Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    4:12:33 PM

  • indian student in america

    ਅਮਰੀਕਾ 'ਚ ਭਾਰਤੀ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ!...

  • routes were diverted in jalandhar route plan released

    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ,...

  • rbi implements new rules for credit card holders customers will get relief

    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ...

  • thousands of teachers in punjab are facing great tension

    ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਈ ਵੱਡੀ ਟੈਨਸ਼ਨ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਫਿਲਮਾਂ ਤੱਕ ਪੁੱਜਿਆ ਪਨਾਮਾ ਦਾ ਸੰਕਟ, ਸੈਫ ਕਰੀਨਾ ਦੇ ਨਾਮ ਵੀ ਸ਼ਾਮਲ

BUSINESS News Punjabi(ਵਪਾਰ)

ਫਿਲਮਾਂ ਤੱਕ ਪੁੱਜਿਆ ਪਨਾਮਾ ਦਾ ਸੰਕਟ, ਸੈਫ ਕਰੀਨਾ ਦੇ ਨਾਮ ਵੀ ਸ਼ਾਮਲ

  • Updated: 07 Apr, 2016 07:07 AM
ਨਵੀਂ ਦਿੱਲੀ
the panama crisis reached to films include the name of saif kareena
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਪਨਾਮਾ ਪੇਪਰਜ਼ ਲੀਕ ਦਾ ਸੰਕਟ ਹੁਣ ਆਈ ਪੀ ਐੱਲ ਅਤੇ ਫਿਲਮਾਂ ਤੱਕ ਪੁੱਜ ਗਿਆ ਹੈ। ਇਸ ਲੀਕ ਦੇ ਚੌਥੇ ਖੁਲਾਸੇ 'ਚ ਪਤਾ ਲੱਗਿਆ ਹੈ ਕਿ ਸੈਫ ਅਲੀ ਖਾਨ, ਕਰੀਨਾ ਕਪੂਰ, ਕ੍ਰਿਸ਼ਮਾ ਕਪੂਰ ਅਤੇ ਵੀਡੀਓਕਾਨ ਦੇ ਮਾਲਕ ਵੇਣੂਗੋਪਾਲ ਧੂਤ ਵਰਗੇ ਲੋਕਾਂ ਨੇ ਵੀ ਟੈਕਸ ਹੈਵਨ ਦੇਸ਼ਾਂ ਦੀਆਂ ਕੰਪਨੀਆਂ 'ਚ ਹਿੱਸੇਦਾਰੀ ਖਰੀਦੀ। ਜਾਣਕਾਰੀ ਮੁਤਾਬਕ, ਮਾਰਚ 2010 'ਚ ਆਈ ਪੀ ਐੱਲ ਦੀ ਪੁਣੇ ਟੀਮ ਦੀ ਫ੍ਰੈਂਚਾਇਜ਼ ਲਈ ਬੋਲੀ ਲਗਾਉਣ ਵਾਲੇ 10 ਲੋਕਾਂ ਦੇ ਕੰਸੋਰਟੀਅਮ 'ਚ ਸ਼ਾਮਲ ਇਕ ਕੰਪਨੀ ਦੀ ਟੈਕਸ ਹੈਵਨ ਦੇਸ਼ਾਂ 'ਚ ਹਿੱਸੇਦਾਰੀ ਸੀ। ਇਸ ਤੋਂ ਇਲਾਵਾ ਟੈਕਸ ਹੈਵਨ ਦੇਸ਼ਾਂ 'ਚ ਅਦਾਕਾਰ ਕ੍ਰਿਸ਼ਮਾ ਅਤੇ ਕਰੀਨਾ ਕਪੂਰ ਦੀ 4.5 ਫੀਸਦੀ ਅਤੇ ਸੈਫ ਅਲੀ ਖਾਨ ਦੀ 9 ਫੀਸਦੀ ਹਿੱਸੇਦਾਰੀ ਦਾ ਪੱਤਾ ਲੱਗਿਆ ਹੈ।

ਇਸ ਤੋਂ ਪਹਿਲਾਂ ਅਮਿਤਾਭ ਬੱਚਨ, ਡੀ. ਐੱਲ. ਐੱਫ. ਦੇ ਮਾਲਕ ਕੇ. ਪੀ. ਸਿੰਘ ਅਤੇ ਉਸਦੇ ਪਰਿਵਾਰ ਦੇ 9 ਮੈਂਬਰਾਂ ਦੇ ਨਾਮ ਵੀ ਇਸ ਵਿਚ ਦੱਸੇ ਗਏ ਹਨ। ਇਸਦੇ ਨਾਲ ਹੀ 2 ਨੇਤਾਵਾਂ ਦੇ ਨਾਮ ਵੀ ਦੱਸੇ ਗਏ ਹਨ। ਪੱਛਮੀ ਬੰਗਾਲ ਤੋਂ ਸ਼ਿਸ਼ਿਰ ਬਜੋਰਿਆ, ਲੋਕ ਸੱਤਾ ਪਾਰਟੀ ਦੇ ਦਿੱਲੀ ਇਕਾਈ ਦੇ ਸਾਬਕਾ ਮੁਖੀ ਅਨੁਰਾਗ ਕੇਜਰੀਵਾਲ ਦੇ ਨਾਮ ਵੀ ਇਸ ਦਸਤਾਵੇਜ ਵਿਚ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ 'ਕੌਮਾਂਤਰੀ ਕੰਸੋਰਟੀਅਮ ਜਾਂਚ ਏਜੰਸੀ' ਨੇ ਐਤਵਾਰ ਨੂੰ ਪਨਾਮਾ ਕਾਂਡ ਦੇ ਨਾਮ ਨਾਲ ਇਨ੍ਹਾਂ ਲੀਕ ਟੈਕਸ ਦਸਤਾਵੇਜ਼ਾਂ ਨੂੰ ਜਾਰੀ ਕੀਤਾ। ਪਨਾਮਾ ਦੀ ਕਾਨੂੰਨੀ ਫਰਮ 'ਮੋਸੇਕ ਫੋਂਸੇਕਾ' ਦੇ ਦਸਤਾਵੇਜ਼ ਲੀਕ ਹੋਣ ਨਾਲ ਇਸ ਸਭ ਤੋਂ ਵੱਡੇ ਟੈਕਸ ਲੀਕ ਦਾ ਖੁਲਾਸਾ ਹੋਇਆ ਹੈ। ਲੀਕ ਦਸਤਾਵੇਜਾਂ ਤੋਂ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ ਸ਼ਰੀਫ, ਯੂਕਰੇਨ ਦੇ ਰਾਸ਼ਟਰਪਤੀ, ਸਾਊਦੀ ਅਰਬ ਦੇ ਕਿੰਗ, ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ, ਲੀਬੀਆ ਦੇ ਸਾਬਕਾ ਨੇਤਾ ਗੱਦਾਫੀ, ਰੂਸੀ ਰਾਸ਼ਟਰਪਤੀ ਵਾਲਦਿਮੀਰ ਪੁਤਿਨ, ਮਿਸਰ ਦੇ ਸਾਬਕਾ ਰਾਸ਼ਟਰਪਤੀ ਹੋਸਨੀ ਮੁਬਾਰਕ ਤੋਂ ਇਲਾਵਾ ਫੁੱਟਬਾਲ ਦੇ ਖਿਡਾਰੀ ਲਿਓਨੇਲ ਨੇ ਕਿਸ ਤਰ੍ਹਾਂ ਆਪਣੀ ਦੌਲਤ ਨੂੰ ਛੁਪਾ ਕੇ ਰੱਖਣ ਵਿਚ ਟੈਕਸ ਹੈਵਨ ਦੀ ਮਦਦ ਲਈ ਹੈ।

ਇਨ੍ਹਾਂ ਦੇ ਨਾਲ-ਨਾਲ ਕਈ ਭਾਰਤੀ ਹਸਤੀਆਂ ਦੇ ਨਾਮ ਵੀ ਇਸ ਵਿਚ ਪੇਸ਼ ਹੋਏ ਹਨ। ਭਾਰਤ ਦੇ 500 ਲੋਕਾਂ ਅਤੇ ਵਪਾਰੀਆਂ ਬਾਰੇ ਇਸ ਦਸਤਾਵੇਜ ਵਿਚ ਜਾਣਕਾਰੀ ਮੌਜੂਦ ਹੈ।

ਇਨ੍ਹਾਂ ਦਸਤਾਵੇਜ਼ਾਂ ਨੂੰ ਦੁਨੀਆਂ ਭਰ ਦੇ 100 ਮੀਡੀਆ ਗਰੁੱਪਾਂ ਦੇ ਪੱਤਰਕਾਰਾਂ ਨੇ ਦੇਖਿਆ ਅਤੇ ਉਨ੍ਹਾਂ ਨੇ ਇਸ ਨੂੰ ਅਜੇ ਤਕ ਇਤਹਾਸ ਦੀ ਸਭ ਤੋਂ ਵੱਡੀ ਜਾਂਚ ਦੱਸਿਆ ਹੈ। ਜਾਂਚ ਵਿਚ 70 ਦੇਸ਼ਾਂ ਦੇ 370 ਰਿਪੋਰਟਰ ਸ਼ਾਮਲ ਹਨ।

  • ਸੈਫ
  • ਕਰੀਨਾ
  • ਫਿਲਮਾਂ
  • Saif
  • Kareena
  • movies

ਟਾਟਾ ਲਿਆਵੇਗੀ ਛੋਟੇ ਡੀਜ਼ਲ ਇੰਜਣ ਦੀਆਂ ਗੱਡੀਆਂ

NEXT STORY

Stories You May Like

  • heatwave is starting to take its toll temperatures have reached 40 degrees
    ਵੱਟ ਕੱਢਣ ਲੱਗੀ ਗਰਮੀ! 40 ਡਿਗਰੀ ਤੱਕ ਪੁੱਜਿਆ ਤਾਪਮਾਨ
  • ndia in group b with bangladesh and maldives in saff
    ਭਾਰਤ ਸੈਫ ਮਹਿਲਾ ਚੈਂਪੀਅਨਸ਼ਿਪ ’ਚ ਬੰਗਲਾਦੇਸ਼ ਤੇ ਮਾਲਦੀਵ ਦੇ ਨਾਲ ਗਰੁੱਪ-ਬੀ ’ਚ
  • the world is facing the biggest energy crisis ever iea chief warns
    ਦੁਨੀਆ 'ਤੇ ਮੰਡਰਾ ਰਿਹਾ ਹੁਣ ਤੱਕ ਦਾ ਸਭ ਤੋਂ ਵੱਡਾ 'ਊਰਜਾ ਸੰਕਟ', IEA ਮੁਖੀ ਨੇ ਦਿੱਤੀ ਇਹ ਚਿਤਾਵਨੀ
  • cooking gas crisis will end 12 500 crore project gets approval
    ਰਸੋਈ ਗੈਸ ਦਾ ਸੰਕਟ ਹੋਵੇਗਾ ਖ਼ਤਮ, 12,500 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਮਨਜ਼ੂਰੀ
  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • power crisis in pakistan
    ਬਿਜਲੀ ਸੰਕਟ ਕਾਰਨ ਹਨੇਰੇ 'ਚ ਡੁੱਬੇ ਸ਼ਹਿਰ, 7-7 ਘੰਟੇ ਦੇ ਲੱਗ ਰਹੇ ਕੱਟ;  ਪਾਕਿਸਤਾਨ 'ਚ ਬੁਰੇ ਹਾਲ
  • crisis over air travel  indian airlines on verge of closure  fia seeks help
    ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines, FIA ਨੇ ਸਰਕਾਰ ਤੋਂ ਮੰਗੀ ਮਦਦ
  • bjp delegation  election commission  narendra modi  mallikarjun kharge
    ਭਾਜਪਾ ਵਫ਼ਦ ਚੋਣ ਕਮਿਸ਼ਨ ਕੋਲ ਪੁੱਜਿਆ, PM 'ਤੇ ਟਿੱਪਣੀ ਲਈ ਖੜਗੇ 'ਤੇ ਕੀਤੀ ਕਾਰਵਾਈ ਦੀ ਮੰਗ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
Trending
Ek Nazar
shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gas cylinder price hike by rs 993
      993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਵੱਡਾ...
    • e rickshaw travel double rate
      ਅੱਜ ਤੋਂ ਮਹਿੰਗਾ ਹੋਇਆ ਈ-ਰਿਕਸ਼ੇ ਦਾ ਸਫ਼ਰ, ਇਨ੍ਹਾਂ ਲੋਕਾਂ ਨੂੰ ਦੇਣਾ ਪਵੇਗਾ...
    • export duty fixed on diesel and jet fuel
      ਡੀਜ਼ਲ ਅਤੇ ਜੈੱਟ ਫਿਊਲ 'ਤੇ ਐਕਸਪੋਰਟ ਡਿਊਟੀ ਤੈਅ, ਜਾਣੋ ਆਮ ਜਨਤਾ 'ਤੇ ਕੀ...
    • no ban on indian ships passing through hormuz  iran
      ਹੋਰਮੁਜ਼ ਰਾਹੀਂ ਭਾਰਤੀ ਜਹਾਜ਼ਾਂ ਦੇ ਲੰਘਣ ’ਤੇ ਕੋਈ ਰੋਕ ਨਹੀਂ : ਈਰਾਨ
    • lpg cylinder booking new rules 1 may 2026 delivery gap
      ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ ਨਿਯਮ! ਡਿਲਵਰੀ 'ਤੇ ਵੀ ਪਏਗਾ ਅਸਰ
    • bank holiday may 2026 check statewise
      12 ਦਿਨ ਬੰਦ ਰਹਿਣਗੇ Bank! ਦੇਖੋ ਛੁੱਟੀਆਂ ਦੀ ਪੂਰੀ ਲਿਸਟ
    • major rules will change
      1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...
    • india s sugar output jumps 7
      ਖੰਡ ਉਤਪਾਦਨ ’ਚ 7.32 ਫੀਸਦੀ ਵਾਧਾ, ਨੀਤੀਗਤ ਰਾਹਤ ਦੀ ਮੰਗ ਤੇਜ਼
    • government strict on those having both lpg and png connections
      LPG ਤੇ PNG ਦੋਵੇਂ ਕੁਨੈਕਸ਼ਨ ਰੱਖਣ ਵਾਲਿਆਂ 'ਤੇ ਸਰਕਾਰ ਸਖ਼ਤ, ਨਵੇਂ ਨਿਯਮ ਲਾਗੂ
    • stock market will remain closed for 3 consecutive days due to holidays
      ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +