ਮੁੰਬਈ — ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 6 ਪੈਸੇ ਦੀ ਮਜ਼ਬੂਤੀ ਦੇ ਨਾਲ 71.21 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 6 ਪੈਸੇ ਮਜ਼ਬੂਤ ਹੋ ਕੇ 71.27 ਦੇ ਪੱਧਰ 'ਤੇ ਬੰਦ ਹੋਇਆ ਸੀ।
UK 'ਚ ਪੈਟਰੋਲ-ਡੀਜ਼ਲ ਕਾਰਾਂ ਦੀ ਵਿਕਰੀ 'ਤੇ ਲੱਗੇਗੀ ਪਾਬੰਦੀ, ਜਾਣੋ ਕੀ ਹੈ ਵਜ੍ਹਾ
NEXT STORY