ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 15 ਪੈਸੇ ਦੇ ਵਾਧੇ ਨਾਲ 70.69 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 8 ਪੈਸੇ ਦੀ ਮਜ਼ਬੂਤੀ ਦੇ ਨਾਲ 70.84 ਦੇ ਪੱਧਰ 'ਤੇ ਬੰਦ ਹੋਇਆ ਸੀ।
ਸੈਂਸੈਕਸ 'ਚ 130 ਅੰਕ ਤੋਂ ਵੱਧ ਦੀ ਬੜ੍ਹਤ, ਨਿਫਟੀ 11,950 'ਤੇ ਖੁੱਲ੍ਹਾ
NEXT STORY