Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 01, 2026

    7:03:08 PM

  • mcdonald  s and pizza hut are closing down  black marketing

    ਮੈਕਡੋਨਲਡਸ ਅਤੇ ਪੀਜ਼ਾ ਹੱਟ ਵਰਗੇ ਦਿੱਗਜ ਰੈਸਟੋਰੈਂਟ...

  • shiromani akali dal  sukhbir badal

    ਫਸਲਾਂ ਦੇ ਨੁਕਸਾਨ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ...

  • heavy rain and thunderstorm in punjab on 3rdapril and 4thapril

    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ...

  • ludhiana halwara airport

    ਪੰਜਾਬੀਆਂ ਲਈ GOOD NEWS!  ਹੁਣ ਮਹਿਜ਼ 3500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਜ ਤੋਂ ਸੰਸਦ ਬਜਟ ਸੈਸ਼ਨ ਦੀ ਸ਼ੁਰੂਆਤ, ਵਿੱਤ ਮੰਤਰੀ ਪੇਸ਼ ਕਰਨਗੇ ਆਰਥਿਕ ਸਰਵੇਖਣ

BUSINESS News Punjabi(ਵਪਾਰ)

ਅੱਜ ਤੋਂ ਸੰਸਦ ਬਜਟ ਸੈਸ਼ਨ ਦੀ ਸ਼ੁਰੂਆਤ, ਵਿੱਤ ਮੰਤਰੀ ਪੇਸ਼ ਕਰਨਗੇ ਆਰਥਿਕ ਸਰਵੇਖਣ

  • Edited By Harinder Kaur,
  • Updated: 31 Jan, 2022 11:36 AM
New Delhi
the president will address both the houses of parliament from today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਅੱਜ ਬਜਟ ਸੈਸ਼ਨ ਤੋਂ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸਾਲ 2021-22 ਲਈ ਆਰਥਿਕ ਸਰਵੇਖਣ ਪੇਸ਼ ਕਰੇਗੀ। ਇਸ ਤੋਂ ਬਾਅਦ ਵਿੱਤ ਮੰਤਰੀ 1 ਫਰਵਰੀ ਨੂੰ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ ਪੇਸ਼ ਕਰਨਗੇ। ਸਾਲ 2022 ਦਾ ਬਜਟ 2014 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦਾ 10ਵਾਂ ਬਜਟ ਹੋਵੇਗਾ, 2019 ਵਿੱਚ ਕੇਂਦਰੀ ਵਿੱਤ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਨਿਰਮਲਾ ਸੀਤਾਰਮਨ ਦੀ ਚੌਥੀ ਪੇਸ਼ਕਾਰੀ ਹੋਵੇਗੀ।

ਇਹ ਵੀ ਪੜ੍ਹੋ : ਤੈਅ ਮਿਤੀ ਤੱਕ ਰਿਟਰਨ ਨਾ ਭਰੀ, ਤਾਂ ਚੱਲੇਗਾ ਕੇਸ ਜਾਂ ਹੋ ਸਕਦੀ ਹੈ ਜੇਲ੍ਹ

ਦੂਜੇ ਪਾਸੇ ਅੱਜ ਬਜਟ ਸੰਸਦ ਸੈਸ਼ਨ 'ਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਪੈਗਾਸਸ ਜਾਸੂਸੀ ਕੇਸ, ਪੂਰਬੀ ਲੱਦਾਖ 'ਚ ਚੀਨ ਦੀ 'ਘੁਸਪੈਠ' ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਸੰਸਦੀ ਮਾਮਲਿਆਂ ਬਾਰੇ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦੱਸਿਆ ਕਿ ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ ਅਤੇ ਵਿਰੋਧੀ ਪਾਰਟੀ ਵੱਲੋਂ ਜੋ ਵੀ ਮੁੱਦੇ ਉਠਾਏ ਜਾਣਗੇ, ਉਨ੍ਹਾਂ 'ਤੇ ਵਿਚਾਰ ਕੀਤਾ ਜਾਵੇਗਾ। ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਸੈਸ਼ਨ ਦੇ ਪਹਿਲੇ ਪੜਾਅ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀਆਂ ਮੀਟਿੰਗਾਂ ਦਿਨ ਦੇ ਵੱਖ-ਵੱਖ ਸਮੇਂ ਹੋਣਗੀਆਂ, ਤਾਂ ਜੋ ਕੋਵਿਡ ਨਾਲ ਸਬੰਧਤ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਸਕੇ।

ਇਹ ਵੀ ਪੜ੍ਹੋ :  ਆਰਥਿਕ ਸਮੀਖਿਆ 'ਚ GDP ਅਨੁਮਾਨਾਂ 'ਤੇ ਰਹੇਗੀ ਨਜ਼ਰ, ਹਾਲ ਹੀ ਦੇ ਸਾਲਾਂ ਵਿੱਚ ਮੁਲਾਂਕਣ ਹੋਏ ਹਨ ਗਲਤ

ਅੱਜ ਪੇਸ਼ ਹੋਵੇਗਾ ਆਰਥਿਕ ਸਰਵੇਖਣ

ਬਜਟ ਪੇਸ਼ ਕਰਨ ਤੋਂ ਇੱਕ ਦਿਨ ਪਹਿਲਾਂ 31 ਜਨਵਰੀ ਭਾਵ ਅੱਜ ਕੇਂਦਰ ਸਰਕਾਰ ਵੱਲੋਂ ਆਰਥਿਕ ਸਰਵੇਖਣ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰਾਲੇ ਦਾ ਇੱਕ ਪ੍ਰਮੁੱਖ ਸਾਲਾਨਾ ਦਸਤਾਵੇਜ਼, ਆਰਥਿਕ ਸਰਵੇਖਣ ਪਿਛਲੇ ਵਿੱਤੀ ਸਾਲ ਵਿੱਚ ਦੇਸ਼ ਦੇ ਆਰਥਿਕ ਵਿਕਾਸ ਦੀ ਸਮੀਖਿਆ ਕਰਦਾ ਹੈ। ਇਹ ਸਾਰੇ ਸੈਕਟਰਾਂ-ਉਦਯੋਗਿਕ, ਖੇਤੀਬਾੜੀ, ਨਿਰਮਾਣ ਆਦਿ ਦੇ ਡੇਟਾ ਦਾ ਪੂਰਾ ਵੇਰਵਾ ਦਿੰਦਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਰਤ ਵਿੱਚ ਪਹਿਲਾ ਆਰਥਿਕ ਸਰਵੇਖਣ ਸਾਲ 1950-51 ਵਿੱਚ ਪੇਸ਼ ਕੀਤਾ ਗਿਆ ਸੀ। 1964 ਤੱਕ ਬਜਟ ਅਤੇ ਆਰਥਿਕ ਸਰਵੇਖਣ ਇੱਕੋ ਸਮੇਂ ਪੇਸ਼ ਕੀਤੇ ਜਾਂਦੇ ਸਨ। ਫਿਰ 1964 ਤੋਂ ਬਾਅਦ ਦੋਵੇਂ ਵੱਖ ਹੋ ਗਏ।

ਇਹ ਵੀ ਪੜ੍ਹੋ : ਭਾਰਤ 'ਚ ਜਲਦ ਸਸਤੀ ਹੋਵੇਗੀ ਵਿਦੇਸ਼ੀ ਸ਼ਰਾਬ, ਇਸ ਦੇਸ਼ ਨਾਲ ਹੋਣ ਜਾ ਰਿਹੈ ਸਮਝੌਤਾ

ਬਜਟ ਸੈਸ਼ਨ ਅਨੁਸੂਚੀ

  • ਬਜਟ ਸੈਸ਼ਨ ਦੇ ਪਹਿਲੇ ਦੋ ਦਿਨਾਂ ਵਿੱਚ ਕੋਈ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ। ਲੋਕ ਸਭਾ 'ਚ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਬੁੱਧਵਾਰ ਤੋਂ ਸ਼ੁਰੂ ਹੋਵੇਗੀ।
  • ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਫਰਵਰੀ ਨੂੰ ਚਰਚਾ ਦਾ ਜਵਾਬ ਦੇਣਗੇ।
  • ਲੋਕ ਸਭਾ ਸਕੱਤਰੇਤ ਦੇ ਅਧਿਕਾਰੀਆਂ ਮੁਤਾਬਕ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਲਈ ਚਾਰ ਦਿਨ ਦਾ ਸਮਾਂ ਰੱਖਿਆ ਗਿਆ ਹੈ, ਜੋ 2 ਫਰਵਰੀ ਨੂੰ ਸ਼ੁਰੂ ਹੋਵੇਗਾ।
  • ਸੰਸਦ ਦੇ ਬਜਟ ਸੈਸ਼ਨ ਦਾ ਪਹਿਲਾ ਪੜਾਅ 31 ਜਨਵਰੀ ਤੋਂ 11 ਫਰਵਰੀ ਤੱਕ ਚੱਲੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਦੇ ਬਜਟ ਦੀ ਵੰਡ 'ਤੇ ਵਿਚਾਰ ਕਰਨ ਲਈ ਛੁੱਟੀ ਰਹੇਗੀ।
  • ਬਜਟ ਸੈਸ਼ਨ ਦਾ ਦੂਜਾ ਪੜਾਅ 14 ਮਾਰਚ ਤੋਂ ਸ਼ੁਰੂ ਹੋਵੇਗਾ, ਜੋ 8 ਅਪ੍ਰੈਲ ਤੱਕ ਚੱਲੇਗਾ। ਰਾਸ਼ਟਰਪਤੀ ਦਾ ਸੰਬੋਧਨ 31 ਜਨਵਰੀ ਨੂੰ ਸਵੇਰੇ 11 ਵਜੇ ਹੋਵੇਗਾ।
  • ਲੋਕ ਸਭਾ ਦੀ ਬੈਠਕ 1 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗੀ ਅਤੇ ਉਸ ਦਿਨ ਆਮ ਬਜਟ ਪੇਸ਼ ਕੀਤਾ ਜਾਵੇਗਾ।
  • 2 ਫਰਵਰੀ ਤੋਂ ਲੋਕ ਸਭਾ ਦੀ ਕਾਰਵਾਈ ਸ਼ਾਮ 4 ਵਜੇ ਤੋਂ ਰਾਤ 9 ਵਜੇ ਤੱਕ ਚੱਲੇਗੀ।
  • ਲੋਕ ਸਭਾ ਸਕੱਤਰੇਤ ਦੇ ਬੁਲੇਟਿਨ ਅਨੁਸਾਰ, ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਹੇਠਲੇ ਸਦਨ ਦੀ ਬੈਠਕ ਦੌਰਾਨ ਦੋਵਾਂ ਸਦਨਾਂ ਦੇ ਚੈਂਬਰਾਂ ਅਤੇ ਗੈਲਰੀਆਂ ਦੀ ਵਰਤੋਂ ਮੈਂਬਰਾਂ ਦੇ ਬੈਠਣ ਲਈ ਕੀਤੀ ਜਾਵੇਗੀ।

ਬਜਟ ਸੈਸ਼ਨ ਦੌਰਾਨ ਕੁੱਲ 29 ਬੈਠਕਾਂ ਹੋਣਗੀਆਂ

ਬਜਟ ਸੈਸ਼ਨ ਦੌਰਾਨ ਕੁੱਲ 29 ਬੈਠਕਾਂ ਹੋਣਗੀਆਂ, ਜਿਨ੍ਹਾਂ 'ਚੋਂ ਪਹਿਲੇ ਪੜਾਅ 'ਚ 10 ਬੈਠਕਾਂ ਅਤੇ ਦੂਜੇ ਪੜਾਅ 'ਚ 19 ਬੈਠਕਾਂ ਹੋਣਗੀਆਂ। ਬਜਟ ਸੈਸ਼ਨ ਦਾ ਆਯੋਜਨ ਅਜਿਹੇ ਸਮੇਂ ਕੀਤਾ ਜਾ ਰਿਹਾ ਹੈ ਜਦੋਂ ਪੰਜ ਰਾਜਾਂ- ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  1 ਫਰਵਰੀ ਤੋਂ ਬਦਲ ਜਾਣਗੇ ਬੈਂਕਿੰਗ ਨਾਲ ਜੁੜੇ ਕਈ ਮਹੱਤਵਪੂਰਨ ਨਿਯਮ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Budget Session
  • Commencement
  • Both Houses
  • Address
  • President
  • Financial Survey
  • Nirmala Sitharaman
  • ਬਜਟ ਸੈਸ਼ਨ
  • ਸ਼ੁਰੂਆਤ
  • ਦੋਵਾਂ ਸਦਨ
  • ਸੰਬੋਧਿਤ
  • ਰਾਸ਼ਟਰਪਤੀ
  • ਵਿੱਤੀ ਸਰਵੇਖਣ
  • ਨਿਰਮਲਾ ਸੀਤਾਰਮਨ

ਵਿਸਤਾਰਾ ਨੇ ਫਰਵਰੀ ਦੀਆਂ ਕਈ ਉਡਾਣਾਂ ਰੱਦ ਕੀਤੀਆਂ, ਕਈਆਂ ’ਚ ਬਦਲਾਅ

NEXT STORY

Stories You May Like

  • lockdown india
    ਭਾਰਤ 'ਚ ਲੱਗੇਗਾ ਲਾਕਡਾਊਨ! ਵਿੱਤ ਮੰਤਰੀ ਨੇ ਦਿੱਤਾ ਜਵਾਬ
  • himachal pradesh  sukhvinder singh sukhu  budget 2026  legislative assembly
    ਹਿਮਾਚਲ ਪ੍ਰਦੇਸ਼ ਦੇ CM ਸੁੱਖੂ ਨੇ 2026-27 ਲਈ 54,928 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
  • nirmala sitharaman  s strict instructions to tax officials
    ਵਿੱਤ ਮੰਤਰੀ ਦਾ ਟੈਕਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼: 'ਕਰਦਾਤਾ ਤੁਹਾਡਾ ਦੁਸ਼ਮਣ ਨਹੀਂ, ਦੇਸ਼ ਨਿਰਮਾਣ 'ਚ ਭਾਈਵਾਲ...
  • fm sitharaman said   ibc has brought major improvement  help in npa recovery
    ਵਿੱਤ ਮੰਤਰੀ ਸੀਤਾਰਮਣ ਬੋਲੇ- IBC ਕਾਰਨ ਬੈਂਕਿੰਗ ਪ੍ਰਣਾਲੀ 'ਚ ਆਇਆ ਵੱਡਾ ਸੁਧਾਰ, NPA ਵਸੂਲੀ 'ਚ ਮਿਲੀ ਭਾਰੀ ਮਦਦ
  • punjab government  pensioners  budget session
    ਪੰਜਾਬ ਸਰਕਾਰ, ਪੈਨਸ਼ਨਰਾਂ ਦੀ ਬਕਾਇਆ ਰਾਸ਼ੀ ਦੇਣ ਲਈ ਬਜਟ ’ਚ ਪ੍ਰਬੰਧ ਕਰਨ ’ਚ ਹੋਈ ਫੇਲ
  • delhi budget session 2026 cm rekha gupta
    Delhi Budget 2026 : CM ਰੇਖਾ ਗੁਪਤਾ ਨੇ ਪੇਸ਼ ਕੀਤਾ 1,370 ਕਰੋੜ ਦਾ ਬਜਟ, ਕੀਤੇ ਕਈ ਵੱਡੇ ਐਲਾਨ
  • bank holidays starting from today  will remain closed for several days
    Banking Alert! ਅੱਜ ਤੋਂ ਲੰਮੀਆਂ ਬੈਂਕ ਛੁੱਟੀਆਂ ਦੀ ਹੋ ਰਹੀ ਸ਼ੁਰੂਆਤ, ਲਗਾਤਾਰ ਕਈ ਦਿਨ ਬੰਦ ਰਹਿਣਗੇ Bank
  • noida international airport pm modi
    ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਅੱਜ ਉਦਘਾਟਨ ਕਰਨਗੇ PM ਮੋਦੀ, ਕਰੀਬ 11282 ਕਰੋੜ ਕੀਤੇ ਖ਼ਰਚ
  • heavy rain and thunderstorm in punjab on 3rdapril and 4thapril
    ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ...
  • jalandhar student ragini wins gold medal in national match
    ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
  • government holiday declared punjab on friday schools and colleges closed
    ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ...
  • new twist in house arson case  victim reveals details live from abroad
    ਘਰ ਨੂੰ ਅੱਗ ਲਗਾਉਣ ਦੇ ਮਾਮਲੇ 'ਚ ਨਵਾਂ ਮੋੜ, ਵਿਦੇਸ਼ ਤੋਂ ਲਾਈਵ ਹੋ ਕੇ ਪੀੜਤ ਨੇ...
  • boy dies under suspicious circumstances allegations against girlfriend family
    ਜਲੰਧਰ 'ਚ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਗਰਲਫਰੈਂਡ ਦੇ ਪਰਿਵਾਰ 'ਤੇ ਲੱਗੇ ਗੰਭੀਰ...
  • public outcry and major uproar over opening of liquor shop in jalandhar
    ਜਲੰਧਰ 'ਚ ਸ਼ਰਾਬ ਦਾ ਠੇਕਾ ਖੁੱਲ੍ਹਣ ਨੂੰ ਲੈ ਕੇ ਲੋਕਾਂ ਨੇ ਕੀਤਾ ਭਾਰੀ ਹੰਗਾਮਾ
  • boyfriend beats up mother and daughter after girlfriend refuses marriage
    ਜਲੰਧਰ 'ਚ ਪ੍ਰੇਮਿਕਾ ਨੇ ਵਿਆਹ ਤੋਂ ਕੀਤਾ ਇਨਕਾਰ ਤਾਂ ਸ਼ਰਾਬ ਦੇ ਨਸ਼ੇ 'ਚ ਮੁੰਡੇ...
Trending
Ek Nazar
do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

poonam pandey  pregnancy

ਸੱਚਮੁੱਚ ਪ੍ਰੈਗਨੈਂਟ ਹੈ ਪੂਨਮ ਪਾਂਡੇ ? ਅਦਾਕਾਰਾ ਨੇ ਨਵੀਂ ਵੀਡੀਓ ਸਾਂਝੀ ਕਰ ਦੱਸੀ...

film director ranjith sent to judicial custody in harassment case

ਜੇਲ੍ਹ ਦੀਆਂ ਸਾਲਾਖਾਂ ਪਿੱਛੇ ਪਹੁੰਚਿਆ ਮਸ਼ਹੂਰ ਨਿਰਦੇਸ਼ਕ ਰੰਜੀਤ ! ਅਦਾਕਾਰਾ ਨਾਲ...

i know i can never become a mother    famous actress  s hidden pain

'ਜਾਣਦੀ ਹਾਂ ਕਦੇ ਮਾਂ ਨਹੀਂ ਬਣ ਸਕਦੀ' ; ਮਸ਼ਹੂਰ ਅਦਾਕਾਰਾ ਦਾ ਛਲਕਿਆ ਦਰਦ

65 ias officers transferred

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 65 IAS ਅਧਿਕਾਰੀਆਂ ਦਾ ਤਬਾਦਲਾ

youtuber armaan malik

ਕੀ ਅਰਮਾਨ ਮਲਿਕ ਦੇ ਘਰ ਗੂੰਜਣ ਵਾਲੀ ਹੈ 6ਵੇਂ ਬੱਚੇ ਦੀ ਕਿਲਕਾਰੀ? ਦੂਜੀ ਪਤਨੀ...

ipl 2026 first time in ipl father vs son team

IPL 'ਚ ਪਹਿਲੀ ਵਾਰ ਪਿਓ-ਪੁੱਤਰ ਦੀਆਂ ਟੀਮਾਂ ਹੋਣਗੀਆਂ ਆਮੋ-ਸਾਹਮਣੇ! ਇਸ ਦਿਨ...

monkeypo in pakistan

ਪਾਕਿਸਤਾਨ 'ਚ ਇਸ ਸਾਲ mpox ਦਾ ਪਹਿਲਾ ਮਾਮਲਾ ਆਇਆ ਸਾਹਮਣੇ

boat accident in indonesia

ਇੰਡੋਨੇਸ਼ੀਆ 'ਚ ਕਿਸ਼ਤੀ ਹਾਦਸਾ ; ਬਚਾਏ ਗਏ 21 ਲੋਕ

florida airport to be named trump

ਨਾਮ ਬਦਲਣ ਦੀ ਤਿਆਰੀ; ਹੁਣ 'ਟਰੰਪ' ਦੇ ਨਾਂ ਨਾਲ ਜਾਣਿਆ ਜਾਵੇਗਾ ਫਲੋਰੀਡਾ ਦਾ...

trump  mental stress

Trump ਦੇ ਸ਼ਾਸਨਕਾਲ 'ਚ ਅਮਰੀਕੀਆਂ 'ਚ ਵਧ ਰਿਹੈ ਮਾਨਸਿਕ ਤਣਾਅ

car driver dies in road accident

ਕਹਿਰ ਓ ਰੱਬਾ:ਸੜਕ ਹਾਦਸੇ ’ਚ ਕਾਰ ਚਾਲਕ ਨੌਜਵਾਨ ਦੀ ਮੌਤ, ਔਰਤ ਸਮੇਤ 3 ਗੰਭੀਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • now bank account will be ported like sim
      ਹੁਣ SIM ਵਾਂਗ ਪੋਰਟ ਹੋਵੇਗਾ Bank Account ! ਹੋਣ ਜਾ ਰਿਹਾ ਵੱਡਾ ਬਦਲਾਅ, ਜਾਣੋ...
    • stock market surges after trump  s statement  sensex rises over 1100 points
      ਟਰੰਪ ਦੇ ਬਿਆਨ ਤੋਂ ਬਾਅਦ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 1100 ਤੋਂ ਵਧ...
    • india china trade
      ਖ਼ਤਮ ਹੋਵੇਗੀ ਕੁੜੱਤਣ ! 5 ਸਾਲਾਂ 'ਚ ਪਹਿਲੀ ਵਾਰ ਚੀਨ ਪਹੁੰਚਿਆ ਭਾਰਤੀ ਵਪਾਰੀਆਂ...
    • big fall in crude oil prices indian stock market surges
      ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ ਮਗਰੋਂ ਮੂਧੇ ਮੂੰਹ ਡਿੱਗੀਆਂ ਕੱਚੇ...
    • patients  dcgi gives permission to sell open pills
      ਮਰੀਜ਼ਾਂ ਲਈ ਵੱਡੀ ਰਾਹਤ: DCGI ਨੇ ਦਿੱਤੀ ਖੁੱਲ੍ਹੀਆਂ ਦਵਾਈ ਦੀਆਂ ਗੋਲੀਆਂ ਵੇਚਣ...
    • air travelers oil companies take u turn after central government intervention
      ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ: ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ ਤੇਲ...
    • toll plaza no cash fastag
      ਹੁਣ ਟੋਲ ਪਲਾਜ਼ੇ 'ਤੇ ਨਹੀਂ ਦੇਣਾ ਪਵੇਗਾ Cash, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ...
    • thousands of employees laid off
      ਹਜ਼ਾਰਾਂ ਭਾਰਤੀ ਮੁਲਾਜ਼ਮਾਂ ਦੀ ਰਾਤੋ-ਰਾਤ ਹੋ ਗਈ 'ਛੁੱਟੀ' ! Tech ਖੇਤਰ ਦੀ...
    • these big rules will change from today
      ਅੱਜ 1 April ਤੋਂ ਬਦਲ ਜਾਣਗੇ ਇਹ ਵੱਡੇ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
    • what became cheap and what became expensive
      ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +