੀ ਕਾਰਨ ਅੱਧੀ ਰਹਿ ਗਈ ਕਮਾਈ
  • bharti singh s husband harsh rents a new flat
    ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ 'ਤੇ ਲੈ ਲਿਆ ਨਵਾਂ ਫਲੈਟ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rupee falls 28 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 28 ਪੈਸੇ ਡਿੱਗਾ
    • india vietnam sign 13 agreements  annual trade of 25 billion dollars
      ਭਾਰਤ-ਵੀਅਤਨਾਮ ’ਚ 13 ਸਮਝੌਤਿਆਂ ’ਤੇ ਦਸਤਖਤ, 25 ਅਰਬ ਡਾਲਰ ਦੇ ਸਾਲਾਨਾ ਵਪਾਰ ਦਾ...
    • hormuz tensions
      ਹੋਰਮੁਜ਼ 'ਚ ਲੱਗਣ ਜਾ ਰਹੀ ਜੰਗ ! ਹੁਣ ਇਸ ਦੇਸ਼ ਨੇ ਭੇਜ'ਤਾ ਸਭ ਤੋਂ ਸ਼ਕਤੀਸ਼ਾਲੀ...
    • big jump in gold and silver prices
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ 10GM Gold ਦੇ ਕਿੰਨੇ ਵਧੇ ਭਾਅ
    • strong rise in indian stock market sensex and nifty made a big jump
      ਭਾਰਤੀ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ : ਸੈਂਸੈਕਸ ਤੇ ਨਿਫਟੀ ਨੇ ਮਾਰੀ ਲੰਬੀ...
    • air passengers beware
      ਹਵਾਈ ਮੁਸਾਫ਼ਰ ਹੋ ਜਾਣ ਸਾਵਧਾਨ: ਫਲਾਈਟ 'ਚ ਪਾਵਰ ਬੈਂਕ ਕਾਰਨ ਹੋ ਸਕਦੈ ਵੱਡਾ...
    • changed rules regarding gratuity
      ਗ੍ਰੈਚੁਟੀ ਨੂੰ ਲੈ ਕੇ ਬਦਲਿਆ ਨਿਯਮ, ਜੇਕਰ 5 ਸਾਲ ਤੋਂ ਪਹਿਲਾਂ ਛੱਡੀ ਨੌਕਰੀ ਤਾਂ...
    • jlr reduces prices of s imported from britain by up to rs 75 lakh
      JLR ਨੇ ਬ੍ਰਿਟੇਨ ਤੋਂ ਦਰਾਮਦ ਕੀਤੇ ਮਾਡਲਾਂ ਦੀਆਂ ਕੀਮਤਾਂ ’ਚ 75 ਲੱਖ ਰੁਪਏ ਤੱਕ...
    • auto industry sets record  26 11 317 vehicles sold in april
      ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ
    • big fall in crude oil prices  prices fell by 8   know reason
      ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 8% ਤੱਕ ਡਿੱਗੇ ਭਾਅ; ਜਾਣੋ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +