ਨਵੀਂ ਦਿੱਲੀ—ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਰੁਪਏ ਦੀ ਮਜ਼ਬੂਤ ਸ਼ੁਰੂਆਤ ਹੋਈ। ਡਾਲਰ ਦੇ ਮੁਕਾਬਲੇ ਰੁਪਿਆ 11 ਪੈਸੇ ਦੀ ਮਜ਼ਬੂਤੀ ਨਾਲ 64.29 ਦੇ ਪੱਧਰ 'ਤੇ ਖੁੱਲ੍ਹਿਆ।
ਉਧਰ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਏ 'ਚ ਮਜ਼ਬੂਤ ਗਿਰਾਵਟ ਦੇਖਣ ਨੂੰ ਮਿਲੀ। ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਟੁੱਟ ਕੇ 64.40 ਦੇ ਪੱਧਰ 'ਤੇ ਬੰਦ ਹੋਇਆ ਸੀ। ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਵੀ ਭਾਰੀ ਗਿਰਾਵਟ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ 17 ਪੈਸੇ ਟੁੱਟ ਕੇ 64.43 ਦੇ ਪੱਧਰ 'ਤੇ ਖੁੱਲ੍ਹਿਆ ਸੀ।
ਦੁਨੀਆ ਦੇ ਸਭ ਤੋਂ ਅਮੀਰ ਸ਼ਹਿਰਾਂ 'ਚ 61 ਲੱਖ ਕਰੋੜ ਜਾਇਦਾਦ ਦੇ ਨਾਲ ਮੁੰਬਈ 12ਵੇਂ ਸਥਾਨ 'ਤੇ
NEXT STORY