Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    2:12:34 AM

  • gunshots fired in suchi pind

    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ...

  • election office timings in punjab will remain as before

    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ...

  • rcb vs gt qualifier 1

    IPL 2026 ਦੇ ਫਾਈਨਲ 'ਚ ਪੁੱਜੀ RCB, ਪਹਿਲੇ...

  • sikh man murdered uni student

    ਸਿੱਖ ਨੌਜਵਾਨ 'ਤੇ ਵਿਦਿਆਰਥੀ ਦੇ ਕਤਲ ਦਾ ਦੋਸ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਇਸ ਸਰਕਾਰੀ ਸਕੀਮ ਦੇ ਬਦਲੇ ਨਿਯਮ, ਜਾਣੋ ਕਿਹੜੇ ਕਰਮਚਾਰੀਆਂ ਨੂੰ ਮਿਲ ਸਕੇਗਾ ਇਸ ਦਾ ਲਾਭ

BUSINESS News Punjabi(ਵਪਾਰ)

ਇਸ ਸਰਕਾਰੀ ਸਕੀਮ ਦੇ ਬਦਲੇ ਨਿਯਮ, ਜਾਣੋ ਕਿਹੜੇ ਕਰਮਚਾਰੀਆਂ ਨੂੰ ਮਿਲ ਸਕੇਗਾ ਇਸ ਦਾ ਲਾਭ

  • Edited By Harinder Kaur,
  • Updated: 13 Apr, 2020 12:55 PM
New Delhi
the rules of government scheme
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਐਫ.ਆਰ.ਡੀ.ਏ.) ਨੇ ਕੋਵਿਡ -19 (COVID.-19) ਨਾਲ ਜੁੜੇ ਖਰਚਿਆਂ ਲਈ ਐਨ ਪੀ ਐਸ ਖਾਤਾ ਧਾਰਕਾਂ ਨੂੰ ਅੰਸ਼ਕ ਤੌਰ 'ਤੇ ਪੈਸੇ ਕਢਵਾਉਣ ਦੀ ਆਗਿਆ ਦਿੱਤੀ ਹੈ। ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕੀਤਾ ਹੈ। ਕੋਵਿਡ -19 ਇਕ ਗੰਭੀਰ ਬਿਮਾਰੀ ਹੈ ਅਤੇ ਇਸ ਵਿਚ ਜਾਨ ਦਾ ਜੋਖਮ ਵੀ ਹੈ। ਅੰਸ਼ਿਕ ਪੈਸੇ ਕਢਵਾਉਣ ਵਾਲੇ ਗਾਹਕਾਂ ਨੂੰ ਆਪਣੇ ਜੀਵਨ ਸਾਥੀ, ਬੱਚਿਆਂ ਸਮੇਤ ਕਾਨੂੰਨੀ ਤੌਰ 'ਤੇ ਅਪਣਾਏ ਬੱਚਿਆਂ ਅਤੇ ਨਿਰਭਰ ਮਾਪਿਆਂ ਦੇ ਇਲਾਜ ਲਈ ਅੰਸ਼ਕ ਤੌਰ ' ਤੇ ਪੈਸੇ ਕਢਵਾਉਣ ਦੀ ਆਗਿਆ ਦਿੱਤੀ ਜਾਏਗੀ। ਐਨ .ਪੀ.ਐਸ. ਤੋਂ ਅੰਸ਼ਕ ਪੈਸੇ ਕਢਵਾਉਣ ਲਈ ਹੋਰ ਨਿਯਮ ਪਹਿਲਾਂ ਵਾਲੇ ਹੀ ਹਨ।

ਐਨਪੀਐਸ ਕੀ ਹੈ?

ਨੈਸ਼ਨਲ ਪੈਨਸ਼ਨ ਸਿਸਟਮ( ਐਨਪੀਐਸ) ਇੱਕ ਸਰਕਾਰੀ ਰਿਟਾਇਰਮੈਂਟ ਸੇਵਿੰਗ ਸਕੀਮ ਹੈ, ਜਿਸ ਨੂੰ ਕੇਂਦਰ ਸਰਕਾਰ ਨੇ 1 ਜਨਵਰੀ 2004 ਨੂੰ ਸ਼ੁਰੂ ਕੀਤਾ ਸੀ। ਇਸ ਤਾਰੀਖ ਤੋਂ ਬਾਅਦ ਸ਼ਾਮਲ ਹੋਣ ਵਾਲੇ ਸਾਰੇ ਸਰਕਾਰੀ ਕਰਮਚਾਰੀਆਂ ਲਈ ਇਹ ਯੋਜਨਾ ਲਾਜ਼ਮੀ ਹੈ। 2009 ਤੋਂ ਇਹ ਸਕੀਮ ਨਿੱਜੀ ਖੇਤਰ ਵਿਚ ਕੰਮ ਕਰਨ ਵਾਲੇ ਲੋਕਾਂ ਲਈ ਵੀ ਖੋਲ੍ਹ ਦਿੱਤੀ ਗਈ ਹੈ। ਹੁਣ ਸਰਕਾਰੀ ਦੇ ਨਾਲ-ਨਾਲ ਨਿਜੀ ਖੇਤਰ ਵਿਚ ਕੰਮ ਕਰਨ ਵਾਲੇ ਵੀ ਆਪਣੀ ਮਰਜ਼ੀ ਨਾਲ ਇਸ ਯੋਜਨਾ ਵਿਚ ਸ਼ਾਮਲ ਹੋ ਸਕਦੇ ਹਨ। ਰਿਟਾਇਰਮੈਂਟ ਤੋਂ ਬਾਅਦ ਕਰਮਚਾਰੀ ਐਨ.ਪੀ.ਐਸ. ਦਾ ਕੁਝ ਹਿੱਸਾ ਵਾਪਸ ਲੈ ਸਕਦੇ ਹਨ ਅਤੇ ਬਾਕੀ ਰਕਮ ਵਿਚੋਂ ਰਿਟਾਇਰਮੈਂਟ ਤੋਂ ਬਾਅਦ ਨਿਯਮਤ ਆਮਦਨੀ ਲਈ ਐਨੁਇਟੀ ਲੈ ਸਕਦੇ ਹਨ।

ਇਹ ਵੀ ਦੇਖੋ : OPEC ਦੇ ਫੈਸਲੇ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ, ਜਾਣੋ ਪੈਟਰੋਲ-ਡੀਜ਼ਲ ਦੇ ਭਾਅ

ਐਨਪੀਐਸ ਵਿਚੋਂ ਪੈਸੇ ਕਢਵਾਉਣ ਲਈ ਜ਼ਰੂਰੀ ਨਿਯਮ

  • ਐਨ ਪੀ ਐਸ ਗਾਹਕ ਖਾਤੇ ਦੇ ਚਾਲੂ ਹੋਣ ਤੋਂ ਤਿੰਨ ਸਾਲਾਂ ਬਾਅਦ ਅੰਸ਼ਕ ਤੌਰ ਤੇ ਪੈਸ ਕਢਵਾ ਸਕਦੇ ਹਨ।
  • ਉੱਚ ਸਿੱਖਿਆ, ਬੱਚਿਆਂ ਦੇ ਵਿਆਹ, ਮਕਾਨ ਖਰੀਦਣ ਜਾਂ ਬਣਾਉਣ ਅਤੇ ਗੰਭੀਰ ਬਿਮਾਰੀ ਦੇ ਇਲਾਜ ਵਿਚ ਆਉਣ ਵਾਲੇ ਖਰਚਿਆਂ ਲਈ ਐਨ ਪੀ ਐਸ ਵਿਚੋਂ ਅੰਸ਼ਕ ਰੂਪ ਨਾਲ ਪੈਸੇ ਕਢਵਾਏ ਜਾ ਸਕਦੇ ਹਨ।
  • ਕਿਸੇ ਵੱਡੀ ਜਰੂਰਤ ਲਈ ਐਨ ਪੀ ਐਸ ਖਾਤੇ ਵਿਚੋਂ ਮਿਆਦ ਪੂਰੀ ਹੋਣ ਤੱਕ ਸਿਰਫ 3 ਵਾਰ ਪੈਸੇ ਕਢਵਾ ਸਕਦੇ ਹੋ।
  • ਐਨਐਸਪੀ ਦੇ ਗਾਹਕ ਅੰਸ਼ਕ ਤੌਰ 'ਤੇ ਕਢਵਾਉਣ ਲਈ ਆਨਲਾਈਨ ਅਰਜ਼ੀ ਦੇ ਸਕਦੇ ਹਨ। ਇਸ ਤੋਂ ਇਲਾਵਾ ਗਾਹਕ ਅੰਸ਼ਕ ਵਾਪਸੀ ਫਾਰਮ ਦੇ ਨਾਲ ਪੁਆਇੰਟ ਆਫ਼ ਪ੍ਰੈਜ਼ੈਂਸ ਸਰਵਿਸ ਪ੍ਰੋਵਾਈਡਰ (ਪੀਓਪੀ) ਨੂੰ ਦਸਤਾਵੇਜ਼ ਜਮ੍ਹਾ ਕਰ ਸਕਦੇ ਹਨ। ਪੀਐਫਆਰਡੀਏ ਨੇ ਕਿਹਾ ਕਿ ਕੋਰੋਨਾ ਵਿਸ਼ਾਣੂ ਦੇ ਇਲਾਜ ਲਈ ਅੰਸ਼ਕ ਤੌਰ 'ਤੇ ਵਾਪਸੀ ਦੇ ਮਾਮਲੇ ਵਿਚ ਨੋਡਲ ਦਫਤਰ / ਪੀ.ਓ.ਪੀ / ਐਗਰੀਗੇਟਰ ਇਹ ਸੁਨਿਸ਼ਚਿਤ ਕਰਨਗੇ ਕਿ ਗਾਹਕ ਨੇ ਡਾਕਟਰੀ ਸਰਟੀਫਿਕੇਟ ਪੇਸ਼ ਕਰ ਦਿੱਤਾ ਹੈ।
     

 

  • Pension and Regulatory and Development Authority
  • Covid 19
  • ਪੈਨਸ਼ਨ ਫੰਡ ਰੈਗੂਲੇਟਰੀ ਐਂਡ ਡਿਵੈਲਪਮੈਂਟ ਅਥਾਰਟੀ
  • ਕੋਵਿਡ 19

OPEC ਦੇ ਫੈਸਲੇ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਤੇਜ਼ੀ, ਜਾਣੋ ਪੈਟਰੋਲ-ਡੀਜ਼ਲ ਦੇ ਭਾਅ

NEXT STORY

Stories You May Like

  • cm saini government schemes  benefits
    CM ਸੈਣੀ ਦਾ ਵੱਡਾ ਫੈਸਲਾ, ਸੂਬੇ ਦੇ ਇਨ੍ਹਾਂ ਪਰਿਵਾਰਾਂ ਨੂੰ ਵੀ ਮਿਲੇਗਾ ਸਰਕਾਰੀ ਯੋਜਨਾਵਾਂ ਦਾ ਲਾਭ
  • local holiday declared in kapurthala subdivision today
    ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਦਫ਼ਤਰ
  • pm modi gave giorgia meloni a silk stole gifts to leaders of other countries
    PM ਮੋਦੀ ਨੇ 'Meloni' ਨੂੰ ਦਿੱਤਾ 'Silk Stole', ਜਾਣੋ ਹੋਰ ਦੇਸ਼ਾਂ ਦੇ ਨੇਤਾਵਾਂ ਨੂੰ ਦਿੱਤੇ ਕਿਹੜੇ-ਕਿਹੜੇ ਤੋਹਫ਼ੇ
  • deposit 2 lakhs and get 98 849 only interest
    2 ਲੱਖ ਜਮ੍ਹਾਂ ਕਰੋ ਤੇ ₹98,849 ਸਿਰਫ਼ ਵਿਆਜ ਪਾਓ! ਇਸ ਬੈਂਕ ਦੀ ਸ਼ਾਨਦਾਰ FD ਸਕੀਮ, ਜਾਣੋ ਪੂਰਾ ਗਣਿਤ
  • hdfc bank employees will get the facility of   work from home
    HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ
  • now no one will be able to read your message
    ਹੁਣ ਕੋਈ ਨਹੀਂ ਪੜ੍ਹ ਸਕੇਗਾ ਤੁਹਾਡੇ Message! ਫੇਸਬੁੱਕ ਮੈਸੇਂਜਰ 'ਤੇ ਇਸ ਤਰ੍ਹਾਂ ਸ਼ੁਰੂ ਕਰੋ 'ਸੀਕਰੇਟ...
  • gold import rules  now report will have to be submitted every 15 days
    Gold Import ਦੇ ਬਦਲੇ ਨਿਯਮ : ਹੁਣ 15 ਦਿਨਾਂ ਬਾਅਦ ਦੇਣੀ ਪਵੇਗੀ ਰਿਪੋਰਟ, ਸਰਕਾਰ ਰੱਖੇਗੀ ਪਲ-ਪਲ ਦੀ ਨਜ਼ਰ
  • so because of this  this sunrisers player was fined rs 12 lakh
    ...ਤਾਂ ਇਸ ਕਾਰਨ ਸਨਰਾਈਜ਼ਰਜ਼ ਦੇ ਇਸ ਖਿਡਾਰੀ ਨੂੰ ਲੱਗਾ 12 ਲੱਖ ਰੁਪਏ ਦਾ ਜੁਰਮਾਨਾ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • election office timings in punjab will remain as before
    ਚੋਣ ਕਮਿਸ਼ਨ ਨੇ ਬਦਲਿਆ ਫ਼ੈਸਲਾ, ਪੰਜਾਬ ’ਚ ਚੋਣ ਦਫ਼ਤਰਾਂ ਦਾ ਸਮਾਂ ਰਹੇਗਾ ਪਹਿਲਾਂ...
  • raman arora issued court summons in disproportionate assets case
    ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਰਮਨ ਅਰੋੜਾ ਨੂੰ ਸੰਮਨ ਜਾਰੀ
  • fate of 41 candidates from 13 wards of nurmahal municipal council
    ਨੂਰਮਹਿਲ ਨਗਰ ਕੌਂਸਲ ਦੇ 13 ਵਾਰਡਾਂ ਤੋਂ 41 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ...
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
Trending
Ek Nazar
viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian stock market world s 5th largest market loses its crown
      ਭਾਰਤੀ ਸ਼ੇਅਰ ਬਾਜ਼ਾਰ ਨੂੰ ਵੱਡਾ ਝਟਕਾ: ਦੁਨੀਆ ਦੇ 5ਵੇਂ ਸਭ ਤੋਂ ਵੱਡੇ ਬਾਜ਼ਾਰ ਦਾ...
    • 8th pay commission government is not in mood to accept these demands
      8th Pay Commission : ਕੇਂਦਰੀ ਕਰਮਚਾਰੀਆਂ ਨੂੰ ਲੱਗ ਸਕਦੈ ਝਟਕਾ! ਇਹ ਮੰਗਾਂ...
    • know the exchange rules for old gold jewellery kept at home
      ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ...
    • india  gold  price  hike
      1,80,000 ਤੱਕ ਪਹੁੰਚ ਜਾਏਗਾ ਸੋਨਾ ! ਕੀਮਤਾਂ ਨੂੰ ਲੱਗ ਜਾਏਗੀ 'ਅੱਗ'
    • fuel prices in india remained limited
      ਰੂਸ-ਯੂਕ੍ਰੇਨ ਜੰਗ ਤੋਂ ਲੈ ਕੇ ਹੋਰਮੁਜ਼ ਸੰਕਟ ਤੱਕ ਭਾਰਤ ’ਚ ਈਂਧਨ ਦੀਆਂ ਕੀਮਤਾਂ...
    • crisis has arisen for students due to weak rupee  expenses have increased
      ਕਮਜ਼ੋਰ ਰੁਪਏ ਕਾਰਨ ਵਿਦਿਆਰਥੀਆਂ ਸਾਹਮਣੇ ਖੜ੍ਹਾ ਹੋਇਆ ਵੱਡਾ ਸੰਕਟ, 10 ਤੋਂ 25...
    • lpg connection will not be taken away new rules for taking png
      ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG ਕੁਨੈਕਸ਼ਨ! PNG ਲੈਣ ਵਾਲਿਆਂ ਲਈ...
    • big fall in gold silver prices  gold slips below 1 58 700  silver also breaks
      Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: ਸੋਨਾ 1,58,700 ਤੋਂ ਹੇਠਾਂ...
    • india canada relations
      ਭਾਰਤ-ਕੈਨੇਡਾ ਸਬੰਧਾਂ ਦਾ ਨਵਾਂ ਅਧਿਆਏ ਸ਼ੁਰੂ! ਦੁਵੱਲਾ ਵਪਾਰ 50 ਅਰਬ ਡਾਲਰ ਤੱਕ...
    • cng expensive after petrol diesel price hike
      ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15 ਦਿਨਾਂ ਤੋਂ ਘੱਟ ਸਮੇਂ 'ਚ ਚੌਥੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +