ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਭਾਰੀ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 62 ਪੈਸੇ ਦੀ ਕਮਜ਼ੋਰੀ ਨਾਲ 73.94 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਡਿੱਗ ਕੇ 73.32 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਐਮ.ਸੀ.ਐਕਸ. 'ਤੇ ਸੋਨਾ 44,500 ਦੇ ਪਾਰ ਚਲਾ ਗਿਆ।
ਹੁਣ ਗੋਲਡ ਘਪਲੇ 'ਚ ਫਸੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ
NEXT STORY